7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਚੰਡੀਗੜ੍ਹ ’ਚ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਨੂੰ ਲਾਗੂ ਕਰਨ ਵਿੱਚ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ ਅਤੇ ਇਸ ਸਕੀਮ ਤਹਿਤ ਸੂਬੇ …
Read More »Daily Archives: December 24, 2023
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਠੰਡ ਦੀ ਲਪੇਟ ’ਚ
ਜੰਮੂ ਕਸ਼ਮੀਰ ਦੇ ਗੁਲਮਰਗ ’ਚ ਤਾਪਮਾਨ ਮਾਈਨਸ 1.5 ਡਿਗਰੀ ਦਰਜ ਕੀਤਾ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਇਲਾਕੇ ਇਸ ਸਮੇਂ ਠੰਡ ਦੀ ਲਪੇਟ ਵਿਚ ਹਨ। ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ 8.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜਦੋਂ ਕਿ ਪੰਜਾਬ ’ਚ ਬਠਿੰਡਾ ਅਤੇ ਅੰਮਿ੍ਰਤਸਰ …
Read More »ਅੰਮਿ੍ਰਤਸਰ ਤੋਂ ਦਿੱਲੀ ਵਿਚਾਲੇ ‘ਵੰਦੇ ਭਾਰਤ ਟਰੇਨ’ 30 ਦਸੰਬਰ ਤੋਂ ਹੋਵੇਗੀ ਸ਼ੁਰੂ – ਤਰੁਣ ਚੁੱਘ ਨੇ ਨਰਿੰਦਰ ਮੋਦੀ ਸਰਕਾਰ ਦਾ ਕੀਤਾ ਧੰਨਵਾਦ
ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੀਡੀਆ ਵਿੱਚ ਇੱਕ ਬਿਆਨ ਜਾਰੀ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਕਿ 30 ਦਸੰਬਰ ਨੂੰ ਗੁਰੂ ਨਗਰੀ ਅੰਮਿ੍ਰਤਸਰ ਅਤੇ ਦਿੱਲੀ ਦਰਮਿਆਨ ਵੰਦੇ ਭਾਰਤ ਰੇਲ ਗੱਡੀ ਸ਼ੁਰੂ ਕੀਤੀ ਜਾਵੇਗੀ। ਇਸਦੇ ਲਈ ਉਨ੍ਹਾਂ ਨਰਿੰਦਰ ਮੋਦੀ ਸਰਕਾਰ ਅਤੇ ਰੇਲਵੇ ਮੰਤਰਾਲੇ ਦਾ …
Read More »ਪੰਜਾਬ ਸਰਕਾਰ ਨੇ ਸ਼ਹੀਦੀ ਸਭਾ ਵਿਚ ਮਾਤਮੀ ਬਿਗੁਲ ਵਜਾਉਣ ਦਾ ਫੈਸਲਾ ਲਿਆ ਵਾਪਸ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸਨਮਾਨ ਵਜੋਂ ਸ਼ਹੀਦੀ ਸ਼ਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਤਮੀ ਬਿਗੁਲ ਵਜਾਉਣ ਦਾ ਫੈਸਲਾ ਕੀਤਾ ਸੀ। ਇਹ ਮਾਤਮੀ ਬਿਗੁਲ 10 ਮਿੰਟ ਲਈ ਵਜਾਇਆ ਜਾਣਾ ਸੀ। ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਉਤੇ ਇਤਰਾਜ ਜਤਾਇਆ ਕਿ …
Read More »ਭਾਰਤੀ ਖੇਡ ਮੰਤਰਾਲੇ ਨੇ ਕੁਸ਼ਤੀ ਸੰਘ ਨੂੰ ਕੀਤਾ ਮੁਅੱਤਲ
ਨਵੇਂ ਪ੍ਰਧਾਨ ਸੰਜੇ ਸਿੰਘ ਦੀ ਮਾਨਤਾ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ 11 ਮਹੀਨਿਆਂ ਤੋਂ ਵਿਵਾਦਾਂ ਵਿਚ ਘਿਰੀ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਨਵੀਂ ਬਾਡੀ ਨੂੰ ਖੇਡ ਮੰਤਰਾਲੇ ਨੇ ਅੱਜ 24 ਦਸੰਬਰ ਨੂੰ ਮੁਅੱਤਲ ਕਰ ਦਿੱਤਾ ਹੈ। ਤਿੰਨ ਦਿਨ ਪਹਿਲਾ ਕੁਸ਼ਤੀ ਸੰਘ ਦੀਆਂ ਚੋਣਾਂ ਹੋਈਆਂ ਸਨ, ਜਿਸ ਵਿਚ ਭਾਜਪਾ ਦੇ ਸੰਸਦ …
Read More »