Breaking News
Home / 2023 / November / 06

Daily Archives: November 6, 2023

ਦਿੱਲੀ-ਐਨ.ਸੀ.ਆਰ. ’ਚ ਭੂਚਾਲ ਦੇ ਝਟਕੇ,, 72 ਘੰਟਿਆਂ ’ਚ ਦੂਜੀ ਵਾਰ ਕੰਬੀ ਧਰਤੀ

ਦਿੱਲੀ-ਐਨ.ਸੀ.ਆਰ. ’ਚ ਭੂਚਾਲ ਦੇ ਝਟਕੇ 72 ਘੰਟਿਆਂ ’ਚ ਦੂਜੀ ਵਾਰ ਕੰਬੀ ਧਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨ.ਸੀ.ਆਰ., ਉਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸਦੀ ਗਤੀ 5.6 ਦਰਜ ਕੀਤੀ ਗਈ ਹੈ। ਅੱਜ ਸੋਮਵਾਰ ਸ਼ਾਮੀਂ 4 ਵੱਜ ਕੇ 16 ਮਿੰਟ ’ਤੇ ਇਹ ਭੂਚਾਲ ਦਾ ਝਟਕੇ …

Read More »

ਪੰਜਾਬ ਦੇ ਵਪਾਰੀਆਂ ਲਈ ਵਨ ਟਾਈਮ ਸੈਂਟਲਮੈਂਟ ਸਕੀਮ ਲਾਗੂ

ਪੰਜਾਬ ਦੇ ਵਪਾਰੀਆਂ ਲਈ ਵਨ ਟਾਈਮ ਸੈਂਟਲਮੈਂਟ ਸਕੀਮ ਲਾਗੂ 60 ਹਜ਼ਾਰ ਤੋਂ ਵੱਧ ਕਾਰੋਬਾਰੀਆਂ ਨੂੰ ਹੋਵੇਗਾ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਪਾਰੀਆਂ ਨੂੰ ਭਗਵੰਤ ਮਾਨ ਸਰਕਾਰ ਨੇ ਦੀਵਾਲੀ ਦਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ …

Read More »

‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਗਿ੍ਰਫਤਾਰ

‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਗਿ੍ਰਫਤਾਰ ਵਰਕਰਾਂ ਨਾਲ ਮੀਟਿੰਗ ਦੌਰਾਨ ਹੀ ਲੈ ਗਈ ਈਡੀ ਦੀ ਟੀਮ ਸੰਗਰੂਰ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ (ਇਨਫੋਰਸਮੈਂਟ ਡਾਇਰੈਕਟੋਰੇਟ) ਈਡੀ ਵੱਲੋਂ ਗਿ੍ਰਫਤਾਰ ਕੀਤਾ ਗਿਆ ਹੈ। ਉਨ੍ਹਾਂ ਨੂੰ ਅੱਜ ਸਵੇਰੇ ਕਰੀਬ 10:30 ਵਜੇ …

Read More »

ਦਿੱਲੀ ’ਚ ਹਵਾ ਬੇਹੱਦ ਖਰਾਬ, ਸਾਹ ਲੈਣਾ ਵੀ ਹੋਇਆ ਔਖਾ

ਦਿੱਲੀ ’ਚ ਹਵਾ ਬੇਹੱਦ ਖਰਾਬ, ਸਾਹ ਲੈਣਾ ਵੀ ਹੋਇਆ ਔਖਾ 13 ਤੋਂ 20 ਨਵੰਬਰ ਤੱਕ ਲਾਗੂ ਕੀਤਾ ਔਡ-ਈਵਨ ਫਾਰਮੂਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਏਅਰ ਕੁਆਲਿਟੀ ਕ੍ਰਿਟੀਕਲ ਯਾਨੀ ਸਭ ਤੋਂ ਖਤਰਨਾਕ ਪੱਧਰ ’ਤੇ ਪਹੁੰਚ ਗਈ ਹੈ। ਅੱਜ ਯਾਨੀ 6 ਨਵੰਬਰ ਦਿਨ ਸੋਮਵਾਰ ਨੂੰ ਦਿੱਲੀ ਵਿਚ ਐਵਰੇਜ ਏਅਰ ਕੁਆਲਿਟੀ ਇੰਡੈਕਸ 470 …

Read More »

ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਹੋਈ ਸਖਤ

ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਹੋਈ ਸਖਤ ਰਾਜਪਾਲਾਂ ਨੂੰ ਕੀਤਾ ਸਵਾਲ : ਸੂਬਾ ਸਰਕਾਰਾਂ ਦੇ ਅਦਾਲਤ ’ਚ ਪਹੁੰਚਣ ਤੋਂ ਬਾਅਦ ਹੀ ਕਿਉਂ ਹੁੰਦੀ ਹੈ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਇਸ ਗੱਲ ’ਤੇ ਨਰਾਜ਼ਗੀ ਪ੍ਰਗਟ ਕੀਤੀ ਹੈ ਕਿ ਸੂਬਾ ਸਰਕਾਰਾਂ ਵਿਧਾਨ ਸਭਾ ਵਿਚ ਪਾਸ ਕੀਤੇ ਬਿਲਾਂ ਨੂੰ …

Read More »

ਕੇਂਦਰ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨ , ਮਹਾਦੇਵ ਬੇਟਿੰਗ ਐਪ ਸਮੇਤ 22 ਐਪਲੀਕੇਸ਼ਨਾਂ ‘ਤੇ ਲਗਾਈ ਪਾਬੰਦੀ

ਕੇਂਦਰ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨ , ਮਹਾਦੇਵ ਬੇਟਿੰਗ ਐਪ ਸਮੇਤ 22 ਐਪਲੀਕੇਸ਼ਨਾਂ ‘ਤੇ ਲਗਾਈ ਪਾਬੰਦੀ ਨਵੀ ਦਿੱਲੀ / ਬਿਊਰੋ ਨੀਊਜ਼ ਕੇਂਦਰ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਬੇਨਤੀ ‘ਤੇ ਮਹਾਦੇਵ ਸੱਟੇਬਾਜ਼ੀ ਐਪ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਨੇ ਮਹਾਦੇਵ ਬੁੱਕ ਅਤੇ ReddyAnnaPristoPro ਸਮੇਤ …

Read More »

ਹਰਿਆਣਾ ’ਚ ਗਰਜੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ

ਹਰਿਆਣਾ ’ਚ ਗਰਜੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਕਿਹਾ : ਦੋ ਪਾਰਟੀਆਂ ਵਿਚਾਲੇ ਪਿਸ ਰਿਹਾ ਹੈ ਹਰਿਆਣਾ ਰੋਹਤਕ/ਬਿਊਰੋ ਨਿਊਜ਼ : ਹਰਿਆਣਾ ਦੇ ਜ਼ਿਲ੍ਹਾ ਰੋਹਤਕ ’ਚ ਆਮ ਆਦਮੀ ਪਾਰਟੀ ਦੇ 11 ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਲਈ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ। ਜਦਕਿ ਇਸ ਪ੍ਰੋਗਰਾਮ ਵਿਚੋਂ ਪੰਜਾਬ ਦੇ …

Read More »

ਕ੍ਰਿਕਟ ਵਿਸ਼ਵ ਕੱਪ ’ਚ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 243 ਦੌੜਾਂ ਨਾਲ ਹਰਾਇਆ

ਕ੍ਰਿਕਟ ਵਿਸ਼ਵ ਕੱਪ ’ਚ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 243 ਦੌੜਾਂ ਨਾਲ ਹਰਾਇਆ ਜਨਮ ਦਿਨ ਮੌਕੇ ਵਿਰਾਟ ਕੋਹਲੀ ਨੇ ਜੜਿਆ ਸੈਂਕੜਾ ਕੋਲਕਾਤਾ/ਬਿਊਰੋ ਨਿਊਜ਼ : ਵਿਸ਼ਵ ਕੱਪ 2023 ਦੇ ਚੱਲ ਰਹੇ ਮੁਕਾਬਲਿਆਂ ਦੌਰਾਨ ਅੱਜ ਭਾਰਤੀ ਟੀਮ ਨੇ ਦੱਖਣੀ ਅਫ਼ਰੀਕਾ ਦੀ ਟੀਮ ਨੂੰ 243 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ। ਵਿਸ਼ਵ …

Read More »

ਪੰਜਾਬ ਕੈਬਨਿਟ ਵਲੋਂ ਤੀਰਥ ਯਾਤਰਾ ਯੋਜਨਾ ਨੂੰ ਮਨਜੂਰੀ, ਸ਼ਹੀਦਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ’ਚ ਵੀ ਕੀਤਾ ਵਾਧਾ

ਪੰਜਾਬ ਕੈਬਨਿਟ ਵਲੋਂ ਤੀਰਥ ਯਾਤਰਾ ਯੋਜਨਾ ਨੂੰ ਮਨਜੂਰੀ ਸ਼ਹੀਦਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ’ਚ ਵੀ ਕੀਤਾ ਵਾਧਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਨਾਲ ਹੋਰ ਵੀ ਕਈ ਯੋਜਨਾਵਾਂ ਲਾਂਚ ਕੀਤੀਆਂ ਹਨ। ਅੱਜ ਸੋਮਵਾਰ ਨੂੰ …

Read More »

ਗੁਰਦੁਆਰਾ ਸਾਹਿਬਾਨਾਂ ਬਾਰੇ ਵਿਵਾਦਤ ਟਿੱਪਣੀ ਕਰਨ ਵਾਲੇ ਰਾਜਸਥਾਨ ਦੇ ਭਾਜਪਾ ਆਗੂ ਨੂੰ ਪਾਰਟੀ ’ਚੋਂ ਕੱਢਿਆ

ਗੁਰਦੁਆਰਾ ਸਾਹਿਬਾਨਾਂ ਬਾਰੇ ਵਿਵਾਦਤ ਟਿੱਪਣੀ ਕਰਨ ਵਾਲੇ ਰਾਜਸਥਾਨ ਦੇ ਭਾਜਪਾ ਆਗੂ ਨੂੰ ਪਾਰਟੀ ’ਚੋਂ ਕੱਢਿਆ ਭਾਜਪਾ ਆਗੂ ਸੰਦੀਪ ਦਾਇਮਾ ਦਾ ਹੋ ਰਿਹਾ ਸੀ ਡਟਵਾਂ ਵਿਰੋਧ ਜੈਪੁਰ/ਬਿਊੁਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਆਪਣੀ ਰਾਜਸਥਾਨ ਇਕਾਈ ਦੇ ਆਗੂ ਸੰਦੀਪ ਦਾਇਮਾ ਨੂੰ ਗੁਰਦੁਆਰਾ ਸਾਹਿਬਾਨਾਂ ਬਾਰੇ ਵਿਵਾਦਿਤ ਟਿੱਪਣੀ ਕਰਨ ਕਰਕੇ ਪਾਰਟੀ ਵਿੱਚੋਂ ਕੱਢ ਦਿੱਤਾ …

Read More »