Breaking News
Home / 2023 / December / 15 (page 5)

Daily Archives: December 15, 2023

ਭਾਰਤ ‘ਚ ਵਿਦੇਸ਼ੀ ‘ਵਰਸਿਟੀਆਂ ਤੇ ਉੱਚ ਸਿੱਖਿਆ

ਸੁਖਦੇਵ ਸਿੰਘ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਆਪਣੇ ਨੋਟੀਫਿਕੇਸ਼ਨ ਰਾਹੀਂ ‘ਭਾਰਤ ‘ਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ’ ਨਿਯਮ ਜਾਰੀ ਕੀਤੇ ਹਨ ਜਿਨ੍ਹਾਂ ਦਾ ਮਕਸਦ ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਨੂੰ ਆਪਣੇ ਕੈਂਪਸ ਬਣਾ ਕੇ ਡਾਕਟਰੇਟ ਅਤੇ ਪੋਸਟ-ਡਾਕਟਰੇਟ ਪੱਧਰ ਦੀ ਖੋਜ ਦੇ ਨਾਲ ਨਾਲ ਅੰਡਰ-ਗਰੈਜੂਏਟ …

Read More »

ਭਾਰਤੀ ਸੰਸਦ ਭਵਨ ਦੀ ਸੁਰੱਖਿਆ ਫਿਰ ਸਵਾਲਾਂ ਦੇ ਘੇਰੇ ‘ਚ

ਨਵੀਂ ਸੰਸਦ ਦੀ ਸੁਰੱਖਿਆ ‘ਚ ਲੱਗੀ ਸੰਨ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ‘ਚ ਭਾਰਤ ਦੀ ਸੰਸਦ ਉੱਤੇ 2001 ਵਿੱਚ ਹੋਏ ਦਹਿਸ਼ਤੀ ਹਮਲੇ ਦੀ ਬਰਸੀ ਮੌਕੇ 13 ਦਸੰਬਰ ਨੂੰ ਨਵੀਂ ਸੰਸਦੀ ਇਮਾਰਤ ਵਿੱਚ ਉਦੋਂ ਵੱਡੀ ਸੁਰੱਖਿਆ ਸੰਨ੍ਹ ਲੱਗ ਗਈ ਜਦੋਂ ਸਿਫ਼ਰ ਕਾਲ ਦੌਰਾਨ ਦੋ ਵਿਅਕਤੀ ਪਬਲਿਕ ਗੈਲਰੀ ਵਿਚੋਂ ਛਾਲ ਮਾਰ …

Read More »

ਗੁਰਜੀਤ ਔਜਲਾ ਨੇ ਕੈਨਿਸਟਰ ਖੋਹ ਕੇ ਸੁੱਟਿਆ ਪਰੇ

ਸੁਰੱਖਿਆ ‘ਚ ਸੰਨ੍ਹ ਲਾ ਕੇ ਲੋਕ ਸਭਾ ਚੈਂਬਰ ਵਿੱਚ ਦਾਖਲ ਹੋਏ ਸ਼ਖ਼ਸ ਨੂੰ ਸਭ ਤੋਂ ਪਹਿਲਾਂ ਕਾਬੂ ਕਰਨ ਵਾਲੇ ਸੰਸਦ ਮੈਂਬਰਾਂ ਵਿੱਚ ਅੰਮ੍ਰਿਤਸਰ ਸੰਸਦੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਸ਼ਾਮਲ ਸਨ। ਔਜਲਾ ਨੇ ਕਿਹਾ ਕਿ ਉਹ ਸਿਫਰ ਕਾਲ ਦੌਰਾਨ ਬੋਲ ਕੇ ਹਟੇ ਹੀ ਸਨ …

Read More »

ਸੁਖਬੀਰ ਬਾਦਲ ਨੇ ਪੰਜਾਬ ‘ਚ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਮੰਗੀ ਮੁਆਫੀ

ਸ਼੍ਰੋਮਣੀ ਅਕਾਲੀ ਦਲ ਨੇ ਮਨਾਇਆ ਆਪਣਾ 103ਵਾਂ ਸਥਾਪਨਾ ਦਿਵਸ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਖ਼ਾਲਸਾ ਨਿਹੰਗ ਸਿੰਘ (ਅੰਮ੍ਰਿਤਸਰ) ਵਿਖੇ ਆਪਣੀ ਪਾਰਟੀ ਦਾ 103ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖ਼ੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ …

Read More »

SYL ਮਾਮਲੇ ਉਤੇ 28 ਦਸੰਬਰ ਨੂੰ ਫਿਰ ਗੱਲਬਾਤ ਕਰਨਗੇ ਪੰਜਾਬ ਤੇ ਹਰਿਆਣਾ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੀਟਿੰਗ ‘ਚ ਹੋਣਗੇ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਮਾਮਲੇ ਸਬੰਧੀ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਸਰਕਾਰ ਦੋਵੇਂ ਸੂਬਿਆਂ ਵਿਚ ਵਿਚੋਲਗੀ ਕਰੇਗੀ। ਐਸ.ਵਾਈ.ਐਲ. ਮਾਮਲੇ ‘ਤੇ ਆਉਂਦੀ 28 ਦਸੰਬਰ ਨੂੰ ਭਾਰਤ ਸਰਕਾਰ …

Read More »

ਪੰਜਾਬ ਕਾਂਗਰਸ ਨੂੰ ਵੋਟ ਬੈਂਕ ਖਿਸਕਣ ਦਾ ਡਰ

ਕੇਸੀ ਵੇਣੂਗੋਪਾਲ ਨੇ ਗਠਜੋੜ ਬਾਰੇ ਸੂਬੇ ਦੇ ਆਗੂਆਂ ਨਾਲ ਕੀਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ :ਪੰਜਾਬ ਕਾਂਗਰਸ ਦੀ ਲੀਡਰਸ਼ਿਪ ਕਿਸੇ ਵੀ ਰੂਪ ‘ਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨਾਲ ਲੋਕ ਸਭਾ ਚੋਣਾਂ ਵਿਚ ਸਮਝੌਤਾ ਨਹੀਂ ਕਰਨਾ ਚਾਹੁੰਦੀ। ਕਾਂਗਰਸ ਪਾਰਟੀ ਨੂੰ ਡਰ ਹੈ ਕਿ ਇਸ ਨਾਲ ਉਸ ਦਾ ਵੋਟ ਬੈਂਕ ਖਿਸਕ ਸਕਦਾ ਹੈ …

Read More »

23 ਲੱਖ ਇੰਟਰਨੈਸ਼ਨਲ ਵਿਦਿਆਰਥੀਆਂ ‘ਤੇ ਲਟਕੀ ਡਿਪੋਰਟ ਦੀ ਤਲਵਾਰ

5 ਲੱਖ ਪੰਜਾਬੀ ਵਿਦਿਆਰਥੀ ਵੀ ਹਨ ਇਸੇ ਘੇਰੇ ‘ਚ ਟੋਰਾਂਟੋ : ਕੈਨੇਡਾ ਵਿਚ 23 ਲੱਖ ਇੰਟਰਨੈਸ਼ਨਲ ਵਿਦਿਆਰਥੀਆਂ ‘ਤੇ ਡਿਪੋਰਟ ਦੀ ਤਲਵਾਰ ਲਟਕ ਗਈ ਹੈ। ਇਸ ਘੇਰੇ ਵਿਚ ਪੰਜਾਬ ਨਾਲ ਸਬੰਧਤ 5 ਲੱਖ ਵਿਦਿਆਰਥੀ ਵੀ ਆ ਰਹੇ ਹਨ। ਜਸਟਿਨ ਟਰੂਡੋ ਸਰਕਾਰ ਨੇ ਕੈਨੇਡਾ ਪੋਸਟ ਗਰੈਜੂਏਟ ਵਰਕ ਪਰਮਿਟ ਨੂੰ ਅੱਗੇ ਵਧਾਉਣ ਤੋਂ …

Read More »

ਹੁਸ਼ਿਆਰਪੁਰ ‘ਚ ਹੋਮ ਫਾਰ ਹੋਮਲੈਸ ਸੰਸਥਾ ‘ਆਪਣੇ’ ਘਰ ਦਾ ਸੁਫਨਾ ਕਰ ਰਹੀ ਸਾਕਾਰ

ਗਰੀਬ ਪਰਿਵਾਰਾਂ ਨੂੰ ਬਣਾ ਕੇ ਦਿੱਤੇ ਜਾ ਰਹੇ ਹਨ ਘਰ, ਸੰਸਥਾ ਹੁਣ ਤੱਕ ਖਰਚ ਕਰ ਚੁੱਕੀ ਹੈ ਢਾਈ ਕਰੋੜ ਰੁਪਏ ਹੁਸ਼ਿਆਰਪੁਰ/ਬਿਊਰੋ ਨਿਊਜ਼ : ਸਾਲ 2019 ਵਿਚ ਬਣਾਈ ਗਈ ਹੋਮ ਫਾਰ ਹੋਮਲੈਸ ਸੰਸਥਾ ਹੁਸ਼ਿਆਰਪੁਰ ਜ਼ਿਲ੍ਹੇ ਦੀ ਇਕਲੌਤੀ ਅਜਿਹੀ ਸਮਾਜ ਸੇਵੀ ਸੰਸਥਾ ਹੈ, ਜਿਸ ਵਲੋਂ ਹੁਣ ਤੱਕ ਜ਼ਿਲ੍ਹੇ ਦੇ 113 ਪਰਿਵਾਰਾਂ ਨੂੰ …

Read More »

‘ਮਾਂ-ਬੋਲੀ’ ਬਚਾਉਣ ਲਈ, ઑਮਾਂਵਾਂ਼ ਸੁਹਿਰਦ ਹੋਣ..!

ਡਾ. ਪਰਗਟ ਸਿੰਘ ઑਬੱਗ਼ਾ (905) 531 8901 ઑਮਾਂ-ਬੋਲ਼ੀ ਪੰਜਾਬੀ ਦੇ ਵਿਕਾਸ ਵਿਚ ਆਈ ਗਿਰਾਵਟ ਦੇ ਮੁੱਖ ਕਾਰਨਾਂ ਲਈ ਅਸੀਂ ਵਰਤਮਾਨ ਨੌਜਵਾਨ-ਪੀੜੀ ਨੂੰ ਵਧੇਰੇ ਜ਼ਿੰਮੇਵਾਰ ਮੰਨਦੇ ਹਾਂ, ਜਿਹੜੇ ઑਅਧੁਨੀਕਰਨ਼ ਦੇ ਛਲਾਵੇ ਹੇਠ ਆ ਕੇ ਦੂਸਰੇ ਲੋਕਾਂ ਉੱਤੇ ਆਪਣਾ ਪ੍ਰਭਾਵ ਪਾਉਣ ਲਈ ઑਮਾਂ-ਬੋਲ਼ੀ ਪੰਜਾਬੀ ‘ઑਚ ਗੱਲ-ਬਾਤ ਕਰਨ ਦੀ ਬਜਾਏ, ਅੰਗ੍ਰੇਜ਼ੀ ਜਾਂ ਹਿੰਦੀ …

Read More »