Breaking News
Home / 2023 / October (page 27)

Monthly Archives: October 2023

ਬਿਕਰਮ ਮਜੀਠੀਆ ਨੇ ਐਸਵਾਈਐਲ ਮਾਮਲੇ ਨੂੰ ਲੈ ਕੇ ਸੀਐਮ ਭਗਵੰਤ ਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ

ਬਿਕਰਮ ਮਜੀਠੀਆ ਨੇ ਐਸਵਾਈਐਲ ਮਾਮਲੇ ਨੂੰ ਲੈ ਕੇ ਸੀਐਮ ਭਗਵੰਤ ਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ ਕਿਹਾ ; ਭਗਵੰਤ ਮਾਨ ਨੇ ਖੁਦ ਹੀ ਨਹਿਰ ਬਣਾਉਣ ਦੀ ਕੀਤੀ ਸੀ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਦਾ ਮਾਮਲਾ ਫਿਰ ਗਰਮਾਉਂਦਾ ਜਾ ਰਿਹਾ ਹੈ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਇਸ ’ਤੇ …

Read More »

ਪੰਜਾਬ ਸਵਿਲ ਸਕੱਤਰੇਤ ਵਿਖੇ ਸ੍ਰੀ ਦਰਬਾਰ ਸਾਹਿਬ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ

ਪੰਜਾਬ ਸਵਿਲ ਸਕੱਤਰੇਤ ਵਿਖੇ ਸ੍ਰੀ ਦਰਬਾਰ ਸਾਹਿਬ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਚੰਡੀਗੜ੍ਹ / ਪ੍ਰਿੰਸ ਗਰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਵਿਲ ਸਕੱਤਰੇਤ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ …

Read More »

ਮੁੱਖ ਮੰਤਰੀ ਪੰਜਾਬ ਨੇ ਸੱਦੀ ਕੈਬਨਿਟ ਦੀ ਐਮਰਜੈਂਸੀ ਮੀਟਿੰਗ : ਪਾਣੀ ਦੀ ਇਕ ਬੂੰਦ ਵੀ ਕਿਸੇ ਸੂਬੇ ਨੂੰ ਨਾ ਦੇਣ ਦਾ ਐਲਾਨ

ਮੁੱਖ ਮੰਤਰੀ ਪੰਜਾਬ ਨੇ ਸੱਦੀ ਕੈਬਨਿਟ ਦੀ ਐਮਰਜੈਂਸੀ ਮੀਟਿੰਗ : ਪਾਣੀ ਦੀ ਇਕ ਬੂੰਦ ਵੀ ਕਿਸੇ ਸੂਬੇ ਨੂੰ ਨਾ ਦੇਣ ਦਾ ਐਲਾਨ ਚੰਡੀਗੜ੍ਹ : ਪ੍ਰਿੰਸ ਗਰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਥੇ ਆਪਣੇ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਸੱਦੀ। ਇਸ ਵਿੱਚ ਜਿਥੇ ਰਾਜ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ …

Read More »

ਚੰਡੀਗੜ੍ਹ : ਸੈਕਟਰ 33 ਵਿੱਚ ਬੂਥ ਦੀ ਛੱਤ ਡਿੱਗਣ ਕਰਨ: ਦੋ ਜਖਮੀ , ਇਕ ਦੀ ਮੌਤ

ਚੰਡੀਗੜ੍ਹ : ਸੈਕਟਰ 33 ਵਿੱਚ ਬੂਥ ਦੀ ਛੱਤ ਡਿੱਗਣ ਕਰਨ: ਦੋ ਜਖਮੀ , ਇਕ ਦੀ ਮੌਤ ਚੰਡੀਗੜ੍ਹ : ਪ੍ਰਿੰਸ ਗਰਗ ਚੰਡੀਗੜ੍ਹ ਦੇ ਸੈਕਟਰ-33 ਦੀ ਮਾਰਕੀਟ ਵਿੱਚ ਬੂਥ ਨੰਬਰ 9 ਅਤੇ 10 ਵਿੱਚ ਜਾਰੀ ਮੁਰੰਮਤ ਕਾਰਜਾਂ ਦੌਰਾਨ ਦੋਵੇਂ ਬੂਥਾਂ ਦੀ ਛੱਤ ਡਿੱਗਣ ਕਾਰਨ ਇੱਕ ਮਜ਼ਦੂਰ ਦੀ ਮੌਕੇ ’ਤੇ ਹੀ ਮੌਤ ਹੋ …

Read More »

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਈਡੀ ਨੇ ਦਿੱਲੀ ਦੇ ਆਬਕਾਰੀ ਘੁਟਾਲਾ ਮਾਮਲੇ ’ਚ ਕੀਤਾ ਗਿ੍ਰਫਤਾਰ

ਇਸੇ ਮਾਮਲੇ ’ਚ ਮਨੀਸ਼ ਸਿਸੋਦੀਆ ਵੀ ਜੇਲ੍ਹ ਵਿਚ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਈਡੀ (ਇਨਫੋਰਸਮੈਂਟ ਡਾਇਰੈਕਟਰੋਟ) ਨੇ ਦਿੱਲੀ ਦੇ ਆਬਕਾਰੀ ਘੁਟਾਲਾ ਮਾਮਲੇ ਵਿਚ ਗਿ੍ਰਫਤਾਰ ਕਰ ਲਿਆ ਹੈ। ਸੰਜੇ ਸਿੰਘ ਦੀ ਗਿ੍ਰਫਤਾਰੀ ਈਡੀ ਵਲੋਂ ਕਰੀਬ 10 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੀਤੀ ਗਈ …

Read More »

ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ

ਗਿ੍ਰਫਤਾਰੀ ਕਿਸੇ ਵੇਲੇ ਵੀ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਬਠਿੰਡਾ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਗਿ੍ਰਫਤਾਰੀ ਕਿਸੇ ਸਮੇਂ ਵੀ ਹੋ ਸਕਦੀ ਹੈ। ਮਨਪ੍ਰੀਤ ਸਿੰਘ ਬਾਦਲ, ਬਠਿੰਡਾ ਲੈਂਡ ਅਲਾਟਮੈਂਟ ਮਾਮਲੇ ਵਿਚ ਘਿਰੇ ਹੋਏ ਹਨ। ਧਿਆਨ ਰਹੇ …

Read More »

ਏਸ਼ੀਆਈ ਖੇਡਾਂ ’ਚ ਭਾਰਤੀ ਹਾਕੀ ਟੀਮ ਦੱਖਣੀ ਕੋਰੀਆ ਨੂੰ ਹਰਾ ਕੇ ਫਾਈਨਲ ਵਿਚ ਪਹੁੰਚੀ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ : ਏਸ਼ੀਆਈ ਖੇਡਾਂ ’ਚ ਭਾਰਤ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਚਮਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਹਾਂਗਜ਼ੂ ਵਿਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ ’ਚ ਭਾਰਤੀ ਪੁਰਸ਼ਾਂ ਦੀ ਹਾਕੀ ਟੀਮ ਸੈਮੀਫਾਈਨਲ ਮੁਕਾਬਲੇ ’ਚ ਦੱਖਣੀ ਕੋਰੀਆ ਨੂੰ 5-3 ਨਾਲ ਹਰਾ ਕੇ ਫਾਈਨਲ ’ਚ ਪਹੁੰਚ ਗਈ ਹੈ। ਇਸ ਤਰ੍ਹਾਂ …

Read More »

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਜਵਾਨ ਪਰਮਿੰਦਰ ਸਿੰਘ ਦੀ ਕਾਰਗਿਲ ਵਿੱਚ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਜਵਾਨ ਦੀ ਕਾਰਗਿਲ ਵਿੱਚ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਜਵਾਨ ਪਰਮਿੰਦਰ ਸਿੰਘ …

Read More »

ਵੀ ਪੇਸ਼ ਕਰਦੇ ਹਨ ਵੀ ਮੈਕਸ ਫੈਮਲੀ ਪੋਸਟਪੇਡ ਪਲਾਨਾਂ ਵਿੱਚ ਨਾਈਟ ਟਾਈਮ ਅਨਲਿਮਟਡ ਡਾਟਾ

ਵੀ ਪੇਸ਼ ਕਰਦੇ ਹਨ ਵੀ ਮੈਕਸ ਫੈਮਲੀ ਪੋਸਟਪੇਡ ਪਲਾਨਾਂ ਵਿੱਚ ਨਾਈਟ ਟਾਈਮ ਅਨਲਿਮਟਡ ਡਾਟਾ : ਉਦਯੋਗ ਜਗਤ ਵਿੱਚ ਪਹਿਲੀ ਵਾਰ ‘ਚੋਇਸ’ ਫੀਚਰ ਲਿਆਉਣ ਤੋਂ ਬਾਅਦ ਜਿਸਦੇ ਦੁਆਰਾ ਵੀ ਮੈਕਸ ਦੇ ਪੋਸਟਪੇਡ ਯੂਜਰ ਆਪਣੇ ਮਨਪਸੰਦ ਫਾਇਦੇ ਚੁਣ ਸਕਦੇ ਹਨ ਵੀ ਲੈ ਕੇ ਆਏ ਹਨ ਵੀ ਮੈਕਸ ਫੈਮਲੀ ਪੋਸਟਪੇਡ ਪਲਾਨਾਂ ਵਿੱਚ ਦੋ …

Read More »

ਭਰਤਇੰਦਰ ਚਾਹਲ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਵਿਜੀਲੈਂਸ ਭਗੌੜਾ ਐਲਾਨਣ ਦੀ ਤਿਆਰੀ ਵਿਚ ਸੀ ਪ੍ਰੰਤੂ ਦੂਜੇ ਪਾਸੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਆਪਣੇ ਫੈਸਲੇ ’ਚ ਚਾਹਲ ਨੂੰ ਰਾਹਤ ਦਿੱਤੀ ਹੈ। ਕੋਰਟ …

Read More »