Breaking News
Home / 2023 / November / 22

Daily Archives: November 22, 2023

ਸਬੂਤਾਂ ਦੀ ਘਾਟ ਕਾਰਨ ਚੰਡੀਗੜ੍ਹ ਦੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ RDX ਮਾਮਲੇ ‘ਚ ਕੀਤਾ ਬਰੀ

ਚੰਡੀਗੜ੍ਹ ਦੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ RDX ਮਾਮਲੇ ‘ਚ ਕੀਤਾ ਬਰੀ ਚੰਡੀਗੜ੍ਹ / ਬਿਊਰੋ ਨੀਊਜ਼ ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ …

Read More »

ਬਿਕਰਮ ਮਜੀਠੀਆ ਨੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਤੇ ਘੇਰੀ ਪੰਜਾਬ ਸਰਕਾਰ

ਬਿਕਰਮ ਮਜੀਠੀਆ ਨੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਤੇ ਘੇਰੀ ਪੰਜਾਬ ਸਰਕਾਰ ਕਿਹਾ : ਰੋਪੜ ਜ਼ਿਲ੍ਹੇ ’ਚ ਹੋ ਰਹੀ ਨਾਜਾਇਜ਼ ਮਾਈਨਿੰਗ ’ਚ ਸਰਕਾਰ ਦੇ ਸਾਰੇ ਮੰਤਰੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ …

Read More »

ਡੀਜੀਸੀਏ ਨੇ ਏਅਰ ਇੰਡੀਆ ਨੂੰ ਲਗਾਇਆ 10 ਲੱਖ ਰੁਪਏ ਦਾ ਵਿੱਤੀ ਜੁਰਮਾਨਾ

ਡੀਜੀਸੀਏ ਨੇ ਏਅਰ ਇੰਡੀਆ ਨੂੰ ਲਗਾਇਆ 10 ਲੱਖ ਰੁਪਏ ਦਾ ਵਿੱਤੀ ਜੁਰਮਾਨਾ ਨਿਯਮਾਂ ਦੀ ਪਾਲਣਾ ਨਾ ਕਰਨ ਬਦਲੇ ਏਅਰ ਇੰਡੀਆ ਖਿਲਾਫ ਕੀਤੀ ਗਈ ਇਹ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਡੀਜੀਸੀਏ ਨੇ ਨਿਯਮਾਂ ਦੀ ਪਾਲਣਾ ਨਾ ਕਰਨ ਬਦਲੇ ਏਅਰ ਇੰਡੀਆ ਨੂੰ 10 ਲੱਖ ਰੁਪਏ ਦਾ ਵਿੱਤੀ ਜੁਰਮਾਨਾ ਲਗਾਇਆ ਹੈ। ਏਅਰ ਇੰਡੀਆ …

Read More »

ਭਾਰਤ ਸਰਕਾਰ ਨੇ ਕੈਨੇਡੀਅਨ ਨਾਗਰਿਕਾਂ ਲਈ ਮੁੜ ਸ਼ੁਰੂ ਕੀਤੀ ਈ-ਵੀਜ਼ਾ ਸਰਵਿਸ

ਭਾਰਤ ਸਰਕਾਰ ਨੇ ਕੈਨੇਡੀਅਨ ਨਾਗਰਿਕਾਂ ਲਈ ਮੁੜ ਸ਼ੁਰੂ ਕੀਤੀ ਈ-ਵੀਜ਼ਾ ਸਰਵਿਸ ਦੋ ਮਹੀਨਿਆਂ ਬਾਅਦ ਭਾਰਤ ਨੇ ਇਹ ਸੇਵਾਵਾਂ ਕੀਤੀਆਂ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਕਰੀਬ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਧਿਆਨ ਰਹੇ ਕਿ ਪਿਛਲੇ ਦਿਨੀਂ ਭਾਰਤ ਅਤੇ ਕੈਨੇਡਾ ਦੋਵਾਂ ਦੇਸ਼ਾਂ …

Read More »

26 ਨਵੰਬਰ ਨੂੰ ਪੰਜਾਬ ਦੇ ਕਿਸਾਨ ਚੰਡੀਗੜ੍ਹ ਵੱਲ ਕਰਨਗੇ ਕੂਚ

26 ਨਵੰਬਰ ਨੂੰ ਪੰਜਾਬ ਦੇ ਕਿਸਾਨ ਚੰਡੀਗੜ੍ਹ ਵੱਲ ਕਰਨਗੇ ਕੂਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਕੀਤਾ ਐਲਾਨ ਮੋਹਾਲੀ/ਬਿਊਰੋ ਨਿਊਜ਼ : ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਅੱਜ ਮੋਹਾਲੀ ਵਿਚ ਕਈ ਵੱਡੇ ਐਲਾਨ ਕੀਤੇ ਗਏ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜੋਗਿੰਦਰ ਸਿੰਘ …

Read More »

ਕੋਈ ਵੀ ਫੈਕਟਰੀ ਮਾਲਿਕ ਲੇਬਰ ਕੋਲੋਂ 8 ਘੰਟੇ ਤੋਂ ਜ਼ਿਆਦਾ ਕੰਮ ਨਹੀਂ ਕਰਵਾ ਸਕਦਾ

ਕੋਈ ਵੀ ਫੈਕਟਰੀ ਮਾਲਿਕ ਲੇਬਰ ਕੋਲੋਂ 8 ਘੰਟੇ ਤੋਂ ਜ਼ਿਆਦਾ ਕੰਮ ਨਹੀਂ ਕਰਵਾ ਸਕਦਾ ਵਰਕਿੰਗ ਆਵਰਜ਼ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਪੱਸ਼ਟੀਕਰਨ ਕੀਤਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਵਿਚ ਲੇਬਰ ਦੇ ਕੰਮ ਕਰਨ ਦਾ ਸਮਾਂ ਨਿਰਧਾਰਤ ਕਰਦਿਆਂ ਇਸ ਸਬੰਧੀ …

Read More »

ਰਾਜਸਥਾਨ ਵਿਚ ਆਉਂਦੀ 25 ਨਵੰਬਰ ਨੂੰ ਵਿਧਾਨ ਸਭਾ ਲਈ ਵੋਟਾਂ, ਭਲਕੇ ਚੋਣ ਪ੍ਰਚਾਰ ਹੋ ਜਾਵੇਗਾ ਬੰਦ

ਰਾਜਸਥਾਨ ’ਚ ਭਲਕੇ ਚੋਣ ਪ੍ਰਚਾਰ ਹੋ ਜਾਵੇਗਾ ਬੰਦ; 25 ਨਵੰਬਰ ਨੂੰ ਪੈਣਗੀਆਂ ਵੋਟਾਂ ਪੀਐਮ ਨਰਿੰਦਰ ਮੋਦੀ ਨੇ ਕਿਹਾ : ਰਾਜਸਥਾਨ ’ਚ ਕਦੀ ਵੀ ਕਾਂਗਰਸ ਦੀ ਅਸ਼ੋਕ ਗਹਿਲੋਤ ਸਰਕਾਰ ਨਹੀਂ ਬਣੇਗੀ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਆਉਂਦੀ 25 ਨਵੰਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ …

Read More »

ਪੰਜਾਬ ਦੇ ਮੰਤਰੀ ਮੰਡਲ ਵਿਚ ਹੋਏ ਫੇਰਬਦਲ , ਮੀਤ ਹੇਅਰ ਕੋਲ ਰਹਿ ਗਿਆ ਸਿਰਫ ਖੇਡ ਵਿਭਾਗ

ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਕੋਲ ਰਹਿ ਗਿਆ ਸਿਰਫ ਖੇਡ ਵਿਭਾਗ ਸਿਆਸੀ ਹਲਕਿਆਂ ’ਚ ਛਿੜ ਗਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਦੇ ਇਜਲਾਸ ਤੋਂ ਕਰੀਬ ਇਕ ਹਫਤਾ ਪਹਿਲਾਂ ਮੰਤਰੀ ਮੰਡਲ ਵਿਚ ਹੋਏ ਫੇਰਬਦਲ ਨੇ ਸਿਆਸੀ ਹਲਕਿਆਂ ਵਿਚ ਚਰਚਾ ਛੇੜ ਦਿੱਤੀ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ …

Read More »