Home / 2023 / November / 20

Daily Archives: November 20, 2023

ਐਸਜੀਪੀਸੀ ਦੀ ਨਵੀਂ ਕਾਰਜਕਾਰਨੀ ਦੀ ਹੋਈ ਮੀਟਿੰਗ

ਐਸਜੀਪੀਸੀ ਦੀ ਨਵੀਂ ਕਾਰਜਕਾਰਨੀ ਦੀ ਹੋਈ ਮੀਟਿੰਗ ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਸਬੰਧੀ ਵਿਚਾਰ ਕਰਨ ਲਈ ਸਿੱਖ ਵਿਦਵਾਨਾਂ ਤੇ ਵਕੀਲਾਂ ਦੀ 25 ਨਵੰਬਰ ਨੂੰ ਸੱਦੀ ਇਕੱਤਰਤਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਾਰਜਕਾਰਨੀ ਦੀ ਮੀਟਿੰਗ ਅੱਜ ਅੰਮਿ੍ਰਤਸਰ ਵਿਚ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ …

Read More »

ਮਨਪ੍ਰੀਤ ਸਿੰਘ ਬਾਦਲ ਕੋਲੋਂ ਵਿਜੀਲੈਂਸ ਨੇ 4 ਘੰਟੇ ਕੀਤੀ ਪੁੱਛਗਿੱਛ

ਮਨਪ੍ਰੀਤ ਸਿੰਘ ਬਾਦਲ ਕੋਲੋਂ ਵਿਜੀਲੈਂਸ ਨੇ 4 ਘੰਟੇ ਕੀਤੀ ਪੁੱਛਗਿੱਛ ਪਲਾਟ ਅਲਾਟਮੈਂਟ ਘੁਟਾਲਾ ਮਾਮਲੇ ’ਚ ਘਿਰੇ ਹੋਏ ਹਨ ਸਾਬਕਾ ਵਿੱਤ ਮੰਤਰੀ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿਚ ਪਲਾਟ ਅਲਾਟਮੈਂਟ ਘੁਟਾਲਾ ਮਾਮਲੇ ਵਿਚ ਘਿਰੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਬਠਿੰਡਾ ਵਿਖੇ ਵਿਜੀਲੈਂਸ ਦਫਤਰ ਪਹੁੰਚੇ। ਇਸੇ ਦੌਰਾਨ ਵਿਜੀਲੈਂਸ ਅਧਿਕਾਰੀਆਂ ਨੇ …

Read More »

ਦਿੱਲੀ ਦੇ ਸਕੂਲ 10 ਦਿਨਾਂ ਬਾਅਦ ਖੁੱਲ੍ਹੇ

ਦਿੱਲੀ ਦੇ ਸਕੂਲ 10 ਦਿਨਾਂ ਬਾਅਦ ਖੁੱਲ੍ਹੇ ਟਰੱਕਾਂ ਦੀ ਐਂਟਰੀ ਅਤੇ ਕੰਸਟਰੱਕਸ਼ਨ ’ਤੇ ਰੋਕ ਹਟੀ, ਪਰ ਹਵਾ ਅਜੇ ਵੀ ਬਹੁਤ ਖਰਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪਿਛਲੇ ਦਿਨਾਂ ਤੋਂ ਹਵਾ ਪ੍ਰਦੂਸ਼ਣ ਦੇ ਚੱਲਦਿਆਂ ਦਿੱਲੀ ਦੇ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ ਅਤੇ ਟਰੱਕਾਂ ਦੀ ਐਂਟਰੀ ਤੇ ਕੰਸਟਰੱਕਸ਼ਨ ਦੇ ਕੰਮਾਂ …

Read More »

ਪੰਜਾਬ ਵਿਧਾਨ ਸਭਾ ਦਾ ਇਜਲਾਸ 28 ਤੇ 29 ਨਵੰਬਰ ਨੂੰ

ਪੰਜਾਬ ਵਿਧਾਨ ਸਭਾ ਦਾ ਇਜਲਾਸ 28 ਤੇ 29 ਨਵੰਬਰ ਨੂੰ ਕੈਬਨਿਟ ਮੀਟਿੰਗ ’ਚ ਲਏ ਗਏ ਕਈ ਅਹਿਮ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਇਜਲਾਸ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ …

Read More »

ਵਰਲਡ ਕ੍ਰਿਕਟ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਮਿਲੇ 33 ਕਰੋੜ ਰੁਪਏ

ਵਰਲਡ ਕ੍ਰਿਕਟ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਮਿਲੇ 33 ਕਰੋੜ ਰੁਪਏ ਭਾਰਤ ਨੂੰ ਹਰਾ ਕੇ ਆਸਟਰੇਲੀਆ ਬਣਿਆ ਹੈ ਵਰਲਡ ਕ੍ਰਿਕਟ ਚੈਂਪੀਅਨ ਨਵੀਂ ਦਿੱਲੀ/ਬਿਊਰੋ ਨਿਊਜ਼   ਆਸਟਰੇਲੀਆ ਦੀ ਕਿ੍ਰਕਟ ਟੀਮ ਨੇ ਲੰਘੇ ਕੱਲ੍ਹ ਐਤਵਾਰ ਨੂੰ ਭਾਰਤੀ ਟੀਮ ਨੂੰ ਹਰਾ ਕੇ ਕ੍ਰਿਕਟ ਦਾ ਵਿਸ਼ਵ ਕੱਪ ਜਿੱਤਿਆ ਹੈ, ਜਿਸ ਨਾਲ ਆਸਟਰੇਲੀਆ ’ਚ ਜਸ਼ਨ …

Read More »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਈ ਡਾਂਸ ਪਾਰਟੀ ਦੀ ਚੁਫੇਰਿਓਂ ਨਿੰਦਾ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਈ ਡਾਂਸ ਪਾਰਟੀ ਦੀ ਚੁਫੇਰਿਓਂ ਨਿੰਦਾ ਇਸ ਘਿਨੌਣੇ ਕੰਮ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੀ ਹੋਣ ਲੱਗੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼   ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਨੇੜੇ ਹੋਈ ਨੌਨ ਵੈਜ ਅਤੇ ਡਾਂਸ ਪਾਰਟੀ ਦੀ ਚੁਫੇਰਿਓਂ ਨਿੰਦਾ ਹੋ ਰਹੀ ਹੈ ਅਤੇ ਸਿੱਖ ਭਾਈਚਾਰੇ ’ਚ …

Read More »

ਭਾਰਤ ’ਚ ਲੋਕ ਸਭਾ ਦੀਆਂ 78 ਸੀਟਾਂ ਵਧਣਗੀਆਂ

ਭਾਰਤ ’ਚ ਲੋਕ ਸਭਾ ਦੀਆਂ 78 ਸੀਟਾਂ ਵਧਣਗੀਆਂ 2026 ਤੋਂ ਸ਼ੁਰੂ ਹੋਵੇਗੀ ਹੱਦਬੰਦੀ ਦੀ ਪ੍ਰਕਿਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਦੀਆਂ ਸੀਟਾਂ ਨੂੰ ਲੈ ਕੇ ਹੱਦਬੰਦੀ ਦੀ ਪ੍ਰਕਿਰਿਆ ਦੀ ਸ਼ੁਰੂਆਤ 2026 ਤੋਂ ਹੋਵੇਗੀ। ਅਜਿਹੇ ਵਿਚ 2029 ਦੀਆਂ ਲੋਕ ਸਭਾ ਦੌਰਾਨ ਕਰੀਬ 78 ਸੀਟਾਂ ਵਧਣ ਦੀ ਸੰਭਾਵਨਾ ਹੈ। ਦੱਖਣੀ …

Read More »

ਹਵਾ ਪ੍ਰਦੂਸ਼ਣ ਦਾ ਦਿਮਾਗ ‘ਤੇ ਪ੍ਰਭਾਵ: ਪ੍ਰਦੂਸ਼ਕਾਂ ਦਾ ਸੰਪਰਕ ਪਾਰਕਿੰਸਨ’ਸ ਰੋਗ ਦੇ ਜੋਖਮ ਨੂੰ ਕਿਵੇਂ ਵਧਾ ਸਕਦਾ ਹੈ; ਧਿਆਨ ਰੱਖਣ ਲਈ ਲੱਛਣ

ਹਵਾ ਪ੍ਰਦੂਸ਼ਣ ਦਾ ਦਿਮਾਗ ‘ਤੇ ਪ੍ਰਭਾਵ: ਪ੍ਰਦੂਸ਼ਕਾਂ ਦਾ ਸੰਪਰਕ ਪਾਰਕਿੰਸਨ’ਸ ਰੋਗ ਦੇ ਜੋਖਮ ਨੂੰ ਕਿਵੇਂ ਵਧਾ ਸਕਦਾ ਹੈ; ਧਿਆਨ ਰੱਖਣ ਲਈ ਲੱਛਣ ਚੰਡੀਗੜ੍ਹ / ਬਿਊਰੋ ਨੀਊਜ਼ ਫਿਰ ਵੀ ਹਵਾ ਪ੍ਰਦੂਸ਼ਣ ਦਾ ਇੱਕ ਹੋਰ ਵਿਨਾਸ਼ਕਾਰੀ ਪ੍ਰਭਾਵ ਪਾਰਕਿੰਸਨ’ਸ ਰੋਗ ਦਾ ਵਧਿਆ ਹੋਇਆ ਜੋਖਮ ਹੋ ਸਕਦਾ ਹੈ। ਇੱਥੇ ਦੱਸਿਆ ਗਿਆ ਹੈ ਕਿ ਕਣ …

Read More »

ਹੈਰੋਇਨ ਬਰਾਮਦ: ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦਾ ਪੰਜਾਬ ‘ਆਪ’ ਵਿਧਾਇਕ ਨਾਲ ਕੋਈ ਸਬੰਧ ਨਹੀਂ ਹੈ

ਹੈਰੋਇਨ ਬਰਾਮਦ: ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦਾ ਪੰਜਾਬ ‘ਆਪ’ ਵਿਧਾਇਕ ਨਾਲ ਕੋਈ ਸਬੰਧ ਨਹੀਂ ਹੈ ਚੰਡੀਗੜ੍ਹ / ਬਿਊਰੋ ਨੀਊਜ਼ ਤਰਨਤਾਰਨ ਦੇ ਐਸਐਸਪੀ ਦਾ ਕਹਿਣਾ ਹੈ ਕਿ ਮੁਲਜ਼ਮ ਜਸ਼ਨਪ੍ਰੀਤ ਸਿੰਘ ਨੇ ਮੰਨਿਆ ਹੈ ਕਿ ਉਸਦੇ ਪਰਿਵਾਰ ਅਤੇ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨਾਲ ਪੰਜ ਦਹਾਕਿਆਂ ਤੋਂ ਕੋਈ ਸਬੰਧ …

Read More »

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਕਰੇਗੀ ਸਨਮਾਨਿਤ

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਕਰੇਗੀ ਸਨਮਾਨਿਤ ਕੁਲਤਾਰ ਸੰਧਵਾਂ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਲਿਸਟ ਬਣਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੰਜਾਬ ਵਿਧਾਨ ਸਭਾ ’ਚ ਬੁਲਾ ਕੇ ਸਨਮਾਨਿਤ ਕਰੇਗੀ। ਵਾਤਾਵਰਣ ਨਾਲ ਪਿਆਰ ਕਰਨ ਵਾਲੇ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ …

Read More »