4.2 C
Toronto
Sunday, April 19, 2026
spot_img

Daily Archives: Dec 0, 0

ਮਨੋਜ ਤ੍ਰਿਪਾਠੀ ਬੀਬੀਐੱਮਬੀ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਰੈਗੂਲਰ ਚੇਅਰਮੈਨੀ ਲਈ ਪੰਜਾਬ ਦਾ ਕੋਈ ਦਾਅ ਨਹੀਂ ਭਰਿਆ। ਭਾਰਤ ਸਰਕਾਰ ਨੇ ਭਾਖੜਾ...

ਪੰਜਾਬ ਯੂਨੀਵਰਸਿਟੀ ‘ਤੇ ਸਿਰਫ਼ ਪੰਜਾਬ ਦਾ ਹੱਕ: ਭਗਵੰਤ ਮਾਨ

ਮੁੱਖ ਮੰਤਰੀ ਨੇ ਭਵਿੱਖ ਵਿੱਚ ਵੀ 'ਵਰਸਿਟੀ ਦੀ ਸਹਾਇਤਾ ਅਤੇ ਫੰਡ ਜਾਰੀ ਰੱਖਣ ਦਾ ਐਲਾਨ ਕੀਤਾ ਅੰਮ੍ਰਿਤਸਰ/ਬਿਊਰੋ ਨਿਊਜ਼ : ਨਾਰਦਨ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ...

ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ‘ਵਰਸਿਟੀ ਨਾਲ ਜੋੜਿਆ ਜਾਵੇ: ਖੱਟਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਹੋਈ। ਮੀਟਿੰਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ...

ਪੰਜਾਬ ਵੱਲੋਂ ਹੜ੍ਹ ਰਾਹਤ ਦੇ ਨੇਮਾਂ ਵਿਚ ਬਦਲਾਅ ਦੀ ਵਕਾਲਤ

ਮੁੱਖ ਮੰਤਰੀ ਨੇ ਹੜ੍ਹਾਂ ਵੇਲੇ ਗੁਆਂਢੀ ਸੂਬਿਆਂ 'ਤੇ ਮਦਦ ਨਾ ਕਰਨ ਦਾ ਆਰੋਪ ਲਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ : ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਵਿਚ ਮੁੱਖ ਮੰਤਰੀ...

ਜਦੋਂ ਦੁਪਹਿਰ ਦੇ ਖਾਣੇ ਦੀ ਦਾਅਵਤ ઑਮਿੰਨੀ ਸਾਹਿਤ ਸਮਾਗਮ਼ ਦਾ ਰੂਪ ਧਾਰ ਗਈ

ਸੈਂਡੀ ਗਿੱਲ ਦੇ ਘਰ ਹੋਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ઑਰੀਵਿਊ- ਮੀਟਿੰਗ਼ ਦੌਰਾਨ ਚੱਲਿਆ ਗੀਤ-ਸੰਗੀਤ ਤੇ ਕਵਿਤਾਵਾਂ ਦਾ ਪ੍ਰਵਾਹ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ...

ਬਲੂ ਓਕ ਸੀਨੀਅਰਜ਼ ਕਲੱਬ ਦੇ ਮੈਂਬਰਾਂ ਦੀ ਜਨਰਲ ਮੀਟਿੰਗ 1 ਅਕਤੂਬਰ 2023 ਨੂੰ

ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਦੇ ਮੈਂਬਰਾਂ ਦੀ ਜਨਰਲ ਮੀਟਿੰਗ ਐਤਵਾਰ 1 ਅਕਤੂਬਰ ਨੂੂੰ ਸ਼ਾਮੀਂ 4 ਵਜੇ ਤੋਂ ਬਲੂ ਓਕ ਪਾਰਕ ਵਿਚ...

ਬਲੂ ਓਕ ਸੀਨੀਅਰਜ਼ ਕਲੱਬ ਦੇ ਮੈਂਬਰਾਂ ਦੀ ਜਨਰਲ ਮੀਟਿੰਗ 1 ਅਕਤੂਬਰ 2023 ਨੂੰ

ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਦੇ ਮੈਂਬਰਾਂ ਦੀ ਜਨਰਲ ਮੀਟਿੰਗ ਐਤਵਾਰ 1 ਅਕਤੂਬਰ ਨੂੂੰ ਸ਼ਾਮੀਂ 4 ਵਜੇ ਤੋਂ ਬਲੂ ਓਕ ਪਾਰਕ ਵਿਚ...

ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਦੇ ਮੈਂਬਰ ਕਮਿਊਨਿਟੀ ਦੀ ਰੁੱਖ ਲਗਾਓ ਮੁਹਿੰਮ ਵਿੱਚ ਸ਼ਾਮਲ ਹੋਏ

ਰੈਂਪਟਨ/ ਮਹਿੰਦਰ ਸਿੰਘ ਮੋਹੀ : ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਦੀ ਪਹਿਲਕਦਮੀ 'ਤੇ, ਜਿੱਥੇ ਸੀਨੀਅਰਜ਼ ਦੀ ਮਾਨਸਿਕ ਤੇ ਸਰੀਰਕ ਅਰੋਗਤਾ ਨੂੰ ਬਰਕਰਾਰ ਰੱਖਣ ਲਈ,...

ਬੋਨੀਗਲਿਨ ਸੀਨੀਅਰਜ਼ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਸ਼ਨੀਵਾਰ 30 ਸਤੰਬਰ ਨੂੰ ਬੋਨੀਗਲਿਨ ਪਾਰਕ ਵਿਖੇ ਮਨਾਇਆ ਜਾਏਗਾ

ਕੈਲੇਡਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਕੈਲੇਡਨ ਵਿਚ ਨਵ-ਗਠਿਤ ઑਬੌਨੀਗਲਿਨ ਸੀਨੀਅਰਜ਼ ਕਲੱਬ਼ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ-ਦਿਹਾੜਾ ਸ਼ਨੀਵਾਰ 30 ਸਤੰਬਰ ਨੂੰ ਬਾਅਦ ਦੁਪਹਿਰ...

ਯੂਕੇ ਵਿਜ਼ਟਿੰਗ ਅਤੇ ਸਟੂਡੈਂਟ ਵੀਜ਼ਾ ਫੀਸ ‘ਚ ਕਰੇਗਾ ਵਾਧਾ

ਲੰਡਨ : ਬਰਤਾਨੀਆ ਸਰਕਾਰ ਨੇ ਵਿਜ਼ਟਿੰਗ ਅਤੇ ਵਿਦਿਆਰਥੀ ਵੀਜ਼ਾ ਫੀਸ 'ਚ ਪ੍ਰਸਤਾਵਿਤ ਵਾਧਾ 4 ਅਕਤੂਬਰ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਛੇ ਮਹੀਨੇ...
- Advertisment -
Google search engine

Most Read