ਵੜਿੰਗ ਅਤੇ ਬਾਜਵਾ ਨੇ ਕਿਹਾ : ਡੀਜੀਪੀ ਵੀ ਸਰਕਾਰ ਦੇ ਦਬਾਅ ਹੇਠ ਕਰ ਰਹੇ ਹਨ ਕੰਮ ਚੰਡੀਗੜ੍ਹ/ਨਿਊਜ਼ ਪੰਜਾਬ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗਿ੍ਰਫਤਾਰੀ ਕਰਕੇ ਪਾਰਟੀ ਹਾਈਕਮਾਨ ਵੀ ਨਿਰਾਸ਼ ਚੱਲ ਰਹੀ ਹੈ। ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਮੰਗ ਪੱਤਰ ਦਿੱਤੇ ਜਾਣ ਤੋਂ ਦੋ ਦਿਨ ਬਾਅਦ ਅੱਜ ਮੰਗਲਵਾਰ …
Read More »Daily Archives: October 3, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਚਿੱਠੀ ਦਾ ਭੇਜਿਆ ਜਵਾਬ
ਸਰਕਾਰ ਵਲੋਂ ਲਏ ਗਏ ਕਰਜ਼ੇ ਦਾ ਦਿੱਤਾ ਪੂਰਾ ਹਿਸਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਚਿੱਠੀ ਦਾ ਜਵਾਬ ਭੇਜ ਦਿੱਤਾ ਹੈ। ਇਸ ਚਿੱਠੀ ਵਿਚ ਪੰਜਾਬ ਸਰਕਾਰ ਵਲੋਂ ਲਏ ਗਏ ਕਰਜ਼ੇ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੀਐਮ ਮਾਨ ਨੇ ਕਿਹਾ …
Read More »ਪੰਜਾਬ ਸਣੇ ਉਤਰ ਭਾਰਤ ’ਚ ਭੂਚਾਲ ਦੇ ਝਟਕੇ
ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਐਨ.ਸੀ.ਆਰ. ਸਣੇ ਉਤਰੀ ਭਾਰਤ ਵਿਚ ਦੁਪਹਿਰੇ 3 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਭੂਚਾਲ ਦੀ ਤੀਬਰਤਾ 4.6 ਮਾਪੀ ਗਈ ਹੈ ਅਤੇ ਇਸ ਭੂਚਾਲ ਦਾ ਕੇਂਦਰ ਨੇਪਾਲ ’ਚ ਦੱਸਿਆ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਹੁਲ ਨੇ ਅੱਜ ਦੂਜੇ ਦਿਨ ਵੀ ਕੀਤੀ ਸੇਵਾ
ਲੰਗਰ ਹਾਲ ਵਿਚ ਲੰਗਰ ਵੀ ਵਰਤਾਇਆ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ ਵਿਖੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਦੂਜੇ ਦਿਨ ਮੰਗਲਵਾਰ ਨੂੰ ਵੀ ਸੇਵਾ ਕੀਤੀ। ਇਸ ਦੌਰਾਨ ਰਾਹੁਲ ਨੇ ਝੂਠੇ ਭਾਂਡੇ ਵੀ ਧੋਤੇ ਅਤੇ ਲੰਗਰ ਹਾਲ ਵਿਚ ਲੰਗਰ ਵੀ ਵਰਤਾਇਆ। ਇਸ ਤੋਂ ਪਹਿਲਾਂ ਰਾਹੁਲ ਨੇ ਲੰਘੀ ਦੇਰ ਰਾਤ 12 …
Read More »ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ
ਕਿਸਾਨਾਂ ਨੇ ਪੀਐਮ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਪੈਂਦੇ ਲਖੀਮਪੁਰ ਖੀਰੀ ਮਾਮਲੇ ਵਿਚ ਇਨਸਾਫ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਅੱਜ ਮੰਗਲਵਾਰ ਨੂੰ ਭਾਰਤ ਭਰ ’ਚ ਰੋਸ ਪ੍ਰਦਰਸ਼ਨ ਕੀਤੇ। ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ …
Read More »ਸੁਪਰੀਮ ਕੋਰਟ ਪਹੁੰਚਿਆ ਬਿਹਾਰ ’ਚ ਜਾਤੀ ਜਨਗਣਨਾ ਡਾਟਾ ਰਿਲੀਜ਼ ਕਰਨ ਦਾ ਮਾਮਲਾ
ਸੁਪਰੀਮ ਕੋਰਟ ਨੇ ਕਿਹਾ : 6 ਅਕਤੂਬਰ ਨੂੰ ਸੁਣਾਂਗੇ ਇਸ ਸਬੰਧੀ ਦਲੀਲਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿਚ ਨਿਤੀਸ਼ ਕੁਮਾਰ ਦੀ ਸਰਕਾਰ ਨੇ ਲੰਘੇ ਕੱਲ੍ਹ ਸੋਮਵਾਰ ਨੂੰ ਜਾਤੀ ਜਨਗਣਨਾ ਦੇ ਅੰਕੜੇ ਜਾਰੀ ਕੀਤੇ ਸਨ। ਇਸਦੇ ਖਿਲਾਫ ਅੱਜ ਮੰਗਲਵਾਰ ਨੂੰੂ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ, ਜਿਸ ਨੂੰ ਅਦਾਲਤ ਨੇ …
Read More »ਨਵਾਜ਼ ਸ਼ਰੀਫ 21 ਅਕਤੂਬਰ ਨੂੰ ਪਹੁੰਚਣਗੇ ਪਾਕਿਸਤਾਨ
ਚਾਰ ਸਾਲਾਂ ਬਾਅਦ ਹੋਵੇਗੀ ਦੇਸ਼ ਵਾਪਸੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ 21 ਅਕਤੂਬਰ 2023 ਨੂੰ ਚਾਰ ਸਾਲਾਂ ਬਾਅਦ ਲੰਡਨ ਤੋਂ ਵਾਪਸ ਪਾਕਿਸਤਾਨ ਪਰਤਣਗੇ। ਇਸਦੇ ਲਈ ਉਨ੍ਹਾਂ ਨੇ ਫਲਾਈਟ ਦੀਆਂ ਟਿਕਟਾਂ ਵੀ ਬੁੱਕ ਕਰਵਾ ਲਈਆਂ ਹਨ। ਪਾਕਿਸਤਾਨੀ ਮੀਡੀਆ ਦੀ ਰਿਪੋਰਟ ਮੁਤਾਬਕ ਨਵਾਜ਼ ਸ਼ਰੀਫ ਪਹਿਲਾਂ ਲੰਡਨ ਤੋਂ ਆਬੂਧਾਬੀ …
Read More »ਹਿਮਾਚਲ ਸਰਕਾਰ ਨੇ ਸੂਬੇ ਵਿਚ ਸਾਰੇ ਡੈਮਾਂ ਦੀ ਜਾਂਚ ਦੇ ਦਿੱਤੇ ਨਿਰਦੇਸ਼
ਪੰਜਾਬ ਤੇ ਹਿਮਾਚਲ ’ਚ ਡੈਮਾਂ ਕਰਕੇ ਹੁਣ ਨਹੀਂ ਹੋਵੇਗਾ ਨੁਕਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਕਈ ਖੇਤਰਾਂ ਵਿਚ ਤਬਾਹੀ ਦਾ ਕਾਰਨ ਬਣੇ ਬਿਜਲੀ ਪ੍ਰਾਜੈਕਟਾਂ ਲਈ ਬਣਾਏ ਗਏ ਡੈਮ ਪ੍ਰਬੰਧਨ ’ਤੇ ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਦੀ ਸਰਕਾਰ ਨੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ। ਇਸ ’ਤੇ ਕਾਰਵਾਈ ਦੇ ਲਈ …
Read More »