Breaking News
Home / 2023 / September / 15 (page 5)

Daily Archives: September 15, 2023

ਮੇਅਰ ਦੀ ਡਿਊਟੀ ਤੋਂ ਛੁੱਟੀ ਲੈ ਕੇ ਹੁਣ ਬੌਨੀ ਕ੍ਰੌਂਬੀ ਲਿਬਰਲ ਲੀਡਰਸ਼ਿਪ ਦੌੜ ਵੱਲ ਧਿਆਨ ਦੇਣਗੇ

ਮਿਸੀਸਾਗਾ/ਬਿਊਰੋ ਨਿਊਜ਼ : ਮਿਸੀਸਾਗਾ ਦੀ ਮੇਅਰ ਬੌਨੀ ਕ੍ਰੌਂਬੀ ਇਸ ਸਾਲ ਦੇ ਅੰਤ ਵਿੱਚ ਆਪਣੀਆਂ ਮਿਊਂਸਪਲ ਡਿਊਟੀ ਤੋਂ ਛੁੱਟੀ ਲੈ ਕੇ ਓਨਟਾਰੀਓ ਦੀ ਲਿਬਰਲ ਪਾਰਟੀ ਦੀ ਅਗਲੀ ਲੀਡਰ ਬਣਨ ਵੱਲ ਧਿਆਨ ਕੇਂਦਰਿਤ ਕਰਨਗੇ। ਬੌਨੀ ਕ੍ਰੌਂਬੀ ਦੇ ਆਫਿਸ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਉਨ੍ਹਾਂ ਦੀ ਇਹ ਛੁੱਟੀ 7 ਅਕਤੂਬਰ …

Read More »

ਬਰੈਂਪਟਨ ਸਾਊਥ ਵਿਚ ਸੂਜ਼ਨ ਫ਼ੈਨਲ ਸਪੋਰਟਸ ਪਲੈਕਸ਼ ਦੇ ਵਾਧੇ ਲਈ ਹੋਰ ਫ਼ੰਡ ਮੁਹੱਈਆ ਕੀਤੇ ਜਾਣਗੇ : ਐੱਮ.ਪੀ. ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਵਿਚ ਬਣੇ ਹੋਏ ਸਪੋਰਟਸ ਪਲੈਕਸ ਵਿਚ ਵਾਧਾ ਕਰਨ ਲਈ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਵੱਲੋਂ ਮੇਅਰ ਪੈਟਰਿਕ ਬਰਾਊਨ ਨਾਲ ਮਿਲ ਕੇ ਕਈ ਐਲਾਨ ਕੀਤੇ ਗਏ। ਖੇਡਾਂ ਦੇ ਇਸ ਮਹੱਤਵਪੂਰਨ ਅਦਾਰੇ ਨੂੰ ਅਜੋਕੇ ਮਾਪਦੰਡਾਂ ‘ઑਤੇ ਪੂਰਾ ਉਤਰਨ ਦੇ ਯੋਗ ਬਨਾਉਣ ਅਤੇ ਖਿਡਾਰੀਆਂ ਨੂੰ ਇੱਥੇ ਹਰ ਤਰ੍ਹਾਂ ਦੀਆਂ …

Read More »

ਜੀ-20 ਸਿਖਰ ਸੰਮੇਲਨ ਸਫਲਤਾ ਪੂਰਵਕ ਸਮਾਪਤ

ਸਲਾਮਤੀ ਕੌਂਸਲ ਸਣੇ ਆਲਮੀ ਸੰਸਥਾਵਾਂ ਦੇ ਵਿਸਥਾਰ ‘ਤੇ ਜ਼ੋਰ, ਸਮੇਂ ਦੇ ਨਾਲ ਬਦਲਣਾ ਜ਼ਰੂਰੀ : ਨਰਿੰਦਰ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਅਤੇ ਸਾਰੀਆਂ ਆਲਮੀ ਸੰਸਥਾਵਾਂ ਦੇ ਵਿਸਥਾਰ ਦੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਉਨ੍ਹਾਂ ‘ਚ ਦੁਨੀਆ ਦੀ ਨਵੀਂ ਹਕੀਕਤ ਝਲਕਣੀ ਚਾਹੀਦੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੈਕਰੌਂ, ਓਲਾਫ ਤੇ ਜਸਟਿਨ ਟਰੂਡੋ ਨਾਲ ਦੁਵੱਲੇ ਸਬੰਧਾਂ ਬਾਰੇ ਚਰਚਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਲਮੀ ਆਗੂਆਂ ਨਾਲ ਦੁਵੱਲੀਆਂ ਮੀਟਿੰਗਾਂ ਦੀ ਲੜੀ ਦੌਰਾਨ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ, ਜਰਮਨੀ ਦੇ ਚਾਂਸਲਰ ਓਲਾਫ ਸ਼ੁਲਜ਼ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨਾਲ ਮੁਲਾਕਾਤ ਕਰਕੇ ਵੱਖ ਵੱਖ ਮਸਲਿਆਂ ‘ਤੇ ਚਰਚਾ ਕੀਤੀ। ਜੀ-20 ਸੰਮੇਲਨ ਦਰਮਿਆਨ ਹੀ ਉਨ੍ਹਾਂ ਦੱਖਣੀ ਕੋਰੀਆ …

Read More »

ਸਾਊਦੀ ਅਰਬ ਭਾਰਤ ਦਾ ਅਹਿਮ ਭਾਈਵਾਲ : ਨਰਿੰਦਰ ਮੋਦੀ

ਦੋਵੇਂ ਮੁਲਕਾਂ ਦੀ ਸਾਂਝ ਆਲਮੀ ਅਤੇ ਖੇਤਰੀ ਸਥਿਰਤਾ ਲਈ ਅਹਿਮ ਕਰਾਰ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਬਿਨ ਅਬਦੁੱਲਅਜ਼ੀਜ਼ ਅਲ-ਸਊਦ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਅਤੇ ਸਾਊਦੀ ਅਰਬ ਦੀ ਰਣਨੀਤਕ ਭਾਈਵਾਲੀ ਖੇਤਰੀ ਅਤੇ ਆਲਮੀ ਸਥਿਰਤਾ ਤੇ ਭਲਾਈ ਲਈ ਅਹਿਮ …

Read More »

ਜੀ-20 ਹਾਲੇ ਵੀ ਆਪਣੇ ਅਹਿਮ ਮੁੱਦਿਆਂ ਦਾ ਹੱਲ ਲੱਭ ਸਕਦੈ: ਬਾਇਡਨ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਇਸ ਸਾਲ ਦੇ ਜੀ-20 ਸਿਖਰ ਸੰਮੇਲਨ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਗਰੁੱਪ ਹਾਲੇ ਵੀ ਆਪਣੇ ਸਭ ਤੋਂ ਅਹਿਮ ਮੁੱਦਿਆਂ ਦਾ ਹੱਲ ਲੱਭ ਸਕਦਾ ਹੈ। ਬਾਇਡਨ ਨੇ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਦਾ ਵੀਅਤਨਾਮ ਦੌਰਾ ਚੀਨ ਨਾਲ ‘ਠੰਢੀ ਜੰਗ’ ਸ਼ੁਰੂ …

Read More »

ਹਿਮਾਚਲ ਪ੍ਰਦੇਸ਼ ਦੀ ਸਿਆਸਤ ਤੋਂ ਉੱਪਰ ਉਠ ਕੇ ਮਦਦ ਕਰੇ ਕੇਂਦਰ : ਪ੍ਰਿਯੰਕਾ

ਕਾਂਗਰਸ ਆਗੂ ਵੱਲੋਂ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਸ਼ਿਮਲਾ/ਬਿਊਰੋ ਨਿਊਜ਼ : ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੇਂਦਰ ਸਰਕਾਰ ਨੂੰ ਰਾਜਨੀਤੀ ਤੋਂ ਉੱਪਰ ਉਠ ਕੇ ਆਫ਼ਤ ਪ੍ਰਭਾਵਿਤ ਹਿਮਾਚਲ ਪ੍ਰਦੇਸ਼ ਦੀ ਮਦਦ ਕਰਨ ਦੀ ਅਪੀਲ ਕੀਤੀ। ਪ੍ਰਿਯੰਕਾ ਨੇ ਕੁੱਲੂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੌਰਾ ਕਰਕੇ ਰਾਹਤ ਤੇ …

Read More »

ਵਿਦਿਆਰਥੀਆਂ ਦਾ ਪਰਵਾਸ ਅਤੇ ਪੰਜਾਬ ‘ਤੇ ਅਸਰ

ਸੁੱਚਾ ਸਿੰਘ ਗਿੱਲ ਕਿਸੇ ਵੀ ਵਰਤਾਰੇ ਨੂੰ ਸਮਝਣ ਲਈ ਜ਼ਰੂਰੀ ਹੈ ਕਿ ਉਸ ਦੇ ਸਾਰੇ ਪੱਖ ਵਿਚਾਰੇ ਜਾਣ। ਸਾਡੀ ਜ਼ਿੰਦਗੀ ਵਿਚ ਆਰਥਿਕ, ਸਮਾਜਿਕ, ਸਭਿਆਚਾਰਕ ਅਤੇ ਹੋਰ ਪਹਿਲੂ ਆਪਸ ਵਿਚ ਜੈਵਿਕ ਤੌਰ ਨਾਲ ਜੁੜੇ ਹੋਏ ਹਨ। ਇਹ ਇੱਕ ਦੂਜੇ ਨੂੰ ਪ੍ਰਭਾਵਿਤ ਕਰਦੇ ਹਨ। ਇਨ੍ਹਾਂ ਵਿਚੋਂ ਕਿਸੇ ਇੱਕ ਬਾਰੇ ਵਿਚਾਰ ਕਰਦੇ ਸਮੇਂ …

Read More »

ਲੋਕਤੰਤਰ ਦੀ ਪਰਿਭਾਸ਼ਾ ਬਦਲ ਦੇਵੇਗੀ ਇਕ ਦੇਸ਼, ਇਕ ਚੋਣ

ਗੁਰਮੀਤ ਸਿੰਘ ਪਲਾਹੀ ਭਾਰਤ ਵਿਚ ਬਹੁਤ ਲੰਮੇ ਸਮੇਂ ਤੋਂ ਕੰਨਸੋਆਂ ਸਨ ਕਿ ਹਾਕਮ ਧਿਰ ਭਾਜਪਾ ਇਕ ਦੇਸ਼ ਇਕ ਚੋਣ ਦਾ ਅਮਲ ਦੇਸ਼ ਵਿਚ ਲਾਗੂ ਕਰੇਗੀ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵਿਚਾਰ ਦੇ ਹਾਮੀ ਹਨ ਅਤੇ ਆਪਣੀ ਇੱਛਾ ਉਹ ਦੇਸ਼ ਦੀ ਪਾਰਲੀਮੈਂਟ ਵਿਚ ਦਰਸਾ ਚੁੱਕੇ ਹਨ ਅਤੇ ਉਸ ਮੌਕੇ …

Read More »

ਪੰਜਾਬ ਦੇ ਸਕੂਲਾਂ ‘ਚ ਏ.ਆਈ. ਦੀ ਹੋਵੇਗੀ ਪੜ੍ਹਾਈ, ਬੀਐਸਐਨਐਲ ਤੇ ਆਈਬੀਐਮ ਨਾਲ ਵੀ ਸਮਝੌਤਾ

ਵਨ ਨੇਸ਼ਨ-ਵਨ ਇਲੈਕਸ਼ਨ ਦੇਸ਼ ਨੂੰ ਬਰਬਾਦ ਕਰ ਦੇਵੇਗਾ : ਕੇਜਰੀਵਾਲ ਅੰਮ੍ਰਿਤਸਰ ਦੇ ਛੇਹਰਟਾ ਵਿਚ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਅੰਮ੍ਰਿਤਸਰ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਨ ਨੇਸ਼ਨ-ਵਨ ਇਲੈਕਸ਼ਨ ਦੇਸ਼ ਨੂੰ ਤਬਾਹ ਕਰ ਦੇਵੇਗਾ। ਦੇਸ਼ ਵਾਸੀਆਂ …

Read More »