Breaking News
Home / 2023 / December / 11

Daily Archives: December 11, 2023

ਲੜਕੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ; ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ’ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ

ਸੀ-ਪਾਈਟ ਵੱਲੋਂ ਨੌਜਵਾਨਾਂ ਨੂੰ ਐਸ.ਐਸ.ਬੀ. ਲਈ ਸਿਖਲਾਈ ਵੀ ਦਿੱਤੀ ਜਾਵੇਗੀ:  ਅਮਨ ਅਰੋੜਾ ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਕਪੂਰਥਲਾ ਵਿਖੇ ਵਿਸ਼ੇਸ਼ …

Read More »

ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ

ਭਾਜਪਾ ਵਿਧਾਇਕ ਦਲ ਦੀ ਮੀਟਿੰਗ ’ਚ ਹੋਇਆ ਫੈਸਲਾ ਭੋਪਾਲ/ਬਿਊਰੋ ਨਿਊਜ਼ ਮੋਹਨ ਯਾਦਵ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਸ ਸਬੰਧੀ ਫੈਸਲਾ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦਲ ਦੀ ਮੀਟਿੰਗ ਵਿਚ ਹੋ ਗਿਆ ਹੈ। ਮੋਹਨ ਯਾਦਵ ਉਜੈਨ (ਦੱਖਣੀ)  ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਭੋਪਾਲ ਸਥਿਤ ਭਾਜਪਾ ਦੇ ਦਫਤਰ ਵਿਚ …

Read More »

ਇਹ ਫ਼ੈਸਲਾ ਸਿਰਫ਼ ਇਕ ਕਾਨੂੰਨੀ ਫ਼ੈਸਲਾ ਨਹੀਂ ਹੈ ਇਹ ਬਲਕਿ ਇਤਿਹਾਸਿਕ ਹੈ : PM MODI

ਇਹ ਫ਼ੈਸਲਾ ਸਿਰਫ਼ ਇਕ ਕਾਨੂੰਨੀ ਫ਼ੈਸਲਾ ਨਹੀਂ ਹੈ ਇਹ ਬਲਕਿ ਇਤਿਹਾਸਿਕ ਹੈ : PM MODI ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਾਰਾ 370 ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਦੱਸਿਆ ਇਤਿਹਾਸਕ ਗੁਲਾਮ ਨਬੀ ਆਜ਼ਾਦ ਅਤੇ ਉਮਰ ਅਬਦੁੱਲਾ ਨੇ ਪ੍ਰਗਟਾਈ ਨਰਾਜ਼ਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਵਿਚੋਂ …

Read More »

ਆਸਟ੍ਰੇਲੀਆ ਜਾਂ ਵਾਲੇ ਪੰਜਾਬੀਆਂ ਲਈ ਵੀਜ਼ਾ ਨਿਯਮ ਹੋਣਗੇ ਸਖ਼ਤ , ਵਧਣਗੀਆਂ ਮੁਸ਼ਕਿਲਾਂ

ਆਸਟ੍ਰੇਲੀਆ ਜਾਂ ਵਾਲੇ ਪੰਜਾਬੀਆਂ ਲਈ ਵੀਜ਼ਾ ਨਿਯਮ ਹੋਣਗੇ ਸਖ਼ਤ , ਵਧਣਗੀਆਂ ਮੁਸ਼ਕਿਲਾਂ ਸਰਕਾਰ ਨੇ ਕਿਹਾ : ਮਾਈਗਰੇਸ਼ਨ ਨਿਯਮ ਹੋਣਗੇ ਸਖਤ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟਰੇਲੀਆ ਦੀ ਸਰਕਾਰ ਵੀਜ਼ਾ ਨਿਯਮਾਂ ਨੂੰ ਸਖਤ ਕਰਨ ਜਾ ਰਹੀ ਹੈ। ਆਸਟਰੇਲੀਆ ਜਾਣ ਦੀ ਸੋਚ ਰਹੇ ਭਾਰਤੀ ਅਤੇ ਖਾਸ ਕਰਕੇ ਪੰਜਾਬੀਆਂ ਲਈ ਇਹ ਫੈਸਲਾ ਮੁਸ਼ਕਲ ਵਾਲਾ ਹੋਵੇਗਾ। …

Read More »

ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ’ਚੋਂ ਧਾਰਾ 370 ਖਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਉਤੇ ਲਗਾਈ ਮੋਹਰ 

ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ’ਚੋਂ ਧਾਰਾ 370 ਖਤਮ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਉਤੇ ਲਗਾਈ ਮੋਹਰ  ਜੰਮੂ ਕਸ਼ਮੀਰ ’ਚ ਸਤੰਬਰ 2024 ਤੱਕ ਚੋਣਾਂ ਕਰਵਾਉਣ ਦੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਦਾ ਭਾਰਤ ਸਰਕਾਰ ਦਾ ਫੈਸਲਾ ਬਰਕਰਾਰ ਰਹੇਗਾ। ਸੁਪਰੀਮ ਕੋਰਟ ਦੀ 5 ਜੱਜਾਂ ਦੀ ਸੰਵਿਧਾਨਕ …

Read More »

ਸੁਖਬੀਰ ਸਿੰਘ ਬਾਦਲ ਦੀ PM ਮੋਦੀ ਨੂੰ ਅਪੀਲ , ਨਰਮੇ ਦੀ ਖਰੀਦ ਚ ਕੇਂਦਰ ਸਰਕਾਰ ਦੇਵੇ ਦਾਖ਼ਲ

ਸੁਖਬੀਰ ਸਿੰਘ ਬਾਦਲ ਦੀ PM ਮੋਦੀ ਨੂੰ ਅਪੀਲ , ਨਰਮੇ ਦੀ ਖਰੀਦ ਚ ਕੇਂਦਰ ਸਰਕਾਰ ਦੇਵੇ ਦਾਖ਼ਲ ਕਿਹਾ : ਨਰਮੇ ਦੀ ਖਰੀਦ ਵਿਚ ਕੇਂਦਰ ਸਰਕਾਰ ਦੇਵੇ ਦਖਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਿਚ ਐਮ.ਐਸ.ਪੀ. ’ਤੇ ਕਪਾਹ ਦੀ ਖਰੀਦ …

Read More »

ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਵਾਜੇਗਾ ਬਿਗੁਲ , ਜਨਵਰੀ ਵਿਚ ਹੋ ਸਕਦੀਆਂ ਨੇ ਚੋਣਾਂ

ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਵਾਜੇਗਾ ਬਿਗੁਲ , ਜਨਵਰੀ ਵਿਚ ਹੋ ਸਕਦੀਆਂ ਨੇ ਚੋਣਾਂ 7 ਜਨਵਰੀ ਤੱਕ ਵੋਟਰ ਸੂਚੀਆਂ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਅਗਲੇ ਮਹੀਨੇ ਯਾਨੀ ਕਿ ਜਨਵਰੀ 2024 ਵਿਚ ਗਰਾਮ ਪੰਚਾਇਤ ਚੋਣਾਂ ਕਰਵਾ ਸਕਦੀ ਹੈ। ਪੰਜਾਬ …

Read More »