ਕੈਨੇਡਾ ਪਹੁੰਚਣ ’ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀਤਾ ਸਵਾਗਤ ਟੋਰਾਂਟੋ/ਬਿਊਰੋ ਨਿਊਜ਼ : ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਰੂਸ ਅਤੇ ਯੂਕਰੇਨ ਦਰਮਿਆਨ ਜੰਗ ਚੱਲ ਰਹੀ ਹੈ। ਬੇਸ਼ੱਕ ਇਹ ਜੰਗ ਹੁਣ ਥੋੜ੍ਹੀ ਠੰਢੀ ਪੈ ਚੁੱਕੀ ਹੈ ਪ੍ਰੰਤੂ ਹੁਣ ਵੀ ਰੁਕ-ਰੁਕ ਕੇ ਦੋਵੇਂ ਦੇਸ਼ਾਂ ਵੱਲੋਂ ਇਕ ਦੂਜੇ ’ਤੇ ਹਮਲੇ ਕੀਤੇ ਜਾਂਦੇ ਹਨ। …
Read More »Daily Archives: September 23, 2023
ਮੁੱਖ ਮੰਤਰੀ ਭਗਵੰਤ ਮਾਨ ਨੇ 427 ਨਵਨਿਯੁਕਤੀ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਕਿਹਾ : ਪਹਿਲੀਆਂ ਸਰਕਾਰਾਂ ਤੋਂ ਨਿਰਾਸ਼ ਨੌਜਵਾਨਾਂ ਨੇ ਕੀਤਾ ਵਿਦੇਸ਼ਾਂ ਦਾ ਰੁਖ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ 427 ਨਵਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਨਵਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਿਯੁਕਤੀ ਪੱਤਰ ਦੇਣੇ ਸਰਕਾਰ ਵੱਲੋਂ …
Read More »ਗੁਰਪਤਵੰਤ ਪੰਨੂ ਖਿਲਾਫ਼ ਐਨਆਈਏ ਦੀ ਵੱਡੀ ਕਾਰਵਾਈ
ਪੰਨੂ ਦੀ ਅੰਮਿ੍ਰਤਸਰ ਅਤੇ ਚੰਡੀਗੜ੍ਹ ਸਥਿਤ ਪ੍ਰਾਪਰਟੀ ਨੂੰ ਕੀਤਾ ਗਿਆ ਜਬਤ ਚੰਡੀਗੜ੍ਹ/ਬਿਊਰੋ ਨਿਊਜ਼ : ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਉਸ ਦੀ ਪ੍ਰਾਪਰਟੀ ਨੂੰ ਜਬਤ ਕਰ ਲਿਆ ਹੈ। ਐਨਆਈਏ ਨੇ ਅੰਮਿ੍ਰਤਸਰ ਦੇ ਪਿੰਡ ਖਾਨਕੋਟ ਸਥਿਤ ਪੰਨੂ ਦੀ 46 ਕਨਾਲ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਟਰਨੈਸ਼ਨਲ ਲਾਇਰਜ਼ ਕਾਨਫਰੰਸ ’ਚ ਹੋਏ ਸ਼ਾਮਲ
ਕਿਹਾ : ਜਦੋਂ ਖਤਰਾ ਗਲੋਬਲ ਹੈ ਤਾਂ ਲੜਨ ਦਾ ਤਰੀਕਾ ਵੀ ਗਲੋਬਲ ਹੋਣਾ ਚਾਹੀਦੈ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ’ਚ ਇੰਟਰਨੈਸ਼ਨਲ ਲਾਇਰਜ਼ ਕਾਨਫਰੰਸ ਦਾ ਉਦਘਾਟਨ ਕੀਤਾ। ਬਾਰ ਕੌਂਸਲ ਆਫ਼ ਇੰਡੀਆ ਵੱਲੋਂ ਆਯੋਜਿਤ ਕੀਤੇ ਗਏ ਇਸ ਸਮਾਗਮ ਦਾ ਵਿਸ਼ਾ ‘ਨਿਆਂ ਵੰਡ …
Read More »ਸਕੂਲ ਮੈਨੇਜਮੈਂਟ ਦੀ ਟ੍ਰੇਨਿੰਗ ਲੈਣ ਲਈ ਪੰਜਾਬ ਦੇ 72 ਪਿ੍ਰੰਸੀਪਲ ਸਿੰਘਾਪੁਰ ਲਈ ਹੋਏ ਰਵਾਨਾ
ਪ੍ਰਾਇਮਰੀ ਸਕੂਲ ਦੇ ਟੀਚਰਾਂ ਨੂੰ ਟ੍ਰੇਨਿੰਗ ਲਈ ਫਿਨਲੈਂਡ ਭੇਜੇਗੀ ਪੰਜਾਬ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਸਕੂਲ ਮੈਨੇਜਮੈਂਟ ਦੀ ਟ੍ਰੇਨਿੰਗ ਲੈਣ ਲਈ 72 ਪਿ੍ਰੰਸੀਪਲਾਂ ਦਾ ਇਕ ਹੋਰ ਬੈਚ ਅੱਜ ਸਿੰਘਾਪੁਰ ਲਈ ਰਵਾਨਾ ਕੀਤਾ। ਇਸ ਬੈਚ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ …
Read More »ਸਾਬਕਾ ਉਪ ਮੁੱਖ ਮੰਤਰੀ ਓ ਪੀ ਸੋਨੀ ਦੀਆਂ ਹੋਰ ਵਧੀਆਂ ਮੁਸ਼ਕਿਲਾਂ
ਅਦਾਲਤ ਨੇ ਜ਼ਮਾਨਤ ਪਟੀਸ਼ਨ ਦੂਜੀ ਵਾਰ ਕੀਤੀ ਰੱਦ ਅੰਮਿ੍ਰਤਸਰ/ਬਿਊਰੋ ਨਿਊਜ਼ : ਭਿ੍ਰਸ਼ਟਾਚਾਰ ਦੇ ਮਾਮਲੇ ’ਚ ਜੇਲ੍ਹ ਬੰਦ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀਆ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ ਕਿਉਂਕਿ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਦੂਜੀ ਵਾਰ ਰੱਦ ਕਰ ਦਿੱਤਾ ਹੈ। ਸਾਬਕਾ ਉਪ ਮੁੱਖ ਮੰਤਰੀ ਓ ਪੀ ਸੋਨੀ …
Read More »ਭਾਰਤ ਨੇ ਪਾਕਿਸਤਾਨ ਨੂੰ ਨਜਾਇਜ਼ ਕਬਜ਼ੇ ਵਾਲੇ ਇਲਾਕੇ ਖਾਲੀ ਕਰਨ ਲਈ ਕਿਹਾ
ਯੂਐਨਜੀਏ ਦੀ ਮੀਟਿੰਗ ’ਚ 26/11 ਦੇ ਆਰੋਪੀਆਂ ਖਿਲਾਫ਼ ਕਾਰਵਾਈ ਦੀ ਵੀ ਕੀਤੀ ਮੰਗ ਨਿਊਯਾਰਕ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਮਹਾਸਭਾ ’ਚ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਾਰੁਲ ਹੱਕ ਕੱਕੜ ਵਲੋਂ ਆਪਣੇ ਭਾਸ਼ਣ ’ਚ ਕਸ਼ਮੀਰ ਦਾ ਮੁੱਦਾ ਉਠਾਇਆ। ਇਸ ਤੋਂ ਬਾਅਦ ਯੂਐਨਐਸਸੀ ’ਚ ਭਾਰਤ ਨੇ ਪਾਕਿਸਤਾਨ ’ਤੇ ਮੰਚ ਦਾ ਦੁਰਉਪਯੋਗ ਕਰਨ ਦਾ …
Read More »ਮੁੱਖ ਮੰਤਰੀ ਨੇ ਡਿਊਟੀ ਦੌਰਾਨ ਸ਼ਹੀਦ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਤਿੰਨ ਕਰੋੜ ਰੁਪਏ ਦੇ ਚੈੱਕ ਸੌਂਪੇ
ਮੁੱਖ ਮੰਤਰੀ ਨੇ ਡਿਊਟੀ ਦੌਰਾਨ ਸ਼ਹੀਦ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਤਿੰਨ ਕਰੋੜ ਰੁਪਏ ਦੇ ਚੈੱਕ ਸੌਂਪੇ * ਇਹ ਰਾਸ਼ੀ ਪਰਿਵਾਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਾਬਤ ਹੋਵੇਗੀ ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ/ਫੌਤ ਹੋਏ …
Read More »ਕਲਾਈਮੇਟ ਪਲੇਜ ਅਤੇ ਸੀ40 ਸਿਟੀਜ਼ ਨੇ ਵਿਕਾਸਸ਼ੀਲ ਦੇਸ਼ਾਂ ਵਿਚ ਢੁਆਈ ਵਾਲੇ ਟਰੱਕਾਂ ਨੂੰ ਕਾਰਬਨ ਮੁਕਤ ਕਰਨ ਲਈ ਅੰਤਰਰਾਸ਼ਟਰੀ ਪਹਿਲ, ਲੇਨਸ਼ਿਫਟ ਲੌਂਚ
ਕਲਾਈਮੇਟ ਪਲੇਜ ਅਤੇ ਸੀ40 ਸਿਟੀਜ਼ ਨੇ ਵਿਕਾਸਸ਼ੀਲ ਦੇਸ਼ਾਂ ਵਿਚ ਢੁਆਈ ਵਾਲੇ ਟਰੱਕਾਂ ਨੂੰ ਕਾਰਬਨ ਮੁਕਤ ਕਰਨ ਲਈ ਅੰਤਰਰਾਸ਼ਟਰੀ ਪਹਿਲ, ਲੇਨਸ਼ਿਫਟ ਲੌਂਚ ਕਲਾਈਮੇਟ ਪਲੇਜ਼ ਨੇ ਭਾਰਤ ਅਤੇ ਲੈਟਿਨ ਅਮਰੀਕਾ ਦੇ ਪ੍ਰਮੁੱਖ ਸ਼ਹਿਰਾਂ ਵਿਚ ਜੀਰੋ ਉਤਸਰਜਨ ਇਲੈਕਟਿ੍ਰਕ ਟਰੱਕਾਂ ਅਤੇ ਚਾਰਜਿੰਗ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਉਦਯੋਗ ਨੂੰ ਸ਼ੂਰੂ ਕਰਨ ਲਈ ਸੀ40 ਸ਼ਹਿਰਾਂ …
Read More »