2023 ਦੀ ਯਾਤਰਾ ਦੀ ਹੋ ਜਾਵੇਗੀ ਸਮਾਪਤੀ ਚੰਡੀਗੜ੍ਹ/ਬਿਊਰੋ ਨਿਊਜ਼ ਉੱਤਰਾਖੰਡ ’ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਆਉਂਦੀ 11 ਅਕਤੂਬਰ ਨੂੰ ਸਰਦ ਰੁੱਤ ਲਈ ਬੰਦ ਕਰ ਦਿੱਤੇ ਜਾਣਗੇ। ਇਸਦੇ ਨਾਲ ਹੀ ਸਾਲ 2023 ਦੀ ਯਾਤਰਾ ਦੀ ਵਿਧੀਪੂਰਵਕ ਸਮਾਪਤੀ ਹੋ ਜਾਵੇਗੀ। ਇਸ ਸਾਲ ਦੀ ਯਾਤਰਾ ਦੌਰਾਨ ਹੁਣ ਤੱਕ 1 ਲੱਖ, 60 …
Read More »