ਭਾਜਪਾ ਦੀਆਂ ਸਟੇਜਾਂ ‘ਤੇ ਬੋਲਣ ਤੋਂ ਮਾਮਲਾ ਗਰਮਾਇਆ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਤੋਂ ਸ਼ਾਹੀ ਪਰਿਵਾਰ ਦੀ ਨੂੰਹ ਤੇ ਕਾਂਗਰਸੀ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਵੱਲੋਂ ਭਾਰਤੀ ਜਨਤਾ ਪਾਰਟੀ ਦੀਆਂ ਸਟੇਜਾਂ ਤੋਂ ਬੋਲਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ, ਹਾਲਾਂਕਿ ਪ੍ਰਨੀਤ ਕੌਰ ਆਪਣੇ ਆਪ ਨੂੰ ਕਾਂਗਰਸ ਦੀ ਵਫ਼ਾਦਾਰ ਹੋਣ ਬਾਰੇ ਕਹਿ …
Read More »Daily Archives: December 22, 2023
ਸ਼ਹੀਦੀ ਹਫਤੇ ਦੌਰਾਨ ਸਿੱਖ ਗੁਰਬਾਣੀ ਦੇ ਜਾਪ ਅਤੇ ਸਾਦਗੀ ਨਾਲ ਸ਼ਹੀਦਾਂ ਨੂੰ ਸ਼ਰਧਾ ਭੇਟ ਕਰਨ : ਜਥੇਦਾਰ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੁਚੀ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਆਖਿਆ ਕਿ ਚਾਰ ਸਾਹਿਬਜ਼ਾਦਿਆਂ ਸਮੇਤ ਹੋਰ ਸ਼ਹੀਦਾਂ ਦੀ ਯਾਦ ਵਿੱਚ 21 ਦਸੰਬਰ ਤੋਂ 28 ਦਸੰਬਰ ਤੱਕ ਚਲਣ ਵਾਲੇ ਸ਼ਹੀਦੀ ਹਫ਼ਤੇ ਵਿੱਚ ਹਰੇਕ ਸਿੱਖ ਗੁਰਬਾਣੀ ਦਾ ਜਾਪ ਕਰੇ, ਸਾਦਾ ਖਾਣ-ਪੀਣ, ਸਾਦਾ ਪਹਿਰਾਵਾ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨੀ ਮਸਲਿਆਂ ਦੇ ਹੱਲ ਲਈ ਕਮੇਟੀ ਕਾਇਮ
ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀ ਅਗਵਾਈ ਹੇਠਲੀ ਕਮੇਟੀ ਵਿੱਚ ਅਧਿਕਾਰੀ ਤੇ ਪੰਜ ਕਿਸਾਨ ਆਗੂ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ ਮਸਲਿਆਂ ਦੇ ਹੱਲ ਲਈ ਇੱਕ ਕਮੇਟੀ …
Read More »ਪੰਜਾਬ ਸਰਕਾਰ ਨੇ ਕੇਜਰੀਵਾਲ ਦੇ ਦੌਰੇ ਲਈ ਦਸ ਲੱਖ ਰੁਪਏ ਪ੍ਰਤੀ ਘੰਟੇ ਕਿਰਾਏ ‘ਤੇ ਲਿਆ ਜਹਾਜ਼ : ਬੰਟੀ ਰੋਮਾਣਾ
ਅਕਾਲੀ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਮੰਗ ਕੀਤੀ ਕਿ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਲਿਆਉਣ ਲਈ 400 ਕਰੋੜ ਰੁਪਏ ਦੇ ਮੁੱਲ ਦਾ ਲਗਜ਼ਰੀ ਜਹਾਜ਼ ਕਿਰਾਏ ‘ਤੇ ਲੈਣ ਸਬੰਧੀ ਮੁੱਖ ਮੰਤਰੀ ਸਪੱਸ਼ਟੀਕਰਨ ਦੇਣ। ਚੰਡੀਗੜ੍ਹ …
Read More »ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ
ਦੋ ਸਾਲ ਪਹਿਲਾਂ ਸ੍ਰੀ ਦਰਬਾਰ ਸਾਹਿਬ ਅੰਦਰ ਵਾਪਰੀ ਸੀ ਘਟਨਾ; ਦਲ ਖਾਲਸਾ ਵੱਲੋਂ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਵਿਖੇ ਦੋ ਸਾਲ ਪਹਿਲਾਂ 2021 ਵਿੱਚ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਅਰਦਾਸ …
Read More »ਆਨੰਦ ਮੈਰਿਜ ਐਕਟ ਵਿੱਚ ਸੋਧ ਦੀ ਜ਼ਰੂਰਤ: ਧਾਮੀ
ਰੂਪਨਗਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸ੍ਰੀ ਭੱਠਾ ਸਾਹਿਬ (ਰੂਪਨਗਰ) ਵਿਖੇ ਜੋੜ ਮੇਲ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਧਾਮੀ ਨੇ ਕਿਹਾ ਕਿ ਆਨੰਦ ਮੈਰਿਜ ਐਕਟ ਹਾਲੇ ਪੂਰੀ ਤਰ੍ਹਾਂ ਲਾਗੂ ਨਹੀਂ ਹੋਇਆ ਹੈ ਅਤੇ ਇਸ ਵਿੱਚ ਸੋਧ …
Read More »ਬਿਕਰਮ ਸਿੰਘ ਮਜੀਠੀਆ ਕੋਲੋਂ ਨਸ਼ਾ ਤਸਕਰੀ ਦੇ ਮਾਮਲੇ ‘ਚ ਸਿਟ ਨੇ ਕੀਤੀ ਪੁੱਛਗਿੱਛ
ਅਕਾਲੀ ਆਗੂ ਵੱਲੋਂ ਮੁੱਖ ਮੰਤਰੀ ਖਿਲਾਫ ਲੜਾਈ ਜਾਰੀ ਰੱਖਣ ਦਾ ਐਲਾਨ ਪਟਿਆਲਾ : ਨਸ਼ਾ ਤਸਕਰੀ ਸਬੰਧੀ ਦੋ ਸਾਲ ਪਹਿਲਾਂ ਦਰਜ ਹੋਏ ਇੱਕ ਕੇਸ ਦਾ ਸਾਹਮਣਾ ਕਰ ਰਹੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਸੋਮਵਾਰ ਨੂੰ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ‘ਸਪੈਸ਼ਲ ਇਨਵੈਸਟੀਗੇਸ਼ਨ ਟੀਮ’ (ਸਿਟ) ਵੱਲੋਂ ਪਟਿਆਲਾ ਆਈਜੀ …
Read More »ਪੰਚਨਦ ਖੋਜ ਸੰਸਥਾ ਦੀ 30ਵੀਂ ਸਲਾਨਾ ਲੈਕਚਰ ਲੜੀ ਵਿਚ ਦਿੱਤਾ ਗਿਆ ਅਹਿਮ ਸੁਨੇਹਾ
ਭਾਰਤ ਦੀਆਂ ਕਾਬਲੀਅਤਾਂ ਨੂੰ ਦੁਨੀਆ ‘ਚ ਦਿਖਾਉਣ ਦਾ ਸਮਾਂ ਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਜਿਵੇਂ ਕਿ ਭਾਰਤ ਦੀ ਆਰਥਿਕਤਾ ਆਉਣ ਵਾਲੇ ਕੁਝ ਸਾਲਾਂ ਵਿੱਚ ਵਿਸ਼ਵ ਵਿੱਚ ਤੀਜੇ ਸਥਾਨ ‘ਤੇ ਪਹੁੰਚਣ ਲਈ ਤਿਆਰ ਹੈ। ਇਸੇ ਤਰ੍ਹਾਂ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਅਰਥਚਾਰੇ ਦੇ ਆਮ ਵਿਕਾਸ ਲਈ ਮੇਡ ਇਨ …
Read More »ਪੰਜਾਬ ‘ਚ ਕਾਂਗਰਸ ਆਪਣੇ ਦਮ ‘ਤੇ ਲੋਕ ਸਭਾ ਚੋਣਾਂ ਲੜੇਗੀ : ਰੰਧਾਵਾ
‘ਪਾਰਟੀ ਦਾ ਸਮੁੱਚਾ ਕੇਡਰ ‘ਆਪ’ ਨਾਲ ਰਲ ਕੇ ਚੋਣਾਂ ਲੜਨ ਦੇ ਖ਼ਿਲਾਫ਼’ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਵਿੱਚ ਕਾਂਗਰਸ ਆਗਾਮੀ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ। ਉਨ੍ਹਾਂ ਕਿਹਾ ਕਿ …
Read More »ਸਿਆਸਤ ਲੋਕ ਭਲਾਈ ਦੀ ਥਾਂ ਨਿੱਜੀ ਚਿੱਕੜ ਉਛਾਲਣ ਵੱਲ ਤੁਰੀ : ਨਵਜੋਤ ਸਿੱਧੂ
ਸਾਬਕਾ ਕਾਂਗਰਸ ਪ੍ਰਧਾਨ ਵੱਲੋਂ ਬਾਦਲ, ਕੈਪਟਨ ਤੇ ਚੰਨੀ ਸਣੇ ‘ਆਪ’ ਦੀ ਆਲੋਚਨਾ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਿਆਸੀ ਵਿਚਾਰ-ਚਰਚਾ ਲੋਕ ਭਲਾਈ ਦੁਆਲੇ ਘੁੰਮਣੀ ਚਾਹੀਦੀ ਹੈ ਨਾ ਕਿ ਇਕ-ਦੂਜੇ ਖਿਲਾਫ ਨਿੱਜੀ ਤੌਰ ‘ਤੇ ਚਿੱਕੜ ਉਛਾਲਣਾ ਚਾਹੀਦਾ ਹੈ। ਪਟਿਆਲਾ ਵਿਚ ਮੀਡੀਆ …
Read More »