ਫਾਈਨਲ ਮੁਕਾਬਲੇ ਵਿਚ ਸ੍ਰੀਲੰਕਾ ਨੂੰ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ 8ਵਾਂ ਏਸ਼ੀਆ ਕ੍ਰਿਕਟ ਕੱਪ ਜਿੱਤ ਲਿਆ ਹੈ। ਸ੍ਰੀਲੰਕਾ ਵਿਚ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ 17 ਸਤੰਬਰ ਦਿਨ ਐਤਵਾਰ ਨੂੰ ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਵਾਲੇ ਏਸ਼ੀਆ ਕੱਪ ਦਾ ਫਾਈਨਲ ਮੁਕਾਬਲਾ ਖੇਡਿਆ ਗਿਆ। ਇਸ ਇਕ ਰੋਜ਼ਾ …
Read More »Daily Archives: September 17, 2023
ਏਸ਼ੀਆ ਕ੍ਰਿਕਟ ਕੱਪ ਦਾ ਫਾਈਨਲ ਮੁਕਾਬਲਾ – ਸ੍ਰੀਲੰਕਾ ਦੀ ਟੀਮ ਸਿਰਫ 50 ਦੌੜਾਂ ’ਤੇ ਆਲ ਆਊਟ
ਨਵੀਂ ਦਿੱਲੀ/ਬਿਊਰੋ ਨਿਊਜ਼ ਏਸ਼ੀਆ ਕ੍ਰਿਕਟ ਕੱਪ ਦਾ ਫਾਈਨਲ ਮੁਕਾਬਲਾ ਅੱਜ ਸ੍ਰੀਲੰਕਾ ਵਿਚ ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਖੇਡਿਆ ਜਾ ਰਿਹਾ ਹੈ। ਸ੍ਰੀਲੰਕਾ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਇਸਦੇ ਚੱਲਦਿਆਂ ਇਕ ਰੋਜ਼ਾ ਮੈਚ ਵਿਚ ਸ੍ਰੀਲੰਕਾ ਦੀ ਪੂਰੀ ਟੀਮ 15.2 ਓਵਰਾਂ ਵਿਚ ਸਿਰਫ …
Read More »ਪੰਜਾਬ ਦੇ ਐਡਵੋਕੇਟ ਜਨਰਲ ਨੂੰ ਹਟਾਉਣ ਦੀ ਤਿਆਰੀ
ਏ.ਜੀ. ਵਿਨੋਦ ਘਈ ਦੀ ਕਾਰਜਸ਼ਾਲੀ ਤੋਂ ਪੰਜਾਬ ਸਰਕਾਰ ਨਾਖੁਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਐਡਵੋਕੇਟ ਜਨਰਲ (ਏਜੀ) ਵਿਨੋਦ ਘਈ ਨੂੰ ਹਟਾਉਣ ਦੀ ਤਿਆਰੀ ਵਿਚ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ ਸਰਕਾਰ ਏਜੀ ਦੀ ਕਾਰਜ਼ਸੈਲੀ ਤੋਂ ਨਾਖੁਸ਼ ਹੈ। ਪਿਛਲੇ ਦਿਨੀਂ ਪੰਚਾਇਤੀ …
Read More »ਪੰਜਾਬ ਭਾਜਪਾ ਵਲੋਂ ਨਵੀਂ ਕਾਰਜਕਾਰਨੀ ਦਾ ਐਲਾਨ
ਜੈ ਇੰਦਰ ਕੌਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨਗੀ ਮਿਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਪੰਜਾਬ ਸੂਬੇ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਭਾਜਪਾ ਵਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਭਾਜਪਾ ਵਲੋਂ ਜੈ ਇੰਦਰ ਕੌਰ ਨੂੰ ਵੱਡੀ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਂਚ ਕੀਤੀ ‘ਵਿਸ਼ਵਕਰਮਾ ਯੋਜਨਾ’
ਕਿਹਾ-ਸ਼ਿਲਪਕਾਰਾਂ ਲਈ ਇਹ ਸਕੀਮ ਉਮੀਦ ਦੀ ਕਿਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵਕਰਮਾ ਜਯੰਤੀ ਦੇ ਮੌਕੇ ’ਤੇ ਦੁਆਰਕਾ ਵਿਚ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਐਂਡ ਐਕਸਪੋ ਸੈਂਟਰ ਵਿਚ ਇਕ ਨਵੀਂ ਯੋਜਨਾ ‘ਪੀਐੱਮ ਵਿਸ਼ਵਕਰਮਾ’ ਲਾਂਚ ਕੀਤੀ। ਯੋਜਨਾ ਦੇ ਸ਼ੁੱਭ ਆਰੰਭ ਦੌਰਾਨ ਵੱਖ-ਵੱਖ ਕਲਾਕਾਰਾਂ ਤੇ ਸ਼ਿਲਪਕਾਰਾਂ ਨੂੰ ਪੀਐੱਮ ਵਿਸ਼ਵਕਰਮਾ ਪ੍ਰਮਾਣ ਪੱਤਰ …
Read More »