-3.7 C
Toronto
Thursday, January 22, 2026
spot_img

Daily Archives: Dec 0, 0

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਹੁੰਚੇ ਡੇਰਾ ਬਿਆਸ

ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੋਮਵਾਰ ਨੂੰ ਡੇਰਾ...

ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ

'ਆਪ' ਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਰੋਸ ਜਤਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਭਰ 'ਚ ਕਿਸਾਨਾਂ ਨੇ ਹੜ੍ਹਾਂ ਦੀ...

ਭਾਰਤ-ਪਾਕਿਸਤਾਨ ਵਪਾਰ ਖੋਲ੍ਹਣ ਲਈ ਸੰਗਤ ਵੱਲੋਂ ਅਰਦਾਸ

ਹਰ ਮਹੀਨੇ ਅਟਾਰੀ ਸਰਹੱਦ 'ਤੇ ਅਰਦਾਸ ਕਰਨ ਦਾ ਅਹਿਦ ਅਟਾਰੀ : ਭਾਰਤ-ਪਾਕਿਸਤਾਨ ਵਿਚਾਲੇ ਪਹਿਲਾਂ ਵਾਂਗ ਅਟਾਰੀ-ਵਾਹਗਾ ਸਰਹੱਦ ਰਸਤੇ ਵਪਾਰ ਖੁੱਲ੍ਹਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ...

ਹਰਿਆਣਾ ਗੁਰਦੁਆਰਾ ਚੋਣਾਂ ਸਬੰਧੀ ਅਕਾਲੀ ਦਲ (ਸੰਯੁਕਤ) ਵੱਲੋਂ ਕਮੇਟੀ ਦਾ ਗਠਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਲਈ...

ਆਜ਼ਾਦੀ ਦਾ ਮੁੱਢ ਸਤਿਗੁਰੂ ਰਾਮ ਸਿੰਘ ਨੇ ਬੰਨ੍ਹਿਆ : ਮੋਹਨ ਭਾਗਵਤ

ਸਤਿਗੁਰੂ ਪ੍ਰਤਾਪ ਸਿੰਘ ਦੀ ਯਾਦ ਵਿੱਚ ਭੈਣੀ ਸਾਹਬਿ 'ਚ ਸਿਮ੍ਰਤੀ ਸਮਾਗਮ ਨੂੰ ਕੀਤਾ ਸੰਬੋਧਨ ਮਾਛੀਵਾੜਾ/ਬਿਊਰੋ ਨਿਊਜ਼ : ਨਾਮਧਾਰੀ ਸੰਪਰਦਾ ਦੇ ਪ੍ਰਮੁੱਖ ਤੀਰਥ ਸਥਾਨ ਗੁਰਦੁਆਰਾ ਸ੍ਰੀ...

ਦਰਸ਼ਨ ਬੁੱਟਰ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਨਿਰਵਿਰੋਧ ਪ੍ਰਧਾਨ ਬਣੇ

ਸੁਖਦੇਵ ਸਿੰਘ ਸਿਰਸਾ ਗਰੁੱਪ ਦੇ ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲਈਆਂ ਸੁਸ਼ੀਲ ਦੁਸਾਂਝ ਜਨਰਲ ਸਕੱਤਰ ਤੇ ਹਰਜਿੰਦਰ ਅਟਵਾਲ ਸੀਨੀਅਰ ਮੀਤ ਪ੍ਰਧਾਨ ਬਣੇ ਲੁਧਿਆਣਾ: ਕੇਂਦਰੀ ਪੰਜਾਬੀ ਲੇਖਕ ਸਭਾ...

ਮੁੱਖ ਮੰਤਰੀ ਨੇ ‘ਸਾਰਾਗੜ੍ਹੀ ਵਾਰ ਮੈਮੋਰੀਅਲ’ ਦਾ ਨੀਂਹ ਪੱਥਰ ਰੱਖਿਆ

ਕਿਹਾ : ਸਾਰਾਗੜ੍ਹੀ ਦੇ ਸ਼ਹੀਦ ਸਦਾ ਹੀ ਯਾਦ ਰਹਿਣਗੇ ਫਿਰੋਜ਼ਪੁਰ/ਬਿਊਰੋ ਨਿਊਜ਼ : ਦੁਨੀਆ ਦੀਆਂ ਦਸ ਵੱਡੀਆਂ ਜੰਗਾਂ ਵਿੱਚ ਸ਼ੁਮਾਰ ਸਾਰਾਗੜ੍ਹੀ ਕਿਲ੍ਹੇ ਦੀ ਇਤਿਹਾਸਕ ਜੰਗ ਵੇਲੇ...

ਗੁਰਸ਼ਰਨ ਸਿੰਘ ਛੀਨਾ ਅਤੇ ਗੁਰਪ੍ਰਤਾਪ ਸਿੰਘ ਟਿੱਕਾ ਦੇ ਅਸਤੀਫੇ ਨੇ ਅਕਾਲੀ ਦਲ ਦੀਆਂ ਮੁਸ਼ਕਲਾਂ ਵਧਾਈਆਂ

ਪਾਰਟੀ ਵਿਚ ਭਾਈ-ਭਤੀਜਾਵਾਦ ਦੇ ਲਗਾਏ ਸਨ ਆਰੋਪ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਇਕ ਪਾਸੇ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਵਿਚ ਜੁਟਿਆ ਹੋਇਆ ਹੈ।...

ਫਲਾਵਰ ਸਿਟੀ ਫਰੈਂਡਜ਼ ਕਲੱਬ ਨੇ ઑਲੇਬਰ-ਡੇਅ਼ ਬਹੁ-ਸੱਭਿਆਚਾਰਕ ਮੇਲੇ ਵਜੋਂ ਮਨਾਇਆ

ਬਰੈਂਪਟਨ/ਡਾ. ਝੰਡ : ਬਰੈਂਪਟਨ ਵਿਚ ਔਰਤਾਂ ਦੀ ਸਰਗਰਮ ਜੱਥੇਬੰਦੀ ઑਫਲਾਵਰ ਸਿਟੀ ਫਰੈਂਡਜ਼਼ ਵੱਲੋਂ ਲੰਘੇ ਐਤਵਾਰ 10 ਸਤੰਬਰ ਨੂੰ ਲੇਬਰ-ਡੇਅ ઑਮਲਟੀਕਲਚਰਲ ਮੇਲ਼ੇ ਵਜੋਂ ਮਨਾਇਆ ਗਿਆ।...

ਤਲਵੰਡੀ ਮੱਲੀਆਂ ਦੀ 26 ਅਗਸਤ ਦੀ ਪਿਕਨਿਕ ਯਾਦਗਾਰੀ ਰਹੀ

ਬਰੈਂਪਟਨ/ਹਰਿੰਦਰ ਸਿੰਘ ਮੱਲ੍ਹੀ : ਪਿਛਲੇ ਦਿਨੀਂ ਮੋਗਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਮੱਲੀਆਂ ਤੋਂ ਕੈਨੇਡਾ ਆ ਵਸੇ ਗਰਾਈਆਂ ਨੇ ਸਾਲਾਨਾ ਪਿਕਨਿਕ ਬਰੈਂਪਟਨ ਦੇ ਐਲਡਾਰੈਡੋ ਪਾਰਕ...
- Advertisment -
Google search engine

Most Read