Breaking News
Home / 2023 / November / 08

Daily Archives: November 8, 2023

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਵਿਰੋਧੀ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ 101 ਵੋਟਾਂ ਨਾਲ ਹਰਾਇਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਈ ਅੱਜ ਚੋਣ ਹੋਈ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਪ੍ਰਧਾਨ ਚੁਣ ਲਿਆ ਗਿਆ ਹੈ। ਐਡਵੋਕੇਟ ਧਾਮੀ ਦਾ ਨਾਮ ਪ੍ਰੋ. ਕਿਰਪਾਲ …

Read More »

ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਤੁੰਗ ’ਚ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੱਤਿਆ

ਪਤੀ-ਪਤਨੀ ਅਤੇ ਭਰਜਾਈ ਦੀ ਗਲਾ ਘੁੱਟ ਕੀਤੀ ਗਈ ਹੱਤਿਆ ਤਰਨ ਤਾਰਨ/ਬਿਊਰੋ ਨਿਊਜ਼ : ਤਰਨ ਤਾਰਨ ਜ਼ਿਲ੍ਹੇ ਦੇ ਹਰੀਕੇ ਪੱਤਣ ਇਲਾਕੇ ਅਧੀਨ ਆਉਂਦੇ ਪਿੰਡ ਤੁੰਗ ਵਿਖੇ ਲੰਘੀ ਦੇਰ ਰਾਤ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਮਰਨ ਵਾਲਿਆ ਵਿਚ ਇਕਬਾਲ ਸਿੰਘ, ਉਸਦੀ ਪਤਨੀ ਲਖਵਿੰਦਰ ਕੌਰ …

Read More »

ਪ੍ਰਧਾਨ ਮੰਤਰੀ ਮੋਦੀ ਨੇ ਨੀਤਿਸ਼ ਕੁਮਾਰ ਦੀ ਮਹਿਲਾਵਾਂ ਪ੍ਰਤੀ ਕੀਤੀ ਟਿੱਪਣੀ ਨੂੰ ਦੱਸਿਆ ਭੱਦਾ

ਕਿਹਾ : ਘਮੰਡੀ ਗੱਠਜੋੜ ਦੇ ਇਕ ਵੱਡੇ ਆਗੂ ਨੇ ਕੀਤਾ ਦੇਸ਼ ਦਾ ਅਪਮਾਨ ਗੁਨਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੱਧ ਪ੍ਰਦੇਸ਼ ਦੇ ਦੌਰੇ ’ਤੇ ਹਨ। ਇਥੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਵੱਲੋਂ ਮਹਿਲਾਵਾਂ ਪ੍ਰਤੀ ਕੀਤੀ ਇਤਰਾਜ਼ਯੋਗ ਟਿੱਪਣੀ ਨੂੰ ਮੰਦਭਾਗਾ ਦੱਸਿਆ। …

Read More »

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮਹਿਲਾਵਾਂ ਬਾਰੇ ਦਿੱਤਾ ਸੀ ਵਿਵਾਦਤ ਬਿਆਨ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮਹਿਲਾਵਾਂ ਬਾਰੇ ਦਿੱਤਾ ਸੀ ਵਿਵਾਦਤ ਬਿਆਨ ਹੁਣ ਹੱਥ ਜੋੜ ਕੇ ਮੰਗੀ ਮੁਆਫੀ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵਲੋਂ ਮਹਿਲਾਵਾਂ ਸਬੰਧੀ ਕੀਤੀ ਗਈ ਵਿਵਾਦਤ ਟਿੱਪਣੀ ਤੋਂ ਬਾਅਦ ਬਵਾਲ ਮਚ ਗਿਆ ਹੈ। ਇਸਦੇ ਚੱਲਦਿਆਂ ਨਿਤੀਸ਼ ਕੁਮਾਰ ਨੇ ਆਪਣੀ ਗਲਤੀ ਲਈ ਮੁਆਫੀ …

Read More »

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ’ਚ 12 ਕੁਆਰਡੀਨੇਟਰ ਕੀਤੇ ਨਿਯੁਕਤ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ’ਚ 12 ਕੁਆਰਡੀਨੇਟਰ ਕੀਤੇ ਨਿਯੁਕਤ ਸੰਦੀਪ ਪਾਠਕ ਵੱਲੋਂ ਨਿਯੁਕਤੀ ਸਬੰਧੀ ਹੁਕਮ ਕੀਤੇ ਗਏ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਚੰਡੀਗੜ੍ਹ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ …

Read More »

ਪ੍ਰਧਾਨ ਮੰਤਰੀ ਮੋਦੀ ਦਾ ਅੱਤਵਾਦ ਵਿਰੋਧੀ ਸਿਧਾਂਤ ਪਾਕਿਸਤਾਨੀ ਜੇਹਾਦੀਆਂ ਵਿਰੁੱਧ ਕੰਮ ਕਰਦਾ ਹੈ

ਪ੍ਰਧਾਨ ਮੰਤਰੀ ਮੋਦੀ ਦਾ ਅੱਤਵਾਦ ਵਿਰੋਧੀ ਸਿਧਾਂਤ ਪਾਕਿਸਤਾਨੀ ਜੇਹਾਦੀਆਂ ਵਿਰੁੱਧ ਕੰਮ ਕਰਦਾ ਹੈ ਨਵੀ ਦਿੱਲੀ / ਬਿਊਰੋ ਨੀਊਜ਼ ਯੂ.ਪੀ.ਏ. ਸ਼ਾਸਨ ਦੀ ਧੱਕੇਸ਼ਾਹੀ ਲਈ ਧੰਨਵਾਦ, 26/11 ਹਮਲੇ ਦੇ ਪੀੜਤ ਅਜੇ ਵੀ ਬੰਦ ਹੋਣ ਦੀ ਮੰਗ ਕਰ ਰਹੇ ਹਨ ਕਿਉਂਕਿ ਘਾਤਕ ਹਮਲੇ ਦੇ ਦੋਸ਼ੀ ਪਾਕਿਸਤਾਨ ਵਿੱਚ ਜ਼ਿੰਦਾ ਹਨ ਅਤੇ ਮਾਰ ਰਹੇ ਹਨ। …

Read More »

ਰੈਪਰ ਹਨੀ ਸਿੰਘ ਦਾ ਸ਼ਾਲਿਨੀ ਨਾਲ 12 ਸਾਲ ਦਾ ਰਿਸ਼ਤਾ ਤਲਾਕ ਦੀ ਮਨਜ਼ੂਰੀ ਨਾਲ ਖਤਮ ਹੋ ਗਿਆ

ਰੈਪਰ ਹਨੀ ਸਿੰਘ ਦਾ ਸ਼ਾਲਿਨੀ ਨਾਲ 12 ਸਾਲ ਦਾ ਰਿਸ਼ਤਾ ਤਲਾਕ ਦੀ ਮਨਜ਼ੂਰੀ ਨਾਲ ਖਤਮ ਹੋ ਗਿਆ ਚੰਡੀਗੜ੍ਹ / ਬਿਊਰੋ ਨੀਊਜ਼ ਮਸ਼ਹੂਰ ਰੈਪਰ ਹਨੀ ਸਿੰਘ ਇਕ ਵਾਰ ਫਿਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਬਟੋਰ ਰਹੇ ਹਨ। ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਹਨੀ ਸਿੰਘ ਅਤੇ ਉਨ੍ਹਾਂ ਦੇ ਜੀਵਨ …

Read More »

ਪੰਜਾਬ ’ਚ ਅੱਧੀ ਰਾਤ ਨੂੰ ਲੱਗੇ ਭੂਚਾਲ ਦਾ ਝਟਕੇ

ਪੰਜਾਬ ’ਚ ਅੱਧੀ ਰਾਤ ਨੂੰ ਲੱਗੇ ਭੂਚਾਲ ਦਾ ਝਟਕੇ ਰੂਪਨਗਰ ’ਚ ਦੱਸਿਆ ਗਿਆ ਭੂਚਾਲ ਦਾ ਕੇਂਦਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਈ ਇਲਾਕਿਆਂ ਵਿਚ ਮੰਗਲਵਾਰ ਤੇ ਬੁੱਧਵਾਰ ਦੀ ਰਾਤ ਨੂੰ ਕਰੀਬ ਇਕ ਵਜੇ ਭੂਚਾਲ ਦਾ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਸ ਭੂਚਾਲ ਦੇ ਝਟਕੇ ਇੰਨੇ ਤੇਜ਼ ਨਹੀਂ ਸਨ ਤੇ ਇਸ ਨਾਲ …

Read More »

ਪੰਜਾਬ ਵਿਚ ਡੇਂਗੂ ਦਾ ਹਮਲਾ, 10 ਹਜ਼ਾਰ ਤੋਂ ਪਾਰ ਹੋਈ ਮਰੀਜ਼ਾਂ ਦੀ ਗਿਣਤੀ

ਪੰਜਾਬ ਵਿਚ ਡੇਂਗੂ ਦਾ ਹਮਲਾ, 10 ਹਜ਼ਾਰ ਤੋਂ ਪਾਰ ਹੋਈ ਮਰੀਜ਼ਾਂ ਦੀ ਗਿਣਤੀ ਚੰਡੀਗੜ੍ਹ / ਬਿਊਰੋ ਨੀਊਜ਼ ਪੰਜਾਬ ਵਿੱਚ ਡੇਂਗੂ ਦਾ ਖਤਰਾ ਵਧਦਾ ਜਾ ਰਿਹਾ ਹੈ। ਡੇਂਗੂ ਤੋਂ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 10092 ਤੱਕ ਪਹੁੰਚ ਗਈ ਹੈ, ਜਦੋਂ ਕਿ ਪਿਛਲੇ ਸਾਲ ਮਰੀਜ਼ਾਂ ਦੀ ਗਿਣਤੀ 11 ਹਜ਼ਾਰ ਦੇ ਕਰੀਬ …

Read More »