Breaking News

Daily Archives: September 29, 2023

ਥਾਣਾ ਮੌਲੀ ਜਾਗਰਣ, ਦੇ ਸਹਿਯੋਗ ਨਾਲ ਦੀ ਸੁਰੱਖਿਆ ‘ਤੇ ਸਵੈਯਮ ਟੀਮ ਨੇ ਸਫਲਤਾਪੂਰਵਕ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ

ਪੁਲਿਸ ਸਟੇਸ਼ਨ-ਮੌਲੀ ਜਾਗਰਣ ਜਾਗਰੂਕਤਾ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ | ਵਿਦਿਆਰਥਣਾਂ ਦੀ ਸੁਰੱਖਿਆ ਬਾਰੇ ਕੈਂਪ ਚੰਡੀਗੜ੍ਹ / ਪ੍ਰਿੰਸ ਗਰਗ ਥਾਣਾ ਮੌਲੀ ਜਾਗਰਣ, ਦੇ ਸਹਿਯੋਗ ਨਾਲ ਦੀ ਸੁਰੱਖਿਆ ‘ਤੇ ਸਵੈਯਮ ਟੀਮ ਨੇ ਸਫਲਤਾਪੂਰਵਕ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਥਾਣਾ ਮੌਲੀ ਜਾਗਰਣ ਦੀ ਹਦੂਦ ਅੰਦਰ ਪੈਂਦੇ ਸਕੂਲਾਂ ਦੀਆਂ ਵਿਦਿਆਰਥਣਾਂ। ਇਸ ਪਹਿਲਕਦਮੀ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਜ਼ਿਲ੍ਹੇ ਦੇ 12 ਪਿੰਡਾਂ ਨੂੰ ਦਿੱਤੀ ਲਾਇਬਰੇਰੀ ਦੀ ਸੌਗਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਜ਼ਿਲ੍ਹੇ ਦੇ 12 ਪਿੰਡਾਂ ਨੂੰ ਦਿੱਤੀ ਲਾਇਬਰੇਰੀ ਦੀ ਸੌਗਾਤ ਕਿਹਾ : ਪਿੰਡਾਂ ’ਚ ਤਿਆਰ ਹੋਣਗੀਆਂ ਸਕੂਲੀ ਬੱਚਿਆਂ ਦੀਆਂ ਵਰਦੀਆਂ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ 12 ਪਿੰਡਾਂ ਨੂੰ ਲਾਇਬਰੇਰੀ ਦੀ ਸੌਗਾਤ ਦਿੱਤੀ। ਇਸ ਮੌਕੇ ਮੁੱਖ ਮੰਤਰੀ …

Read More »

ਚੰਡੀਗੜ੍ਹ ਪੁਲਿਸ ਨੂੰ ਮਿਲੀ ਇੱਕ ਵੱਡੀ ਕਾਮਯਾਬੀ

ਚੰਡੀਗੜ੍ਹ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ | ਚੰਡੀਗੜ੍ਹ / ਪ੍ਰਿੰਸ ਗਰਗ ਡਰੱਗ ਸਪਲਾਇਰਾਂ ਵਿਰੁੱਧ ਕਾਰਵਾਈ ਦੇ ਨਿਰਦੇਸ਼ਾਂ ਅਨੁਸਾਰ ਸ. ਕੇਤਨ ਬਾਂਸਲ, ਆਈ.ਪੀ.ਐਸ. ਐਸਪੀ/ਅਪਰਾਧ ਅਤੇ ਮੁੱਖ ਦਫਤਰ, ਡੀਐਸਪੀ ਕ੍ਰਾਈਮ ਸ਼ ਦੀ ਨਿਗਰਾਨੀ ਹੇਠ. ਉਦੈਪਾਲ ਸਿੰਘ ਦੀ ਟੀਮ ਕ੍ਰਾਈਮ ਬ੍ਰਾਂਚ ਨੇ ਇੰਸਪੈਕਟਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਦੋ ਨਸ਼ਾ ਤਸਕਰਾਂ …

Read More »

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਇੰਡੀਆ’ ਗੱਠਜੋੜ ਦੇ ਪੂਰੀ ਤਰ੍ਹਾਂ ਨਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਇੰਡੀਆ’ ਗੱਠਜੋੜ ਦੇ ਪੂਰੀ ਤਰ੍ਹਾਂ ਨਾਲ ਕੇਜਰੀਵਾਲ ਨੇ ਸੁਖਪਾਲ ਖਹਿਰਾ ਦੀ ਗਿ੍ਰਫਤਾਰੀ ਨੂੰ ਦੱਸਿਆ ਕਾਨੂੰਨੀ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ‘ਇੰਡੀਆ’ ਗੱਠਜੋੜ ਦੇ ਪੂਰੀ ਤਰ੍ਹਾਂ ਨਾਲ ਹਨ ਅਤੇ …

Read More »

ਪਾਕਿਸਤਾਨ ’ਚ ਮਸਜਿਦ ਨੇੜੇ ਆਤਮਘਾਤੀ ਬੰਬ ਧਮਾਕਿਆ

ਪਾਕਿਸਤਾਨ ’ਚ ਮਸਜਿਦ ਨੇੜੇ ਆਤਮਘਾਤੀ ਬੰਬ ਧਮਾਕਿਆ 52 ਵਿਅਕਤੀਆਂ ਦੀ ਹੋਈ ਮੌਤ, 50 ਹੋਏ ਗੰਭੀਰ ਜ਼ਖਮੀ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਬਲੂਚਿਸਤਾਨ ’ਚ ਅੱਜ ਸ਼ੁੱਕਰਵਾਰ ਨੂੰ ਇਕ ਮਸਜਿਦ ਨੇੜੇ ਆਤਮਘਾਤੀ ਬੰਬ ਧਮਾਕਾ ਹੋਇਆ। ਇਸ ਧਮਾਕੇ ਦੌਰਾਨ 52 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 50 ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ …

Read More »

ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਸੁਖਬੀਰ ਬਾਦਲ ਨੂੰ ਮਿਲੀ ਹਾਈ ਕੋਰਟ ਤੋਂ ਵੱਡੀ ਰਾਹਤ

ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ ਚਰਨਜੀਤ ਸ਼ਰਮਾ ਅਤੇ ਉਮਰਾਨੰਗਲ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਅੱਜ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ …

Read More »

ਕਿਸਾਨ ਜਥੇਬੰਦੀਆਂ ਦਾ ਰੇਲ ਰੋਕੂ ਪ੍ਰਦਰਸ਼ਨ ਦੂਜੇ ਦਿਨ ਵੀ ਰਿਹਾ ਜਾਰੀ

ਰੇਲਵੇ ਟਰੈਕ ਬੰਦ ਹੋਣ ਕਾਰਨ 90 ਰੇਲ ਗੱਡੀਆਂ ਹੋਈਆਂ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਲੰਘੇ ਕੱਲ੍ਹ ਤੋਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਰੇਲ ਰੋਕੋ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਕਿਸਾਨ ਸਮੁੱਚੇ ਪੰਜਾਬ ਵਿਚ ਰੇਲਵੇ ਲਾਈਨਾਂ ’ਤੇ ਬੈਠੇ ਹਨ ਅਤੇ ਰੇਲਵੇ …

Read More »

‘ਆਪ’ ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਕਸਿਆ ਸੁਖਪਾਲ ਖਹਿਰਾ ’ਤੇ ਸਿਆਸੀ ਤੰਜ

ਕਿਹਾ : ਸਿਆਸੀ ਹਿਫਾਜਤ ਲਈ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਸਨ ਖਹਿਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਡਰੱਗ ਤਸਕਰੀ ਦੇ ਮਾਮਲੇ ’ਚ ਗਿ੍ਰਫਤਾਰ ਕੀਤੇ ਗਏ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ’ਤੇ ਸਿਆਸੀ ਤੰਜ ਕਸਦਿਆਂ ਵੱਡਾ ਆਰੋਪ ਵੀ ਲਗਾਇਆ। ਉਨ੍ਹਾਂ …

Read More »

ਕਾਂਗਰਸੀ ਲੀਡਰਸ਼ਿਪ ਦੀ ਸੁਖਪਾਲ ਖਹਿਰਾ ਨਾਲ ਨਹੀਂ ਹੋ ਸਕੀ ਮੁਲਾਕਾਤ

ਖਹਿਰਾ ਨੂੰ ਮਿਲਣ ਪੁੱਜੇ ਕਾਂਗਰਸੀ ਆਗੂਆਂ ਨੂੰ ਪੰਜਾਬ ਪੁਲਿਸ ਨੇ ਬੇਰੰਗ ਮੋੜਿਆ ਫ਼ਾਜ਼ਿਲਕਾ/ਬਿਊਰੋ ਨਿਊਜ਼ : ਡਰੱਗ ਤਸਕਰੀ ਦੇ ਮਾਮਲੇ ਗਿ੍ਰਫ਼ਤਾਰ ਕੀਤੇ ਗਏ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਅੱਜ ਕਾਂਗਰਸੀ ਆਗੂਆਂ ਦੀ ਮੁਲਾਕਾਤ ਨਹੀਂ ਹੋ ਸਕੀ। ਲੰਘੇ ਕੱਲ੍ਹ ਹੋਈ ਸੁਖਪਾਲ ਖਹਿਰਾ ਦੀ ਗਿ੍ਰਫਤਾਰੀ …

Read More »

ਏਸ਼ੀਅਨ ਖੇਡਾਂ ਦੇ ਛੇਵੇਂ ਦਿਨ ਭਾਰਤ ਨੇ ਜਿੱਤੇ ਪੰਜ ਮੈਡਲ

ਸ਼ੂਟਿੰਗ ’ਚ ਐਸ਼ਵਰਿਆ, ਸਵਪਿ੍ਰਲ ਅਤੇ ਅਖਿਲ ਨੇ ਮਿਲ ਕੇ ਜਿੱਤਿਆ ਗੋਲਡ ਮੈਡਲ ਹਾਂਗਜੂ/ਬਿਊਰੋ ਨਿਊਜ਼ : 19ਵੀਆਂ ਏਸ਼ੀਅਨ ਖੇਡਾਂ ਦੇ ਛੇਵੇਂ ਦਿਨ ਭਾਰਤ ਨੇ 5 ਮੈਡਲ ਜਿੱਤ ਲਏ ਹਨ। ਚੀਨ ਦੇ ਹਾਂਗਜ਼ੂ ’ਚ ਸ਼ੁੱਕਰਵਾਰ ਨੂੰ ਭਾਰਤ ਦੇ ਸ਼ੂਟਰਾਂ ਵੱਲੋਂ ਵਧੀਆ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਸ਼ੂਟਰਾਂ ਨੇ ਅੱਜ 2 ਗੋਲਡ ਅਤੇ 2 …

Read More »