Breaking News
Home / 2023 / December / 12

Daily Archives: December 12, 2023

ਭਾਜਪਾ ਆਗੂ ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ

ਦੀਯਾ ਕੁਮਾਰੀ ਅਤੇ ਪੇ੍ਰਮ ਚੰਦ ਬੈਰਵਾ ਨੂੰ ਬਣਾਇਆ ਉਪ ਮੁੱਖ ਮੰਤਰੀ ਜੈਪੁਰ/ਬਿਊਰੋ ਨਿਊਜ਼ ਭਾਜਪਾ ਆਗੂ ਭਜਨ ਲਾਲ ਸ਼ਰਮਾ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਸਦੇ ਨਾਲ ਹੀ ਰਾਜਸਥਾਨ ’ਚ ਨਵੇਂ ਮੁੱਖ ਮੰਤਰੀ ਦੇ ਨਾਮ ਨੂੰ ਲੈ ਕੇ ਚੱਲ ਰਿਹਾ ਸਸਪੈਂਸ ਵੀ ਖਤਮ ਹੋ ਗਿਆ ਹੈ। ਭਾਜਪਾ ਵਿਧਾਇਕ ਦਲ ਦੀ ਮੀਟਿੰਗ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਅਖੰਡ ਪਾਠ ਹੋਏ ਸ਼ੁਰੂ

ਸੁਖਬੀਰ ਸਿੰਘ ਬਾਦਲ ਨੇ ਜੂਠੇ ਬਰਤਨ ਅਤੇ ਜੋੜੇ ਸਾਫ਼ ਕਰਨ ਦੀ ਨਿਭਾਈ ਸੇਵਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਸਮੇਤ ਪਾਰਟੀ ਦੇ ਸੀਨੀਅਰ ਆਗੂ ਅੱਜ …

Read More »

ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ’ਚ ਬਰਖਾਸਤ ਐਸਐਚਓ ਨੂੰ ਕੋਰਟ ਨਹੀਂ ਮਿਲੀ ਰਾਹਤ

ਮਾਮਲੇ ਦੀ ਅਗਲੀ ਸੁਣਵਾਈ 3 ਜਨਵਰੀ ਨੂੰ ਹੋਵੇਗੀ ਜਲੰਧਰ/ਬਿਊਰੋ ਨਿਊਜ਼ : ਕਪੂਰਥਲਾ ਦੇ ਬਹੁਚਰਚਿਤ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ’ਚ ਫਰਾਰ ਚੱਲ ਰਹੇ ਬਰਖਾਸਤ ਐਸਐਚਓ ਨਵਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਪ੍ਰੰਤੂ ਕੋਰਟ ਵੱੱਲੋਂ ਬਰਖਾਸਤ ਐਸਐਚਓ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਸੁਪਰੀਮ …

Read More »

‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਜੂਆ ਕੇਸ ’ਚੋਂ ਹੋਏ ਬਰੀ

ਕਰੋਨਾ ਕਾਲ ਸਮੇਂ ਵਿਧਾਇਕ ਅੰਗੁਰਾਲ ’ਤੇ ਮਾਮਲਾ ਕੀਤਾ ਗਿਆ ਸੀ ਦਰਜ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਅੱਜ ਕੋਰਟ ਨੇ ਗੈਂਬਲਿੰਗ ਭਾਵ ਜੂਆ ਐਕਟ ਦੇ ਇਕ ਪੁਰਾਣੇ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ। ਬਰੀ ਹੋਣ ਤੋਂ ਬਾਅਦ ਵਿਧਾਇਕ ਅੰਗੁਰਾਲ ਨੇ …

Read More »

ਗਣਤੰਤਰ ਦਿਵਸ ਮੌਕੇ ਭਾਰਤ ਨਹੀਂ ਆਉਣਗੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ

ਜਨਵਰੀ ਮਹੀਨੇ ਹੋਣ ਵਾਲੀ ਕਵਾਡ ਸੰਮੇਲਨ ਦੀ ਮੀਟਿੰਗ ਵੀ ਹੋਈ ਕੈਂਸਲ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਤੀ ਜੋ ਬਾਈਡਨ ਗਣਤੰਤਰ ਦਿਵਸ 2024 ਮੌਕੇ ਭਾਰਤ ਨਹੀਂ ਆਉਣਗੇ। ਜਦਕਿ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਬਤੌਰ ਮੁੱਖ ਮਹਿਮਾਨ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਿਆ ਸੀ। ਇਸ ਤੋਂ ਪਹਿਲਾਂ 2015 ’ਚ ਅਮਰੀਕਾ ਦੇ ਰਾਸ਼ਟਰਪਤੀ …

Read More »

ਜੰਮੂ ਅਤੇ ਕਸ਼ਮੀਰ ਧਾਰਾ 370 ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਲੇਖ

ਜੰਮੂ ਅਤੇ ਕਸ਼ਮੀਰ ਧਾਰਾ 370 ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਲੇਖ ਲੇਖਕ, ਨਰੇਂਦਰ ਮੋਦੀ, ਭਾਰਤ ਦੇ ਪ੍ਰਧਾਨ ਮੰਤਰੀ ਚੰਡੀਗੜ੍ਹ /ਪ੍ਰਿੰਸ ਗਰਗ Article – Hindi – PM on Art 370 J&K 11 ਦਸੰਬਰ ਨੂੰ, ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਨੇ ਧਾਰਾ 370 ਅਤੇ 35 (ਏ) ਨੂੰ ਰੱਦ ਕਰਨ ਬਾਰੇ ਇੱਕ …

Read More »

ਤੀਰਥ ਯਾਤਰਾ ਯੋਜਨਾ ’ਤੇ ਪੰਜਾਬ ਸਰਕਾਰ ਨੇ ਹਾਈਕੋਰਟ ’ਚ ਦਿੱਤਾ ਜਵਾਬ

ਤੀਰਥ ਯਾਤਰਾ ਯੋਜਨਾ ’ਤੇ ਪੰਜਾਬ ਸਰਕਾਰ ਨੇ ਹਾਈਕੋਰਟ ’ਚ ਦਿੱਤਾ ਜਵਾਬ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਦੋ ਹਫਤਿਆਂ ਲਈ ਟਾਲੀ ਚੰਡੀਗੜ੍ਹ/ਬਿਊਰੋ ਨਿਊਜ਼ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਜਵਾਬ ਦੇ ਦਿੱਤਾ ਹੈ। ਸਰਕਾਰ ਵਲੋਂ ਪੇਸ਼ …

Read More »

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ‘ਆਪ’ ਵਿਧਾਇਕ ਦੇਵ ਮਾਨ ਨੇ ਕੀਤੀ ਮੁਲਾਕਾਤ

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ‘ਆਪ’ ਵਿਧਾਇਕ ਦੇਵ ਮਾਨ ਨੇ ਕੀਤੀ ਮੁਲਾਕਾਤ ਅਧਿਆਤਮਕ ਤੇ ਜੀਵਨਸ਼ੈਲੀ ਵਧੀਆ ਢੰਗ ਨਾਲ ਜਿਊਣ ਬਾਰੇ ਕੀਤੀ ਗੱਲਬਾਤ ਨਾਭਾ/ਬਿਊਰੋ ਨਿਊਜ਼ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਵਿਧਾਨ ਸਭਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ …

Read More »

ਪੰਜਾਬ ’ਚ ਕਰੋੜਾਂ ਰੁਪਏ ਦੀਆਂ ਤਰਪਾਲਾਂ ਖਰੀਦਣ ਦਾ ਮਾਮਲਾ ਵੀ ਵਿਵਾਦਾਂ ’ਚ ਘਿਰਿਆ

ਪੰਜਾਬ ’ਚ ਕਰੋੜਾਂ ਰੁਪਏ ਦੀਆਂ ਤਰਪਾਲਾਂ ਖਰੀਦਣ ਦਾ ਮਾਮਲਾ ਵੀ ਵਿਵਾਦਾਂ ’ਚ ਘਿਰਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਸੈਕਟਰੀ ਤੋਂ ਮੰਗੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮਾਰਕੀਟ ਕਮੇਟੀ ਦੇ ਲਈ 107 ਕਰੋੜ ਰੁਪਏ ਦੀਆਂ ਤਰਪਾਲਾਂ ਖਰੀਦਣ ਦਾ ਮਾਮਲਾ ਵੀ ਹੁਣ ਵਿਵਾਦਾਂ ਵਿਚ ਘਿਰ ਗਿਆ ਹੈ। ਤਰਪਾਲਾਂ ਮਹਿੰਗੇ ਭਾਅ ’ਤੇ ਖਰੀਦੇ …

Read More »

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ’ਚ ਕਿਸਾਨਾਂ ਦੇ ਮਸਲੇ ਉਠਾਏ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ’ਚ ਕਿਸਾਨਾਂ ਦੇ ਮਸਲੇ ਉਠਾਏ ਕਿਹਾ : ਭਾਰਤ ਸਰਕਾਰ ਨੂੰ ਵਪਾਰਕ ਉਦੇਸ਼ਾਂ ਲਈ ਖੋਲ੍ਹ ਦੇਣਾ ਚਾਹੀਦਾ ਹੈ ਵਾਹਗਾ ਬਾਰਡਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ  ਸੰਸਦ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਸੈਕਟਰ ਅਤੇ ਪੰਜਾਬ …

Read More »