ਚਾਰ ਮੁੱਖ ਮੰਤਰੀ ਅਤੇ ਫਿਲਮੀ ਹਸਤੀਆਂ ਵੀ ਵਿਆਹ ਸਮਾਗਮ ’ਚ ਹੋਣਗੀਆਂ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਅਤੇ ਫਿਲਮ ਅਦਾਕਾਰਾ ਪਰਨੀਤੀ ਚੋਪੜਾ ਵਿਆਹ ਕਰਵਾਉਣ ਲਈ ਰਾਜਸਥਾਨ ਦੇ ਸ਼ਹਿਰ ਉਦੇਪੁਰ ਪਹੁੰਚ ਚੁੱਕੇ ਹਨ। ਧਿਆਨ ਰਹੇ ਕਿ ਰਾਘਵ ਚੱਢਾ …
Read More »Daily Archives: September 22, 2023
ਹੁਣ ਦੁਨੀਆ ’ਚ ਕਿਤੇ ਵੀ ਪ੍ਰੈਕਟਿਸ ਕਰ ਸਕਣਗੇ ਭਾਰਤੀ ਡਾਕਟਰ
ਨੈਸ਼ਨਲ ਮੈਡੀਕਲ ਕਮਿਸ਼ਨ ਨੂੰ ਵਰਲਡ ਫੈਡਰੇਸ਼ਨ ਫਾਰ ਮੈਡੀਕਲ ਐਜੂਕੇਸ਼ਨ ਨੇ ਦਿੱਤੀ ਮਾਨਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਮੈਡੀਕਲ ’ਚ ਗ੍ਰੈਜੂਏਸ਼ਨ ਕਰਨ ਵਾਲੇ ਵਿਦਿਆਰਥੀ ਹੁਣ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਸਮੇਤ ਦੁਨੀਆ ’ਚ ਕਿਤੇ ਵੀ ਡਾਕਟਰੀ ਕਰ ਸਕਣਗੇ। ਇਹੀ ਨਹੀਂ, ਹੁਣ ਉਨ੍ਹਾਂ ਨੂੰ ਕਿਸੇ ਵੀ ਦੇਸ਼ ਤੋਂ ਮੈਡੀਕਲ ’ਚ ਪੋਸਟ ਗ੍ਰੈਜੂਏਸ਼ਨ …
Read More »ਲਾਲੂ ਯਾਦਵ, ਰਾਬੜੀ, ਤੇਜਸਵੀ ਸਣੇ 17 ਦੇ ਖਿਲਾਫ ਸੰਮਣ
ਜ਼ਮੀਨ ਬਦਲੇ ਨੌਕਰੀ ਘੁਟਾਲਾ ਮਾਮਲੇ ’ਚ ਲਾਲੂ ਪਰਿਵਾਰ ਦੀਆਂ ਵਧੀਆਂ ਮੁਸ਼ਕਲਾਂ ਨਵੀਂ ਦਿੱਲੀ/ਬਿਊੂਰੋ ਨਿਊਜ਼ ਨੌਕਰੀ ਬਦਲੇ ਜ਼ਮੀਨ ਘੁਟਾਲਾ ਮਾਮਲੇ ਵਿਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਲਾਲੂ ਪ੍ਰਸਾਦ ਯਾਦਵ ਪਰਿਵਾਰ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਲਾਲੂ ਯਾਦਵ, ਰਾਬੜੀ ਦੇਵੀ, ਤੇਜਸਵੀ ਯਾਦਵ …
Read More »ਰਾਹੁਲ ਗਾਂਧੀ ਨੇ ਮਹਿਲਾ ਰਾਖਵਾਂਕਰਨ ਬਿੱਲ ਜਲਦੀ ਲਾਗੂ ਕਰਨ ਦੀ ਕੀਤੀ ਮੰਗ
ਕਿਹਾ : ਓਬੀਸੀ ਭਾਈਚਾਰੇ ਨੂੰ ਵੀ ਰਾਖਵਾਂਕਰਨ ’ਚ ਕੀਤਾ ਜਾਵੇ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਹਿਲਾ ਰਾਖਵਾਂਕਰਨ ਬਿੱਲ ਨੂੰ ਜਲਦੀ ਹੀ ਲਾਗੂ ਕੀਤਾ ਜਾਵੇ ਅਤੇ ਓਬੀਸੀ ਭਾਈਚਾਰੇ ਨੂੰ ਵੀ ਰਾਖਵੇਂਕਰਨ ਵਿਚ ਸ਼ਾਮਲ ਕੀਤਾ …
Read More »ਕਿਸਾਨਾਂ ਨੇ ਪੰਜਾਬ ’ਚ ਡੀਸੀ ਦਫਤਰਾਂ ਦੇ ਕੀਤੇ ਘਿਰਾਓ
ਪੰਜਾਬ ਸਰਕਾਰ ’ਤੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਦੇਣ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਅੱਜ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦਾ ਘਿਰਾਓ ਕੀਤਾ। ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਆਰੋਪ ਹੈ ਕਿ ਪੰਜਾਬ ’ਚ ਹੜ੍ਹਾਂ ਨਾਲ ਹੋੲੋ ਨੁਕਸਾਨ ਦਾ ਪੰਜਾਬ ਸਰਕਾਰ ਵਲੋਂ ਮੁਆਵਜ਼ਾ …
Read More »ਪੰਜਾਬ ਯੂਥ ਕਾਂਗਰਸ ਦਾ ਵਾਈਸ ਪ੍ਰਧਾਨ ਅਕਸ਼ੇ ਸ਼ਰਮਾ ਭਾਜਪਾ ’ਚ ਸ਼ਾਮਲ
ਕਿਹਾ : ਕਾਂਗਰਸ ਪਾਰਟੀ ’ਚ ਆਮ ਘਰ ਦੇ ਬੱਚੇ ਲਈ ਜਗ੍ਹਾ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ ਦੇ ਬੇਟੇ ਮੋਹਿਤ ਮਹਿੰਦਰਾ ਦੀ ਜਿੱਤ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਅੱਜ ਯੂਥ ਕਾਂਗਰਸ ਦੇ ਉਪ ਪ੍ਰਧਾਨ ਅਕਸ਼ੇ ਸ਼ਰਮਾ ਨੇ ਅਸਤੀਫਾ ਦੇ ਕੇ ਦਿੱਤਾ। ਇਸ …
Read More »ਪੰਜਾਬ ਸਰਕਾਰ ਦੀ ਐਗਰੀਕਲਚਰ ਪਾਲਿਸੀ ਤਿਆਰ
ਖੇਤੀਬਾੜੀ ਮੰਤਰੀ ਨੇ ਕਿਹਾ : ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਮੌਕੇ ਲੋਕਾਂ ਨੂੰ ਕਰਾਂਗੇ ਸਮਰਪਿਤ ਖੰਨਾ/ਬਿਊਰੋ ਨਿਊਜ਼ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਨੇ ਐਲਾਨ ਕੀਤਾ ਹੈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਐਗਰੀਕਲਚਰ ਪਾਲਿਸੀ ਬਿਲਕੁਲ ਤਿਆਰ ਹੈ। ਇਸ ਪਾਲਿਸੀ ਨੂੰ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ …
Read More »ਹਰ ਸਾਲ ਪੰਜਾਬ ਪੁਲਿਸ ’ਚ ਹੋਵੇਗੀ ਭਰਤੀ : ਮੁੱਖ ਮੰਤਰੀ ਭਗਵੰਤ ਮਾਨ
ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਪੀਏਪੀ ਵਿਚ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ ਵਿਚ ਨਵੇਂ ਭਰਤੀ ਹੋਏ 2999 ਪੁਲਿਸ ਜਵਾਨਾਂ ਨੇ ਆਪਣੀ ਟੇ੍ਰਨਿੰਗ ਪੂਰੀ ਕਰਨ ਤੋਂ ਬਾਅਦ ਮੁੱਖ ਮੰਤਰੀ ਤੋਂ ਸਲਾਮੀ ਲਈ। ਇਸ ਮੌਕੇ ਮੁੱਖ ਮੰਤਰੀ ਨੇ ਨਾਲ ਪੰਜਾਬ ਪੁਲਿਸ ਦੇ …
Read More »2019 ਤੋਂ ਹੁਣ ਕਰਤਾਰਪੁਰ ਲਾਂਘੇ ਰਾਹੀਂ 1,95,566 ਸ਼ਰਧਾਲੂਆਂ ਨੇ ਕੀਤੇ ਦਰਸ਼ਨ
ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਭਾਰਤ-ਪਾਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਭਾਰਤ-ਪਾਕਿਸਤਾਨ ਬਟਵਾਰੇ ਤੋਂ 72 ਸਾਲ ਬਾਅਦ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਅਰਦਾਸਾਂ ਤੇ ਭਾਰਤ ਸਰਕਾਰ ਦੇ ਯਤਨਾਂ ਸਦਕਾ 9 ਨਵੰਬਰ 2019 ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਡੇਰਾ ਬਾਬਾ ਨਾਨਕ ਦੀ …
Read More »ਆਮ ਇਨਸਾਨ ਦੀ ਜ਼ਿੰਦਗੀ ਦਾ ਇਤਹਾਸ ਕੇਵਲ ਸਾਹਿਤ ਹੁੰਦੈ : ਜਾਵੇਦ ਅਖਤਰ
ਪੰਜਾਬੀ ਭਾਸ਼ਾ ਨੇ ਆਪਣੇ ਵਿੱਚ ਹੋਰ ਭਾਸ਼ਾਵਾਂ ਨੂੰ ਵੀ ਸਮੋਇਆ : ਡਾ. ਸੁਰਜੀਤ ਪਾਤਰ ਪਟਿਆਲਾ/ਬਿਊਰੋ ਨਿਊਜ਼ : ਪੰਜਾਬੀ ਯੂਨੀਵਰਸਿਟੀ ਸਥਿਤ ‘ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ’ ਨੇ ਪੰਜਾਬੀ ਵਿਭਾਗ ਅਤੇ ਈਐੱਮਆਰਸੀ ਦੇ ਸਹਿਯੋਗ ਨਾਲ ‘ਸਮਕਾਲ ਵਿੱਚ ਸਿਰਜਣਾਤਮਕ ਲੇਖਣ: ਚੁਣੌਤੀਆਂ ਅਤੇ ਸੰਭਾਵਨਾਵਾਂ’ ਵਿਸ਼ੇ ‘ਤੇ ਪਹਿਲਾ ਵਿਸ਼ੇਸ਼ ਭਾਸ਼ਣ ਕਰਵਾਇਆ। ਚੇਅਰ ਦੇ ਕੋਆਰਡੀਨੇਟਰ ਪ੍ਰੋ. ਗੁਰਮੁੱਖ …
Read More »