Breaking News
Home / 2023 / December (page 24)

Monthly Archives: December 2023

ਅਮਿਤ ਸ਼ਾਹ ਨੂੰ ਇਤਿਹਾਸ ਬਾਰੇ ਕੋਈ ਜਾਣਕਾਰੀ ਨਹੀਂ: ਰਾਹੁਲ

ਨਹਿਰੂ ‘ਤੇ ਟਿੱਪਣੀ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦਾ ਯਤਨ ਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਨੂੰ ਲੈ ਕੇ ਕੀਤੀ ਟਿੱਪਣੀਆਂ ਦੇ ਹਵਾਲੇ ਨਾਲ ਕਿਹਾ ਕਿ ਭਾਜਪਾ ਆਗੂ ਨੂੰ ਸ਼ਾਇਦ ਇਤਿਹਾਸ ਬਾਰੇ ਕੋਈ …

Read More »

ਧਾਰਾ 370 ਰੱਦ ਕਰਨ ਦੇ ਫੈਸਲੇ ‘ਤੇ ਸੁਪਰੀਮ ਕੋਰਟ ਦੀ ਮੋਹਰ

ਸੰਵਿਧਾਨਕ ਬੈਂਚ ਨੇ ਮੋਦੀ ਸਰਕਾਰ ਵੱਲੋਂ ਲਏ ਫੈਸਲੇ ਨੂੰ ਬਰਕਰਾਰ ਰੱਖਿਆ ਅਗਲੇ ਸਾਲ ਸਤੰਬਰ ਤੱਕ ਜੰਮੂ ਕਸ਼ਮੀਰ ਵਿੱਚ ਅਸੈਂਬਲੀ ਚੋਣਾਂ ਕਰਵਾਉਣ ਤੇ ਰਾਜ ਦਾ ਦਰਜਾ ਛੇਤੀ ਬਹਾਲ ਕਰਨ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੰਵਿਧਾਨ ਦੀ ਧਾਰਾ …

Read More »

ਪੰਜਾਬ ‘ਚ ਪਰਾਲੀ ਦਾ ਹੱਲ ਕਿਸਾਨਾਂ ਨੂੰ ਨਾਲ ਲਏ ਬਗੈਰ ਮੁਸ਼ਕਿਲ

ਰਣਜੀਤ ਸਿੰਘ ਘੁੰਮਣ ਪੰਜਾਬ ਅਤੇ ਦਿੱਲੀ ਦੇ ਨਾਲ ਲਗਦੇ ਇਲਾਕਿਆਂ ਵਿਚ ਝੋਨੇ ਦੀ ਪਰਾਲੀ ਸਾੜੇ ਜਾਣ ਨਾਲ ਬਿਨਾਂ ਸ਼ੱਕ, ਕੌਮੀ ਰਾਜਧਾਨੀ ਵਿਚ ਹਵਾ ਦੀ ਗੁਣਵੱਤਾ ਦੀ ਬਦ ਤੋਂ ਬਦਤਰ ਹਾਲਤ ਹੋਰ ਖ਼ਰਾਬ ਹੁੰਦੀ ਹੈ ਅਤੇ ਇਸ ਦਾ ਇਲਾਕਾ ਵਾਸੀਆਂ ਦੀ ਸਿਹਤ ਉਤੇ ਵੀ ਮਾੜਾ ਅਸਰ ਪੈਂਦਾ ਹੈ ਪਰ ਇਹ ਸੱਚਾਈ …

Read More »

ਭਾਰਤ ‘ਚ ਵਿਦੇਸ਼ੀ ‘ਵਰਸਿਟੀਆਂ ਤੇ ਉੱਚ ਸਿੱਖਿਆ

ਸੁਖਦੇਵ ਸਿੰਘ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਆਪਣੇ ਨੋਟੀਫਿਕੇਸ਼ਨ ਰਾਹੀਂ ‘ਭਾਰਤ ‘ਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ’ ਨਿਯਮ ਜਾਰੀ ਕੀਤੇ ਹਨ ਜਿਨ੍ਹਾਂ ਦਾ ਮਕਸਦ ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਨੂੰ ਆਪਣੇ ਕੈਂਪਸ ਬਣਾ ਕੇ ਡਾਕਟਰੇਟ ਅਤੇ ਪੋਸਟ-ਡਾਕਟਰੇਟ ਪੱਧਰ ਦੀ ਖੋਜ ਦੇ ਨਾਲ ਨਾਲ ਅੰਡਰ-ਗਰੈਜੂਏਟ …

Read More »

ਭਾਰਤੀ ਸੰਸਦ ਭਵਨ ਦੀ ਸੁਰੱਖਿਆ ਫਿਰ ਸਵਾਲਾਂ ਦੇ ਘੇਰੇ ‘ਚ

ਨਵੀਂ ਸੰਸਦ ਦੀ ਸੁਰੱਖਿਆ ‘ਚ ਲੱਗੀ ਸੰਨ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ‘ਚ ਭਾਰਤ ਦੀ ਸੰਸਦ ਉੱਤੇ 2001 ਵਿੱਚ ਹੋਏ ਦਹਿਸ਼ਤੀ ਹਮਲੇ ਦੀ ਬਰਸੀ ਮੌਕੇ 13 ਦਸੰਬਰ ਨੂੰ ਨਵੀਂ ਸੰਸਦੀ ਇਮਾਰਤ ਵਿੱਚ ਉਦੋਂ ਵੱਡੀ ਸੁਰੱਖਿਆ ਸੰਨ੍ਹ ਲੱਗ ਗਈ ਜਦੋਂ ਸਿਫ਼ਰ ਕਾਲ ਦੌਰਾਨ ਦੋ ਵਿਅਕਤੀ ਪਬਲਿਕ ਗੈਲਰੀ ਵਿਚੋਂ ਛਾਲ ਮਾਰ …

Read More »

ਗੁਰਜੀਤ ਔਜਲਾ ਨੇ ਕੈਨਿਸਟਰ ਖੋਹ ਕੇ ਸੁੱਟਿਆ ਪਰੇ

ਸੁਰੱਖਿਆ ‘ਚ ਸੰਨ੍ਹ ਲਾ ਕੇ ਲੋਕ ਸਭਾ ਚੈਂਬਰ ਵਿੱਚ ਦਾਖਲ ਹੋਏ ਸ਼ਖ਼ਸ ਨੂੰ ਸਭ ਤੋਂ ਪਹਿਲਾਂ ਕਾਬੂ ਕਰਨ ਵਾਲੇ ਸੰਸਦ ਮੈਂਬਰਾਂ ਵਿੱਚ ਅੰਮ੍ਰਿਤਸਰ ਸੰਸਦੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਸ਼ਾਮਲ ਸਨ। ਔਜਲਾ ਨੇ ਕਿਹਾ ਕਿ ਉਹ ਸਿਫਰ ਕਾਲ ਦੌਰਾਨ ਬੋਲ ਕੇ ਹਟੇ ਹੀ ਸਨ …

Read More »

ਸੁਖਬੀਰ ਬਾਦਲ ਨੇ ਪੰਜਾਬ ‘ਚ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਮੰਗੀ ਮੁਆਫੀ

ਸ਼੍ਰੋਮਣੀ ਅਕਾਲੀ ਦਲ ਨੇ ਮਨਾਇਆ ਆਪਣਾ 103ਵਾਂ ਸਥਾਪਨਾ ਦਿਵਸ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਖ਼ਾਲਸਾ ਨਿਹੰਗ ਸਿੰਘ (ਅੰਮ੍ਰਿਤਸਰ) ਵਿਖੇ ਆਪਣੀ ਪਾਰਟੀ ਦਾ 103ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖ਼ੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ …

Read More »

SYL ਮਾਮਲੇ ਉਤੇ 28 ਦਸੰਬਰ ਨੂੰ ਫਿਰ ਗੱਲਬਾਤ ਕਰਨਗੇ ਪੰਜਾਬ ਤੇ ਹਰਿਆਣਾ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੀਟਿੰਗ ‘ਚ ਹੋਣਗੇ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਮਾਮਲੇ ਸਬੰਧੀ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਸਰਕਾਰ ਦੋਵੇਂ ਸੂਬਿਆਂ ਵਿਚ ਵਿਚੋਲਗੀ ਕਰੇਗੀ। ਐਸ.ਵਾਈ.ਐਲ. ਮਾਮਲੇ ‘ਤੇ ਆਉਂਦੀ 28 ਦਸੰਬਰ ਨੂੰ ਭਾਰਤ ਸਰਕਾਰ …

Read More »

ਪੰਜਾਬ ਕਾਂਗਰਸ ਨੂੰ ਵੋਟ ਬੈਂਕ ਖਿਸਕਣ ਦਾ ਡਰ

ਕੇਸੀ ਵੇਣੂਗੋਪਾਲ ਨੇ ਗਠਜੋੜ ਬਾਰੇ ਸੂਬੇ ਦੇ ਆਗੂਆਂ ਨਾਲ ਕੀਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ :ਪੰਜਾਬ ਕਾਂਗਰਸ ਦੀ ਲੀਡਰਸ਼ਿਪ ਕਿਸੇ ਵੀ ਰੂਪ ‘ਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨਾਲ ਲੋਕ ਸਭਾ ਚੋਣਾਂ ਵਿਚ ਸਮਝੌਤਾ ਨਹੀਂ ਕਰਨਾ ਚਾਹੁੰਦੀ। ਕਾਂਗਰਸ ਪਾਰਟੀ ਨੂੰ ਡਰ ਹੈ ਕਿ ਇਸ ਨਾਲ ਉਸ ਦਾ ਵੋਟ ਬੈਂਕ ਖਿਸਕ ਸਕਦਾ ਹੈ …

Read More »

23 ਲੱਖ ਇੰਟਰਨੈਸ਼ਨਲ ਵਿਦਿਆਰਥੀਆਂ ‘ਤੇ ਲਟਕੀ ਡਿਪੋਰਟ ਦੀ ਤਲਵਾਰ

5 ਲੱਖ ਪੰਜਾਬੀ ਵਿਦਿਆਰਥੀ ਵੀ ਹਨ ਇਸੇ ਘੇਰੇ ‘ਚ ਟੋਰਾਂਟੋ : ਕੈਨੇਡਾ ਵਿਚ 23 ਲੱਖ ਇੰਟਰਨੈਸ਼ਨਲ ਵਿਦਿਆਰਥੀਆਂ ‘ਤੇ ਡਿਪੋਰਟ ਦੀ ਤਲਵਾਰ ਲਟਕ ਗਈ ਹੈ। ਇਸ ਘੇਰੇ ਵਿਚ ਪੰਜਾਬ ਨਾਲ ਸਬੰਧਤ 5 ਲੱਖ ਵਿਦਿਆਰਥੀ ਵੀ ਆ ਰਹੇ ਹਨ। ਜਸਟਿਨ ਟਰੂਡੋ ਸਰਕਾਰ ਨੇ ਕੈਨੇਡਾ ਪੋਸਟ ਗਰੈਜੂਏਟ ਵਰਕ ਪਰਮਿਟ ਨੂੰ ਅੱਗੇ ਵਧਾਉਣ ਤੋਂ …

Read More »