ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਹਾਂਗਜੂ ਵਿਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ ਦੌਰਾਨ ਭਾਰਤ ਨੇ ਸ਼ਾਟ ਪੁੱਟ ਵਿਚ ਵੀ ਸੋਨੇ ਦਾ ਤਮਗਾ ਜਿੱਤ ਲਿਆ ਹੈ। ਭਾਰਤ ਵਲੋਂ ਖੇਡਦਿਆਂ ਤੇਜਿੰਦਰਪਾਲ ਸਿੰਘ ਤੂਰ ਨੇ ਸ਼ਾਟ ਪੁੱਟ ਵਿਚ ਸੋਨੇ ਦਾ ਤਮਗਾ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਨੌਜਵਾਨ ਅਥਲੀਟ ਅਵਿਨਾਸ਼ ਸਾਬਲੇ ਨੇ ਵੀ …
Read More »Daily Archives: October 1, 2023
ਭਾਰਤ ’ਚ ਕਮਰਸ਼ੀਅਲ ਗੈਸ ਸਿਲੰਡਰ 209 ਰੁਪਏ ਹੋਇਆ ਮਹਿੰਗਾ
ਵਧੀਆਂ ਕੀਮਤਾਂ 1 ਅਕਤੂਬਰ ਤੋਂ ਹੋਈਆਂ ਲਾਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਅੱਜ ਯਾਨੀ 1 ਅਕਤੂਬਰ ਤੋਂ ਕਮਰਸ਼ੀਅਲ ਗੈਸ ਸਿਲੰਡਰ 209 ਰੁਪਏ ਮਹਿੰਗਾ ਹੋ ਗਿਆ ਹੈ। ਤੇਲ ਕੰਪਨੀਆਂ ਨੇ 19 ਕਿਲੋਗਰਾਮ ਵਾਲੇ ਕਮਰਸ਼ੀਅਲ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ 209 ਰੁਪਏ ਵਧਾ ਦਿੱਤੀ ਹੈ ਅਤੇ ਹੁਣ ਇਹ ਸਿਲੰਡਰ 1731 ਰੁਪਏ ਦਾ …
Read More »ਅਕਾਲੀ ਆਗੂ ਜਰਨੈਲ ਸਿੰਘ ਵਾਹਦ, ਪਤਨੀ ਤੇ ਪੁੱਤਰ ਸਣੇ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ
ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਹੋਈ ਹੈ ਗਿ੍ਰਫਤਾਰੀ ਕਪੂਰਥਲਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਜਰਨੈਲ ਸਿੰਘ ਵਾਹਦ, ਉਨ੍ਹਾਂ ਦੀ ਪਤਨੀ ਤੇ ਪੁੱਤਰ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਲੰਘੇ ਦਿਨ ਚੌਕਸੀ ਵਿਭਾਗ ਜਲੰਧਰ ਦੀ ਟੀਮ ਵਲੋਂ ਕੁਰੱਪਸ਼ਨ ਐਕਟ ਤੇ ਇੰਡੀਅਨ ਪੀਨਲ ਕੋਰਟ ਦੀਆਂ ਵੱਖ-ਵੱਖ ਧਾਰਾਵਾਂ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪੁਰਾ ’ਚ ਕੈਟਲ ਫੀਡ ਪਲਾਂਟ ਦਾ ਰੱਖਿਆ ਨੀਂਹ ਪੱਥਰ
ਹਾਲੈਂਡ ਦੀ ਕੰਪਨੀ ਵਲੋਂ ਲਗਾਇਆ ਜਾ ਰਿਹਾ ਹੈ ਕੈਟਲ ਫੀਡ ਪਲਾਂਟ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਦੇ ਕਸਬਾ ਰਾਜਪੁਰਾ ਵਿਚ ਹਾਲੈਂਡ ਦੀ ਕੰਪਨੀ ਵਲੋਂ ਸਥਾਪਿਤ ਕੀਤੇ ਜਾ ਰਹੇ ਕੈਟਲ ਫੀਡ ਪਲਾਂਟ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 1 ਅਕਤੂਬਰ ਦਿਨ ਐਤਵਾਰ ਨੂੰ ਨੀਂਹ ਪੱਥਰ ਰੱਖਿਆ। ਕਰੀਬ 138 ਕਰੋੜ ਰੁਪਏ ਦੀ …
Read More »ਨਵਜੋਤ ਸਿੰਘ ਸਿੱਧੂ ਨੇ ਫਿਰ ਕੀਤੀ ‘ਇੰਡੀਆ’ ਗਠਜੋੜ ਦੀ ਵਕਾਲਤ
‘ਇੰਡੀਆ’ ਗਠਜੋੜ ਨੂੰ ਦੱਸਿਆ ਇਕ ਉਚਾ ਪਹਾੜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਚੱਲ ਰਹੇ ਸਿਆਸੀ ਤਣਾਅ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਸੁਝਾਅ ਦਿੱਤਾ ਹੈ। ਸਿੱਧੂ ਦਾ ਇਹ ਸੁਝਾਅ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗਿ੍ਰਫਤਾਰੀ ਤੋਂ …
Read More »