Breaking News
Home / 2023 / September / 22 (page 4)

Daily Archives: September 22, 2023

‘ਕਲਮਾਂ ਦੀ ਸਾਂਝ ਸਾਹਿਤ ਸਭਾ ਟੋਰਾਂਟੋ’ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦੇ ਜੀਵਨ ਅਤੇ ਕੂਕਾ ਲਹਿਰ ‘ਤੇ ਕਰਵਾਇਆ ਗਿਆ ਸੈਮੀਨਾਰ

ਬਹੁ-ਪੱਖੀ ਸ਼ਖ਼ਸੀਅਤ ਪੂਰਨ ਸਿੰਘ ਪਾਂਧੀ ਨੂੰ ‘ਲਾਈਫ਼-ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਬਰੈਂਪਟਨ/ਸੁਰਜੀਤ ਕੌਰ, ਡਾ. ਝੰਡ : ‘ਕਲਮਾਂ ਦੀ ਸਾਂਝ ਸਾਹਿਤ ਸਭਾ ਟੋਰਾਂਟੋ’ ਵੱਲੋਂ ਨਾਮਧਾਰੀ ਲਹਿਰ ਅਤੇ ਕੂਕਾ ਲਹਿਰ ਦੇ ਬਾਨੀ ਸਤਿਗੁਰੂ ਰਾਮ ਸਿੰਘ ਜੀ ਦੇ ਜੀਵਨ, ਇਸ ਲਹਿਰ ਦੀ ਭਾਰਤ ਦੀ ਆਜ਼ਾਦੀ ਨੂੰ ਦੇਣ ਅਤੇ ਨਾ-ਮਿਲਵਰਤਣ ਲਹਿਰ ਦੌਰਾਨ …

Read More »

ਮਹਿਲਾ ਰਾਖਵਾਂਕਰਨ ਬਿੱਲ ਲੋਕ ਸਭਾ ‘ਚ ਪਾਸ

ਬਿੱਲ ਦੇ ਹੱਕ ‘ਚ 454 ਤੇ ਵਿਰੋਧ ਵਿੱਚ ਸਿਰਫ 2 ਵੋਟ ਪਏ ਐੱਸਸੀ, ਐੱਸਟੀ ਅਤੇ ਓਬੀਸੀਜ਼ ਨੂੰ ਰਾਖਵਾਂਕਰਨ ਦੇਣ ਦੀ ਕੀਤੀ ਗਈ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ : ਭਾਰਤੀ ਸੰਸਦ ਦੇ ਵਿਸ਼ੇਸ਼ ਇਜਲਾਸ ਦੇ ਚੌਥੇ ਦਿਨ ਵੀਰਵਾਰ ਨੂੰ ਰਾਜ ਸਭਾ ‘ਚ ਵੀ ਮਹਿਲਾ ਰਾਖਵਾਂਕਰਨ ਬਿਲ ਸਰਬਸੰਮਤੀ ਨਾਲ ਪਾਸ …

Read More »

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸਰਵਿਸ ਰੋਕੀ

ਕੈਨੇਡਾ ਨੇ ਵੀ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਸੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸਰਵਿਸ ਰੋਕ ਦਿੱਤੀ ਹੈ। ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਦਿਨੀਂ ਆਪਣੇ ਨਾਗਰਿਕਾਂ ਨੂੰ ਭਾਰਤ ਦੇ ਕੁਝ ਹਿੱਸਿਆਂ ਵਿਚ ਨਾ ਜਾਣ ਲਈ ਐਡਵਾਈਜ਼ਰੀ ਜਾਰੀ ਕੀਤੀ …

Read More »

ਸਿੱਖ ਕਤਲੇਆਮ ਦੇ ਇਕ ਮਾਮਲੇ ‘ਚ ਸੱਜਣ ਕੁਮਾਰ ਬਰੀ

ਦਿੱਲੀ ਦੀ ਅਦਾਲਤ ਨੇ ਮੁਲਜ਼ਮਾਂ ਨੂੰ ‘ਸ਼ੱਕ ਦਾ ਲਾਭ’ ਦਿੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਵਿੱਚ ਹੋਏ ਸਿੱਖ ਵਿਰੋਧੀ ਕਤਲੇਆਮ ਦੌਰਾਨ ਇੱਕ ਵਿਅਕਤੀ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ ‘ਸ਼ੱਕ ਦਾ ਲਾਭ’ ਦਿੰਦਿਆਂ ਬਰੀ ਕਰ ਦਿੱਤਾ। ਵਿਸ਼ੇਸ਼ ਜੱਜ …

Read More »

ਪਾਕਿਸਤਾਨ ਵਿਚ ਜਨਵਰੀ ਮਹੀਨੇ ਦੇ ਆਖਰੀ ਹਫ਼ਤੇ ‘ਚ ਹੋਣਗੀਆਂ ਆਮ ਚੋਣਾਂ

ਇਸਲਾਮਾਬਾਦ : ਪਾਕਿਸਤਾਨ ‘ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪਾਕਿਸਤਾਨੀ ਇਲੈਕਸ਼ਨ ਕਮਿਸ਼ਨ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਚੋਣਾਂ ਸਬੰਧੀ ਐਲਾਨ ਕਰਦਿਆਂ ਕਿਹਾ ਕਿ ਜਨਵਰੀ 2024 ਦੇ ਆਖਰੀ ਹਫ਼ਤੇ ‘ਚ ਆਮ ਚੋਣਾਂ ਕਰਵਾਈਆਂ ਜਾਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ ਚੋਣ ਖੇਤਰਾਂ ‘ਚ ਹੱਦਬੰਦੀ ਪ੍ਰਕਿਰਿਆ ਦੇ ਵਿਕਾਸ ਦੀ ਸਮੀਖਿਆ …

Read More »

ਪੰਜਾਬ ਦੇ ਮੁੱਖ ਮੰਤਰੀ ਦੀ ਰਾਜਪਾਲ ਨੂੰ ਚਿੱਠੀ

ਭਗਵੰਤ ਮਾਨ ਨੇ ਕਿਹਾ : ਕੇਂਦਰ ਸਰਕਾਰ ਕੋਲੋਂ ਰੂਰਲ ਡਿਵੈਲਪਮੈਂਟ ਫੰਡ ਜਾਰੀ ਕਰਵਾਓ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐਫ.) ਜਾਰੀ ਕਰਵਾਉਣ ਦੇ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਇਹ ਫੰਡ …

Read More »

ਜਾਖੜ ਨੂੰ ਹਰਾਉਣ ਵਾਲੇ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ‘ਆਪ’ ‘ਚ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ‘ਚ ਸਵਾਗਤ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਨਾਰੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਮਾਨਿਤ ਕੀਤਾ ਅਤੇ ਪਾਰਟੀ ‘ਚ ਸ਼ਾਮਲ ਕੀਤਾ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ …

Read More »

ਪੰਜਾਬ ਦੀ ਸਿਆਸਤ ‘ਚ ਮਹਿਲਾਵਾਂ ਦਾ ਦਖਲ ਵਧਾਏਗਾ 33 ਫੀਸਦੀ ਰਾਖਵਾਂਕਰਨ ਦਾ ਫੈਸਲਾ

ਪੰਜਾਬ ਤੋਂ 4 ਮਹਿਲਾਵਾਂ ਲੋਕ ਸਭਾ ‘ਚ ਪਹੁੰਚਣਗੀਆਂ ਵਿਧਾਨ ਸਭਾ ‘ਚ ਵੀ ਹੋਣਗੀਆਂ ਘੱਟੋ-ਘੱਟ 39 ਮਹਿਲਾਵਾਂ ਚੰਡੀਗੜ੍ਹ : ਪੰਜਾਬ ‘ਚ ਲੋਕ ਸਭਾ ਦੀਆਂ ਕੁੱਲ 13 ਸੀਟਾਂ ਵਿਚੋਂ 4 ਸੀਟਾਂ ‘ਤੇ ਹੁਣ ਮਹਿਲਾਵਾਂ ਦਾ ਸੰਸਦ ਵਿਚ ਪਹੁੰਚਣਾ ਤੈਅ ਹੋ ਗਿਆ ਹੈ। ਕੇਂਦਰ ਸਰਕਾਰ ਵਲੋਂ ਪੇਸ਼ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂਕਰਨ ਸਬੰਧੀ …

Read More »

ਮਹਿੰਗਾਈ ਦਰ ਵਿਚ ਹੋਏ ਵਾਧੇ ਨੂੰ ਲੈ ਕੇ ਟਰੂਡੋ ਤੇ ਪੌਲੀਏਵਰ ‘ਚ ਹੋਈ ਬਹਿਸ

ਔਖੀ ਘੜੀ ‘ਚ ਕੈਨੇਡੀਅਨਜ਼ ਦੀ ਮਦਦ ਲਈ ਫੈਡਰਲ ਸਰਕਾਰ ਤੋਂ ਜੋ ਕੁੱਝ ਵੀ ਹੋਇਆ ਉਹ ਕੀਤਾ : ਫਰੀਲੈਂਡ ਓਟਵਾ/ਬਿਊਰੋ ਨਿਊਜ਼ : ਪਿਛਲੇ ਮਹੀਨੇ ਕੈਨੇਡਾ ਦੀ ਮਹਿੰਗਾਈ ਦਰ ਚਾਰ ਫੀਸਦੀ ਤੱਕ ਵਧਣ ਤੋਂ ਬਾਅਦ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਇਸ ਔਖੀ ਘੜੀ ਵਿੱਚ ਕੈਨੇਡੀਅਨਜ਼ …

Read More »