Breaking News
Home / 2023 / December / 27

Daily Archives: December 27, 2023

ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਿੰਸੀਪਲ ਸੈਕਟਰੀ ਬਣ ਸਕਦੇ ਹਨ ਆਈਏਐਸ ਵਿਜੇ ਕੁਮਾਰ

1990 ਬੈਚ ਦੇ ਆਈਏਐਸ ਅਧਿਕਾਰੀ ਹਨ ਵਿਜੇ ਕੁਮਾਰ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਵਿਜੇ ਕੁਮਾਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਿੰਸੀਪਲ ਸੈਕਟਰੀ ਬਣ ਸਕਦੇ ਹਨ। 1990 ਬੈਚ ਦੇ ਆਈਏਐਸ ਅਧਿਕਾਰੀ ਵੀ ਕੇ ਸਿੰਘ ਇਸ ਸਮੇਂ ਰੱਖਿਆ ਮੰਤਰਾਲੇ ’ਚ ਸਕੱਤਰ ਦੇ ਅਹੁਦੇ ’ਤੇ ਕੰਮ ਕਰ ਰਹੇ …

Read More »

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਐਸਆਈਟੀ ਸਾਹਮਣੇ ਨਹੀਂ ਹੋਏ ਪੇਸ਼

ਮਜੀਠੀਆ ਨੇ ਦਸਤਾਵੇਜ਼ ਮੁਹੱਈਆ ਕਰਵਾਉਣ ਲਈ ਐਸਆਈਟੀ ਤੋਂ ਹੋਰ ਸਮੇਂ ਦੀ ਕੀਤੀ ਮੰਗ ਪਟਿਆਲਾ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ  ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ’ਚ ਅੱਜ ਬੁੱਧਵਾਰ ਨੂੰ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਐਸਆਈਟੀ ਵੱਲੋਂ ਭੇਜੇ ਗਏ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਜੋ ਦਸਤਾਵੇਜ਼ …

Read More »

ਕੇਂਦਰ ਸਰਕਾਰ ਨੇ 26 ਜਨਵਰੀ ਨੂੰ ਹੋਣ ਵਾਲੀ ਪਰੇਡ ਵਿਚੋਂ ਪੰਜਾਬ ਦੀ ਝਾਕੀ ਨੂੰ ਕੀਤਾ ਰਿਜੈਕਟ

ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਇਕ ਵਾਰ ਫਿਰ ਤੋਂ ਪੰਜਾਬ ਨਾਲ ਵਿਤਕਰਾ ਕਰਦੇ ਹੋਏ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਵਿਚੋਂ ਪੰਜਾਬ ਦੀ ਝਾਕੀ ਨੂੰ ਕੱਢ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ …

Read More »

ਪੰਜਾਬ ਦੇ 75 ਸ਼ਹਿਰਾਂ ’ਚ ਧੁੰਦ ਦਾ ਰੈਡ ਅਲਰਟ

ਮੌਸਮ ਵਿਭਾਗ ਨੇ ਲੋਕਾਂ ਨੂੰ ਬਿਨਾ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਮੇਤ ਪੂਰੇ ਉਤਰੀ ਭਾਰਤ ਵਿਚ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆਂ ਪੰਜਾਬ ਦੇ ਜ਼ਿਆਦਾਤਰ ਸ਼ਹਿਰ ਸੰਘਣੀ ਧੁੰਦ ਦੀ ਚਿੱਟੀ ਚਾਦਰ ਵਿਚ ਲਿਪਟੇ ਹੋਏ ਹਨ। ਸੰਘਣੀ ਧੁੰਦ ਕਾਰਨ ਸੜਕਾਂ …

Read More »

ਰਾਹੁਲ ਗਾਂਧੀ ਹੁਣ 14 ਜਨਵਰੀ ਤੋਂ 20 ਮਾਰਚ ਤੱਕ ਕਰਨਗੇ ‘ਭਾਰਤ ਨਿਆਂ ਯਾਤਰਾ’

ਰਾਹੁਲ ਗਾਂਧੀ ਹੁਣ 14 ਜਨਵਰੀ ਤੋਂ 20 ਮਾਰਚ ਤੱਕ ਕਰਨਗੇ ‘ਭਾਰਤ ਨਿਆਂ ਯਾਤਰਾ’ ਪਹਿਲਵਾਨਾਂ ਨੂੰ ਮਿਲਣ ਲਈ ਅਖਾੜੇ ’ਚ ਵੀ ਪਹੁੰਚੇ ਰਾਹੁਲ ਚੰਡੀਗੜ੍ਹ/ਬਿਊਰੋ ਨਿਊਜ਼ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਹੁਣ ‘ਭਾਰਤ ਨਿਆਂ ਯਾਤਰਾ’ ਸ਼ੁਰੂ ਕਰਨਗੇ। ਇਹ ਯਾਤਰਾ 14 ਜਨਵਰੀ ਤੋਂ ਮਨੀਪੁਰ …

Read More »

ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੂੰ ਲੈ ਕੇ “ਪੰਜਾਬ” ਵਿੱਚ ਦੂਰੀਆਂ ਹੋਰ ਵਧੀਆਂ

ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗਠਜੋੜ ਨੂੰ ਲੈ ਕੇ “ਪੰਜਾਬ” ਵਿੱਚ ਦੂਰੀਆਂ ਹੋਰ ਵਧੀਆਂ ਰਾਜਾ ਵੜਿੰਗ ਨੇ ਕਿਹਾ : ਹਾਈਕਮਾਨ ਹੀ ਕਰੇਗੀ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ‘ਇੰਡੀਆ’ ਨਾਮ ਦੇ ਗਠਜੋੜ ਨੂੰ ਲੈ ਕੇ ਰੇੜਕਾ ਬਰਕਰਾਰ ਹੈ। ਦਿੱਲੀ ਵਿਚ ਕਾਂਗਰਸ ਹਾਈਕਮਾਨ ਦੀ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਆਗੂਆਂ ਨੇ …

Read More »

ਨੌਜਵਾਨਾਂ ਲਈ ਵੱਡਾ ਤੋਅਫ਼ਾ,,UP CM ਯੋਗੀ ਨੇ ਕਾਂਸਟੇਬਲ ਭਰਤੀ ਵਿੱਚ ਦਿੱਤੀ 3 ਸਾਲ ਉਮਰ ਦੀ ਛੋਟ

ਨੌਜਵਾਨਾਂ ਲਈ ਵੱਡਾ ਤੋਅਫ਼ਾ,,UP CM ਯੋਗੀ ਨੇ ਕਾਂਸਟੇਬਲ ਭਰਤੀ ਵਿੱਚ ਦਿੱਤੀ 3 ਸਾਲ ਉਮਰ ਦੀ ਛੋਟ ਚੰਡੀਗੜ੍ਹ / ਬਿਊਰੋ ਨੀਊਜ਼ ਉੱਤਰ ਪ੍ਰਦੇਸ਼ ਪੁਲਿਸ ਵਿਭਾਗ ਵਿਚ ਆਸਾਮੀਆਂ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਨੌਜਵਾਨਾਂ ਲਈ ਚੰਗੀ ਖਬਰ ਹੈ। ਸੀਐੱਮ ਯੋਗੀ ਆਦਿਤਿਆਨਾਥ ਨੇ ਵੱਡਾ ਤੋਹਫਾ ਦਿੱਤਾ ਹੈ। ਯੂਪੀ ਪੁਲਿਸ ਭਰਤੀ ਨੂੰ …

Read More »

ਜਨਵਰੀ 2024 ਵਿਚ ਬੈਂਕ ਰਹਿਣਗੇ 16 ਦਿਨ ਬੰਦ

ਜਨਵਰੀ 2024 ਵਿਚ  ਬੈਂਕ ਰਹਿਣਗੇ 16 ਦਿਨ  ਬੰਦ ਚੰਡੀਗੜ੍ਹ / ਬਿਊਰੋ ਨੀਊਜ਼ ਨਵੇਂ ਸਾਲ ਦੇ ਪਹਿਲੇ ਮਹੀਨੇ ਜਨਵਰੀ ਵਿਚ ਬੈਂਕ 16 ਦਿਨ ਬੰਦ ਰਹਿਣ ਵਾਲੇ ਹਨ। ਬੈਂਕਾਂ ਦੀ 16 ਦਿਨਾਂ ਛੁੱਟੀਆਂ ਵਿਚ ਐਤਵਾਰ, ਦੂਜੇ ਤੇ ਚੌਥੀ ਸ਼ਨੀਵਾਰ ਦੀ ਛੁੱਟੀ ਸ਼ਾਮਲ ਹੈ। ਸ਼ਨੀਵਾਰ ਤੇ ਐਤਵਾਰ ਦੇ ਇਲਾਵਾ ਬੈਂਕ 10 ਦਿਨ ਤਿਓਹਾਰ …

Read More »

ਸੰਤ ਸੀਚੇਵਾਲ ਦੀ ਕੋਸ਼ਿਸ਼ ਸਦਕਾ ਰੂਸ ਚ ਫਸੇ 6 ਭਾਰਤੀ ਨੌਜਵਾਨ ਵਾਪਸ ਪਰਤੇ

ਸੰਤ ਸੀਚੇਵਾਲ ਦੀ ਕੋਸ਼ਿਸ਼ ਸਦਕਾ ਰੂਸ ਚ ਫਸੇ 6 ਭਾਰਤੀ ਨੌਜਵਾਨ ਵਾਪਸ ਪਰਤੇ ਚੰਡੀਗੜ੍ਹ / ਬਿਊਰੋ ਨੀਊਜ਼ ਪੰਜਾਬ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਲਗਾਤਾਰ ਵਿਦੇਸ਼ ਵਿਚ ਫਸੇ ਪੰਜਾਬੀ ਨੌਜਵਾਨਾਂ ਨੂੰ ਭਾਰਤ ਵਾਪਸ ਲਿਆਉਣ ਦੀ ਲਗਾਤਾਰ ਆਵਾਜ਼ ਚੁੱਕ ਰਹੇ ਹਨ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੇ ਯਤਨਾਂ ਨਾਲ …

Read More »

CM ਮਾਨ ਤੇ ਡਾ. ਗੁਰਪ੍ਰੀਤ ਕੌਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

CM ਮਾਨ ਤੇ ਡਾ. ਗੁਰਪ੍ਰੀਤ ਕੌਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਚੰਡੀਗੜ੍ਹ / ਬਿਊਰੋ ਨੀਊਜ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। …

Read More »