ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਅਮਰ ਸਿੰਘ ਵੀ ਮੁਅੱਤਲ ਹੋਣ ਵਾਲਿਆਂ ’ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ 11ਵਾਂ ਦਿਨ ਸੀ। ਸੰਸਦ ਦੀ ਸੁਰੱਖਿਆ ਦੇ ਮਾਮਲੇ ਵਿਚ ਲੋਕ ਸਭਾ ਤੇ ਰਾਜ ਸਭਾ ਵਿਚ ਲਗਾਤਾਰ ਚੌਥੇ ਦਿਨ ਵੀ ਅੱਜ ਹੰਗਾਮਾ ਹੁੰਦਾ ਰਿਹਾ। ਵਿਰੋਧੀ …
Read More »Daily Archives: December 18, 2023
ਪੰਜਾਬ ’ਚ ਮਨਿਸਟਰੀਅਲ ਸਟਾਫ ਦਾ 4 ਪ੍ਰਤੀਸ਼ਤ ਡੀਏ ਵਧਾਇਆ
ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਖੁਦ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੰਘੀ 8 ਨਵੰਬਰ ਤੋਂ ਸ਼ੁਰੂ ਹੋਈ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਹੜਤਾਲ 40 ਦਿਨ ਬਾਅਦ ਸਮਾਪਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਾਅਦੇ ਅਨੁਸਾਰ ਅੱਜ ਸੋਮਵਾਰ ਨੂੰ ਮਨਿਸਟਰੀਅਲ ਸਟਾਫ ਨਾਲ ਮੁਲਾਕਾਤ ਕੀਤੀ ਹੈ। …
Read More »ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ’ਚ ਐਸਆਈਟੀ ਅੱਗੇ ਪੇਸ਼
ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਚੁੱਕੇ ਸਵਾਲ ਪਟਿਆਲਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿਚ ਅੱਜ ਐਸਆਈਟੀ ਦਫਤਰ ਪਟਿਆਲਾ ਵਿਖੇ ਪੇਸ਼ ਹੋਏ ਹਨ। ਜ਼ਿਕਰਯੋਗ ਹੈ ਕਿ ਮਜੀਠੀਆ ਖਿਲਾਫ ਦੋ ਸਾਲ ਪਹਿਲਾਂ ਦਰਜ ਹੋਏ ਡਰੱਗ ਤਸਕਰੀ ਦੇ ਮਾਮਲੇ ਵਿਚ ਉਨ੍ਹਾਂ ਨੂੰ ਪੁੱਛਗਿੱਛ ਲਈ …
Read More »ਪੰਜਾਬ ਸਣੇ ਉਤਰੀ ਭਾਰਤ ਠੰਡ ਦੀ ਲਪੇਟ ’ਚ
ਅੰਮਿ੍ਰਤਸਰ ’ਚ ਤਾਪਮਾਨ ਰਿਹਾ 3.6 ਡਿਗਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਚੰਡੀਗੜ੍ਹ ਸਣੇ ਪੂਰਾ ਉਤਰੀ ਭਾਰਤ ਕੜਾਕੇ ਦੀ ਠੰਡ ਦੀ ਲਪੇਟ ’ਚ ਹੈ। ਪੰਜਾਬ ਦੇ 6 ਜ਼ਿਲ੍ਹਿਆਂ ’ਚ ਅੱਜ ਸੋਮਵਾਰ ਸਵੇਰੇ ਧੁੰਦ ਛਾਈ ਰਹੀ, ਜਿੱਥੇ ਵਿਜੀਬਿਲਟੀ 50 ਮੀਟਰ ਦੇ ਕਰੀਬ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅਨੁਸਾਰ ਧੁੰਦ ਦਾ ਅਸਰ 22 …
Read More »83 ਸਾਲਾਂ ਦੇ ਸ਼ਰਦ ਪਵਾਰ ਦਾ ਦਾਅਵਾ-ਮੈਂ ਅਜੇ ਬੁੱਢਾ ਨਹੀਂ ਹੋਇਆ
ਕਿਹਾ : ਮੈਂ ਅਜੇ ਵੀ ਕੁਝ ਵਿਅਕਤੀਆਂ ਨੂੰ ਕਰ ਸਕਦਾ ਹਾਂ ਸਿੱਧਾ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਨੇ ਕਿਹਾ ਹੈ ਕਿ ਮੈਂ ਅਜੇ ਤੱਕ ਬੁੱਢਾ ਨਹੀਂ ਹੋਇਆ ਹਾਂ ਉਹ ਅਜੇ ਵੀ ਕੁਝ ਵਿਅਕਤੀਆਂ ਨੂੰ ਸਿੱਧਾ ਕਰ ਸਕਦੇ ਹਨ। 83 ਸਾਲਾਂ ਦੇ ਸ਼ਰਦ ਪਵਾਰ ਨੇ ਅਜਿਹਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੈਲਫ਼ ਹੈਲਪ ਗਰੁੱਪ ਦੀ ਮਹਿਲਾ ਨੂੰ ਚੋਣ ਲੜਨ ਦਾ ਦਿੱਤਾ ਆਫਰ
ਵਾਰਾਣਸੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੋ ਦਿਨਾਂ ਦੌਰੇ ’ਤੇ ਉਤਰ ਪ੍ਰਦੇਸ਼ ਦੇ ਵਾਰਾਣਸੀ ਪਹੁੰਚੇ ਹੋਏ ਹਨ। ਇਸੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸੋਮਵਾਰ ਨੂੰ ਵਾਰਾਣਸੀ ਦੇ ਉਮਰਾਹਾ ਵਿਖੇ ਨਵੇਂ ਬਣੇ ਸਵਰਵੇਦਾ ਮਹਾਮੰਦਰ ਦਾ ਉਦਘਾਟਨ ਕੀਤਾ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਵਿਕਾਸਸ਼ੀਲ ਭਾਰਤ ਸੰਕਲਪ ਯਾਤਰਾ ਦੇ …
Read More »ਕਾਂਗਰਸ ਪਾਰਟੀ ਨੇ ‘ਦੇਸ਼ ਲਈ ਦਾਨ’ ਮੁਹਿੰਮ ਦੀ ਕੀਤੀ ਸ਼ੁਰੂਆਤ
ਵਿੱਤੀ ਸੰਕਟ ਨਾਲ ਜੂੁਝ ਰਹੀ ਕਾਂਗਰਸ ਦਾ ਉਪਰਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਅੱਜ ਔਨਲਾਈਨ ਚੰਦਾ ਇਕੱਠਾ ਕਰਨ ਲਈ ‘ਦੇਸ਼ ਲਈ ਦਾਨ’ ਨਾਮ ਦੀ ਮੁਹਿੰਮ ਸ਼ੁਰੂ ਕੀਤੀ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਕਾਂਗਰਸ ਪਾਰਟੀ ਵਲੋਂ ਇਹ ਉਪਰਾਲਾ ਕੀਤਾ ਗਿਆ …
Read More »