Breaking News
Home / 2023 / December / 15

Daily Archives: December 15, 2023

ਪੰਜਾਬ ’ਚ ਮਹਿੰਗੀ ਹੋ ਸਕਦੀ ਹੈ ਬਿਜਲੀ,, 11 ਫੀਸਦੀ ਦਰਾਂ ਵਧਾਉਣ ਦੀ ਤਿਆਰੀ ’ਚ ਪਾਵਰਕਾਮ

ਪੰਜਾਬ ’ਚ ਮਹਿੰਗੀ ਹੋ ਸਕਦੀ ਹੈ ਬਿਜਲੀ! 11 ਫੀਸਦੀ ਦਰਾਂ ਵਧਾਉਣ ਦੀ ਤਿਆਰੀ ’ਚ ਪਾਵਰਕਾਮ ਚੰਡੀਗੜ੍ਹ/ਬਿਊਰੋ ਨਿਊਜ਼   ਪੰਜਾਬ ਵਿਚ ਬਿਜਲੀ ਉਪਭੋਗਤਾਵਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ ਅਤੇ ਪੰਜਾਬ ਵਿਚ ਬਿਜਲੀ ਦੀਆਂ ਦਰਾਂ 11 ਫੀਸਦੀ ਤੱਕ ਵਧਾਉਣ ਦੀ ਤਿਆਰੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਵਰਕਾਮ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ …

Read More »

ਆਸਟਰੇਲੀਆ ਦੀ ਅੰਡਰ-19 ਕ੍ਰਿਕਟ ਟੀਮ ਵਿਚ ਦੋ ਪੰਜਾਬੀ ਖਿਡਾਰੀ ਸ਼ਾਮਲ

ਆਸਟਰੇਲੀਆ ਦੀ ਅੰਡਰ-19 ਕ੍ਰਿਕਟ ਟੀਮ ਵਿਚ ਦੋ ਪੰਜਾਬੀ ਖਿਡਾਰੀ ਸ਼ਾਮਲ ਹਰਕੀਰਤ ਸਿੰਘ ਬਾਜਵਾ ਅਤੇ ਹਰਜਸ ਸਿੰਘ ਖੇਡਣਗੇ ਵਿਸ਼ਵ ਕੱਪ ਚੰਡੀਗੜ੍ਹ/ਬਿਊਰੋ ਨਿਊਜ਼ ਆਸਟ੍ਰੇਲੀਆਈ ਕ੍ਰਿਕਟ ਦੇ ਚੋਣ ਪੈਨਲ ਨੇ ਆਗਾਮੀ 2024 ਪੁਰਸ਼ ਅੰਡਰ-19 ਕਿ੍ਰਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਵਿਚ ਭਾਰਤ ਦੇ 2 ਪੰਜਾਬੀ ਖਿਡਾਰੀਆਂ ਹਰਕੀਰਤ ਸਿੰਘ ਬਾਜਵਾ ਤੇ ਹਰਜਸ ਸਿੰਘ …

Read More »

ਬੇਅਦਬੀ ਮਾਮਲਿਆਂ ਸਬੰਧੀ ਸੁਖਬੀਰ ਬਾਦਲ ਵਲੋਂ ਮੰਗੀ ਗਈ ਮੁਆਫੀ ’ਤੇ ਸਿਆਸੀ ਆਗੂਆਂ ਨੇ ਚੁੱਕੇ ਸਵਾਲ

ਬੇਅਦਬੀ ਮਾਮਲਿਆਂ ਸਬੰਧੀ ਸੁਖਬੀਰ ਬਾਦਲ ਵਲੋਂ ਮੰਗੀ ਗਈ ਮੁਆਫੀ ’ਤੇ ਸਿਆਸੀ ਆਗੂਆਂ ਨੇ ਚੁੱਕੇ ਸਵਾਲ ਬਾਦਲ ਪਰਿਵਾਰ ਤਿੰਨ ਵਾਰ ਮੰਗ ਚੁੱਕਾ ਹੈ ਮੁਆਫੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਨੇ ਲੰਘੇ ਕੱਲ੍ਹ 14 ਦਸੰਬਰ ਨੂੰ ਆਪਣਾ 103ਵਾਂ ਸਥਾਪਨਾ ਦਿਵਸ ਅੰਮਿ੍ਰਤਸਰ ਵਿਖੇ ਮਨਾਇਆ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ …

Read More »

ਰਾਜਸਥਾਨ ਦੇ ਬੀਕਾਨੇਰ ‘ਚ 3 ਬੱਚਿਆਂ ਸਮੇਤ ਪਰਿਵਾਰ ਦੇ 5 ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ

ਰਾਜਸਥਾਨ ਦੇ ਬੀਕਾਨੇਰ ‘ਚ 3 ਬੱਚਿਆਂ ਸਮੇਤ ਪਰਿਵਾਰ ਦੇ 5 ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਚੰਡੀਗੜ੍ਹ / ਬਿਊਰੋ ਨੀਊਜ਼ ਘਟਨਾ ਬਾਰੇ ਬੋਲਦਿਆਂ ਬੀਕਾਨੇਰ ਰੇਂਜ ਦੇ ਆਈਜੀ ਓਮ ਪ੍ਰਕਾਸ਼ ਨੇ ਕਿਹਾ, “ਅਸੀਂ ਸਾਰੇ ਪਹਿਲੂਆਂ ਤੋਂ ਜਾਂਚ ਕਰ ਰਹੇ ਹਾਂ। ਜਿਵੇਂ ਹੀ ਤੱਥ ਸਾਹਮਣੇ ਆਏਗਾ ਅਸੀਂ ਕਾਰਵਾਈ ਕਰਾਂਗੇ।” ਰਾਜਸਥਾਨ ਦੇ ਬੀਕਾਨੇਰ ਵਿੱਚ ਇੱਕ …

Read More »

ਭਜਨ ਲਾਲ ਸ਼ਰਮਾ ਨੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਭਜਨ ਲਾਲ ਸ਼ਰਮਾ ਨੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਚੰਡੀਗੜ੍ਹ / ਪ੍ਰਿੰਸ ਗਰਗ ਰਾਜਸਥਾਨ ਦੇ ਮੁੱਖ ਮੰਤਰੀ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਭਾਜਪਾ ਦੇ ਕਈ ਮੁੱਖ ਮੰਤਰੀ ਸ਼ਾਮਲ ਹੋਏ।  ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਭਜਨ …

Read More »

ਫ਼ਿਲਮ ANIMAL ਨੇ ਅੰਤਰਰਾਸ਼ਟਰੀ ਬਾਕ੍ਸ ਆਫਿਸ 14 ‘ ਵੇ ਦਿਨ ਤੇ 784 ਕਰੋੜ ਤੋਂ ਵੱਧ ਦੀ ਕਮਾਈ ਕੀਤੀ

ਫ਼ਿਲਮ “ANIMAL” ਨੇ ਅੰਤਰਰਾਸ਼ਟਰੀ ਬਾਕ੍ਸ ਆਫਿਸ 14 ‘ ਵੇ ਦਿਨ ਤੇ 784 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਚੰਡੀਗੜ੍ਹ / ਪ੍ਰਿੰਸ ਗਰਗ ਐਨੀਮਲ ਵਿਸ਼ਵਵਿਆਪੀ ਬਾਕਸ ਆਫਿਸ ਕਲੈਕਸ਼ਨ ਦਿਨ 14: ਰਿਲੀਜ਼ ਦੇ ਦੋ ਹਫ਼ਤਿਆਂ ਬਾਅਦ, ਫਿਲਮ ਵਿਸ਼ਵ ਪੱਧਰ ‘ਤੇ 800 ਕਰੋੜ ਦੇ ਕਲੱਬ ਵਿੱਚ ਦਾਖਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। …

Read More »

ਪੰਜਾਬ ਪੁਲਿਸ ਦਾ ਸਾਬਕਾ ਕਾਂਸਟੇਬਲ ਜਗਦੀਪ ਸਿੰਘ 500 ਗ੍ਰਾਮ ਹੈਰੋਇਨ ਸਣੇ ਕਾਬੂ

ਪੰਜਾਬ ਪੁਲਿਸ ਦਾ ਸਾਬਕਾ ਕਾਂਸਟੇਬਲ ਜਗਦੀਪ ਸਿੰਘ 500 ਗ੍ਰਾਮ ਹੈਰੋਇਨ ਸਣੇ ਕਾਬੂ ਚੰਡੀਗੜ੍ਹ / ਬਿਊਰੋ ਨੀਊਜ਼ ਬੀਰ ਖਾਲਸਾ ਗਰੁੱਪ ਦੇ ਇੱਕ ਮੈਂਬਰ ਜੋ ਕਿ ਪਿੰਡ ਜਠੌਲ ਜ਼ਿਲ੍ਹਾ ਤਰਨਤਾਰਨ ਦਾ ਵਸਨੀਕ ਸੀ ਅਤੇ ਪੁਲਿਸ ਵਿੱਚ ਹੌਲਦਾਰ ਦੇ ਅਹੁਦੇ ‘ਤੇ ਤਾਇਨਾਤ ਸੀ ਅਤੇ ਅੰਮ੍ਰਿਤਸਰ ਵਿੱਚ ਰਹਿ ਰਿਹਾ ਸੀ, ਉਸਨੂੰ ਸਪੈਸ਼ਲ ਸੈੱਲ ਅੰਮ੍ਰਿਤਸਰ …

Read More »

ਭਗਵੰਤ ਮਾਨ ਨੇ ਗੁਆਂਢੀ ਸੂਬਿਆਂ ਲਈ ਸਰਕਾਰੀ ਖ਼ਜ਼ਾਨੇ ਦਾ ਮੂੰਹ ਖੋਲ੍ਹਿਆ: ਜਾਖੜ

ਮੁਹਾਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ ਮਿਸ਼ਨ-2024 ਤਹਿਤ ਸ਼ਹਿਰਾਂ ਦੇ ਨਾਲ-ਨਾਲ ਹੁਣ ਪੇਂਡੂ ਖੇਤਰ ਵਿੱਚ ਵੀ ਲੋਕਾਂ ਨਾਲ ਜੁੜਨਾ ਅਤੇ ਲੋਕਾਂ ਨੂੰ ਆਪਣੀ ਪਾਰਟੀ ਨਾਲ ਜੋੜਨਾ ਸ਼ੁਰੂ ਕਰ ਦਿੱਤਾ ਹੈ। ‘ਵਿਕਸਤ ਭਾਰਤ ਸੰਕਲਪ ਯਾਤਰਾ’ ਦਾ ਸਵਾਗਤ ਕਰਨ ਲਈ ਮੁਹਾਲੀ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਵਿੱਚ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ …

Read More »

18 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਕਰਨ ਦਾ ਐਲਾਨ

ਮਾਝਾ ਤੇ ਮਾਲਵਾ ‘ਚ ਇਕੱਠਾਂ ਦੌਰਾਨ ਸੰਘਰਸ਼ ਦਾ ਕੀਤਾ ਜਾਵੇਗਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂਆਂ ਨੇ ਕਿਸਾਨੀ ਮੰਗਾਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਲਈ ਦਿੱਲੀ ਕੂਚ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿਚ ਕਿਸਾਨ ਜਥੇਬੰਦੀਆਂ …

Read More »

ਹੁਣ ਸਰਕਾਰੀ ਦਫਤਰਾਂ ਵਿਚ ਲੋਕਾਂ ਦੀ ਖੱਜਲ ਖੁਆਰੀ ਖਤਮ : ਭਗਵੰਤ ਮਾਨ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਦਾ ਆਗਾਜ਼; ਲੋਕਾਂ ਨੂੰ ਘਰ ਬੈਠੇ ਹੀ ਮਿਲਣਗੀਆਂ 43 ਸਹੂਲਤਾਂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਾਸੀਆਂ ਨੂੰ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ ਜਿਸ ਨਾਲ 43 ਸੇਵਾਵਾਂ ਲੋਕਾਂ ਨੂੰ ਘਰ ਬੈਠਿਆਂ ਹੀ ਮਿਲਣਗੀਆਂ। …

Read More »