ਦੋਵੇਂ ਰਾਜਾਂ ਦੇ ਰਾਜਪਾਲਾਂ ਨੇ ਐਮਐਸਪੀ ਸਮੇਤ ਦੂਜੀਆਂ ਮੰਗਾਂ ਨੂੰ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਮੋਹਾਲੀ ਅਤੇ ਪੰਚਕੂਲਾ ’ਚ ਪਿਛਲੇ ਤਿੰਨ ਦਿਨਾਂ ਤੋਂ ਦਿੱਤੇ ਜਾ ਰਹੇ ਧਰਨੇ ਨੂੰ ਅੱਜ ਦੋਵੇਂ ਸੂਬਿਆਂ ਦੇ ਰਾਜਪਾਲਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਖਤਮ ਕਰ ਦਿੱਤਾ …
Read More »Daily Archives: November 28, 2023
ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸਰਦ ਰੁੱਤ ਸ਼ੈਸ਼ਨ ਹੋਇਆ ਸ਼ੁਰੂ
ਸ਼ੈਸ਼ਨ ਦੌਰਾਨ ਪ੍ਰੋ. ਬਲਵਿੰਦਰ ਕੌਰ ਖੁਦਕੁਸ਼ੀ ਅਤੇ ਨਾਜਾਇਜ਼ ਮਾਈਨਿੰਗ ਦਾ ਮੁੱਦਾ ਗੂੰਜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸਰਦ ਰੁੱਤ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦਾਂ ਨੂੰ ਯਾਦ ਕਰਨ ਅਤੇ ਦੋ ਮਿੰਟ ਦੇ ਮੌਨ …
Read More »ਪੰਜਾਬ ’ਚ ਹੁਣ ਅਧਾਰ ਕਾਰਡ ’ਤੇ ਮਿਲਣ ਲੱਗੀ 60 ਰੁਪਏ ਪ੍ਰਤੀ ਕਿਲੋ ਛੋਲਿਆਂ ਦੀ ਦਾਲ
ਜਲੰਧਰ ’ਚ ਅੱਜ ਤੋਂ ਨਵੀਂ ਸਕੀਮ ਦੀ ਹੋਈ ਸ਼ੁਰੂਆਤ ਜਲੰਧਰ/ਬਿਊਰੋ ਨਿਊਜ਼ ਭਾਰਤ ਸਰਕਾਰ ਦੀ ਐਨ.ਸੀ.ਸੀ.ਐਫ. (ਨੈਸ਼ਨਲ ਕੋ-ਆਪਰੇਟਿਵ ਕੰਜਿਊਮਰ ਫੈਡਰੇਸ਼ਨ ਆਫ ਇੰਡੀਆ ਲਿਮਟਿਡ) ਵਲੋਂ ਪੰਜਾਬ ਵਿਚ ਪਿਆਜ ਤੋਂ ਬਾਅਦ ਅੱਜ ਦਾਲ ਵੀ ਸਸਤੇ ਭਾਅ ’ਤੇ ਵੇਚਣੀ ਸ਼ੁਰੂ ਕਰ ਦਿੱਤੀ ਗਈ ਹੈ। ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ਵਿਚ ਅੱਜ ਮੰਗਲਵਾਰ ਨੂੰ ਸਵੇਰੇ …
Read More »ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਚੰਡੀਗੜ੍ਹ ਨੂੰ ਮਿਲ ਸਕਦਾ ਹੈ ਨਵਾਂ ਸਲਾਹਕਾਰ
ਇਕ ਮਹੀਨੇ ਤੋਂ ਸਲਾਹਕਾਰ ਦਾ ਅਹੁਦਾ ਪਿਆ ਹੈ ਖਾਲੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਸਰਕਾਰ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦਸੰਬਰ ਮਹੀਨੇ ਦੇ ਪਹਿਲੇ ਹਫਤੇ ਚੰਡੀਗੜ੍ਹ ਦਾ ਦੌਰਾ ਕਰ ਸਕਦੇ ਹਨ। ਅਮਿਤ ਸ਼ਾਹ ਦੇ ਇਸ ਦੌਰੇ ਤੋਂ ਪਹਿਲਾਂ ਚੰਡੀਗੜ੍ਹ ਨੂੰ ਨਵਾਂ ਸਲਾਹਕਾਰ ਵੀ ਮਿਲ ਸਕਦਾ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ …
Read More »ਪੰਜਾਬ ਦੇ ਟੀਚਰ ਪ੍ਰਮੋਸ਼ਨ ਲਈ ਨਹੀਂ ਹੋਣਗੇ ਪ੍ਰੇਸ਼ਾਨ – ਪ੍ਰਮੋਸ਼ਨ ਵਾਲੀ ਫਾਈਲ ਹੁਣ ਔਨਲਾਈਨ ਹੋਵੇਗੀ ਜਮ੍ਹਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਅਤੇ ਹੋਰ ਸਟਾਫ ਦੀ ਤਰੱਕੀ ਨੂੰ ਲੈ ਕੇ ਅਹਿਮ ਫੈਸਲਾ ਲਿਆ ਗਿਆ ਹੈ। ਹੁਣ ਅਧਿਆਪਕਾਂ ਨੂੰ ਪ੍ਰਮੋਸ਼ਨ ਦੇ ਲਈ ਚੱਕਰ ਨਹੀਂ ਲਗਾਉਣੇ ਪੈਣਗੇ। ਦੱਸਣਯੋਗ ਹੈ ਕਿ ਐਜੂਕੇਸ਼ਨ ਵਿਭਾਗ ਤੋਂ ਟੀਚਰਾਂ ਦੀ ਸ਼ਿਕਾਇਤ ਸੀ ਕਿ ਵਿਭਾਗ ਵਲੋਂ ਪ੍ਰਮੋਸ਼ਨ ਦੀ ਫਾਈਲ ਗੁੰਮ ਕਰ ਦਿੱਤੀ …
Read More »ਮਾਮਾ ਨੇ ਭਾਣਜੀ ਦੇ ਵਿਆਹ ’ਚ ਦਿੱਤਾ ਇੱਕ ਕਰੋੜ ਰੁਪਏ ਦਾ ਸ਼ਗਨ
ਹਰਿਆਣਾ ਦੇ ਰੇਵਾੜੀ ’ਚ ਭਰਾ ਨੇ ਵਿਧਵਾ ਭੈਣ ਦੇ ਘਰ ਲਗਾਇਆ ਨੋਟਾਂ ਦਾ ਢੇਰ ਰੇਵਾੜੀ/ਬਿਊਰੋ ਨਿਊਜ਼ ਹਰਿਆਣਾ ਦੇ ਰੇਵਾੜੀ ਸ਼ਹਿਰ ਵਿਚ ਇਕ ਵਿਅਕਤੀ ਨੇ ਆਪਣੀ ਭਾਣਜੀ ਦੇ ਵਿਆਹ ਵਿਚ ਹਿੰਦੂ ਰੀਤੀ-ਰਿਵਾਜ਼ਾਂ ਮੁਤਾਬਕ ਭਾਤ (ਸ਼ਗੁਨ) ਭਰ ਕੇ ਅਜਿਹੀ ਮਿਸਾਲ ਕਾਇਮ ਕੀਤੀ ਹੈ ਕਿ ਉਸਦੀ ਚਰਚਾ ਦੇਸ਼ ਭਰ ਵਿਚ ਹੋ ਰਹੀ ਹੈ। …
Read More »ਐਡਵੋਕੇਟ ਧਾਮੀ ਨੇ ਪਟਿਆਲਾ ਜੇਲ੍ਹ ’ਚ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਮੁਲਾਕਾਤ
ਕਿਹਾ : ਰਾਜੋਆਣਾ ਰਹਿਮ ਦੀ ਅਪੀਲ ਵਾਪਸ ਕਰਵਾਉਣ ਲਈ ਬਜਿਦ ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਐਡਵੋਕੇਟ ਧਾਮੀ ਨੇ …
Read More »ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਖਿਲਾਫ ਕਿਸਾਨ ਜਥੇਬੰਦੀਆਂ ’ਚ ਭਾਰੀ ਰੋਸ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਈ ਮੀਟਿੰਗ ਦੌਰਾਨ ਪ੍ਰਗਟਾਇਆ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਮੋਹਾਲੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਦੀ ਅੱਜ ਮੰਗਲਵਾਰ ਨੂੰ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਹੋਈ। ਮੀਟਿੰਗ ਖਤਮ ਹੋਣ ਤੋਂ …
Read More »