ਪਿ੍ਰੰਸੀਪਲ ਬੁੱਧਰਾਮ ਧੀਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿੳਜ਼ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧਰਾਮ ਧੀਮਾਨ ਨੇ ਅੱਜ 14 ਨਵੇਂ ਹਲਕਾ ਇੰਚਾਰਜਾਂ ਸੂਚੀ ਜਾਰੀ ਕਰ ਦਿੱਤੀ ਅਤੇ ਉਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਦੋ ਦਿਨ ਪਹਿਲਾਂ ਪੰਜਾਬ ਭਰ ’ਚ ਆਮ ਆਦਮੀ ਪਾਰਟੀ ਨੇ …
Read More »