ਸੁਖਪਾਲ ਸਿੰਘ ਖਹਿਰਾ ਨਾਲ ਜੇਲ੍ਹ ‘ਚ ਕੀਤੀ ਮੁਲਾਕਾਤ ਨਾਭਾ/ਬਿਊਰੋ ਨਿਊਜ਼ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਨਾਭਾ ਜੇਲ੍ਹ ‘ਚ ਬੰਦ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਕੀਤੀ ਹੈ। ਉਹ ਲਗਪਗ ਇੱਕ ਘੰਟਾ ਉਥੇ ਰੁਕੇ। ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਨਵਜੋਤ ਸਿੱਧੂ ਨੇ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਸਿਸਟਮ ਪੂਰੀ …
Read More »Daily Archives: October 13, 2023
ਖਹਿਰਾ ਦੀ ਜ਼ਮਾਨਤ ਅਰਜ਼ੀ ‘ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਡਰੱਗ ਤਸਕਰੀ ਦੇ ਮਾਮਲੇ ‘ਚ ਘਿਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਵੀਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ। ਧਿਆਨ ਰਹੇ ਕਿ ਸੁਖਪਾਲ ਸਿੰਘ ਖਹਿਰਾ …
Read More »ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਲਈ ਪੰਜਾਬੀ ਵਿੱਚ ਨਵਾਂ ਪ੍ਰੋਫਾਰਮਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮਾਲ ਵਿਭਾਗ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਸਬੰਧੀ ਸਰਲ ਪੰਜਾਬੀ ‘ਚ ਤਿਆਰ ਕੀਤਾ ਨਵਾਂ ਪ੍ਰੋਫਾਰਮਾ ਜਾਰੀ ਕਰ ਦਿੱਤਾ ਹੈ। ਇਸ ਨਾਲ ਹੁਣ ਆਮ ਵਿਅਕਤੀ ਆਪਣੀ ਜਾਇਦਾਦ ਦੇ ਦਸਤਾਵੇਜ਼ ਆਸਾਨੀ ਨਾਲ ਪੜ੍ਹ ਸਕੇਗਾ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਮਾਲ …
Read More »ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਸੰਘਰਸ਼ ਦਾ ਐਲਾਨ
ਕਿਸਾਨ ਜਥੇਬੰਦੀਆਂ ਨੇ ਹਰੀ ਕ੍ਰਾਂਤੀ ਦੇ ਪਿਤਾਮਾ ਡਾ. ਐਮ.ਐਸ. ਸਵਾਮੀਨਾਥਨ ਨੂੰ ਕੀਤਾ ਯਾਦ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਹਰੀ ਕ੍ਰਾਂਤੀ ਦੇ ਪਿਤਾਮਾ ਮੰਨੇ ਜਾਂਦੇ ਡਾ. ਐੱਮਐੱਸ ਸਵਾਮੀਨਾਥਨ ਦੀ ਯਾਦ ਵਿੱਚ ਜਲੰਧਰ ਦੇ ਅਰਬਨ ਅਸਟੇਟ ਫੇਜ਼-ਦੋ ਦੇ ਗੁਰਦਆਰਾ ਸਿੰਘ ਸਭਾ ਵਿੱਚ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ। …
Read More »ਜੀਤ ਮਹਿੰਦਰ ਸਿੱਧੂ ਅਕਾਲੀ ਦਲ ‘ਚੋਂ ਮੁਅੱਤਲ
ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਲੱਗੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਗਿਆ ਹੈ ਕਿ ਕਿਉਂ ਨਾ ਉਨ੍ਹਾਂ …
Read More »ਏਸ਼ੀਆਈ ਖੇਡਾਂ ‘ਚ ਭਾਰਤ ਨੇ ਜਿੱਤੇ ਕੁੱਲ 107 ਤਮਗੇ
ਪੰਜਾਬ ਦੇ ਖਿਡਾਰੀਆਂ ਦਾ ਵੀ ਏਸ਼ੀਆਈ ਖੇਡਾਂ ‘ਚ ਵਧੀਆ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਚੀਨ ਦੇ ਹਾਂਗਜ਼ੂ ਵਿੱਚ ਸਮਾਪਤ ਹੋਈਆਂ ਏਸ਼ੀਆਈ ਖੇਡਾਂ ‘ਚ ਜਿੱਥੇ ਭਾਰਤ ਨੇ ਕੁੱਲ 107 ਤਗਮੇ (28 ਸੋਨੇ, 38 ਚਾਂਦੀ ਤੇ 41 ਕਾਂਸੀ) ਜਿੱਤ ਕੇ ਤਗ਼ਮਾ ਸੂਚੀ ‘ਚ ਚੌਥਾ ਸਥਾਨ ਹਾਸਲ ਕੀਤਾ ਹੈ, ਉੱਥੇ ਹੀ ਪੰਜਾਬ ਦੇ 33 …
Read More »ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ 20 ਤੋਂ 21 ਅਕਤੂਬਰ ਨੂੰ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਸਬੰਧੀ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ 20 ਤੇ 21 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਸਬੰਧੀ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਵਿਸ਼ੇਸ਼ ਸੈਸ਼ਨ …
Read More »ਜਸਟਿਸ ਰਿੱਤੂ ਬਾਹਰੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਹੋਣਗੇ
ਚੰਡੀਗੜ੍ਹ : ਭਾਰਤ ਸਰਕਾਰ ਦੇ ਮਨਿਸਟਰੀ ਆਫ ਲਾਅ ਐਂਡ ਜਸਟਿਸ ਨੇ ਆਦੇਸ਼ ਜਾਰੀ ਕਰਕੇ ਕੁਮਾਰੀ ਜਸਟਿਸ ਰਿੱਤੂ ਬਾਹਰੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਕਾਰਜਕਾਰੀ ਚੀਫ ਜਸਟਿਸ ਨਿਯੁਕਤ ਕੀਤਾ ਹੈ। ਉਹ ਸ਼ਨੀਵਾਰ ਨੂੰ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲੈਣਗੇ। ਧਿਆਨ ਰਹੇ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ …
Read More »ਡਾ. ਸਰਬਜੋਤ ਸਿੰਘ ਬਹਿਲ ਨੂੰ ਮਹਿੰਗੀ ਪਈ ਰਾਹੁਲ ਗਾਂਧੀ ਦੀ ਅੰਮ੍ਰਿਤਸਰ ਫੇਰੀ
ਅੰਮ੍ਰਿਤਸਰ : ਡਾ. ਸਰਬਜੋਤ ਸਿੰਘ ਬਹਿਲ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅੰਮ੍ਰਿਤਸਰ ਫੇਰੀ ਮਹਿੰਗੀ ਪੈ ਗਈ ਹੈ। ਇਸਦੇ ਚੱਲਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਸਰਬਜੋਤ ਸਿੰਘ ਬਹਿਲ ਕੋਲੋਂ ਅਕਾਦਮਿਕ ਮਾਮਲਿਆਂ ਦੇ ਡੀਨ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਗਈ ਹੈ। ਹੁਣ ਇਸ ਅਹੁਦੇ ‘ਤੇ ਬਿਕਰਮਜੀਤ ਸਿੰਘ ਬਾਜਵਾ ਨੂੰ ਨਿਯੁਕਤ …
Read More »ਨਸ਼ਾ ਵਿਰੋਧੀ ਮੁਹਿੰਮ : ਕਿਸਾਨਾਂ ਵੱਲੋਂ ਵਿਧਾਇਕਾਂ ਦੇ ਘਰਾਂ ਅੱਗੇ ਮੁਜ਼ਾਹਰੇ
ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਵੀ ਸੌਂਪੇ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੂਬੇ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਤੇ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਪੰਜਾਬ ਭਰ ‘ਚ ਅੱਠ ਮੰਤਰੀਆਂ ਅਤੇ 34 ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ। ਜਥੇਬੰਦੀ ਦੇ ਜਨਰਲ …
Read More »