15.4 C
Toronto
Friday, June 26, 2026
spot_img

Monthly Archives: December, 0

ਪ੍ਰਨੀਤ ਕੌਰ ਨੂੰ ਕਾਂਗਰਸ ‘ਚੋਂ ਬਰਖਾਸਤ ਕਰਨ ਦੀ ਉਠਣ ਲੱਗੀ ਮੰਗ

ਭਾਜਪਾ ਦੀਆਂ ਸਟੇਜਾਂ 'ਤੇ ਬੋਲਣ ਤੋਂ ਮਾਮਲਾ ਗਰਮਾਇਆ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਤੋਂ ਸ਼ਾਹੀ ਪਰਿਵਾਰ ਦੀ ਨੂੰਹ ਤੇ ਕਾਂਗਰਸੀ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਵੱਲੋਂ ਭਾਰਤੀ...

ਸ਼ਹੀਦੀ ਹਫਤੇ ਦੌਰਾਨ ਸਿੱਖ ਗੁਰਬਾਣੀ ਦੇ ਜਾਪ ਅਤੇ ਸਾਦਗੀ ਨਾਲ ਸ਼ਹੀਦਾਂ ਨੂੰ ਸ਼ਰਧਾ ਭੇਟ ਕਰਨ : ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੁਚੀ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਆਖਿਆ ਕਿ ਚਾਰ ਸਾਹਿਬਜ਼ਾਦਿਆਂ ਸਮੇਤ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨੀ ਮਸਲਿਆਂ ਦੇ ਹੱਲ ਲਈ ਕਮੇਟੀ ਕਾਇਮ

ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀ ਅਗਵਾਈ ਹੇਠਲੀ ਕਮੇਟੀ ਵਿੱਚ ਅਧਿਕਾਰੀ ਤੇ ਪੰਜ ਕਿਸਾਨ ਆਗੂ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਪੰਜਾਬ ਸਰਕਾਰ ਨੇ ਕੇਜਰੀਵਾਲ ਦੇ ਦੌਰੇ ਲਈ ਦਸ ਲੱਖ ਰੁਪਏ ਪ੍ਰਤੀ ਘੰਟੇ ਕਿਰਾਏ ‘ਤੇ ਲਿਆ ਜਹਾਜ਼ : ਬੰਟੀ ਰੋਮਾਣਾ

ਅਕਾਲੀ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਮੰਗ...

ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ

ਦੋ ਸਾਲ ਪਹਿਲਾਂ ਸ੍ਰੀ ਦਰਬਾਰ ਸਾਹਿਬ ਅੰਦਰ ਵਾਪਰੀ ਸੀ ਘਟਨਾ; ਦਲ ਖਾਲਸਾ ਵੱਲੋਂ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਵਿਖੇ ਦੋ ਸਾਲ ਪਹਿਲਾਂ...

ਆਨੰਦ ਮੈਰਿਜ ਐਕਟ ਵਿੱਚ ਸੋਧ ਦੀ ਜ਼ਰੂਰਤ: ਧਾਮੀ

ਰੂਪਨਗਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸ੍ਰੀ ਭੱਠਾ ਸਾਹਿਬ (ਰੂਪਨਗਰ) ਵਿਖੇ ਜੋੜ ਮੇਲ ਦੌਰਾਨ ਗੁਰਦੁਆਰਾ ਸਾਹਿਬ ਵਿਖੇ...

ਬਿਕਰਮ ਸਿੰਘ ਮਜੀਠੀਆ ਕੋਲੋਂ ਨਸ਼ਾ ਤਸਕਰੀ ਦੇ ਮਾਮਲੇ ‘ਚ ਸਿਟ ਨੇ ਕੀਤੀ ਪੁੱਛਗਿੱਛ

ਅਕਾਲੀ ਆਗੂ ਵੱਲੋਂ ਮੁੱਖ ਮੰਤਰੀ ਖਿਲਾਫ ਲੜਾਈ ਜਾਰੀ ਰੱਖਣ ਦਾ ਐਲਾਨ ਪਟਿਆਲਾ : ਨਸ਼ਾ ਤਸਕਰੀ ਸਬੰਧੀ ਦੋ ਸਾਲ ਪਹਿਲਾਂ ਦਰਜ ਹੋਏ ਇੱਕ ਕੇਸ ਦਾ ਸਾਹਮਣਾ...

ਪੰਚਨਦ ਖੋਜ ਸੰਸਥਾ ਦੀ 30ਵੀਂ ਸਲਾਨਾ ਲੈਕਚਰ ਲੜੀ ਵਿਚ ਦਿੱਤਾ ਗਿਆ ਅਹਿਮ ਸੁਨੇਹਾ

ਭਾਰਤ ਦੀਆਂ ਕਾਬਲੀਅਤਾਂ ਨੂੰ ਦੁਨੀਆ 'ਚ ਦਿਖਾਉਣ ਦਾ ਸਮਾਂ ਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਜਿਵੇਂ ਕਿ ਭਾਰਤ ਦੀ ਆਰਥਿਕਤਾ ਆਉਣ ਵਾਲੇ ਕੁਝ ਸਾਲਾਂ ਵਿੱਚ ਵਿਸ਼ਵ...

ਪੰਜਾਬ ‘ਚ ਕਾਂਗਰਸ ਆਪਣੇ ਦਮ ‘ਤੇ ਲੋਕ ਸਭਾ ਚੋਣਾਂ ਲੜੇਗੀ : ਰੰਧਾਵਾ

'ਪਾਰਟੀ ਦਾ ਸਮੁੱਚਾ ਕੇਡਰ 'ਆਪ' ਨਾਲ ਰਲ ਕੇ ਚੋਣਾਂ ਲੜਨ ਦੇ ਖ਼ਿਲਾਫ਼' ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਹਲਕਾ...

ਸਿਆਸਤ ਲੋਕ ਭਲਾਈ ਦੀ ਥਾਂ ਨਿੱਜੀ ਚਿੱਕੜ ਉਛਾਲਣ ਵੱਲ ਤੁਰੀ : ਨਵਜੋਤ ਸਿੱਧੂ

ਸਾਬਕਾ ਕਾਂਗਰਸ ਪ੍ਰਧਾਨ ਵੱਲੋਂ ਬਾਦਲ, ਕੈਪਟਨ ਤੇ ਚੰਨੀ ਸਣੇ 'ਆਪ' ਦੀ ਆਲੋਚਨਾ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ...
- Advertisment -
Google search engine

Most Read