ਚੰਡੀਗੜ੍ਹ : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਦੀ ਚਰਚਾ ਚੱਲ ਰਹੀ ਹੈ। ਪੰਜਾਬ ਭਾਜਪਾ ਪ੍ਰਧਾਨ ਦੇ ਸੁਨੀਲ ਜਾਖੜ ਵੀ ਇਨ੍ਹਾਂ ਦੋਵੇਂ ਪਾਰਟੀਆਂ ਦਾ ਗਠਜੋੜ ਹੋਣ ਦੀ ਗੱਲ ਕਹਿ ਚੁੱਕੇ ਹਨ। ਜਾਖੜ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਅਤੇ ਕਾਂਗਰਸ …
Read More »Daily Archives: September 8, 2023
ਕਾਂਗਰਸ ਦੇ ਜ਼ਿਆਦਾਤਰ ਆਗੂ ਪੰਜਾਬ ਵਿਚ ‘ਆਪ’ ਨਾਲ ਗਠਜੋੜ ਦੇ ਹੱਕ ਵਿਚ ਨਹੀਂ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਵਰਕਰਾਂ ਤੋਂ ਲੈ ਕੇ ਸੰਸਦ ਮੈਂਬਰਾਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਚੋਣਾਂ ਲੜਨ ਵਾਲੇ ਕਾਂਗਰਸੀ ਆਗੂਆਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਜ਼ਿਆਦਾਤਰ ਆਗੂ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ …
Read More »ਉਨਟਾਰੀਓ ‘ਚ ਪੰਜਾਬੀ ਮੂਲ ਦੇ ਪਰਮ ਗਿੱਲ, ਪ੍ਰਭਮੀਤ ਸਿੰਘ ਸਰਕਾਰੀਆ ਤੇ ਨੀਨਾ ਤਾਂਗੜੀ ਬਣੇ ਮੰਤਰੀ
ਡਗ ਫੋਰਡ ਸਰਕਾਰ ਵਿਚ ਇਸ ਸਮੇਂ 31 ਮੰਤਰੀ ਉਨਟਾਰੀਓ/ਬਿਊਰੋ ਨਿਊਜ਼ : ਕੈਨੇਡਾ ਦੇ ਉਨਟਾਰੀਓ ਸੂਬੇ ਵਿਚ ਪੰਜਾਬੀ ਮੂਲ ਦੇ ਤਿੰਨ ਆਗੂ ਮੰਤਰੀ ਬਣੇ ਹਨ। ਮੰਤਰੀ ਮੰਡਲ ‘ਚ ਇਹ ਫੇਰਬਦਲ ਗ੍ਰੀਨ ਬੈਲਟ ਘੁਟਾਲੇ ਵਿਚ ਸ਼ਾਮਲ ਹੋਣ ਦੇ ਆਰੋਪ ‘ਚ ਇਕ ਮੰਤਰੀ ਦੇ ਅਸਤੀਫੇ ਕਾਰਨ ਕੀਤਾ ਗਿਆ ਹੈ। ਮੰਤਰੀ ਬਣਨ ਵਾਲਿਆਂ ਵਿੱਚ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਰੀਕਾ ਵਿਚ ਲਗਾਏਗੀ ਪ੍ਰੈੱਸ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਇਕ ਵਾਰ ਮੁੜ ਅਮਰੀਕਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਖੁਦ ਪ੍ਰਕਾਸ਼ਿਤ ਕਰਨ ਲਈ ਆਪਣੀ ਪ੍ਰੈੱਸ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰੈੱਸ ਕੈਲੀਫੋਰਨੀਆ ਦੇ ਟ੍ਰੇਸੀ ਸ਼ਹਿਰ ‘ਚ ਲਗਾਈ ਜਾਵੇਗੀ ਅਤੇ ਇਥੇ ਧਰਮ ਪ੍ਰਚਾਰ ਕੇਂਦਰ ਬਣਾਇਆ ਜਾਵੇਗਾ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ …
Read More »ਪੰਜਾਬ ‘ਚ ਛੋਟੀਆਂ ਪੰਚਾਇਤਾਂ ਨੂੰ ਮਰਜ਼ ਕਰਨ ਦੀ ਤਿਆਰੀ
ਇਸ ਫੈਸਲੇ ਨਾਲ ਇਕ ਹਜ਼ਾਰ ਪੰਚਾਇਤਾਂ ਹੋਣਗੀਆਂ ਘੱਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਉਨ੍ਹਾਂ ਸਾਰੀਆਂ ਪੰਚਾਇਤਾਂ ਨੂੰ ਮਰਜ਼ ਕਰਨ ਦੀ ਤਿਆਰੀ ਕੀਤੀ ਹੈ, ਜਿਨ੍ਹਾਂ ਨੂੰ ਗੈਰ ਜ਼ਰੂਰੀ ਤੌਰ ‘ਤੇ ਵੱਖ-ਵੱਖ ਪੰਚਾਇਤਾਂ ਵਿਚ ਵੰਡਿਆ ਗਿਆ ਹੈ। ਕਈ ਪਿੰਡਾਂ ਵਿਚ ਆਬਾਦੀ ਘੱਟ ਹੋਣ ‘ਤੇ ਵੀ ਦੋ-ਦੋ ਪੰਚਾਇਤਾਂ ਬਣਾਈਆਂ ਗਈਆਂ ਹਨ। ਪੰਜਾਬ …
Read More »ਆਸਟਰੇਲੀਅਨ ਸੰਸਦ ਮੈਂਬਰ ਬ੍ਰੈਡ ਬੈਟਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ : ਆਸਟਰੇਲੀਆ ਦੇ ਵਿਕਟੋਰੀਆ ਤੋਂ ਸੰਸਦ ਮੈਂਬਰ ਬ੍ਰੈਡ ਬੈਟਿਨ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਆਸਟਰੇਲੀਅਨ ਸੰਸਦ ਮੈਂਬਰ ਬ੍ਰੈਡ ਬੈਟਿਨ ਨੇ ਦੱਸਿਆ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਏ ਹਨ। ਉਨ੍ਹਾਂ ਆਖਿਆ ਕਿ ਭਾਰਤ …
Read More »ਪੰਜਾਬ ‘ਚ 300 ਯੂਨਿਟ ਮੁਫਤ…ਫਿਰ ਵੀ ਵਧੀ ਬਿਜਲੀ ਚੋਰੀ
ਇਕ ਸਾਲ ‘ਚ 1600 ਕਰੋੜ ਰੁਪਏ ਦਾ ਚੂਨਾ ਪਟਿਆਲਾ : ਜ਼ਿਆਦਾ ਖਪਤ ਦੇ ਬਾਵਜੂਦ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦਾ ਲਾਭ ਦੇਣ ਦੇ ਲਾਲਚ ਨੇ ਪੰਜਾਬ ਵਿਚ ਬਿਜਲੀ ਚੋਰੀ ਨੂੰ ਹੋਰ ਹੁਲਾਰਾ ਦਿੱਤਾ ਹੈ। ਅੰਕੜਿਆਂ ਦੇ ਮੁਤਾਬਕ ਇਕ ਹੀ ਸਾਲ ਵਿਚ ਪੰਜਾਬ ‘ਚ 1600 ਕਰੋੜ ਰੁਪਏ ਦੀ …
Read More »ਵਿਸ਼ਵ ਪੰਜਾਬੀ ਸਭਾ ਕਨੇਡਾ (ਰਜਿ:) ਵੱਲੋਂ ਪਟਿਆਲਾ ਵਿਖੇ ਸਾਹਿਤਕ ਸੰਮੇਲਨ ਕਰਵਾਇਆ ਗਿਆ
ਵਿਸ਼ਵ ਪੰਜਾਬੀ ਸਭਾ ਕਨੇਡਾ (ਰਜਿ:) ਦੀ ਪਟਿਆਲਾ ਇਕਾਈ ਵੱਲੋਂ ਤਰਕਸ਼ੀਲ ਹਾਲ, ਨੇੜੇ ਗੁ: ਦੁਖ ਨਿਵਾਰਨ ਸਾਹਿਬ, ਪਟਿਆਲਾ ਵਿਖੇ 03 ਅਗਸਤ 2023 ਨੂੰ ਪਲੇਠਾ ਸਾਹਿਤਕ ਸੰਮੇਲਨ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤੇ ਜਾਣ ਦੇ ਨਾਲ ਕਵੀ ਦਰਬਾਰ ਞੀ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਭਾ ਦੀ ਕੌਮੀ ਪ੍ਰਧਾਨ …
Read More »08 September 2023 GTA & Main
ਭਾਰਤ-ਪਾਕਿ ਜੰਗਂ1965
ਜਰਨੈਲ ਸਿੰਘ ਕਿਸ਼ਤ 15ਵੀਂ ਪਹਿਲੀ ਸਤੰਬਰ ਨੂੰ ਜੰਗ ਛਿੜ ਪਈ। ਸਿਲੇਬਸ ਮੁੱਕਣ ‘ਤੇ ਫਾਈਨਲ ਟੈਸਟਹੋ ਗਏ… ਨਤੀਜਿਆਂ ਦੇ ਨਾਲ਼ ਹੀ ਬਦਲੀਆਂ ਸੁਣਾ ਦਿੱਤੀਆਂ ਗਈਆਂ। ਮੇਰੀ, ਮਨਜੀਤ ਤੇ ਹੋਰ ਕਈਆਂ ਦੀ ਬਦਲੀ ਆਗਰੇ ਦੀ ਹੋਈ। ਪੰਜਾਬ ਤੇ ਜੰਮੂ-ਕਸ਼ਮੀਰ ਜੰਗ ਦੇ ਮੁੱਖ ਖੇਤਰ ਹੋਣ ਕਰਕੇ ਬਹੁਤੀਆਂ ਬਦਲੀਆਂ ਉਸ ਪਾਸੇ ਦੇ ਹਵਾਈ ਅੱਡਿਆਂ …
Read More »