Breaking News
Home / 2023 / December / 13

Daily Archives: December 13, 2023

ਸੰਸਦ ਭਵਨ ’ਤੇ ਹੋਏ ਹਮਲੇ ਦੀ 22ਵੀਂ ਬਰਸੀ ਮੌਕੇ ਸੁਰੱਖਿਆ ’ਚ ਫਿਰ ਤੋਂ ਲੱਗੀ ਸੰਨ

ਵਿਜੀਟਰ ਗੈਲਰੀ ’ਚੋਂ ਦੋ ਵਿਅਕਤੀਆਂ ਨੇ ਲੋਕ ਸਭਾ ’ਚ ਮਾਰੀ ਛਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਇਕ ਪਾਸੇ ਜਿੱਥੇ ਦੇਸ਼ ਭਰ ’ਚ ਸੰਸਦ ਭਵਨ ’ਤੇ ਹੋਏ ਹਮਲੇ ਦੀ 22ਵੀਂ ਬਰਸੀ ਮਨਾਈ ਜਾ ਰਹੀ ਸੀ, ਉਥੇ ਹੀ ਅੱਜ ਸੰਸਦ ਭਵਨ ਦੀ ਸੁਰੱਖਿਆ ’ਚ ਇਕ ਵਾਰ ਫਿਰ ਤੋਂ ਸੰਨ੍ਹ ਲੱਗ ਗਈ ਅਤੇ ਦੋ …

Read More »

ਮੱਧ ਪ੍ਰਦੇਸ਼ ਦੇ ਮੋਹਨ ਯਾਦਵ ਅਤੇ ਛੱਤੀਸਗੜ੍ਹ ਦੇ ਵਿਸ਼ਣੁਦੇਵ ਸਾਏ ਬਣੇ ਮੁੱਖ ਮੰਤਰੀ

ਸਹੁੰ ਚੁੱਕ ਸਮਾਗਮਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਜੇਪੀ ਨੱਢਾ ਹੋਏ ਸ਼ਾਮਲ ਭੋਪਾਲ/ਬਿਊਰੋ ਨਿਊਜ਼ : ਭਾਜਪਾ ਆਗੂ ਮੋਹਨ ਯਾਦਵ ਨੇ ਅੱਜ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁੱਕ ਲਈ ਹੈ। ਜਦਕਿ ਜਗਦੀਸ਼ ਦੇਵੜਾ ਅਤੇ ਰਾਜੇਂਦਰ ਸ਼ੁਕਲਾ ਨੇ ਸੂਬੇ ਦੇ …

Read More »

ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ ਲੁਧਿਆਣਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ’ਚ ਅੱਜ ਕਾਂਗਰਸ ਪਾਰਟੀ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਹਲਕਾ ਆਤਮ ਨਗਰ ਤੋਂ ਪਾਰਟੀ ਦੇ ਹਲਕਾ ਇੰਚਾਰਜ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਰੋਪੜ ਦੇ ਸਰਕਾਰੀ ਸਕੂਲ ਦਾ ਅਚਾਨਕ ਕੀਤਾ ਦੌਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਰੋਪੜ ਦੇ ਸਰਕਾਰੀ ਸਕੂਲ ਦਾ ਅਚਾਨਕ ਕੀਤਾ ਦੌਰਾ ਸਕੂਲ ਦੇ ਬੱਚਿਆਂ ਨਾਲ ਕੀਤੀ ਮੁਲਾਕਾਤ, ਜਲਦੀ ਹੀ ਸਕੂਲ ਬੱਸਾਂ ਦੇਣ ਦਾ ਕੀਤਾ ਵਾਅਦਾ ਰੋਪੜ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਹੀ ਰੋਪੜ ਜ਼ਿਲ੍ਹੇ ਪਿੰਡ ਸੁਖੋ ਮਾਜਰਾ ਦੇ ਸਰਕਾਰੀ ਸਕੂਲ ਵਿਖੇ ਪਹੁੰਚੇ, ਜਿੱਥੇ …

Read More »

ਸੰਸਦ ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ,ਦਰਸ਼ਕ ਗੈਲਰੀ ਚੋ ਦੋ ਨੌਜਵਾਨਾਂ ਨੇ ਮਾਰੀ ਛਾਲ

ਸੰਸਦ ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ,ਦਰਸ਼ਕ ਗੈਲਰੀ ਚੋ ਦੋ ਨੌਜਵਾਨਾਂ ਨੇ ਮਾਰੀ ਛਾਲ ਨਵੀ ਦਿੱਲੀ / ਬਿਊਰੋ ਨੀਊਜ਼ ਸੰਸਦ ਦੀ ਸੁਰੱਖਿਆ ‘ਚ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਸੰਸਦ ਦੀ ਕਾਰਵਾਈ ਦੌਰਾਨ ਇੱਕ ਅਣਪਛਾਤੇ ਵਿਅਕਤੀ ਦਰਸ਼ਕ ਗੈਲਰੀ ਵਿੱਚੋਂ ਛਾਲ ਮਾਰ ਕੇ ਸਦਨ ਵਿੱਚ ਦਾਖਲ ਹੋ ਗਏ। ਜਿਉਂ ਹੀ …

Read More »

ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦਰਜ ਕਰਨ ਦੇ ਭਗਵੰਤ ਮਾਨ ਸਰਕਾਰ ’ਤੇ ਲਗਾਏ ਆਰੋਪ

ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦਰਜ ਕਰਨ ਦੇ ਭਗਵੰਤ ਮਾਨ ਸਰਕਾਰ ’ਤੇ ਲਗਾਏ ਆਰੋਪ ਕਿਹਾ : ਝੂਠੇ ਪਰਚਿਆਂ ਤੋਂ ਅਕਾਲੀ ਦਲ ਡਰਨ ਵਾਲਾ ਨਹੀਂ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਭਲਕੇ 14 ਦਸੰਬਰ ਨੂੰ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸਦੇ ਚੱਲਦਿਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ …

Read More »

ਭਾਰਤੀ ਸੰਸਦ ’ਤੇ ਹੋਏ ਹਮਲੇ ਨੂੰ ਅੱਜ ਹੋਏ 22 ਸਾਲ

ਭਾਰਤੀ ਸੰਸਦ ’ਤੇ ਹੋਏ ਹਮਲੇ ਨੂੰ ਅੱਜ ਹੋਏ 22 ਸਾਲ ਦਹਿਸ਼ਤੀ ਹਮਲੇ ’ਚ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀਆਂ ਗਈਆਂ ਸ਼ਰਧਾਂਜਲੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ’ਚ ਭਾਰਤੀ ਸੰਸਦ ’ਤੇ ਹੋਏ ਦਹਿਸ਼ਤੀ ਹਮਲੇ ਨੂੰ ਅੱਜ 22 ਸਾਲ ਹੋ ਗਏ ਹਨ। ਸੰਸਦ ਦੇ ਸਰਦ ਰੁੱਤ ਇਜਲਾਸ ਦੇ ਅੱਜ 8ਵੇਂ ਦਿਨ ਦੀ ਕਾਰਵਾਈ …

Read More »

ਜੰਮੂ ਕਸ਼ਮੀਰ ’ਚ ਅਨੰਦ ਮੈਰਿਜ ਐਕਟ ਲਾਗੂ

ਜੰਮੂ ਕਸ਼ਮੀਰ ’ਚ ਅਨੰਦ ਮੈਰਿਜ ਐਕਟ ਲਾਗੂ ਉਪ ਰਾਜਪਾਲ ਨੇ ਦਿੱਤੀ ਮਨਜ਼ੂਰੀ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਸਿੱਖ ਭਾਈਚਾਰੇ ਦੀ ਕਈ ਸਾਲਾਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸੂਬਾ ਸਰਕਾਰ ਨੇ ਅਨੰਦ ਮੈਰਿਜ ਐਕਟ ਲਾਗੂ ਕਰ ਦਿੱਤਾ ਹੈ। ਹੁਣ ਸਿੱਖ ਭਾਈਚਾਰੇ ’ਚ ਵਿਆਹ ਦੀ ਰਜਿਸਟ੍ਰੇਸ਼ਨ ਇਸੇ ਕਾਨੂੰਨ ਤਹਿਤ …

Read More »

ਮੋਹਨ ਯਾਦਵ ਬਣੇ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ

ਜਗਦੀਸ਼ ਦੇਵੜਾ ਅਤੇ ਰਾਜੇਂਦਰ ਸ਼ੁਕਲਾ ਨੇ ਡਿਪਟੀ ਸੀਐਮ ਵਜੋਂ ਚੁੱਕੀ ਸਹੁੰ ਭੋਪਾਲ/ਬਿਊਰੋ ਨਿਊਜ਼ : ਭਾਜਪਾ ਆਗੂ ਮੋਹਨ ਯਾਦਵ ਨੇ ਅੱਜ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁੱਕ ਲਈ ਹੈ। ਉਹ ਮੱਧ ਪ੍ਰਦੇਸ਼ ਦੇ 21ਵੇਂ ਮੁੱਖ ਮੰਤਰੀ ਬਣੇ ਜਦਕਿ ਕਾਰਜਕਾਲ ਦੇ ਹਿਸਾਬ ਨਾਲ …

Read More »