‘ਆਪ’ ਸਰਕਾਰ ਨੇ ਐਸ ਪੀ (ਅਪ੍ਰੇਸ਼ਨ) ਗੁਰਬਿੰਦਰ ਸਿੰਘ ਨੂੰ ਕੀਤਾ ਸਸਪੈਂਡ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਜਨਵਰੀ 2022 ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਦੇ ਮਾਮਲੇ ’ਚ ਫਿਰੋਜ਼ਪੁਰ ਦੇ ਤਤਕਾਲੀਨ ਐਸ ਪੀ (ਅਪ੍ਰੇਸ਼ਨ) ਗੁਰਬਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਫੈਸਲਾ ਪੰਜਾਬ ਸਰਕਾਰ ਨੇ …
Read More »Monthly Archives: November 2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਜਸ ਫਾਈਟਰ ਜਹਾਜ਼ ’ਚ ਭਰੀ ਉਡਾਣ
ਕਿਹਾ : ਦੇਸ਼ ਦੀ ਸਵਦੇਸ਼ੀ ਸਮਰੱਥਾ ’ਤੇ ਭਰੋਸਾ ਹੋਰ ਵਧਿਆ ਬੇਂਗਲੁਰੂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਨੀਵਾਰ 25 ਨਵੰਬਰ ਨੂੰ ਤੇਜਸ ਫਾਈਟਰ ਜਹਾਜ਼ ਉਡਾਇਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਬੇਂਗਲੁਰੂ ਦੇ ਯੇਲਹੰਕਾ ਏਅਰ ਬੇਸ ’ਤੇ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਸਵਦੇਸ਼ੀ ਲੜਾਕੂ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂ ਪਾਕਿਸਤਾਨ ਪੁੱਜੇ
ਪਾਕਿਸਤਾਨ ਪਹੁੰਚਣ ’ਤੇ ਭਾਰਤੀ ਜਥੇ ਦਾ ਕੀਤਾ ਗਿਆ ਭਰਵਾਂ ਸਵਾਗਤ ਅਟਾਰੀ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਅੰਮਿ੍ਰਤਸਰ ਤੋਂ ਰਵਾਨਾ ਹੋਏ ਸਿੱਖ ਸ਼ਰਧਾਲੂਆਂ ਦਾ ਜਥੇ ਦਾ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚਣ ’ਤੇ ਓਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ …
Read More »ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ੇ ਦੀਆਂ ਦਰਾਂ ’ਚ ਹੋਰ ਵਾਧਾ
ਹੁਣ ਕਾਰ ਵਾਲਿਆਂ ਨੂੰ 165 ਰੁਪਏ ਦੀ ਥਾਂ ਦੇਣੇ ਪੈਣਗੇ 215 ਰੁਪਏ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾਂ ਦੀਆਂ ਦਰਾਂ 4 ਮਹੀਨਿਆਂ ਬਾਅਦ ਨੈਸ਼ਨਲ ਹਾਈਵੇ ਅਥਾਰਟੀ ਨੇ ਇਕ ਵਾਰ ਫਿਰ ਤੋਂ ਵਧਾ ਦਿੱਤੀਆਂ ਹਨ। ਲੰਘੀ ਦੇਰ ਰਾਤ ਤੋਂ ਇਨ੍ਹਾਂ ਦਰਾਂ ਵਿਚ 30 ਪ੍ਰਤੀਸ਼ਤ ਦਾ ਵਾਧਾ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਲਤਾਨਪੁਰ ਲੋਧੀ ਦੀ ਘਟਨਾ ’ਤੇ ਪ੍ਰਗਟਾਈ ਚਿੰਤਾ
ਐਸਜੀਪੀਸੀ ਨੂੰ ਜਾਂਚ ਕਰਨ ਦੇ ਦਿੱਤੇ ਹੁਕਮ, ਇਕ ਹਫ਼ਤੇ ’ਚ ਰਿਪੋਰਟ ਸੌਂਪਣ ਲਈ ਕਿਹਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ’ਚ ਹੋਏ ਟਕਰਾਅ ’ਤੇ ਸ੍ਰੀ ਅਕਾਲ ਤਖਤ …
Read More »ਪੰਜਾਬ ’ਚ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਤਿਆਰੀ ’ਚ ਮਾਨ ਸਰਕਾਰ
ਪੰਜਾਬ ’ਚ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਤਿਆਰੀ ’ਚ ਮਾਨ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲ ਕੀਤਾ ਜਾ ਸਕਦਾ ਹੈ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਾ ਤੋਹਫ਼ਾ ਦੇਣ ਦੀ ਤਿਆਰੀ ’ਚ …
Read More »‘ਆਪ’ ਆਗੂ ਸੰਜੇ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧੀ
‘ਆਪ’ ਆਗੂ ਸੰਜੇ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧੀ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤਿੰਦਰ ਜੈਨ ਦੀ ਅੰਤਿ੍ਰਮ ਜ਼ਮਾਨਤ ’ਚ ਵੀ ਹੋਇਆ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘੋਟਾਲਾ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅੱਜ ਜੁਡੀਸ਼ੀਅਲ ਕਸਟਡੀ ਖਤਮ ਹੋਣ ਤੋਂ ਬਾਅਦ …
Read More »ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਜਲੰਧਰ ਹਾਈਵੇ ਤੋਂ ਚੁੱਕਿਆ ਧਰਨਾ
ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਜਲੰਧਰ ਹਾਈਵੇ ਤੋਂ ਚੁੱਕਿਆ ਧਰਨਾ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਗੰਨੇ ਦਾ ਰੇਟ ਵਧਾਉਣ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਨਾਲ ਕਿਸਾਨ ਆਗੂਆਂ ਦੀ ਹੋਈ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਜਲੰਧਰ ਵਿਖੇ ਨੈਸ਼ਨਲ ਹਾਈਵੇ ’ਤੇ ਲਗਾਇਆ …
Read More »ਮਾਣਯੋਗ ਸੁਪਰੀਮ ਕੋਰਟ ਨੇ ਸੂਬਿਆਂ ਦੇ ਰਾਜਪਾਲਾਂ ਨੂੰ ਲਗਾਈ ਫਟਕਾਰ
ਮਾਣਯੋਗ ਸੁਪਰੀਮ ਕੋਰਟ ਨੇ ਸੂਬਿਆਂ ਦੇ ਰਾਜਪਾਲਾਂ ਨੂੰ ਲਗਾਈ ਫਟਕਾਰ ਕਿਹਾ : ਰਾਜਪਾਲ ਵਿਧਾਨ ਸਭਾ ਵੱਲੋ ਪਾਸ ਕੀਤੇ ਬਿਲਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕ ਸਕਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਸੂਬਿਆਂ ਦੇ ਰਾਜਪਾਲਾਂ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸੇ …
Read More »ਭਾਰਤ ਦੇ 8 ਸਾਬਕਾ ਸਮੁੰਦਰੀ ਫੌਜੀ ਅਫਸਰਾਂ ਦੀ ਅਰਜੀ ਕਤਰ ਅਦਾਲਤ ਨੇ ਕੀਤੀ ਮਨਜ਼ੂਰ
ਭਾਰਤ ਦੇ 8 ਸਾਬਕਾ ਸਮੁੰਦਰੀ ਫੌਜੀ ਅਫਸਰਾਂ ਦੀ ਅਰਜੀ ਕਤਰ ਅਦਾਲਤ ਨੇ ਕੀਤੀ ਮਨਜ਼ੂਰ ਮੌਤ ਦੀ ਸ਼ਜਾ ਖਿਲਾਫ ਜਲਦੀ ਸੁਣਵਾਈ ਹੋਵੇਗੀ ਸ਼ੁਰੂ ਕਤਰ/ਬਿਊਰੋ ਨਿਊਜ਼ : ਭਾਰਤ ਦੇ 8 ਸਾਬਕਾ ਸਮੁੰਦਰੀ ਫੌਜੀਆਂ ਦੀ ਮੌਤ ਦੀ ਸਜ਼ਾ ਦੇ ਖਿਲਾਫ ਲਗਾਈ ਗਈ ਪਟੀਸ਼ਨ ਨੂੰ ਕਤਰ ਦੀ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ। ਮੀਡੀਆ …
Read More »