Breaking News
Home / 2023 / November / 13

Daily Archives: November 13, 2023

ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਬਰਤਾਨੀਆਂ ਦੀ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੂੰ ਅਹੁਦੇ ਤੋਂ ਹਟਾਇਆ

ਸੁਏਲਾ ਬ੍ਰੇਵਰਮੈਨ ’ਤੇ ਵਿਵਾਦਤ ਬਿਆਨ ਦੇਣ ਦਾ ਆਰੋਪ ਲੰਡਨ/ਬਿਊਰੋ ਨਿਊਜ਼ ਬਰਤਾਨੀਆਂ ਵਿਚ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੂੰ ਇਕ ਵਿਵਾਦਿਤ ਬਿਆਨ ਨੂੰ ਲੈ ਕੇ ਅੱਜ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਜੇਮਸ ਕਲੈਵਰਲੀ ਨੂੰ ਗ੍ਰਹਿ ਮੰਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਨੂੰ ਵਿਦੇਸ਼ ਮੰਤਰੀ …

Read More »

ਹੈਦਰਾਬਾਦ ’ਚ ਬਿਲਡਿੰਗ ਨੂੰ ਅੱਗ ਲੱਗਣ ਕਾਰਨ 9 ਮੌਤਾਂ

ਗੈਰਾਜ ’ਚ ਕਾਰ ਰਿਪੇਅਰਿੰਗ ਦੌਰਾਨ ਚਿੰਗਾਰੀ ਭੜਕਣ ਤੋਂ ਬਾਅਦ ਲੱਗੀ ਅੱਗ ਨਵੀਂ ਦਿੱਲੀ/ਬਿਊਰੋ ਨਿਊਜ਼ ਹੈਦਰਾਬਾਦ ਦੇ ਨਾਮਪੱਲੀ ਇਲਾਕੇ ’ਚ ਇਕ ਬਿਲਡਿੰਗ ਵਿਚ ਅੱਗ ਲੱਗਣ ਕਰਕੇ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 3 ਵਿਅਕਤੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਦਰਦਨਾਕ ਘਟਨਾ ਅੱਜ ਸੋਮਵਾਰ ਸਵੇਰ ਦੀ ਹੈ। ਹੈਦਰਾਬਾਦ ਸੈਂਟਰਲ …

Read More »

ਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ

20 ਨਵੰਬਰ ਨੂੰ ਸਰਕਾਰਾਂ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਅੱਜ ਉੱਤਰ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਿਚਕਾਰ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਸਾਂਝੇ ਤੌਰ ’ਤੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ 20 ਨਵੰਬਰ ਨੂੰ ਪੰਜਾਬ ਅਤੇ …

Read More »

ਪੰਜਾਬ ਦੇ ਪੁਲਿਸ ਵਿਭਾਗ ’ਚ 1450 ਨਵੇਂ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਹੋਵੇਗੀ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੇ ਪੁਲਿਸ ਵਿਭਾਗ ਵਿਚ 1450 ਨਵੇਂ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ …

Read More »

ਪੰਜਾਬ ’ਚ ਧੁੰਦ ਕਾਰਨ ਕਈ ਗੱਡੀਆਂ ਆਪਸ ਵਿਚ ਟਕਰਾਈਆਂ

ਅੰਮਿ੍ਰਤਸਰ-ਦਿੱਲੀ ਨੈਸ਼ਨਲ ਹਾਈਵੇ ’ਤੇ 13 ਕਿਲੋਮੀਟਰ ਦੇ ਏਰੀਏ ’ਚ ਵਾਪਰੇ ਜ਼ਿਆਦਾ ਹਾਦਸੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸੰਘਣੀ ਧੁੰਦ ਦੇ ਚੱਲਦਿਆਂ ਅੱਜ ਵੱਖ-ਵੱਖ ਥਾਈ ਕਈ ਗੱਡੀਆਂ ਆਪਸ ਵਿਚ ਟਕਰਾਅ ਗਈਆਂ ਹਨ। ਅੰਮਿ੍ਰਤਸਰ-ਦਿੱਲੀ ਨੈਸ਼ਨਲ ਹਾਈਵੇ ’ਤੇ ਕਰੀਬ 13 ਕਿਲੋਮੀਟਰ ਦੇ ਏਰੀਏ ਵਿਚ 25 ਤੋਂ ਜ਼ਿਆਦਾ ਗੱਡੀਆਂ ਆਪਸ ਵਿਚ ਟਕਰਾਈਆਂ ਹਨ। ਇਨ੍ਹਾਂ ਹਾਦਸਿਆਂ …

Read More »

ਪੰਜਾਬ ਦੇ ਕਈ ਖੇਤਰਾਂ ਅਤੇ ਦਿੱਲੀ ’ਚ ਹਵਾ ਪ੍ਰਦੂਸ਼ਣ ਵਧਿਆ

ਏਅਰ ਕੁਆਲਿਟੀ ਇੰਡੈਕਸ 500 ਤੋਂ ਪਾਰ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਦੀਵਾਲੀ ਮੌਕੇ ਪਟਾਖਿਆਂ ਸਬੰਧੀ ਕੁਝ ਨਿਰਦੇਸ਼ ਜਾਰੀ ਕੀਤੇ ਗਏ ਸਨ, ਪਰ ਲੋਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਕੋਈ ਜ਼ਿਆਦਾ ਪ੍ਰਵਾਹ ਨਹੀਂ ਕੀਤੀ। ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟਿ੍ਰਬਿਊਨਲ ਦੀਆਂ ਹਦਾਇਤਾਂ ਸਬੰਧੀ ਸਖਤੀ ਤੋਂ ਬਾਅਦ ਪੰਜਾਬ ਸਰਕਾਰ ਨੇ …

Read More »