Home / 2023 / November (page 19)

Monthly Archives: November 2023

ਦੀਵਾਲੀ ਦੀ ਰਾਤ ਵਿਗੜੀ ਪੰਜਾਬ ਦੀ ਆਬੋ-ਹਵਾ

ਦੀਵਾਲੀ ਤੋਂ ਅਗਲੇ ਦਿਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ‘ਖ਼ਰਾਬ’ ਰਹੀ। ਇਸੇ ਦੌਰਾਨ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਪੰਜ ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ ਇਸ ਸਾਲ ਦੀਵਾਲੀ ਦੇ ਦਿਨਾਂ ਦੌਰਾਨ ਏਕਿਊਆਈ ਦਾ ਪੱਧਰ 2022 ਅਤੇ 2021 ਦੇ …

Read More »

ਕਪਿਲ ਸ਼ਰਮਾ ਨਵੇਂ ਸ਼ੋਅ ਨਾਲ ਨੈੱਟਫਲਿਕਸ ‘ਤੇ ਆਏਗਾ ਨਜ਼ਰ

ਮੁੰਬਈ/ਬਿਊਰੋ ਨਿਊਜ਼ : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਨਵੇਂ ਕਾਮੇਡੀ ਸ਼ੋਅ ਲਈ ਓਟੀਟੀ ਪਲੇਟਫਾਰਮ ਨੈੱਟਫਲਿਕਸ ਨਾਲ ਸਾਂਝੇਦਾਰੀ ਕੀਤੀ ਹੈ। ‘ਓਵਰ ਦਾ ਟਾਪ’ (ਓਟੀਟੀ) ਪਲੇਟਫਾਰਮ ਨੈੱਟਫਲਿਕਸ ਵੱਲੋਂ ਜਾਰੀ ਬਿਆਨ ਅਨੁਸਾਰ, ‘ਮਸ਼ਹੂਰ ਕਾਮੇਡੀ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਰਾਹੀਂ ਭਾਰਤੀ ਟੈਲੀਵਜ਼ਿਨ ‘ਤੇ ਰਾਜ ਕਰਨ ਵਾਲੇ ਕਪਿਲ ਸ਼ਰਮਾ ਨੇ ਦੁਨੀਆ ਭਰ ਵਿੱਚ ਆਪਣੇ …

Read More »

ਪੰਜਾਬ ਦੇ ਮਸਲਿਆਂ ਦਾ ਮਸਲਾ

ਡਾ. ਕੇਸਰ ਸਿੰਘ ਭੰਗੂ ਅੱਜ ਕੱਲ੍ਹ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਅਤੇ ਮਸਲਿਆਂ ਬਾਰੇ ਚਰਚਾ ਜ਼ੋਰਾਂ ‘ਤੇ ਹੈ। ਕਿਸੇ ਸਮੇਂ ਪੰਜਾਬ ਮੁਲਕ ਦਾ ਹਰ ਖੇਤਰ ਵਿਚ ਮੋਹਰੀ ਸੂਬਾ ਸੀ, ਹੋਰ ਸੂਬੇ ਪੰਜਾਬ ਵਾਂਗ ਤਰੱਕੀ ਲਈ ਲੋਚਦੇ ਸੀ ਪਰ ਹੌਲੀ-ਹੌਲੀ ਕੇਂਦਰ ਸਰਕਾਰਾਂ ਦੀ ਸੂਬੇ ਪ੍ਰਤੀ ਪਹੁੰਚ ਤੇ ਵਰਤਾਓ ਕਾਰਨ ਅਤੇ ਲਗਭੱਗ 1997 …

Read More »

ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ : ਸ਼ਹੀਦ ਭਾਈ ਕਰਤਾਰ ਸਿੰਘ ਸਰਾਭਾ ਸਮੇਤ ਸੱਤ ਗ਼ਦਰੀ ਸ਼ਹੀਦ ਅਤੇ ਕੈਨੇਡਾ ਦੇ ਸ਼ਹੀਦ ਲੂਈਸ ਰਿਆਲ

ਡਾ. ਗੁਰਵਿੰਦਰ ਸਿੰਘ ”ਸਾਡੇ ਵੀਰਨੋ ਤੁਸਾਂ ਨਾ ਫਿਕਰ ਕਰਨਾ, ਵਿਦਾ ਬਖ਼ਸ਼ਣੀ ਖ਼ੁਸ਼ੀ ਦੇ ਨਾਲ ਸਾਨੂੰ ਫਾਂਸੀ ਤੋਪ ਬੰਦੂਕ ਤੇ ਤੀਰ ਬਰਛੀ, ਕੱਟ ਸਕਦੀ ਨਹੀਂ ਤਲਵਾਰ ਸਾਨੂੰ ਸਾਡੀ ਆਤਮਾ ਸਦਾ ਅਡੋਲ ਵੀਰੋ, ਕਰੂ ਕੀ ਤੁਫੰਗ ਦਾ ਵਾਰ ਸਾਨੂੰ ਖ਼ਾਤਰ ਧਰਮ ਦੀ ਪਿਤਾ ਨੇ ਪੁੱਤ ਵਾਰੇ, ਦਿਸੇ ਚਮਕਦੀ ਨੇਕ ਮਿਸਾਲ ਸਾਨੂੰ” ਗ਼ਦਰ …

Read More »

ਪੀ ਐਮ ਜਸਟਿਨ ਟਰੂਡੋ ਨੇ ਇਜ਼ਰਾਈਲ ਨੂੰ ਸੰਜਮ ਤੋਂ ਕੰਮ ਲੈਣ ਦੀ ਕੀਤੀ ਅਪੀਲ

ਕਿਹਾ : ਗਾਜ਼ਾ ਵਿਚ ਮਨੁੱਖਤਾ ਦਾ ਘਾਣ ਭਿਆਨਕ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਇਜ਼ਰਾਈਲ ਨੂੰ ਥੋੜ੍ਹੇ ਸੰਜਮ ਤੋਂ ਕੰਮ ਲੈਣ ਦੀ ਲੋੜ ਹੈ ਤਾਂ ਕਿ ਇਸ ਜੰਗ ਵਿੱਚ ਆਮ ਲੋਕਾਂ ਦੀਆਂ ਮਾਸੂਮ ਜ਼ਿੰਦਗੀਆਂ ਬਚਾਈਆਂ ਜਾ ਸਕਣ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ …

Read More »

ਵਿਸ਼ਵ ਕ੍ਰਿਕਟ ਕੱਪ

ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤ ਫਾਈਨਲ ‘ਚ ਵਿਰਾਟ ਕੋਹਲੀ ਨੇ 50ਵਾਂ ਸੈਂਕੜਾ ਲਗਾ ਕੇ ਸਚਿਨ ਤੇਂਦੂਲਕਰ ਦਾ ਰਿਕਾਰਡ ਤੋੜਿਆ ਮੁਹੰਮਦ ਸ਼ਮੀ ਨੇ ਸੈਮੀਫਾਈਨਲ ਮੈਚ ‘ਚ ਨਿਊਜ਼ੀਲੈਂਡ ਦੇ 7 ਖਿਡਾਰੀਆਂ ਨੂੰ ਕੀਤਾ ਆਊਟ ਭਾਰਤ ਅਤੇ ਆਸਟਰੇਲੀਆ ਵਿਚਾਲੇ ਖੇਡਿਆ ਜਾਵੇਗਾ ਫਾਈਨਲ ਭਾਰਤੀ ਕ੍ਰਿਕਟ ਟੀਮ ਵਿਸ਼ਵ ਕ੍ਰਿਕਟ ਕੱਪ ਦੇ ਫਾਈਨਲ ਵਿਚ ਪਹੁੰਚ ਗਈ …

Read More »

ਕਿਸਾਨਾਂ ਦੇ ਵਿਰੋਧ ਤੋਂ ਬਾਅਦ ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ‘ਚ ਝੋਨੇ ਦੇ 213 ਖਰੀਦ ਕੇਂਦਰ ਮੁੜ ਖੋਲ੍ਹੇ

ਸਭ ਤੋਂ ਜ਼ਿਆਦਾ 58 ਖਰੀਦ ਕੇਂਦਰ ਸੰਗਰੂਰ ‘ਚ ਖੋਲ੍ਹੇ ਗਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਝੋਨੇ ਦੇ 1559 ਖਰੀਦ ਕੇਂਦਰ ਬੰਦ ਕਰਨ ਤੋਂ ਬਾਅਦ ਸੜਕਾਂ ‘ਤੇ ਉਤਰੇ ਕਿਸਾਨਾਂ ਦੇ ਰੋਸ ਅੱਗੇ ਪੰਜਾਬ ਸਰਕਾਰ ਬੈਕਫੁੱਟ ‘ਤੇ ਆ ਗਈ ਹੈ। ਸਰਕਾਰ ਨੇ ਬੁੱਧਵਾਰ ਨੂੰ 14 ਜ਼ਿਲ੍ਹਿਆਂ ਵਿਚ ਝੋਨੇ ਦੇ 213 ਖਰੀਦ ਕੇਂਦਰਾਂ …

Read More »

ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਲਈ ਰਾਜਪਾਲ ਨੂੰ ਚਿੱਠੀ ਲਿਖੇਗੀ ਪੰਜਾਬ ਸਰਕਾਰ

ਨਵੰਬਰ ਦੇ ਅਖੀਰ ‘ਚ ਸਰਦ ਰੁੱਤ ਇਜਲਾਸ ਬੁਲਾਏਗੀ ਮਾਨ ਸਰਕਾਰ! ਅਗਲੀ ਕੈਬਨਿਟ ਮੀਟਿੰਗ ‘ਚ ਇਸ ਫੈਸਲੇ ‘ਤੇ ਮੋਹਰ ਲੱਗਣੀ ਯਕੀਨੀ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਵਿਧਾਨ ਸਭਾ ਦਾ 3 ਤੋਂ 4 ਦਿਨ ਦਾ ਸਰਦ ਰੁੱਤ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ …

Read More »

ਬਿਕਰਮ ਮਜੀਠੀਆ ਵੱਲੋਂ ਪੰਜਾਬ ਦੇ ਇੱਕ ਮੰਤਰੀ ‘ਤੇ ਜਿਨਸੀ ਸ਼ੋਸ਼ਣ ਦੇ ਆਰੋਪ

ਸਬੂਤ ਵਾਲੀ ਪੈੱਨ ਡਰਾਈਵ ਮੁੱਖ ਮੰਤਰੀ ਨੂੰ ਸੌਂਪਣ ਦਾ ਐਲਾਨ ; ਮੰਤਰੀ ਨੂੰ ਬਰਖ਼ਾਸਤ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਇੱਕ ਮੰਤਰੀ ‘ਤੇ ਅਨੈਤਿਕ ਵਿਵਹਾਰ ਦੇ ਆਰੋਪ ਲਾਉਣ ਦਾ ਅਮਲ ਜਾਰੀ ਰੱਖਦਿਆਂ ਸਬੂਤ ਜਨਤਕ ਕਰਨ ਦੀ …

Read More »

ਡੇਢ ਦਹਾਕੇ ਬਾਅਦ ਪੰਜਾਬ ‘ਚ ਮਿਲੇਗਾ 1000 ਫੁੱਟ ਹੇਠਾਂ ਪਾਣੀ

ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ‘ਚ ਖੁਲਾਸਾ ਚੰਡੀਗੜ : ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਵੱਲ ਜਾਣ ਕਾਰਨ ਅਗਲੇ ਡੇਢ ਜਾਂ ਦੋ ਦਹਾਕਿਆਂ ਤੱਕ ਸੂਬਾ ਸੋਕੇ ਵਾਲੀ ਸਥਿਤੀ ‘ਚ ਪਹੁੰਚ ਸਕਦਾ ਹੈ। ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਅਧਿਐਨ ਰਿਪੋਰਟ ਵਿਚ ਖੁਲਾਸਾ ਹੋਇਆ ਹੈ ਕਿ ਸਾਲ 2039 …

Read More »