ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਦੇਵੇਂਦਰ ਯਾਦਵ ਨੂੰ ਬਣਾ ਦਿੱਤਾ ਗਿਆ ਹੈ। ਦੇਵੇਂਦਰ ਯਾਦਵ ਦੀ ਨਿਯੁਕਤੀ ਇਸ ਤੋਂ ਪਹਿਲੇ ਇੰਚਾਰਜ ਹਰੀਸ਼ ਚੌਧਰੀ ਦੀ ਜਗ੍ਹਾ ਹੋਈ ਹੈ। ਪੰਜਾਬ ਕਾਂਗਰਸ ਦਾ ਇੰਚਾਰਜ ਬਦਲਣ ਤੋਂ ਬਾਅਦ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਵਾਰ …
Read More »Daily Archives: December 25, 2023
ਮੱਧ ਪ੍ਰਦੇਸ਼ ’ਚ 28 ਮੰਤਰੀਆਂ ਨੇ ਚੁੱਕੀ ਅਹੁਦੇ ਦੀ ਸਹੁੰ
ਵਿਜੇਵਰਗੀਆ ਤੇ ਪ੍ਰਹਿਲਾਦ ਪਟੇਲ ਸਣੇ 18 ਕੈਬਨਿਟ ਮੰਤਰੀ ਬਣਾਏ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਵਿਚ ਭਾਜਪਾ ਦੀ ਅਗਵਾਈ ਵਾਲੀ ਡਾ. ਮੋਹਨ ਯਾਦਵ ਸਰਕਾਰ ਦਾ ਪਹਿਲਾ ਕੈਬਨਿਟ ਵਿਸਥਾਰ ਹੋ ਗਿਆ ਹੈ। ਸੂਬੇ ਦੇ ਰਾਜਪਾਲ ਮੰਗੂਭਾਈ ਪਟੇਲ ਨੇ 28 ਵਿਧਾਇਕਾਂ ਨੂੰ ਭੋਪਾਲ ’ਚ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿਚੋਂ 18 ਵਿਧਾਇਕਾਂ ਨੂੰ …
Read More »ਮਨਜੀਤ ਸਿੰਘ ਜੀ.ਕੇ. ਮੁੜ ਸ਼ੋ੍ਰਮਣੀ ਅਕਾਲੀ ਦਲ ’ਚ ਸ਼ਾਮਲ
ਸੁਖਬੀਰ ਸਿੰਘ ਬਾਦਲ ਨੇ ਕੀਤਾ ਸਵਾਗਤ ਅੰਮਿ੍ਰਤਸਰ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ‘ਜਾਗੋ’ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀ.ਕੇ. ਮੁੜ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਜੀ.ਕੇ. ਦੀ ਸ਼ੋ੍ਰਮਣੀ ਅਕਾਲੀ ਦਲ ’ਚ ਵਾਪਸੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਲੀ ਵਿਚ ਸੱਦੀ …
Read More »ਪੰਜਾਬ ਤੇ ਹਰਿਆਣਾ ਵਿਚ ਕੋਲਡ ਵੇਵ ਦਾ ਅਲਰਟ – ਨਵੇਂ ਸਾਲ ’ਚ ਠੰਡ ਹੋਰ ਵਧਣ ਦੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਪੂਰੀ ਤਰ੍ਹਾਂ ਠੰਡ ਦੀ ਲਪੇਟ ’ਚ ਹਨ ਅਤੇ ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿਚ ਕੋਲਡ ਵੇਵ ਦਾ ਅਲਰਟ ਵੀ ਜਾਰੀ ਕੀਤਾ ਹੈ। ਇਸਦੇ ਚੱਲਦਿਆਂ ਨਵੇਂ ਸਾਲ ਵਿਚ ਠੰਡ ਹੋਰ ਵਧਣ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਦੌਰਾਨ ਦਿੱਲੀ ਸਣੇ ਕੁਝ ਸੂਬਿਆਂ ਦੇ ਹਵਾਈ ਅੱਡਿਆਂ …
Read More »ਸ਼ਹੀਦੀ ਸਭਾ ਮੌਕੇ 28 ਦਸੰਬਰ ਨੂੰ ਪੰਜਾਬ ’ਚ ਰਹੇਗੀ ਸਰਕਾਰੀ ਛੁੱਟੀ – ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਜਾਰੀ ਨੋਟੀਫਿਕੇਸ਼ਨ ਦੇ ਮੁਤਾਬਕ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਵੀਰਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ …
Read More »ਟੀਐਮਸੀ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਫਿਰ ਉਡਾਇਆ ਉਪ ਰਾਸ਼ਟਰਪਤੀ ਦਾ ਮਜ਼ਾਕ
ਕਿਹਾ : ਨਕਲ ਕਰਨਾ ਮੇਰਾ ਮੌਲਿਕ ਅਧਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਤਿ੍ਰਣਮੂਲ ਕਾਂਗਰਸ ਪਾਰਟੀ (ਟੀਐਮਸੀ) ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਇਕ ਵਾਰ ਫਿਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਨਕਲ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੱਛਮੀ ਬੰਗਾਲ ’ਚ ਇਕ ਸਮਾਗਮ ਦੌਰਾਨ ਆਪਣੇ ਸੰਬੋਧਨ ’ਚ ਕਲਿਆਣ ਬੈਨਰਜੀ ਨੇ ਉਪ ਰਾਸ਼ਟਰਪਤੀ ਦਾ ਮੁੜ …
Read More »