Home / 2023 / October / 31

Daily Archives: October 31, 2023

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਦੀ ਗਈ ਡਿਬੇਟ ਤੋਂ ਪਹਿਲਾਂ ਲੁਧਿਆਣਾ ਪੁਲਿਸ ਛਾਉਣੀ ’ਚ ਤਬਦੀਲ

ਆਡੀਟੋਰੀਅਮ ਦੀ ਸਮਰੱਥਾ 1 ਹਜ਼ਾਰ ਵਿਅਕਤੀਆਂ ਲਈ, ਪਰ ਪੂਰੇ ਪੰਜਾਬ ਨੂੰ ਦਿੱਤਾ ਸੱਦਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ 1 ਨਵੰਬਰ ਨੂੰ ਖੁੱਲ੍ਹੀ ਬਹਿਸ ਲਈ ਦਿੱਤੇ ਗਏ ਸੱਦੇ ਦੇ ਚੱਲਦਿਆਂ ਲੁਧਿਆਣਾ ਸ਼ਹਿਰ ਪੁਲਿਸ ਛਾਉਣੀ ’ਚ ਤਬਦੀਲ ਕਰ …

Read More »

ਮਰਾਠਾ ਰਾਖਵਾਂਕਰਨ ਅੰਦੋਲਨ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ’ਚ ਫੈਲਿਆ

ਸਰਕਾਰ ਨੇ ਭਲਕੇ ਸਰਬਪਾਰਟੀ ਮੀਟਿੰਗ ਬੁਲਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਮਰਾਠਾ ਰਾਖਵਾਂਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਹੋਇਆ ਅੰਦੋਲਨ ਹੁਣ ਹਿੰਸਕ ਹੋ ਗਿਆ ਹੈ। ਇਹ ਅੰਦੋਲਨ ਸੂਬੇ ਦੇ ਮਰਾਠਵਾੜਾ ਇਲਾਕੇ ਦੇ 8 ਜ਼ਿਲ੍ਹਿਆਂ ਵਿਚ ਫੈਲ ਗਿਆ ਹੈ। ਇਸ ਤੋਂ ਇਲਾਵਾ ਪੂਣੇ ਅਤੇ ਅਹਿਮਦਨਗਰ ਵਿਚ ਵੀ ਪ੍ਰਦਰਸ਼ਨ ਹੋ ਰਹੇ …

Read More »

ਅਰਵਿੰਦ ਕੇਜਰੀਵਾਲ ਨੂੰ ਵੀ ਈਡੀ ਨੇ ਪੁੱਛਗਿੱਛ ਲਈ ਬੁਲਾਇਆ

‘ਆਪ’ ਆਗੂ ਆਤਿਸ਼ੀ ਨੇ ਕਿਹਾ : ਦੋ ਨਵੰਬਰ ਨੂੰ ਕੇਜਰੀਵਾਲ ਨੂੰ ਕੀਤਾ ਜਾ ਸਕਦਾ ਹੈ ਗਿ੍ਰਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਘੁਟਾਲਾ ਮਾਮਲੇ ਸਬੰਧੀ 2 ਨਵੰਬਰ ਨੂੰ ਪੁੱਛਗਿੱਛ ਲਈ ਨੋਟਿਸ ਜਾਰੀ ਕੀਤਾ ਹੈ। ਇਸ …

Read More »

ਅੰਮਿ੍ਰਤਸਰ ਤੋਂ ਦਿੱਲੀ ਤੱਕ ਹਵਾ ਪ੍ਰਦੂਸ਼ਣ

ਸੁਪਰੀਮ ਕੋਰਟ ਨੇ ਪੰਜਾਬ ਸਣੇ ਪੰਜ ਸੂਬਿਆਂ ਤੋਂ ਮੰਗਿਆ ਹਲਫਨਾਮਾ ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ ਤੋਂ ਦਿੱਲੀ ਤੱਕ ਹਵਾ ਪ੍ਰਦੂਸ਼ਣ ਨੇ ਸਾਰਿਆਂ ਦੀਆਂ ਚਿੰਤਾਵਾਂ ਨੂੰ ਵਧਾ ਦਿੱਤਾ ਹੈ। ਪਰਾਲੀ ਦਾ ਧੂੰਆਂ ਹੁਣ ਧੁੰਦ ਨਾਲ ਮਿਲ ਕੇ ਏਅਰ-ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ। ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਏਅਰ-ਕੁਆਲਿਟੀ …

Read More »

ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਦੱਸਿਆ ਇਸ਼ਤਿਹਾਰੀ ਮੁੱਖ ਮੰਤਰੀ

ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚਣ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਇਸ਼ਤਿਹਾਰੀ ਮੁੱਖ ਮੰਤਰੀ ਦੱਸਿਆ ਹੈ। ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਖਜ਼ਾਨੇ ਨੂੰ ਦੂਜੇ ਸੂਬਿਆਂ ’ਚ …

Read More »

ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਦੇ ਬਠਿੰਡਾ ਦਫ਼ਤਰ ’ਚ ਹੋਏ ਪੇਸ਼

ਲੈਂਡ ਅਲਾਟਮੈਂਟ ਮਾਮਲੇ ’ਚ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਕੋਲੋਂ ਢਾਈ ਘੰਟੇ ਕੀਤੀ ਪੁੱਛਗਿੱਛ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਲੈਂਡ ਅਲਾਟਮੈਂਟ ਮਾਮਲੇ ’ਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਦੇ ਬਠਿੰਡਾ ਸਥਿਤ ਦਫ਼ਤਰ ’ਚ ਪੇਸ਼ ਹੋਏ। ਕਮਰ ਦਰਦ ਦੇ ਕਾਰਨ ਸਾਬਕਾ ਵਿੱਤ ਮੰਤਰੀ ਨੇ ਕਮਰ ’ਤੇ ਬੈਲਟ …

Read More »

ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੂੰ ਕੋਰਟ ਮਿਲੀ ਰਾਹਤ

ਖਰਾਬ ਸਿਹਤ ਦੇ ਮੱਦੇਨਜ਼ਰ ਹਾਈ ਕੋਰਟ ਨੇ 28 ਦਿਨ ਦੀ ਦਿੱਤੀ ਜ਼ਮਾਨਤ ਹੈਦਰਾਬਾਦ/ਬਿਊਰੋ ਨਿਊਜ਼ : ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੂੰ ਹਾਈ ਕੋਰਟ ਨੇ 28 ਦਿਨ ਦੀ ਅੰਤਿ੍ਰਮ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਆਂਧਰਾ ਪ੍ਰਦੇਸ਼ ਹਾਈ ਕੋਰਟ ਦੀ ਵਕੀਲ ਸੁਨਕਾਰਾ ਕ੍ਰਿਸ਼ਨਾਮੂਰਤੀ ਵੱਲੋਂ ਦਿੱਤੀ ਗਈ …

Read More »