Breaking News
Home / 2023 / November / 14

Daily Archives: November 14, 2023

ਕ੍ਰਿਕਟ ਵਰਲਡ ਕੱਪ ਦਾ ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਭਲਕੇ 15 ਨਵੰਬਰ ਨੂੰ

ਦੂਜਾ ਸੈਮੀਫਾਈਨਲ 16 ਨਵੰਬਰ ਨੂੰ ਦੱਖਣੀ ਅਫਰੀਕਾ ਅਤੇ ਆਸਟਰੇਲੀਆ ਵਿਚਾਲੇ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਇਕ ਰੋਜ਼ਾ ਕ੍ਰਿਕਟ ਵਰਲਡ ਕੱਪ ਦੇ ਮੈਚ ਇਨ੍ਹੀਂ ਦਿਨੀ ਭਾਰਤ ਵਿਚ ਖੇਡੇ ਜਾ ਰਹੇ ਹਨ। ਭਾਰਤ ਨੇ ਹੁਣ ਤੱਕ 9 ਲੀਗ ਮੈਚ ਖੇਡੇ ਹਨ ਅਤੇ ਸਾਰੇ 9 ਮੈਚਾਂ ਵਿਚ ਹੀ ਜਿੱਤ ਹਾਸਲ ਕੀਤੀ ਹੈ। ਇਸਦੇ ਚੱਲਦਿਆਂ …

Read More »

ਯੂਥ ਅਕਾਲੀ ਦਲ ਨੇ ਸ਼ੁਰੂ ਕੀਤੀ ਮੈਂਬਰਸ਼ਿਪ ਡਰਾਈਵ

35 ਸਾਲ ਤੋਂ ਜ਼ਿਆਦਾ ਉਮਰ ਵਾਲੇ ਨਹੀਂ ਹੋਣਗੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ/ਬਿਊਰੋ ਨਿਊਜ਼ ਯੂਥ ਅਕਾਲੀ ਦਲ ਵਿਚ ਹੁਣ ਬਲਾਕ ਜਾਂ ਜ਼ਿਲ੍ਹਾ ਪ੍ਰਧਾਨ ਚੁਣਨ ਲਈ ਕਿਸੇ ਸਿਫਾਰਸ਼ ਦੀ ਜ਼ਰੂਰਤ ਨਹੀਂ ਹੋਵੇਗੀ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਨੂੰ ਨਾਲ ਜੋੜਨ ਲਈ ਔਨਲਾਈਨ ਡਰਾਈਵ ਨੂੰ ਸ਼ੁਰੂ ਕਰ ਦਿੱਤਾ ਹੈ। …

Read More »

ਦਿੱਲੀ ’ਚ ਹਵਾ ਹੋਰ ਜ਼ਹਿਰੀਲੀ ਹੋਈ- ਏਅਰ ਕੁਆਲਿਟੀ ਇੰਡੈਕਸ 400 ਤੋਂ ਪਾਰ 

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਦੀਵਾਲੀ ਤੋਂ ਬਾਅਦ ਹਵਾ ਹੋਰ ਜ਼ਹਿਰੀਲੀ ਹੋ ਗਈ ਹੈ। ਲੰਘੇ ਕੱਲ੍ਹ ਸੋਮਵਾਰ ਨੂੰ ਦਿੱਲੀ ਦਾ ਓਵਰ ਆਲ ਏਅਰ ਕੁਆਲਿਟੀ ਇੰਡੈਕਸ 275 ਸੀ, ਜਦਕਿ ਅੱਜ ਮੰਗਲਵਾਰ ਨੂੰ ਦਿੱਲੀ ਦੇ ਕਈ ਖੇਤਰਾਂ ਵਿਚ ਏਅਰ ਕੁਆਲਿਟੀ ਇੰਡੈਕਸ 400 ਤੋਂ ਪਾਰ ਚਲਾ ਗਿਆ। ਸੈਂਟਰਲ ਪਲਿਊਸ਼ਨ ਕੰਟਰੋਲ ਬੋਰਡ ਦੇ ਮੁਤਾਬਕ …

Read More »

ਰਾਜਸਥਾਨ ਦੀ ਚਰਚਿਤ ਲਾਲ ਡਾਇਰੀ ਦੇ 4 ਪੰਨੇ ਆਏ ਸਾਹਮਣੇ

ਵੈਭਵ ਗਹਿਲੋਤ ਬੋਲੇ : ਰਾਜਸਥਾਨ ਨਹੀਂ ਬਣੇਗੀ ਕਾਂਗਰਸ ਪਾਰਟੀ ਦੀ ਸਰਕਾਰ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ’ਚ ਪਿਛਲੇ ਲੰਬੇ ਸਮੇਂ ਤੋਂ ਸਿਆਸੀ ਵਿਵਾਦ ਦਾ ਮੁੱਦਾ ਬਣੀ ਲਾਲ ਡਾਇਰੀ ਦੇ 4 ਪੰਨੇ ਫਿਰ ਤੋਂ ਸਾਹਮਣੇ ਆ ਗਏ ਹਨ। ਮੀਡੀਆ ਰਿਪੋਰਟਾਂ ਅਨੁਸਾਰ ਇਹ ਲਾਲ ਡਾਇਰੀ ਰਾਜਸਥਾਨ ਟੂਰਿਜ਼ਮ ਵਿਕਾਸ ਨਿਗਮ ਦੇ ਪ੍ਰਧਾਨ ਧਰਮਿੰਦਰ ਰਾਠੌੜ …

Read More »

ਆਸ਼ੂਮਾਨ ਕਾਰਡ ਯੋਜਨਾ ਪੰਜਾਬ ’ਚ ਪੂਰੀ ਤਰ੍ਹਾਂ ਕੀਤੀ ਜਾਵੇਗੀ ਲਾਗੂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡੀ ਗਿਣਤੀ ’ਚ ਨਵੇਂ ਕਾਰਡ ਬਣਾਉਣ ਦਾ ਕੀਤਾ ਐਲਾਨ ਮੋਗਾ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਤੋਹਫ਼ਾ ਦਿੰਦਿਆਂ ਐਲਾਨ ਕੀਤਾ ਹੈ ਕਿ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਨੂੰ ਪੰਜਾਬ ’ਚ ਪੂਰੀ ਤਰ੍ਹਾਂ ਨਾਲ ਲਾਗੂ ਕੀਤਾ ਜਾਵੇਗਾ। ਇਸ ਦਾ …

Read More »

ਅਕਤੂਬਰ ਮਹੀਨੇ ’ਚ ਥੋਕ ਮਹਿੰਗਾਈ ਘਟੀ

ਲਗਾਤਾਰ 7ਵੇਂ ਮਹੀਨੇ ਜ਼ੀਰੋ ਤੋਂ ਹੇਠਾਂ ਰਹੀ ਮਹਿੰਗਾਈ, ਖਾਣ-ਪੀਣ ਦਾ ਸਮਾਨ ਹੋਇਆ ਸਸਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਖਾਣ-ਪੀਣ ਦੇ ਸਮਾਨ ’ਚ ਗਿਰਾਵਟ ਦੇ ਚਲਦਿਆਂ ਅਕਤੂਬਰ ਮਹੀਨੇ ’ਚ ਭਾਰਤ ਦੀ ਥੋਕ ਮਹਿੰਗਾਈ ਦਰ ਘਟ ਕੇ ਮਾਈਨਸ 0.52 ਫੀਸਦੀ ’ਤੇ ਆ ਗਈ ਹੈ। ਇਹ ਲਗਾਤਾਰ ਸੱਤਵਾਂ ਮਹੀਨਾ ਹੈ ਜਦੋਂ ਥੋਕ ਮਹਿੰਗਾਈ ਜ਼ੀਰੋ …

Read More »

ਰਾਮ ਰਹੀਮ ਨੂੰ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ

ਹਾਈਕੋਰਟ ਨੇ ਰਾਮ ਰਹੀਮ ਖਿਲਾਫ਼ ਜਲੰਧਰ ’ਚ ਦਰਜ ਮਾਮਲੇ ਨੂੰ ਰੱਦ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ’ਚ ਡੇਰਾ ਸੱਚਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੱਤੀ ਹੈ। …

Read More »