Breaking News
Home / 2023 / November (page 15)

Monthly Archives: November 2023

ਪੰਜਾਬ ’ਚ ਜਲਦ ਲਾਗੂ ਹੋ ਰਹੀ ਹੈ ਘਰ-ਘਰ ਆਟਾ-ਦਾਲ ਪਹੁੰਚਾਉਣ ਦੀ  ਸਕੀਮ

ਪੰਜਾਬ ’ਚ ਜਲਦ ਲਾਗੂ ਹੋ ਰਹੀ ਹੈ ਘਰ-ਘਰ ਆਟਾ-ਦਾਲ ਪਹੁੰਚਾਉਣ ਦੀ  ਸਕੀਮ ਪ੍ਰਤਾਪ ਬਾਜਵਾ ਨੇ ਕਿਹਾ : ਘਰ-ਘਰ ਆਟਾ ਪਹੁੰਚਾਉਣ ਦੀ ਥਾਂ ਕਣਕ ਦੇਵੇ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਨਪਸੰਦ ਘਰ-ਘਰ ਆਟਾ-ਦਾਲ ਸਕੀਮ ਹੁਣ ਪੰਜਾਬ ਵਿਚ ਵੀ ਲਾਗੂ ਹੋ ਰਹੀ ਹੈ। ਜਿਸ ਸਬੰਧੀ ਤਰੀਕ ਦਾ …

Read More »

ਜੰਮੂ ਕਸ਼ਮੀਰ ਦੇ ਕੁਲਗਾਮ ’ਚ ਭਾਰਤੀ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 5 ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ ਕਸ਼ਮੀਰ ਦੇ ਕੁਲਗਾਮ ’ਚ ਭਾਰਤੀ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 5 ਅੱਤਵਾਦੀਆਂ ਨੂੰ ਕੀਤਾ ਢੇਰ ਲੰਘੇ ਕੱਲ੍ਹ ਤੋਂ ਚੱਲ ਰਹੀ ਹੈ ਫਾਇਰਿੰਗ ਜੰਮੂ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਕੁਲਗਾਮ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 5 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੰਘੇ ਕੱਲ੍ਹ ਤੋਂ ਸੁਰੱਖਿਆ …

Read More »

ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਖਬੀਰ ਸਿੰਘ ਬਾਦਲ ਨੇ ਭੇਜਿਆ ਕਾਨੂੰਨੀ ਨੋਟਿਸ

ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਖਬੀਰ ਸਿੰਘ ਬਾਦਲ ਨੇ ਭੇਜਿਆ ਕਾਨੂੰਨੀ ਨੋਟਿਸ ਪੰਜ ਦਿਨਾਂ ਅੰਦਰ ਮਾਫੀ ਮੰਗਣ ਲਈ ਆਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸੁਖਬੀਰ ਬਾਦਲ ਨੇ ਆਪਣੇ ਵਕੀਲ ਅਤੇ ਪਾਰਟੀ ਦੇ ਲੀਗਲ …

Read More »

ਭਾਰਤ ਅਤੇ ਆਸਟਰੇਲੀਆ ਦੀਆਂ ਟੀਮਾਂ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ 19 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ

ਭਾਰਤ ਅਤੇ ਆਸਟਰੇਲੀਆ ਦੀਆਂ ਟੀਮਾਂ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ 19 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ ਭਾਰਤ ਦੋ ਵਾਰ ਅਤੇ ਆਸਟਰੇਲੀਆ ਪੰਜ ਵਾਰ ਜਿੱਤ ਚੁੱਕਾ ਹੈ ਵਿਸ਼ਵ ਕ੍ਰਿਕਟ ਕੱਪ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਅਤੇ ਆਸਟਰੇਲੀਆ ਦੀਆਂ ਕ੍ਰਿਕਟ ਟੀਮਾਂ ਇਕ ਰੋਜ਼ਾ ਵਿਸ਼ਵ ਕ੍ਰਿਕਟ ਕੱਪ ਦੇ ਫਾਈਨਲ ਵਿਚ ਪਹੁੰਚ ਚੁੱਕੀਆਂ ਹਨ। …

Read More »

ਪੰਜਾਬ ਦੇ 16 ਬੱਸ ਅੱਡੇ ਹੁਣ ਜਾਣਗੇ ਨਿੱਜੀ ਕੰਪਨੀਆਂ ਕੋਲ

ਪੰਜਾਬ ਦੇ 16 ਬੱਸ ਅੱਡੇ ਹੁਣ ਜਾਣਗੇ ਨਿੱਜੀ ਕੰਪਨੀਆਂ ਕੋਲ 5 ਸਾਲਾਂ ਲਈ ਠੇਕੇ ’ਤੇ ਦਿੱਤੇ ਜਾਣਗੇ ਇਹ ਬੱਸ ਟਰਮੀਨਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ 16 ਬੱਸ ਅੱਡਿਆਂ ਨੂੰ ਚਲਾਉਣ ਅਤੇ ਦੇਖ ਰੇਖ ਦਾ ਕੰਮ ਨਿੱਜੀ ਕੰਪਨੀਆਂ ਨੂੰ ਦੇਣ …

Read More »

ਸੰਨੀ ਲਿਓਨ ਨਵੀਂ ਸੰਗੀਤ ਵੀਡੀਓ “ਥਰਡ ਪਾਰਟੀ” ਦੇ ਰਿਲੀਜ਼ ਹੋਣ ਤੋਂ ਬਾਅਦ ਵਾਰਾਣਸੀ ਵਿੱਚ ਅਭਿਸ਼ੇਕ ਸਿੰਘ ਨਾਲ ਗੰਗਾ ਆਰਤੀ ਵਿੱਚ ਸ਼ਾਮਲ ਹੋਈ

ਸੰਨੀ ਲਿਓਨ ਨਵੀਂ ਸੰਗੀਤ ਵੀਡੀਓ “ਥਰਡ ਪਾਰਟੀ” ਦੇ ਰਿਲੀਜ਼ ਹੋਣ ਤੋਂ ਬਾਅਦ ਵਾਰਾਣਸੀ ਵਿੱਚ ਅਭਿਸ਼ੇਕ ਸਿੰਘ ਨਾਲ ਗੰਗਾ ਆਰਤੀ ਵਿੱਚ ਸ਼ਾਮਲ ਹੋਈ ਚੰਡੀਗੜ੍ਹ /ਪ੍ਰਿੰਸ ਗਰਗ ਸੰਨੀ ਲਿਓਨ ਆਪਣੇ ਨਵੇਂ ਗੀਤ, ਥਰਡ ਪਾਰਟੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਵਾਰਾਣਸੀ ਵਿੱਚ ਗੰਗਾ ਆਰਤੀ ਵਿੱਚ ਸ਼ਾਮਲ ਹੋਣ ਵੇਲੇ ਆਪਣੇ ਮੱਥੇ ‘ਤੇ ਦੁਪੱਟਾ ਲੈ …

Read More »

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ‘ਤੇ ਲੁਧਿਆਣਾ ‘ਚ ਸਾਈਕਲ ਰੈਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਈਕਲ ਰੈਲੀ ਨੂੰ ਦਿਖਾਈ ਹਰੀ ਝੰਡੀ ਅਤੇ ਖੁਦ ਵੀ ਚਲਾਈ ਸਾਈਕਲ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ‘ਚ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ਮੌਕੇ ਵੀਰਵਾਰ ਨੂੰ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਾਈਕਲ ਰੈਲੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਵੋਟਾਂ ਬਣਾਉਣ ਦੀ ਪ੍ਰਕਿਰਿਆ 29 ਫਰਵਰੀ 2024 ਤੱਕ ਅੱਗੇ ਪਾ ਦਿੱਤੀ ਗਈ ਹੈ। ਇਸ ਸਬੰਧੀ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਸੋਧੇ ਹੋਏ ਪ੍ਰੋਗਰਾਮ ਦੇ ਨਾਲ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਪਹਿਲਾਂ ਸਿੱਖ ਸੰਸਥਾ ਦੇ ਨਵੇਂ ਜਨਰਲ ਹਾਊਸ ਲਈ ਵੋਟਰ ਰਜਿਸਟ੍ਰੇਸ਼ਨ …

Read More »

ਪੰਜਾਬ ‘ਚ ਲਾਗੂ ਹੋਵੇਗੀ ਕੇਂਦਰ ਦੀ ਤਰਜ ‘ਤੇ ਨਵੀਂ ਸਪੋਰਟਸ ਪਾਲਿਸੀ

ਖੇਡ ਐਸੋਸੀਏਸ਼ਨਾਂ ਤੋਂ ਬਾਹਰ ਹੋਣਗੇ ਰਾਜਨੀਤਿਕ ਆਗੂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਵੀਂ ਖੇਡ ਨੀਤੀ ਲਾਗੂ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡਾਂ ਦੀ ਐਸੋਸੀਏਸ਼ਨ ਵਿਚੋਂ ਰਾਜਨੀਤਿਕ ਦਖਲਅੰਦਾਜ਼ੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਤਿਆਰੀ ਕਰ ਲਈ ਹੈ। ਪੰਜਾਬ ਦੇ ਖੇਡ ਮੰਤਰਾਲੇ …

Read More »

ਸਿੱਖ ਕਤਲੇਆਮ ਪੀੜਤਾਂ ਦੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

ਕਿਹਾ : ਸਰਕਾਰ ‘ਤੇ ਦਬਾਅ ਬਣਾ ਕੇ ਪੀੜਤਾਂ ਦੀਆਂ ਮੰਗਾਂ ਮੰਨਵਾਈਆਂ ਜਾਣ ਅੰਮ੍ਰਿਤਸਰ/ਬਿਊਰੋ ਨਿਊਜ਼ : ਨਵੰਬਰ 1984 ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਦੇ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਅਪੀਲ ਕੀਤੀ ਹੈ ਕਿ ਸਰਕਾਰ ‘ਤੇ ਦਬਾਅ ਪਾ ਕੇ ਸਿੱਖ ਕਤਲੇਆਮ ਪੀੜਤਾਂ ਦੀਆਂ ਮੰਗਾਂ …

Read More »