Breaking News
Home / 2023 / November / 29

Daily Archives: November 29, 2023

ਚੀਨ ’ਚ ਹੁਣ ਫੈਲੀ ਫੇਫੜਿਆਂ ਸਬੰਧੀ ਬਿਮਾਰੀ

ਭਾਰਤ ਵਿਚ ਜਾਰੀ ਕੀਤਾ ਗਿਆ ਅਲਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਵਿਚ ਹੁਣ ਫੇਫੜਿਆਂ ਸਬੰਧੀ ਭਿਆਨਕ ਬਿਮਾਰੀ ਫੈਲਦੀ ਜਾ ਰਹੀ ਹੈ। ਇਸਦੇ ਚੱਲਦਿਆਂ ਭਾਰਤ ਸਰਕਾਰ ਨੇ ਰਾਜਸਥਾਨ, ਕਰਨਾਟਕ, ਗੁਜਰਾਤ, ਉਤਰਾਖੰਡ, ਹਰਿਆਣਾ ਅਤੇ ਤਾਮਿਲਨਾਡੂ ’ਚ ਅਲਰਟ ਜਾਰੀ ਕਰ ਦਿੱਤਾ ਹੈ। ਇਸ ਤੋਂ ਬਾਅਦ ਇਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਵਲੋਂ ਸਿਹਤ ਵਿਭਾਗ ਨੂੰ ਨਿਰਦੇਸ਼ …

Read More »

ਕੇਂਦਰ ਸਰਕਾਰ ਨੇ ਪੀਐਮ ਗਰੀਬ ਕਲਿਆਣ ਅੰਨ ਯੋਜਨਾ ’ਚ 5 ਸਾਲਾਂ ਦਾ ਹੋਰ ਕੀਤਾ ਵਾਧਾ

ਕਿਹਾ : ਇਸ ਯੋਜਨਾ ਤਹਿਤ 13 ਕਰੋੜ ਪਰਿਵਾਰ ਗਰੀਬੀ ਰੇਖਾ ਤੋਂ ਉਪਰ ਉਠੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਭਾਰਤ ਦੇ ਲਗਭਗ 80 ਕਰੋੜ ਗਰੀਬ ਲੋਕਾਂ ਨੂੰ ਪ੍ਰਤੀ ਮਹੀਨਾ 5 ਕਿਲੋਗ੍ਰਾਮ ਮੁਫ਼ਤ ਅਨਾਜ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਯੋਜਨਾ ਨੂੰ ਪੰਜ ਸਾਲਾਂ ਲਈ ਹੋਰ ਵਧਾ …

Read More »

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿਰੋਧੀ ਧਿਰਾਂ ਨੂੰ ਬੋਲਣ ਦਾ ਨਹੀਂ ਦਿੱਤਾ ਗਿਆ ਸਮਾਂ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਲਗਾਇਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਲਈ ਸੱਦਿਆ ਗਿਆ ਸਰਦ ਰੁੱਤ ਸੈਸ਼ਨ ਅੱਜ ਬੁੱਧਵਾਰ ਨੂੰ ਸਮਾਪਤ ਹੋ ਗਿਆ। ਦੋ ਦਿਨਾ ਸ਼ੈਸ਼ਨ ਦਾ ਆਖਰੀ ਦਿਨ ਕਾਫੀ ਹੰਗਾਮੇ ਭਰਪੂਰ ਰਿਹਾ। ਸ਼ੈਸਨ ਦੀ ਮਿਆਦ ਵਧਾਉਣ ਨੂੰ ਲੈ ਕੇ ਕਾਂਗਰਸੀਆਂ ਵੱਲੋਂ …

Read More »

ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ 4 ਬਿਲ ਹੋਏ ਪਾਸ

ਕਾਂਗਰਸ ਦੇ ਵਾਕਆਊਟ ਮਗਰੋਂ ਸ਼ੈਸ਼ਨ ਨੂੰ ਅਣਮਿੱਥੇ ਸਮੇਂ ਲਈ ਕੀਤਾ ਗਿਆ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਦੂਜੇ ਅਤੇ ਆਖਰੀ ਦਿਨ ਇਕ ਵਾਰ ਫਿਰ ਤੋਂ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਹੰਗਾਮਾ ਹੋਇਆ। ਮਤਾ ਪੇਸ਼ ਕੀਤੇ ਜਾਣ ਦੌਰਾਨ ਪੰਜਾਬ ਵਿਧਾਨ ਸਭਾ ’ਚ …

Read More »

ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਸ਼ੁਰੂ ਕੀਤੀ ਜਾਵੇਗੀ ‘ਪੰਜਾਬ ਬਚਾਓ ਮੁਹਿੰਮ’

xਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਦਿੱਤੀ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਅੰਦਰ ‘ਪੰਜਾਬ ਬਚਾਓ ਮੁਹਿੰਮ’ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੀ ਗਈ। ਹਰਸਿਮਰਤ ਕੌਰ ਬਾਦਲ ਅੱਜ ਬੁੱਧਵਾਰ ਨੂੰ …

Read More »

ਪੰਜਾਬ ’ਚ ਟੈਕਸੀ ਐਪਸ ’ਤੇ ਲੱਗੇਗਾ ਟੈਕਸ! ਸੂਬਾ ਸਰਕਾਰ ਜਲਦ ਜਾਰੀ ਕਰੇਗੀ ਨਿਰਦੇਸ਼

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬਿਨਾ ਰਜਿਸਟ੍ਰੇਸ਼ਨ ਤੋਂ ਚੱਲ ਰਹੀਆਂ ਟੈਕਸੀਆਂ ’ਤੇ ਸੂਬਾ ਸਰਕਾਰ ਸ਼ਿਕੰਜਾ ਕਸਣ ਦੀ ਤਿਆਰੀ ਵਿਚ ਹੈ। ਇਸ ਨੂੰ ਲੈ ਕੇ ਸਰਕਾਰ ਪ੍ਰਾਈਵੇਟ ਤੌਰ ’ਤੇ ਚੱਲ ਰਹੇ ਐਪਸ ਨੂੰ ਵੀ ਟੈਕਸ ਦੇ ਦਾਇਰੇ ਵਿਚ ਲਿਆ ਸਕਦੀ ਹੈ। ਜਿਸ ਕਰਕੇ ਟੈਕਸੀਆਂ ਬੁੱਕ ਕਰਵਾਉਣ ਵਾਲੇ ਵਿਅਕਤੀਆਂ ਲਈ ਸਫਰ ਮਹਿੰਗਾ ਹੋ …

Read More »

ਅਮਰੀਕਾ ਦਾ ਪਾਕਿਸਤਾਨ ਨੂੰ 33 ਕਰੋੜ ਰੁਪਏ ਦੇ ਪੈਕੇਜ ਦਾ ਵਾਅਦਾ – ਇਮਰਾਨ ਖਾਨ ਨੂੰ ਜੇਲ੍ਹ ’ਚ ਮਿਲੇ ਅਮਰੀਕਾ ਦੇ ਰਾਜਦੂਤ

ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ’ਚ ਫਰਵਰੀ 2024 ਵਿਚ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਅਮਰੀਕਾ ਦੀ ਐਂਟਰੀ ਹੋ ਗਈ ਹੈ। ਪਾਕਿਸਤਾਨ-ਤਹਿਰੀਕ-ਏ-ਇਨਸਾਫ ਪਾਰਟੀ (ਪੀਟੀਆਈ) ਦੇ ਮੁਖੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਪੱਖ ਵਿਚ ਹਵਾ ਨੂੰ ਦੇਖਦੇ ਹੋਏ ਅਮਰੀਕੀ ਰਾਜਦੂਤ ਡੋਨਾਲਡ ਬਲੂਮ ਨੇ ਉਨ੍ਹਾਂ ਨਾਲ ਜੇਲ੍ਹ ’ਚ ਮੁਲਾਕਾਤ ਕੀਤੀ ਹੈ। ਮੀਡੀਆ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਤਰਕਾਸ਼ੀ ਸੁਰੰਗ ’ਚੋਂ ਸੁਰੱਖਿਅਤ ਬਾਹਰ ਕੱਢੇ ਗਏ 41 ਮਜ਼ਦੂਰਾਂ ਨਾਲ ਫੋਨ ’ਤੇ ਕੀਤੀ ਗੱਲ

ਰੈਸਕਿਊ ਅਪਰੇਸ਼ਨ ’ਚ ਸ਼ਾਮਲ ਸਾਰੇ ਵਿਅਕਤੀਆਂ ਦਾ ਕੀਤਾ ਧੰਨਵਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਇਕ ਪਾਸੇ ਪੂਰਾ ਭਾਰਤ ਦਿਵਾਲੀ ਦਾ ਤਿਉਹਾਰ ਮਨਾ ਰਿਹਾ ਸੀ ਅਤੇ ਦੂਜੇ ਪਾਸੇ ਉਤਰਕਾਸ਼ੀ ਵਿਚ 41 ਮਜ਼ਦੂਰ ਇਕ ਸੁਰੰਗ ਵਿਚ ਕੈਦ ਹੋ ਗਏ ਸਨ। ਇਹ ਮਜ਼ਦੂਰ ਚਾਰ ਧਾਮ ਦੇ ਲਈ  ਨਵਾਂ ਰਸਤਾ ਬਣਾ ਰਹੇ ਸਨ। ਉਸ ਸਮੇਂ ਉਤਰਕਾਸ਼ੀ …

Read More »