Breaking News
Home / 2023 / December / 22 (page 5)

Daily Archives: December 22, 2023

ਭਾਰਤ ‘ਚ ਉਚੇਰੀ ਸਿੱਖਿਆ ਦੀਆਂ ਖਾਮੀਆਂ ਵੱਲ ਧਿਆਨ ਦੇਣ ਦੀ ਲੋੜ

ਪ੍ਰਿੰਸੀਪਲ ਵਿਜੈ ਕੁਮਾਰ ਭਾਰਤ ਵਿਚ 2020 ਦੌਰਾਨ ਨਵੀਂ ਸਿੱਖਿਆ ਨੀਤੀ ਦਾ ਐਲਾਨ ਹੋਣ ਤੋਂ ਬਾਅਦ ਕੇਂਦਰ ਸਰਕਾਰ ਦੀ ਬੋਲੀ ਬੋਲਣ ਵਾਲੇ ਸਿੱਖਿਆ ਮਾਹਿਰਾਂ ਨੂੰ ਛੱਡ ਕੇ ਦੇਸ਼ ਦੇ ਗਰੀਬ ਅਤੇ ਮੱਧ ਵਰਗ ਦੇ ਬੱਚਿਆਂ ਦੀ ਸਿੱਖਿਆ ਦਾ ਫਿਕਰ ਕਰਨ ਵਾਲੇ ਸਿੱਖਿਆ ਸ਼ਾਸਤਰੀਆਂ ਨੇ ਆਪਣੇ ਲੇਖਾਂ ਰਾਹੀਂ ਲੋਕਾਂ ਤੱਕ ਆਪਣੀ ਆਵਾਜ਼ …

Read More »

ਕੈਨੇਡਾ ਦੀ ਅਬਾਦੀ 4 ਕਰੋੜ ਤੋਂ ਟੱਪੀ

ਅਬਾਦੀ ਵਾਧੇ ਨੇ 66 ਸਾਲਾਂ ਦਾ ਰਿਕਾਰਡ ਤੋੜਿਆ ਵੈਨਕੂਵਰ : ਕੈਨੇਡਾ ਦੇ ਅੰਕੜਾ ਵਿਭਾਗ ਨੇ ਚਾਲੂ ਸਾਲ ਦੀ ਤੀਜੀ ਤਿਮਾਹੀ ਦੌਰਾਨ ਦੇਸ਼ ਦੀ ਆਬਾਦੀ ਵਿਚ ਚਾਰ ਲੱਖ 13 ਹਜ਼ਾਰ ਦਾ ਵਾਧਾ ਦਰਸਾਇਆ ਹੈ, ਜਿਸ ਨੇ 1957 ਵਾਲਾ ਰਿਕਾਰਡ ਤੋੜਿਆ ਹੈ। ਇਸੇ ਸਾਲ ਜੂਨ ਮਹੀਨੇ ਦੇਸ਼ ਦੀ ਆਬਾਦੀ ਚਾਰ ਕਰੋੜ ਤੋਂ …

Read More »

ਕੇਜਰੀਵਾਲ ਨੇ 20 ਕਿਲੋਮੀਟਰ ਦਾ ਸਫਰ ਵੀ ਹੈਲੀਕਾਪਟਰ ‘ਚ ਕੀਤਾ

ਈਡੀ ਦੇ ਸੰਮਣਾਂ ਦੌਰਾਨ ‘ਆਪ’ ਮੁਖੀ ਮੈਡੀਟੇਸ਼ਨ ਕਰਨ ਲਈ ਹੁਸ਼ਿਆਰਪੁਰ ਦੇ ਵਿਪਾਸਨਾ ਸੈਂਟਰ ਪੁੱਜੇ ਹੁਸ਼ਿਆਰਪੁਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਧਿਆਨ ਲਾਉਣ ਦੇ 10 ਦਿਨ ਦੇ ਕੋਰਸ ਲਈ ਬੁੱਧਵਾਰ ਨੂੰ ਹੁਸ਼ਿਆਰਪੁਰ ਦੇ ਨੇੜਲੇ ਪਿੰਡ ਆਨੰਦਗੜ੍ਹ ਵਿੱਚ ਸਥਿਤ ਵਿਪਾਸਨਾ ਕੇਂਦਰ ਪੁੱਜ ਗਏ ਤੇ ਵੀਰਵਾਰ ਸਵੇਰ ਤੋਂ ਉਨ੍ਹਾਂ ਦਾ ਇਹ …

Read More »

ਡੋਨਾਲਡ ਟਰੰਪ ਅਮਰੀਕਾ ‘ਚ 2024 ਦੀਆਂ ਰਾਸ਼ਟਰਪਤੀ ਚੋਣਾਂ ਨਹੀਂ ਲੜ ਸਕਣਗੇ

ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 2024 ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਨਹੀਂ ਲੜ ਸਕਣਗੇ। ਕੋਲੋਰਾਡੋ ਅਦਾਲਤ ਨੇ ਟਰੰਪ ਨੂੰ ਰਾਸ਼ਟਰਪਤੀ ਅਹੁਦੇ ਲਈ ਆਯੋਗ ਐਲਾਨ ਦਿੱਤਾ ਹੈ। ਡੋਨਾਲਡ ਟਰੰਪ ਨੂੰ 6 ਜਨਵਰੀ 2021 ਨੂੰ ਹੋਈ ਯੂ.ਐਸ. ਕੈਪੀਟਲ ਹਿੰਸਾ (ਅਮਰੀਕੀ ਸੰਸਦ) ਦੇ ਲਈ ਜ਼ਿੰਮੇਵਾਰ ਮੰਨਿਆ ਗਿਆ ਹੈ। ਉਧਰ ਦੂਜੇ …

Read More »

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਹੁਣ ਸੌਖਾ ਨਹੀਂ ਮਿਲੇਗਾ ਦਾਖਲਾ

ਸੰਸਦ ਭਵਨ ਦੀ ਸੁਰੱਖਿਆ ‘ਚ ਸੰਨ੍ਹ ਮਗਰੋਂ ਕੀਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਚੰਡੀਗੜ੍ਹ/ਬਿਊਰੋ ਨਿਊਜ਼ : ਪਿਛਲੇ ਦਿਨੀਂ ਲੋਕਤੰਤਰ ਦੇ ਸਭ ਤੋਂ ਵੱਡੇ ਮੰਦਰ ਸੰਸਦ ਭਵਨ ਦੀ ਸੁਰੱਖਿਆ ਵਿਚ ਸੰਨ੍ਹ ਲੱਗਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਵਿਧਾਨ ਸਭਾ ਸਕੱਤਰੇਤ ਨੇ ਸਬਕ ਸਿੱਖਦੇ ਹੋਏ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ। ਹਰਿਆਣਾ ਵਿਧਾਨ ਸਭਾ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਨੇ ਸੁਣਾਈ 2 ਸਾਲ ਦੀ ਸਜ਼ਾ

ਸੁਨਾਮ/ਬਿਊਰੋ ਨਿਊਜ਼ : ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਜ਼ਿਲ੍ਹਾ ਸੰਗਰੂਰ ਦੀ ਸੁਨਾਮ ਅਦਾਲਤ ਵਲੋਂ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਪਰਿਵਾਰਕ ਲੜਾਈ-ਝਗੜੇ ਦੀ ਕੇਸ ਵਿਚ ਸੁਣਾਈ ਗਈ ਹੈ। ਅਮਨ ਅਰੋੜਾ ਤੋਂ ਇਲਾਵਾ 8 …

Read More »

ਤਖਤ ਸ੍ਰੀ ਹਜ਼ੂਰ ਸਾਹਿਬ ਵਿਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਹੋਇਆ ਫੈਸਲਾ

ਆਨੰਦ ਕਾਰਜ ਦੌਰਾਨ ਲਹਿੰਗਾ-ਘੱਗਰਾ ਨਹੀਂ ਪਹਿਨ ਸਕਣਗੀਆਂ ਸਿੱਖ ਕੁੜੀਆਂ ਵਿਆਹ ਵਾਲੇ ਕਾਰਡ ‘ਤੇ ਲਾੜਾ-ਲਾੜੀ ਦੇ ਨਾਂ ਨਾਲ ਸਿੰਘ ਅਤੇ ਕੌਰ ਲਿਖਣਾ ਵੀ ਜ਼ਰੂਰੀ ਅੰਮ੍ਰਿਤਸਰ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖਤ ਸ੍ਰੀ ਹਜ਼ੂਰ ਸਾਹਿਬ ਵਿਚ ਪੰਜ ਸਿੰਘ ਸਾਹਿਬਾਨ ਦੀ ਬੈਠਕ ਵਿਚ ਸਿੱਖਾਂ ਦੇ ਆਨੰਦ ਕਾਰਜ (ਵਿਆਹ ਸਮਾਗਮ) ਦੌਰਾਨ ਵਿਆਹੁਤਾ ਜੋੜਿਆਂ …

Read More »

ਕੈਨੇਡਾ ਦਾ ਰਾਸ਼ਟਰੀ ਗੀਤ ਪਹਿਲੀ ਵਾਰ ਪੰਜਾਬੀ ਵਿੱਚ

”ਓ ਕੈਨੇਡਾ! ਅਸੀਂ ਸਦਾ ਰਖਵਾਲੇ ਤੇਰੇ!!” ਕੈਨੇਡਾ ਦੀ ਨੈਸ਼ਨਲ ਹਾਕੀ ਲੀਗ ਮੌਕੇ ਪਹਿਲੀ ਵਾਰ ”ਓ ਕੈਨੇਡਾ” ਪੰਜਾਬੀ ਵਿੱਚ ਡਾ. ਗੁਰਵਿੰਦਰ ਸਿੰਘ ਕੈਨੇਡਾ ਦੀ ਧਰਤੀ ‘ਤੇ ਸਵਾ ਸੌ ਸਾਲ ਤੋਂ ਵਸਦੇ ਪੰਜਾਬੀਆਂ ਦਾ ਸਿਰ ਉਸ ਵੇਲੇ ਫਖਰ ਨਾਲ ਹੋਰ ਵੀ ਉੱਚਾ ਹੋਇਆ, ਜਦੋਂ ਕੈਨੇਡਾ ਦੇ ਨੈਸ਼ਨਲ ਹਾਕੀ ਲੀਗ ਦੇ ਵਿਨੀਪੈਗ ‘ਚ …

Read More »

ਨਵੀਂ ਨੌਕਰੀ

ਜਰਨੈਲ ਸਿੰਘ (ਕਿਸ਼ਤ 26ਵੀਂ) ਸਾਡੇ ਪਿੰਡ ਸਰਕਾਰੀ ਹਾਈ ਸਕੂਲ ਤਾਂ ਹੈਗਾ ਸੀ ਪਰ ਪੰਜਾਬ ਦੇ ਹੋਰ ਸਰਕਾਰੀ ਸਕੂਲਾਂ ਵਾਂਗ ਪੜ੍ਹਾਈ ਦਾ ਮਿਆਰ ਹੇਠਾਂ ਡਿਗ ਚੁੱਕਾ ਸੀ। ਬੱਚਿਆਂ ਨੂੰ ਉਸ ਸਕੂਲ ‘ਚ ਪੜ੍ਹਾਉਣ ਲਈ ਸਾਡਾ ਮਨ ਨਾ ਮੰਨਿਆਂ। ਵੱਡਾ ਬੇਟਾ ਹਰਪ੍ਰੀਤ ਚੰਡੀਗੜ੍ਹ ਹਵਾਈ ਅੱਡੇ ਦੇ ਸੈਂਟਰਲ ਸਕੂਲ ਵਿਚ ਦੂਜੀ ਜਮਾਤ ‘ਚ …

Read More »