Home / 2023 / December / 02

Daily Archives: December 2, 2023

ਕਿਸਾਨ 18 ਜਨਵਰੀ ਤੋਂ ਸ਼ੁਰੂ ਕਰਨਗੇ ’ਚ ਚੰਡੀਗੜ੍ਹ ’ਚ ਅੰਦੋਲਨ

ਚੰਡੀਗੜ੍ਹ ਦੇ ਅਧਿਕਾਰੀਆਂ ਨਾਲ 8 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਤੋਂ ਬਾਅਦ ਜਗ੍ਹਾ ਦੀ ਕੀਤੀ ਜਾਵੇਗੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਕਿਸਾਨ ਸੰਗਠਨਾਂ ਵੱਲੋਂ 18 ਜਨਵਰੀ ਤੋਂ ਅੰਦੋਲਨ ਦਾ ਐਲਾਨ ਕੀਤਾ ਹੈ। ਕਿਸਾਨ ਪੰਜਾਬ ’ਚ ਗਿਰਦੇ ਪਾਣੀ ਦੇ ਪੱਧਰ ਨੂੰ ਲੈ ਕੇ ਆਪਣਾ ਪ੍ਰਦਰਸ਼ਨ ਕਰਨਗੇ। ਇਸ ਸਬੰਧੀ ਕਿਸਾਨਾਂ ਵੱਲੋਂ …

Read More »

ਹੁਸ਼ਿਆਰਪੁਰ ’ਚ ਪੁਲਿਸ ਅਤੇ ਕਿਸਾਨਾਂ ’ਚ ਹੋਇਆ ਟਕਰਾਅ

ਇਕ ਦਰਜਨ ਤੋਂ ਵੱਧ ਕਿਸਾਨ ਆਗੂਆਂ ਨੂੰ ਲਿਆ ਗਿਆ ਹਿਰਾਸਤ ਦਸੂਹਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁਕੇਰੀਆਂ ’ਚ ਕਿਸਾਨਾਂ ਅਤੇ ਪੁਲਿਸ ਦਰਮਿਆਨ ਟਕਰਾਅ ਹੋ ਗਿਆ। ਪੁਲਿਸ ਨੇ ਆਪਣੀ ਤਾਕਤ ਦਾ ਇਸਤੇਮਾਲ ਕਰਦੇ ਹੋਏ ਇਕ ਦਰਜਨ ਤੋਂ ਵੱਧ ਕਿਸਾਨ ਆਗੂਆਂ ਨੂੰ ਹਿਰਾਸਤ ਲੈ ਲਿਆ। ਕਿਸਾਨਾਂ ਅਤੇ ਪੁਲਿਸ ਦਰਮਿਆਨ ਟਕਰਾਅ …

Read More »

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਕੀਤੇ ਤਿੱਖੇ ਹਮਲੇ

ਕਿਹਾ : ਰੈਲੀ ’ਤੇ ਖਰਚ ਕੀਤਾ ਗਿਆ 3 ਕਰੋੜ ਰੁਪਏ ਕਿਸ ਖਾਤੇ ’ਚੋਂ ਖਰਚਿਆ ਖੰਨਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਦੀ ਰੈਲੀ ਲਈ ਪੀ.ਆਰ.ਟੀ.ਸੀ.ਅਤੇ ਪਨਬਸ ਦੀਆਂ 1824 ਬੱਸਾਂ ਵਰਤਣ ਦਾ ਦੋਸ਼ ਲਾਇਆ। ਉਨ੍ਹਾਂ …

Read More »

ਮੁਫ਼ਤ ਤੀਰਥ ਯਾਤਰਾ ਯੋਜਨਾ ’ਤੇ ਘਿਰੀ ਭਗਵੰਤ ਮਾਨ ਸਰਕਾਰ

ਪੰਜਾਬ-ਹਰਿਆਣਾ ਹਾਈ ਕੋਰਟ ਨੋਟਿਸ ਜਾਰੀ ਕਰਕੇ 12 ਦਸੰਬਰ ਤੱਕ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਲੰਘੇ ਦਿਨੀਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ’ਤੇ ਪੰਜਾਬ ਸਰਕਾਰ ਘਿਰਦੀ ਹੋਈ ਨਜ਼ਰ ਆ ਰਹੀ ਹੈ। ਕਿਉਂਕਿ ਇਸ ਯੋਜਨਾ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ …

Read More »

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਿਸ਼ਨ 100 ਪ੍ਰਤੀਸ਼ਤ ਦਾ ਕੀਤਾ ਉਦਘਾਟਨ

ਕਿਹਾ : ਇਸ ਨਾਲ 2024 ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਆਵੇਗਾ ਸੁਧਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸ਼ਨੀਵਾਰ ਨੂੰ ਮਿਸ਼ਨ 100 ਪ੍ਰਤੀਸ਼ਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਫਰਵਰੀ-ਮਾਰਚ 2024 ’ਚ ਹੋਣ …

Read More »

‘ਆਪ’ ਵਿਧਾਇਕ ਤਰੁਣਪ੍ਰੀਤ ਸੌਂਦ ਨੇ ਖੰਨਾ ’ਚ ਫੜਿਆ 60 ਲੱਖ ਰੁਪਏ ਦਾ ਘਪਲਾ

ਸੌਂਦ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਸ਼ਿਕਾਇਤ ਖੰਨਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾ ਉਪ ਪ੍ਰਧਾਨ ਅਤੇ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ 60 ਲੱਖ ਰੁਪਏ ਦਾ ਇਕ ਘਪਲਾ ਫੜਿਆ ਹੈ। ਇਸ ਘਪਲੇ ਦਾ ਪਰਦਾਫਾਸ਼ ਕਰਨ ’ਚ ਆਪ ਵਿਧਾਇਕ ਦੀ ਮਦਦ ਕਾਂਗਰਸ ਦੇ ਬਲਾਕ ਕਮੇਟੀ ਚੇਅਰਮੈਨ …

Read More »

ਮਿਜ਼ੋਰਮ ’ਚ 3 ਦਸੰਬਰ ਦੀ ਬਜਾਏ 4 ਦਸੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤੀ

ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ਦੇ ਭਲਕੇ 3 ਤਿੰਨ ਦਸੰਬਰ ਨੂੰ ਆਉਣਗੇ ਨਤੀਜੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜ ਸੂਬਿਆਂ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ’ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਭਲਕੇ 3 ਦਸੰਬਰ ਦਿਨ ਐਤਵਾਰ ਨੂੰ ਐਲਾਨੇ ਜਾਣਗੇ। ਜਦਕਿ ਮਿਜ਼ੋਰਮ ਵਿਧਾਨ ਸਭਾ ਦੇ ਨਤੀਜੇ 4 ਦਸੰਬਰ ਦਿਨ …

Read More »