Home / 2023 / November / 27

Daily Archives: November 27, 2023

ਆਈਪੀਐੱਲ ਦੇ ਮੈਚਾਂ ਲਈ ਸ਼ੁਭਮਨ ਗਿੱਲ ਬਣਿਆ ਗੁਜਰਾਤ ਟਾਈਟਨਸ ਦਾ ਕਪਤਾਨ

ਹਾਰਦਿਕ ਪਾਂਡਿਆ ਦੀ ਮੁੜ ਮੁੰਬਈ ਇੰਡੀਅਨ ’ਚ ਵਾਪਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਕ੍ਰਿਕਟ ਖੇਡ ਦੀ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੀ ਟੀਮ ਗੁਜਰਾਤ ਟਾਈਟਨਸ ਦਾ ਕਪਤਾਨ ਸ਼ੁਭਮ ਗਿੱਲ ਨੂੰ ਬਣਾਇਆ ਗਿਆ ਹੈ। ਆਲ ਰਾਊਂਡਰ ਹਾਰਦਿਕ ਪਾਂਡਿਆ ਵਲੋਂ ਗੁਜਰਾਤ ਟਾਈਟਨਜ ਟੀਮ ਛੱਡਣ ਤੋਂ ਬਾਅਦ ਇਹ ਬਦਲਾਅ ਹੋਇਆ ਹੈ। ਇਸਦੇ ਚੱਲਦਿਆਂ ਸ਼ੁਭਮ ਗਿੱਲ ਨੇ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ

ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਨੂੰ ਦਿੱਤੀਆਂ ਵਧਾਈਆਂ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ 27 ਨਵੰਬਰ ਨੂੰ ਪੰਜਾਬ, ਚੰਡੀਗੜ੍ਹ ਅਤੇ ਦੇਸ਼ ਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ …

Read More »

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਤੀਰਥ ਯਾਤਰਾ ਯੋਜਨਾ ਦੀ ਕੀਤੀ ਸ਼ੁਰੂਆਤ

ਵਿਰੋਧੀ ਸਿਆਸੀ ਪਾਰਟੀਆਂ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਕਸਬਾ ਧੂੁਰੀ ਵਿਚ ‘ਆਪ’ ਦੀ ਇਕ ਰੈਲੀ ਨੂੰ ਸੰਬੋਧਨ ਕੀਤਾ। ਕੇਜਰੀਵਾਲ ਅਤੇ ਭਗਵੰਤ ਮਾਨ ਨੇ ਮੰਚ ਤੋਂ ਸਭ ਤੋਂ …

Read More »

‘ਆਪ’ ਵਿਧਾਇਕ ਗੱਜਣਮਾਜਰਾ ਦਾ ਰਿਮਾਂਡ ਤਿੰਨ ਦਿਨ ਵਧਾਇਆ

ਬੈਂਕ ਘੁਟਾਲਾ ਮਾਮਲੇ ਵਿਚ ਗੱਜਣਮਾਜਰਾ ਦੀ ਹੋਈ ਹੈ ਗਿ੍ਰਫਤਾਰੀ ਮੁਹਾਲੀ/ਬਿਊਰੋ ਨਿਊਜ਼ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟਰੇਟ (ਈਡੀ) ਨੇ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦੇ ਰਿਮਾਂਡ ’ਤੇ ਲੈ ਲਿਆ ਹੈ। ਮੋਹਾਲੀ ਅਦਾਲਤ ਨੇ ਗੱਜਣਮਾਜਰਾ ਦਾ ਰਿਮਾਂਡ 30 ਨਵੰਬਰ ਤੱਕ …

Read More »

ਕਿਸਾਨ ਜਥੇਬੰਦੀਆਂ ਦਾ ਵਫਦ ਭਲਕੇ ਮੰਗਲਵਾਰ ਨੂੰ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ

ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਹਜ਼ਾਰਾਂ ਕਿਸਾਨਾਂ ਨੇ ਮੋਰਚੇ ਵਿਚ ਕੀਤੀ ਸ਼ਮੂਲੀਅਤ ਮੁਹਾਲੀ/ਬਿਊੁਰੋ ਨਿਊਜ਼ ਕਿਸਾਨ ਜਥੇਬੰਦੀਆਂ ਦਾ ਇਕ ਵਫਦ ਕਿਸਾਨੀ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਭਲਕੇ ਮੰਗਲਵਾਰ ਨੂੰ 11 ਵਜੇ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਚੰਡੀਗੜ੍ਹ ਵਿਖੇ ਮਿਲੇਗਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਹੋਈ ਮੀਟਿੰਗ ਤੋਂ ਬਾਅਦ ਮੀਡੀਆ ਨਾਲ …

Read More »

ਭਾਰਤ ਸਰਕਾਰ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ 2 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ

4 ਦਸੰਬਰ ਨੂੰ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ 4 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ 2 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸੰਸਦ ਦਾ ਇਹ ਸਰਦ ਰੁੱਤ ਇਜਲਾਸ 22 ਦਸੰਬਰ ਨੂੰ ਸਮਾਪਤ ਹੋਵੇਗਾ। ਸਰਕਾਰ ਦੀ …

Read More »

ਮਲੇਸ਼ੀਆ ’ਚ ਭਾਰਤੀਆਂ ਲਈ ਵੀਜ਼ਾ-ਫ੍ਰੀ ਐਂਟਰੀ

1 ਦਸੰਬਰ ਤੋਂ ਸ਼ੁਰੂ ਹੋਵੇਗੀ ਸਹੂਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਵਿਚ 1 ਦਸੰਬਰ 2023 ਤੋਂ ਭਾਰਤ ਅਤੇ ਚੀਨ ਦੇ ਨਾਗਰਿਕਾਂ ਨੂੰ ਵੀਜ਼ਾ-ਫ੍ਰੀ ਐਂਟਰੀ ਮਿਲੇਗੀ। ਇਸ ਗੱਲ ਦੀ ਜਾਣਕਾਰੀ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਵਲੋਂ ਦਿੱਤੀ ਗਈ ਹੈ। ਚੀਨੀ ਅਤੇ ਭਾਰਤੀ ਨਾਗਰਿਕ 30 ਦਿਨਾਂ ਤੱਕ ਮਲੇਸ਼ੀਆ ਵਿਚ ਵੀਜ਼ਾ-ਫ੍ਰੀ ਰਹਿ ਸਕਦੇ …

Read More »

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਚੁੱਕੇ ਸਵਾਲ

ਕਿਹਾ : ਪੰਜਾਬ ਸਰਕਾਰ ਨਸ਼ਾ ਖਤਮ ਕਰਨ ’ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿਚ ਫੈਲ ਰਹੇ ਨਸ਼ੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ। ਬਾਜਵਾ ਨੇ …

Read More »