Breaking News
Home / 2023 / November / 15

Daily Archives: November 15, 2023

ਵਿਰਾਟ ਕੋਹਲੀ ਨੇ ਇਕ ਰੋਜ਼ਾ ਕ੍ਰਿਕਟ ’ਚ 50ਵਾਂ ਸੈਂਕੜਾ ਲਗਾ ਕੇ ਸਚਿਨ ਤੇਂਦੂਲਕਰ ਦਾ ਰਿਕਾਰਡ ਤੋੜਿਆ

ਕ੍ਰਿਕਟ ਵਰਲਡ ਕੱਪ ਦੇ ਪਹਿਲੇ ਸੈਮੀਫਾਈਨਲ ’ਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 398 ਦੌੜਾ ਦਾ ਟੀਚਾ ਚੰਡੀਗੜ੍ਹ/ਬਿਊਰੋ ਨਿਊਜ਼ ਇਕ ਰੋਜ਼ਾ ਕ੍ਰਿਕਟ ਵਰਲਡ ਕੱਪ ਦਾ ਪਹਿਲਾ ਸੈਮੀਫਾਈਨਲ ਮੁਕਾਬਲਾ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਾਲੇ ਖੇਡਿਆ ਜਾ ਰਿਹਾ ਹੈ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ …

Read More »

ਜੇਲ੍ਹ ’ਚ ਫਰਸ਼ ’ਤੇ ਡਿੱਗੇ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ

ਜੇਲ੍ਹ ’ਚ ਫਰਸ਼ ’ਤੇ ਡਿੱਗੇ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਪਟਿਆਲਾ ਦੇ ਰਜਿੰਦਰਾ ਹਸਪਤਾਲ ’ਚ ਕਰਵਾਇਆ ਗਿਆ ਭਰਤੀ ਪਟਿਆਲਾ/ਬਿਊਰੋ ਨਿਊਜ਼ : ਈਡੀ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਜੇਲ੍ਹ ’ਚ ਪੈਰ ਫਿਸਲਣ ਕਾਰਨ ਫਰਸ਼ ’ਤੇ ਡਿੱਗ ਗਏ। ਇਸ ਕਾਰਨ ਉਨ੍ਹਾਂ ਨੂੰ ਪਟਿਆਲਾ ਸਥਿਤ ਰਜਿੰਦਰਾ …

Read More »

ਬਿਕਰਮ ਮਜੀਠੀਆ ਨੇ ਮਾਨ ਕੈਬਨਿਟ ਦੇ ਇਕ ਹੋਰ ਮੰਤਰੀ ’ਤੇ ਲਗਾਏ ਗੰਭੀਰ ਆਰੋਪ

ਬਿਕਰਮ ਮਜੀਠੀਆ ਨੇ ਮਾਨ ਕੈਬਨਿਟ ਦੇ ਇਕ ਹੋਰ ਮੰਤਰੀ ’ਤੇ ਲਗਾਏ ਗੰਭੀਰ ਆਰੋਪ ਕਿਹਾ : ਜੇ ਮੁੱਖ ਮੰਤਰੀ ਨੇ ਕਾਰਵਾਈ ਨਾ ਕੀਤੀ ਤਾਂ ਜਾਣਕਾਰੀ ਕੀਤੀ ਜਾਵੇਗੀ ਜਨਤਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਕੈਬਨਿਟ ਦੇ ਇਕ ਹੋਰ …

Read More »

ਜੰਮੂ ਕਸ਼ਮੀਰ ਦੇ ਡੋਡਾ ’ਚ ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ’ਚ ਡਿੱਗੀ

ਜੰਮੂ ਕਸ਼ਮੀਰ ਦੇ ਡੋਡਾ ’ਚ ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ’ਚ ਡਿੱਗੀ 30 ਤੋਂ ਵੱਧ ਮੌਤਾਂ ਅਤੇ ਕਈ ਜ਼ਖ਼ਮੀ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਅੱਸਾਰ ਇਲਾਕੇ ਵਿਚ ਅੱਜ ਬੁੱਧਵਾਰ ਨੂੰ ਸਵਾਰੀਆਂ ਨਾਲ ਭਰੀ ਬੱਸ 300 ਫੁੱਟ ਡੂੰਘੀ ਖੱਡ ਵਿਚ ਡਿੱਗ ਗਈ। ਇਸ ਭਿਆਨਕ ਸੜਕ ਹਾਦਸੇ ਵਿਚ …

Read More »

ਦਿੱਲੀ ਦੇ ਚੀਫ਼ ਸੈਕਟਰੀ ’ਤੇ 897 ਕਰੋੜ ਰੁਪਏ ਦੇ ਭਿ੍ਰਸ਼ਟਾਚਾਰ ਦਾ ਲੱਗਿਆ ਆਰੋਪ

ਦਿੱਲੀ ਦੇ ਚੀਫ਼ ਸੈਕਟਰੀ ’ਤੇ 897 ਕਰੋੜ ਰੁਪਏ ਦੇ ਭਿ੍ਰਸ਼ਟਾਚਾਰ ਦਾ ਲੱਗਿਆ ਆਰੋਪ ਕੇਜਰੀਵਾਲ ਨੇ ਐਲਜੀ ਨੂੰ ਚਿੱਠੀ ਲਿਖ ਕੇ ਨਰੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਸਿਫਾਰਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਚੀਫ਼ ਸੈਕਟਰੀ ਨਰੇਸ਼ ਕੁਮਾਰ ’ਤੇ 897 ਕਰੋੜ ਰੁਪਏ ਦੇ ਭਿ੍ਰਸ਼ਟਾਚਾਰ ਦਾ ਅਰੋਪ ਲੱਗਿਆ ਹੈ। ਇਸ …

Read More »

ਬੰਦੀ ਸਿੰਘਾਂ ਦੇ ਮਾਮਲੇ ’ਚ ਸ਼ੋ੍ਰਮਣੀ ਕਮੇਟੀ ਦਾ ਵਫ਼ਦ ਭਲਕੇ ਪੰਜਾਬ ਦੇ ਰਾਜਪਾਲ ਨਾਲ ਕਰੇਗਾ ਮੁਲਾਕਾਤ

ਬੰਦੀ ਸਿੰਘਾਂ ਦੇ ਮਾਮਲੇ ’ਚ ਸ਼ੋ੍ਰਮਣੀ ਕਮੇਟੀ ਦਾ ਵਫ਼ਦ ਭਲਕੇ ਪੰਜਾਬ ਦੇ ਰਾਜਪਾਲ ਨਾਲ ਕਰੇਗਾ ਮੁਲਾਕਾਤ ਐਡਵੋਕੇਟ ਧਾਮੀ ਬੋਲੇ : ਬੰਦੀ ਸਿੰਘ ਦੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਕਰਦੀ ਰਹੇਗੀ ਯਤਨ ਅੰਮਿ੍ਰਤਸਰ/ਬਿਊਰੋ ਨਿਊਜ਼ : ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਦੇ ਵੀ ਚੁੱਪ ਨਹੀਂ ਬੈਠੀ ਅਤੇ …

Read More »

ਰਾਜਧਾਨੀ ਦਿੱਲੀ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਰਾਜਧਾਨੀ ਦਿੱਲੀ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਦਿੱਲੀ ਦਾ ਹਵਾ ਪ੍ਰਦੂਸ਼ਣ ਗੰਭੀਰ ਸ਼ੇ੍ਰਣੀ ’ਚ ਪੁੱਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਕੌਮੀ ਰਾਜਧਾਨੀ ਦੇ ਅਸਮਾਨ ਨੂੰ ਜ਼ਹਿਰੀਲੇ ਧੂੰਏਂ ਦੀ ਸੰਘਣੀ ਚਾਦਰ ਨੇ ਢਕਿਆ ਹੋਇਆ ਹੈ। ਇਥੋਂ ਦਾ ਹਵਾ ਪ੍ਰਦੂਸ਼ਣ ਗੰਭੀਰ ਸ਼੍ਰੇਣੀ ’ਚ ਪੁੱਜ ਗਿਆ ਹੈ ਅਤੇ ਰਾਜਧਾਨੀ …

Read More »

ਡਿਵੈਲਪਮੈਂਟ ਕਮਿਸ਼ਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਰੇਗਾ ਰਿਪੋਰਟ

ਡਿਵੈਲਪਮੈਂਟ ਕਮਿਸ਼ਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਰੇਗਾ ਰਿਪੋਰਟ ਪੰਜਾਬ ਦੀਆਂ ਪ੍ਰਮੁੱਖ ਯੋਜਨਾਵਾਂ ’ਤੇ ਰੱਖੀ ਜਾਵੇਗੀ ਨਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨੀਤੀ ਆਯੋਗ ਦੀ ਤਰਜ਼ ’ਤੇ ਸਰਕਾਰ ਨੇ ਪੰਜਾਬ ਡਿਵੈਲਪਮੈਂਟ ਕਮਿਸ਼ਨ ਦਾ ਗਠਨ ਕਰ ਦਿੱਤਾ ਹੈ। ਹਾਲਾਂਕਿ ਅਜੇ ਤੱਕ ਇਸ ਕਮਿਸ਼ਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਨਹੀਂ ਕੀਤੀ …

Read More »

ਛਠ ਪੂਜਾ ਤੋਂ ਪਹਿਲਾਂ ਸਪੈਸ਼ਲ ਟਰੇਨ ਕੀਤੀ ਰੱਦ , ਯਾਤਰੀਆਂ ਨੇ ਰੇਲ ਗੱਡੀ ‘ਤੇ ਕੀਤਾ ਪਥਰਾਅ

ਛਠ ਪੂਜਾ ਤੋਂ ਪਹਿਲਾਂ ਸਪੈਸ਼ਲ ਟਰੇਨ ਕੀਤੀ ਰੱਦ , ਯਾਤਰੀਆਂ ਨੇ ਰੇਲ ਗੱਡੀ ‘ਤੇ ਕੀਤਾ ਪਥਰਾਅ ਚੰਡੀਗੜ੍ਹ / ਬਿਊਰੋ ਨੀਊਜ਼ ਛਠ ਪੂਜਾ ਬਿਹਾਰ ਵਿੱਚ ਰਹਿਣ ਵਾਲੇ ਲੋਕਾਂ ਲਈ ਸਬ ਤੋਂ ਵੱਡਾ ਤਿਓਹਾਰ ਹੈ ਅਤੇ ਲੋਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ ਲੇਕਿਨ ਅਚਾਨਕ ਸਪੈਸ਼ਲ ਟ੍ਰੇਨ ਨੂੰ ਰੱਦ ਕਰ ਦਿੱਤਾ ਜਿਸ ਨਾਲ …

Read More »

ਪੰਜਾਬ ‘ਚ ਪਰਾਲੀ ਮਸ਼ੀਨਾਂ ਖਰੀਦਣ ‘ਚ ਹੋਇਆ 140 ਕਰੋੜ ਦਾ ਘਪਲਾ, ਕੇਂਦਰ ਸਰਕਾਰ ਨੇ ਰੋਕੀ ਸਬਸਿਡੀ

ਪੰਜਾਬ ‘ਚ ਪਰਾਲੀ ਮਸ਼ੀਨਾਂ ਖਰੀਦਣ ‘ਚ ਹੋਇਆ 140 ਕਰੋੜ ਦਾ ਘਪਲਾ, ਕੇਂਦਰ ਸਰਕਾਰ ਨੇ ਰੋਕੀ ਸਬਸਿਡੀ ਚੰਡੀਗੜ੍ਹ / ਬਿਊਰੋ ਨੀਊਜ਼ ਜਿਥੇ ਪੰਜਾਬ ‘ਚ ਪਰਾਲੀ ਮਸ਼ੀਨਾਂ ਖਰੀਦਣ ‘ਦਾ ਸਿਲਸਿਲਾ ਚਲ ਰਿਹਾ ਹੈ ਤਾ ਜੋ ਕਿਸਾਨ ਪਰਾਲੀ ਨਾ ਸਾੜਨ ਲੇਕਿਨ ਓਥੇ ਹੀ ਕਈ ਜਿਲਿਆਂ ਵਿੱਚ ਪਰਾਲੀ ਮਸ਼ੀਨਾਂ ਦੀ ਖਰੀਦ ਵੇਚ ਤੋਂ ਬਿਨਾ …

Read More »