Breaking News

Daily Archives: September 10, 2023

ਏਸ਼ੀਆ ਕੱਪ ’ਚ ਭਾਰਤ ਦੀ ਪਾਕਿਸਤਾਨ ਖਿਲਾਫ਼ ਸ਼ਾਨਦਾਰ ਸ਼ੁਰੂਆਤ

ਰੋਹਿਤ ਸ਼ਰਮਾ 56 ਦੌੜਾਂ ਅਤੇ ਗਿੱਲ 58 ਦੌੜਾਂ ਬਣਾ ਕੇ ਹੋਏ ਆਊਟ, ਭਾਰਤ ਦਾ ਸਕੋਰ 122 ਦੌੜਾਂ ਤੋਂ ਪਾਰ ਸ੍ਰੀਲੰਕਾ/ਬਿਊਰੋ ਨਿਊਜ਼ : ਸ੍ਰੀਲੰਕਾ ਵਿਚ ਖੇਡੇ ਜਾ ਰਹੇ ਏਸ਼ੀਆ ਕੱਪ ਦੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਿਚ ਅੱਜ ਪਾਕਿਸਤਾਨ ਨੇ ਟੌਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਭਾਰਤੀ ਟੀਮ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੀ 20 ਸੰਮੇਲਨ ਦੀ ਸਮਾਪਤੀ ਦਾ ਐਲਾਨ

ਨਵੰਬਰ ਮਹੀਨੇ ਦੇ ਅੰਤ ’ਚ ਜੀ-20 ਦਾ ਇਕ ਵਰਚੂਅਲ ਸੈਸ਼ਨ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਖੇ ਚੱਲ ਰਹੇ ਜੀ-20 ਸਿਖਰ ਸੰਮੇਲਨ ਦੇ ਆਖਰੀ ਦਿਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਵੇਂ ਤੁਸੀਂ ਸਾਰੇ ਜਾਣਦੇ ਹੋ ਕਿ ਨਵੰਬਰ 2023 ਤੱਕ ਭਾਰਤ ਕੋਲ ਜੀ-20 ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ …

Read More »

ਨਰਿੰਦਰ ਮੋਦੀ ਨੇ ਜੀ-20 ਦੀ ਪ੍ਰਧਾਨਗੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਸੌਂਪੀ

ਸਾਲ 2024 ’ਚ ਬ੍ਰਾਜ਼ੀਲ ’ਚ ਹੋਵੇਗਾ ਜੀ-20 ਸਿਖਰ ਸੰਮੇਲਨ ਨਵੀਂ ਦਿੱਲੀ/ਬਿਊਰੋ ਨਿਊਜ਼ : ਜੀ-20 ਸਿਖਰ ਸੰਮੇਲਨ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਦੀ ਪ੍ਰਧਾਨਗੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਇਜ਼ ਇਨਾਸੀਓ ਲੂਲਾ ਡੀਸਿਲਵਾ ਨੂੰ ਸੌਂਪ ਦਿੱਤੀ। ਮੋਦੀ ਨੇ ਰਸਮੀ ਹਥੌੜਾ ਡੀਸਿਲਵਾ ਦੇ ਹੱਥ ਫੜਾ ਕੇ ਇਸ ਅਧਿਕਾਰਤ ਰਸਮ ਨੂੰ …

Read More »

ਸੁਖਬੀਰ ਬਾਦਲ ਨੇ ਘੇਰੀ ਪੰਜਾਬ ਦੀ ਭਗਵੰਤ ਮਾਨ ਸਰਕਾਰ

ਕਿਹਾ : ਬਿਜਲੀ ਕੱਟਾਂ ਅਤੇ ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨਾਂ ਦੀਆਂ ਫਸਲਾਂ ਹੋ ਰਹੀਆਂ ਨੇ ਬਰਬਾਦ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਸਵਾਲ ਖੜ੍ਹੇ ਕੀਤੇ। ਉਨ੍ਹਾਂ ਆਰੋਪ ਲਗਾਇਆ ਕਿ ਬਿਜਲੀ ਦੇ …

Read More »

ਕਰਤਾਰਪੁਰ ਕੋਰੀਡੋਰ ’ਚ ਸ਼ਰਧਾਲੂਆਂ ਦੇ ਰਾਤ ਨੂੰ ਰੁਕਣ ਦੀ ਯੋਜਨਾ ਬਣਾ ਰਿਹਾ ਹੈ ਪਾਕਿਸਤਾਨ

ਕੋਰੀਡੋਰ ਖੁੱਲ੍ਹਣ ਦੀ ਚੌਥੀ ਵਰ੍ਹੇਗੰਢ ਮੌਕੇ ਪਾਕਿ ਸਰਕਾਰ ਭਾਰਤੀ ਸ਼ਰਧਾਲੂਆਂ ਨੂੰ ਦੇ ਸਕਦੀ ਹੈ ਤੋਹਫ਼ਾ ਅੰਮਿ੍ਰਤਸਰ/ਬਿਊਰੋ ਨਿਊਜ਼ : ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਦੀ ਚੌਥੀ ਵਰ੍ਹੇਗੰਢ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਅਤੇ ਕਰਤਾਰਪੁਰ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਭਾਰਤੀ ਸ਼ਰਧਾਲੂਆਂ ਨੂੰ ਤੋਹਫ਼ਾ ਦੇਣ ਦੀ ਤਿਆਰੀ ਕਰ ਰਿਹਾ ਹੈ। ਪ੍ਰੋਜੈਕਟ ਮੈਨੇਜਮੈਂਟ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਟੂਰਿਜ਼ਮ ਸੰਮੇਲਨ ਲਈ ਦਿੱਤਾ ਸੱਦਾ

ਕਿਹਾ : ਇਸ ਸੰਮੇਲਨ ਰਾਹੀਂ ਲੋਕਾਂ ਨੂੰ ਪੰਜਾਬ ਦਾ ਉਹ ਪੱਖ ਦਿਖਾਵਾਂਗੇ ਜੋ ਅੱਜ ਤੱਕ ਨਹੀਂ ਦੇਖਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲਾਈਵ ਹੋ ਕੇ 11, 12 ਅਤੇ 13 ਸਤੰਬਰ ਨੂੰ ਕਰਵਾਏ ਜਾਣ ਵਾਲੇ ‘ਟੂਰਿਜ਼ਮ ਸੰਮੇਲਨ’ ਲਈ ਸਾਰਿਆਂ ਨੂੰ ਸੱਦਾ ਦਿੱਤਾ। ਉਨ੍ਹਾਂ ਆਪਣੇ ਲਾਈਵ …

Read More »