Home / 2023 / November / 24 (page 4)

Daily Archives: November 24, 2023

OVERVIEW OF HYPERTENSION

Cardiovascular disorders (CVD) are the leading cause of morbidity and mortality worldwide. CVD accounts for an estimated 17.5 million deaths annually, more than 75% of which occur in lower middle-income countries (LMIC). While the death rates due to CVD have declined in several high-income countries, the trend has not been …

Read More »

ਅਗਲੇ ਪੰਜ ਸਾਲਾਂ ‘ਚ 20.8 ਬਿਲੀਅਨ ਡਾਲਰ ਦੇ ਨਵੇਂ ਖਰਚੇ ਕਰਾਂਗੇ : ਕ੍ਰਿਸਟੀਆ ਫਰੀਲੈਂਡ

ਓਟਵਾ/ਬਿਊਰੋ ਨਿਊਜ਼ : ਲਿਬਰਲ ਸਰਕਾਰ ਵੱਲੋਂ ਪੇਸ ਕੀਤੀ ਗਈ ਫਾਲ ਇਕਨੌਮਿਕ ਸਟੇਟਮੈਂਟ ਵਿੱਚ ਇਹ ਸਵੀਕਾਰ ਕੀਤਾ ਗਿਆ ਹੈ ਕਿ ਕੌਸਟ ਆਫ ਲਿਵਿੰਗ ਕੈਨੇਡੀਅਨਜ ਲਈ ਵੱਡਾ ਬੋਝ ਬਣ ਚੁੱਕੀ ਹੈ ਪਰ ਇਸ ਦੇ ਨਾਲ ਹੀ ਘਾਟੇ ਨੂੰ ਕੰਟਰੋਲ ਵਿੱਚ ਰੱਖਣ ਦੇ ਨਾਲ ਨਾਲ ਲਿਬਰਲਾਂ ਨੇ ਮਹਿੰਗਾਈ ਨਾਲ ਨਜਿੱਠਣ ਲਈ ਕੁੱਝ ਨਵੇਂ …

Read More »

ਓਨਟਾਰੀਓ ਦੇ ਕਾਲਜਾਂ ਨੇ ਫੀਸਾਂ ‘ਚ 5 ਫੀਸਦੀ ਵਾਧੇ ਦੀ ਕੀਤੀ ਮੰਗ

ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਕਾਲਜ ਚਾਹੁੰਦੇ ਹਨ ਕਿ ਪ੍ਰੋਵਿੰਸ ਪੰਜ ਸਾਲਾਂ ਲਈ ਟਿਊਸ਼ਨ ਫੀਸਾਂ ਵਿੱਚ ਵਾਧੇ ਉੱਤੇ ਲਾਈ ਗਈ ਆਪਣੀ ਰੋਕ ਨੂੰ ਫੌਰਨ ਹਟਾ ਲਵੇ। ਕਾਲੇਜਿਜ ਓਨਟਾਰੀਓ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਪ੍ਰੋਵਿੰਸ ਅਗਲੇ ਸਤੰਬਰ ਲਈ ਉਨ੍ਹਾਂ ਨੂੰ ਟਿਊਸਨ ਫੀਸਾਂ ਵਿੱਚ ਪੰਜ ਫੀਸਦੀ ਦਾ ਵਾਧਾ ਕਰਨ …

Read More »

ਰੇਨਬੋਅ ਬ੍ਰਿਜ ‘ਤੇ ਗੱਡੀ ਵਿਚ ਹੋਇਆ ਧਮਾਕਾ

ਧਮਾਕੇ ਦੌਰਾਨ 2 ਵਿਅਕਤੀਆਂ ਦੀ ਗਈ ਜਾਨ ਓਟਵਾ/ਬਿਊਰੋ ਨਿਊਜ਼ : ਲੰਘੇ ਦਿਨੀਂ ਸਵੇਰੇ ਰੇਨਬੋਅ ਬ੍ਰਿੱਜ ਉੱਤੇ ਬਾਰਡਰ ਨਾਕੇ ਨੇੜੇ ਤੇਜ਼ ਰਫਤਾਰ ਨਾਲ ਆ ਰਹੀ ਗੱਡੀ ਪਹਿਲਾਂ ਉਛਲੀ ਤੇ ਫਿਰ ਉਸ ਵਿੱਚ ਧਮਾਕਾ ਹੋਣ ਦੇ ਨਾਲ ਹੀ ਅੱਗ ਲੱਗ ਗਈ। ਇਸ ਹਾਦਸੇ ਵਿੱਚ ਦੋ ਵਿਅਕਤੀ ਮਾਰੇ ਗਏ। ਇਹ ਹਾਦਸਾ ਸਵੇਰੇ 11:30 …

Read More »

ਫੂਡ ਡਲਿਵਰੀ ਡਰਾਈਵਰ ਦੇ ਕਤਲ ਦੇ ਸਬੰਧ ਵਿੱਚ ਇੱਕ ਨੌਜਵਾਨ ਨੂੰ ਕੀਤਾ ਗਿਆ ਚਾਰਜ

ਬਰੈਂਪਟਨ : ਬਰੈਂਪਟਨ ਦੇ ਫੂਡ ਡਲਿਵਰੀ ਡਰਾਈਵਰ ਉੱਤੇ ਹਿੰਸਕ ਤੌਰ ਉੱਤੇ ਹਮਲਾ ਕਰਨ, ਕਾਰਜੈਕਿੰਗ ਕਰਨ ਤੇ ਉਸ ਨੂੰ ਸੜਕ ਕਿਨਾਰੇ ਮਰਨ ਲਈ ਛੱਡ ਦੇਣ ਵਾਲੇ ਇੱਕ ਨੌਜਵਾਨ ਨੂੰ ਕਤਲ ਦੇ ਮਾਮਲੇ ਵਿੱਚ ਚਾਰਜ ਕੀਤਾ ਗਿਆ ਹੈ। 9 ਜੁਲਾਈ, 2023 ਨੂੰ ਇਹ ਲੜਕਾ ਰਾਤੀਂ 2:10 ਵਜੇ ਦੇ ਨੇੜੇ ਤੇੜੇ ਬ੍ਰਿਟੈਨੀਆ ਰੋਡ …

Read More »

ਚੋਰੀ ਹੋਏ ਸੋਨੇ ਤੇ ਨਕਦੀ ਮਾਮਲੇ ‘ਚ ਏਅਰ ਕੈਨੇਡਾ ਨੇ ਜ਼ਿੰਮੇਵਾਰੀ ਲੈਣ ਤੋਂ ਕੀਤਾ ਇਨਕਾਰ

ਮਾਂਟਰੀਅਲ/ਬਿਊਰੋ ਨਿਊਜ਼ : ਸਕਿਊਰਿਟੀ ਫਰਮ ਬ੍ਰਿੰਕਸ ਵੱਲੋਂ ਕੀਤੇ ਗਏ ਕੇਸ ਦੇ ਮਾਮਲੇ ਵਿੱਚ ਏਅਰ ਕੈਨੇਡਾ ਨੇ ਸਾਫ ਕਰ ਦਿੱਤਾ ਹੈ ਕਿ ਇਸ ਸਾਲ ਦੇ ਸੁਰੂ ਵਿੱਚ ਟੋਰਾਂਟੋ ਦੇ ਪੀਅਰਸਨ ਏਅਰਪੋਰਟ ਦੀ ਫੈਸਿਲਿਟੀ ਤੋਂ ਚੋਰੀ ਕੀਤੇ ਗਏ 23.8 ਮਿਲੀਅਨ ਡਾਲਰ ਦੇ ਸੋਨੇ ਤੇ ਨਕਦੀ ਦੇ ਮਾਮਲੇ ਵਿੱਚ ਉਸ ਦੀ ਕੋਈ ਜਿੰਮੇਵਾਰੀ …

Read More »

ਪੀਐੱਮ ਦਾ ਮਤਲਬ ਪਨੌਤੀ ਮੋਦੀ : ਰਾਹੁਲ ਗਾਂਧੀ

ਪ੍ਰਧਾਨ ਮੰਤਰੀ ‘ਤੇ ਲੋਕਾਂ ਦਾ ਧਿਆਨ ਭਟਕਾਉਣ ਦੇ ਲਗਾਏ ਆਰੋਪ ਜੈਪੁਰ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ‘ਪਨੌਤੀ ਮੋਦੀ’ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਦਕਿਸਮਤੀ ਲਿਆਉਂਦੇ ਹਨ। ਰਾਹੁਲ ਗਾਂਧੀ ਰਾਜਸਥਾਨ ਵਿਚ ਉਦੈਪੁਰ ਦੇ ਵੱਲਭਨਗਰ ਅਤੇ ਬਾਲੋਤਰਾ ਦੇ ਬਾਇਤੂ ‘ਚ ਚੋਣ ਰੈਲੀਆਂ ਨੂੰ ਸੰਬੋਧਨ ਕਰ …

Read More »

ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

ਕੇਂਦਰ ਅਤੇ ਸੂਬਾ ਸਰਕਾਰਾਂ ਝੋਨੇ ਦਾ ਲੱਭਣ ਬਦਲ : ਸੁਪਰੀਮ ਕੋਰਟ ਕਿਹਾ : ਕਿਸਾਨ ਨੂੰ ਖਲਨਾਇਕ ਬਣਾਇਆ ਜਾ ਰਿਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਝੋਨੇ ਦੀ ਪਰਾਲੀ ਸਾੜਨ ਕਰਕੇ ਦਿੱਲੀ-ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਦੀ ਗੁਣਵੱਤਾ ‘ਤੇ ਪੈ ਰਹੇ ਅਸਰ ਨਾਲ ਜੁੜੇ ਮਸਲੇ ‘ਤੇ ਸੁਣਵਾਈ ਕਰਦਿਆਂ ਕਿਹਾ ਕਿ …

Read More »

ਕਾਂਗਰਸ ਲਈ ਪਰਿਵਾਰਵਾਦ ਦੀ ਸਿਆਸਤ ਅਤੇ ਭ੍ਰਿਸ਼ਟਾਚਾਰ ਨਾਲੋਂ ਕੁਝ ਵੀ ਅਹਿਮ ਨਹੀਂ : ਮੋਦੀ

ਕਾਂਗਰਸ ‘ਤੇ ਸਨਾਤਨ ਧਰਮ ਖ਼ਤਮ ਕਰਨ ਦਾ ਆਰੋਪ ਲਾਇਆ ਜੈਪੁਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਰਾਜਸਥਾਨ ‘ਚ ਕਾਂਗਰਸ ਸਰਕਾਰ ਤੁਸ਼ਟੀਕਰਣ ਦੀ ਸਿਆਸਤ ਤੋਂ ਬਿਨਾਂ ਹੋਰ ਕੁਝ ਵੀ ਨਹੀਂ ਸੋਚ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਨਾਤਨ ਧਰਮ ਖ਼ਤਮ ਕਰਨਾ ਚਾਹੁੰਦੀ ਹੈ। ਰਾਜਸਥਾਨ ਵਿਚ ਚੋਣ ਰੈਲੀਆਂ …

Read More »

ਹਰ ਚੀਜ਼ ਮੋਦੀ ਦੇ ‘ਕੰਟਰੋਲ’ ਵਿੱਚ : ਖੜਗੇ

ਪ੍ਰਧਾਨ ਮੰਤਰੀ ‘ਤੇ ਝੂਠ ਬੋਲ ਕੇ ਲੋਕਾਂ ਦੀ ਹਮਦਰਦੀ ਹਾਸਲ ਕਰਨ ਦਾ ਆਰੋਪ ਜੈਪੁਰ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਆਰੋਪ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੰਦਰਗਾਹ ਤੋਂ ਲੈ ਕੇ ਹਵਾਈ ਅੱਡੇ ਤੱਕ ਹਰ ਚੀਜ਼ ‘ਤੇ ‘ਕੰਟਰੋਲ’ ਰੱਖਦੇ ਹਨ ਅਤੇ ਉਨ੍ਹਾਂ ਲੋਕਾਂ ਨੂੰ ‘ਗੁਲਾਮ’ ਬਣਾਉਣ ਦਾ ਕੰਮ ਸ਼ੁਰੂ …

Read More »