Breaking News
Home / 2023 / December / 28

Daily Archives: December 28, 2023

ਐਸਵਾਈਐਲ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਫਿਰ ਰਹੀ ਬੇਸਿੱਟਾ

ਭਗਵੰਤ ਮਾਨ ਨੇ ਕਿਹਾ : ਸਾਡੇ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦੋਵੇਂ ਰਾਜਾਂ ਦੇ ਸਿੰਚਾਈ ਅਧਿਕਾਰੀਆਂ ਦੀ ਅੱਜ ਚੰਡੀਗੜ੍ਹ ਵਿਚ ਤੀਜੀ ਮੀਟਿੰਗ ਹੋਈ …

Read More »

ਕਤਰ ਦੀ ਅਦਾਲਤ ਨੇ ਭਾਰਤੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ ਨੂੰ ਕੈਦ ’ਚ ਬਦਲਿਆ

ਵਿਦੇਸ਼ ਮੰਤਰਾਲਾ ਬੋਲਿਆ : ਆਪਣੇ ਨਾਗਰਿਕਾਂ ਦੀ ਰੱਖਿਆ ਕਰਦੇ ਰਹਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕਤਰ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣੇ ਕਰ ਰਹੇ ਭਾਰਤੀ ਨੇਵੀ ਦੇ ਸਾਬਕਾ ਅੱਠ ਅਧਿਕਾਰੀਆਂ ਨੂੰ ਕਤਰ ਦੀ ਅਦਾਲਤ ਨੇ ਅੱਜ ਵੱਡੀ ਰਾਹਤ ਦਿੱਤੀ ਹੈ। ਕਤਰ ਦੀ ਜੇਲ੍ਹ ’ਚ ਬੰਦ ਇਨ੍ਹਾਂ ਸਾਬਕਾ ਭਾਰਤੀ ਅਧਿਕਾਰੀਆਂ ਦੀ ਫਾਂਸੀ …

Read More »

ਪੰਜਾਬ ’ਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਕਹਿਰ ਜਾਰੀ

ਪੰਜਾਬ ’ਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਕਹਿਰ ਜਾਰੀ ਮੌਸਮ ਵਿਭਾਗ ਨੇ 31 ਦਸੰਬਰ ਤੱਕ ਧੁੰਦ ਛਾਏ ਰਹਿਣ ਦੀ ਦਿੱਤੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਣੇ ਪੂਰੇ ਉਤਰੀ ਭਾਰਤ ’ਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਕਹਿਰ ਲਗਾਤਾਰ ਜਾਰੀ ਹੈ। ਅੰਮਿ੍ਰਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਵੀ ਸੰਘਣੀ ਧੁੰਦ …

Read More »

ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਮੁਸ਼ਕਿਲਾਂ ’ਚ ਘਿਰੀ

ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਮੁਸ਼ਕਿਲਾਂ ’ਚ ਘਿਰੀ ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਨੇ ਚਾਰਜਸ਼ੀਟ ’ਚ ਪਿ੍ਰਅੰਕਾ ਗਾਂਧੀ ਦਾ ਨਾਮ ਕੀਤਾ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਦੀ ਚਾਰਜਸ਼ੀਟ ’ਚ ਪਹਿਲੀ ਵਾਰ ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਦਾ ਨਾਮ ਆਇਆ ਹੈ, ਜਿਸ ਤੋਂ ਬਾਅਦ ਪਿ੍ਰਅੰਕਾ ਗਾਂਧੀ ਮੁਸ਼ਕਿਲ ’ਚ …

Read More »

ਗਣਤੰਤਰ ਦਿਵਸ ਦੀ ਪਰੇਡ ’ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਦਾ ਮਾਮਲਾ ਭਖਿਆ

ਗਣਤੰਤਰ ਦਿਵਸ ਦੀ ਪਰੇਡ ’ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਦਾ ਮਾਮਲਾ ਭਖਿਆ ਸੁਨੀਲ ਜਾਖੜ ਨੇ ਝਾਕੀ ਰੱਦ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਚੰਡੀਗੜ੍ਹ ’ਚ ਵੀਰਵਾਰ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਵਿਚੋਂ ਪੰਜਾਬ …

Read More »

ਭਾਰਤ ਨੇ ਪਾਕਿਸਤਾਨ ਤੋਂ ਹਾਫਿਜ਼ ਸਈਦ ਦੀ ਹਵਾਲਗੀ ਦੀ ਕੀਤੀ ਮੰਗ, ਅੱਤਵਾਦੀ ਹੈ, ਮੁੰਬਈ ਹਮਲੇ ਦਾ ਮਾਸਟਰਮਾਈਂਡ

ਭਾਰਤ ਨੇ ਪਾਕਿਸਤਾਨ ਤੋਂ ਹਾਫਿਜ਼ ਸਈਦ ਦੀ ਹਵਾਲਗੀ ਦੀ ਕੀਤੀ ਮੰਗ, ਅੱਤਵਾਦੀ ਹੈ, ਮੁੰਬਈ ਹਮਲੇ ਦਾ ਮਾਸਟਰਮਾਈਂਡ ਨਵੀ ਦਿੱਲੀ / ਬਿਊਰੋ ਨੀਊਜ਼ ਉਹ ਭਾਰਤ ਵਿੱਚ ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਹਾਫਿਜ਼ ਸਈਦ 2008 ਦੇ ਮੁੰਬਈ ਅੱਤਵਾਦੀ ਹਮਲੇ ਅਤੇ ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਵੀ ਹੈ |ਭਾਰਤ ਨੇ ਪਾਕਿਸਤਾਨ …

Read More »

ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਦੀ ਕੈਮਿਸਟਰੀ ਤੋਂ ਪ੍ਰਭਾਵਿਤ ਹੋਏ ਫੈਨਜ਼, ਕਿਹਾ- ਵਿਆਹ ਕਰਵਾ ਲਓ

ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਦੀ ਕੈਮਿਸਟਰੀ ਤੋਂ ਪ੍ਰਭਾਵਿਤ ਹੋਏ ਫੈਨਜ਼, ਕਿਹਾ- ਵਿਆਹ ਕਰਵਾ ਲਓ ਐਂਟਰਟੇਨਮੈਂਟ / ਪ੍ਰਿੰਸ ਗਰਗ ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਦਾ ਇਹ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਦੋਵੇਂ ਪੰਜਾਬੀ ਗੀਤ ‘ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਬਿੱਗ ਬੌਸ 13 ਵਿੱਚ …

Read More »

ਪੰਜਾਬ ’ਚ ਮਿਡ ਡੇਅ ਮੀਲ ਦੇ ਮੈਨਿਊ ਵਿਚ ਫਰੂਟ ਦੀ ਐਂਟਰੀ

ਪੰਜਾਬ ’ਚ ਮਿਡ ਡੇਅ ਮੀਲ ਦੇ ਮੈਨਿਊ ਵਿਚ ਫਰੂਟ ਦੀ ਐਂਟਰੀ ਸਕੂਲ ’ਚ ਬੱਚਿਆਂ ਨੂੰ ਹੁਣ ਕੇਲੇ ਵੀ ਮਿਲਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਦੁਪਹਿਰ ਦੇ ਸਮੇਂ ਵਿਦਿਆਰਥੀਆਂ ਨੂੰ ਪਰੋਸੇ ਜਾਣ ਵਾਲੇ ਮਿਡ ਡੇਅ ਮੀਲ ਦੇ ਮੈਨਿਊ ਵਿਚ ਫਰੂਟ ਦੀ ਐਂਟਰੀ ਵੀ ਹੋ ਗਈ ਹੈ। ਨਵੇਂ ਸਾਲ 2024 …

Read More »

ਮੱਧ ਪ੍ਰਦੇਸ਼ ਵਿਚ ਬੱਸ ਨੂੰ ਅੱਗ ਲੱਗਣ ਕਾਰਨ 13 ਵਿਅਕਤੀਆਂ ਦੀ ਗਈ ਜਾਨ

ਮੱਧ ਪ੍ਰਦੇਸ਼ ਵਿਚ ਬੱਸ ਨੂੰ ਅੱਗ ਲੱਗਣ ਕਾਰਨ 13 ਵਿਅਕਤੀਆਂ ਦੀ ਗਈ ਜਾਨ ਡੰਪਰ ਨਾਲ ਟਕਰਾਉਣ ਤੋਂ ਬਾਅਦ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਗੁਨਾ ਵਿਚ ਬੁੱਧਵਾਰ ਦੇਰ ਰਾਤ ਸਮੇਂ ਇਕ ਬੱਸ ਦੇ ਡੰਪਰ ਨਾਲ ਟਕਰਾਉਣ ਕਾਰਨ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ 13 ਵਿਅਕਤੀਆਂ ਦੀ ਮੌਤ ਹੋ ਗਈ। …

Read More »

ਵੱਡਾ ਐਲਾਨ: ਅਯੁੱਧਿਆ ‘ਚ 84 ਕੋਸੀ ਪਰਿਕਰਮਾ ਖੇਤਰ ‘ਚ ਸ਼ਰਾਬ ਦੀ ਵਿਕਰੀ ‘ਤੇ ਪੂਰਨ ਪਾਬੰਦੀ, ਦੁਕਾਨਾਂ ਤਬਦੀਲ ਕੀਤੀਆਂ ਜਾਣਗੀਆਂ

ਵੱਡਾ ਐਲਾਨ: ਅਯੁੱਧਿਆ ‘ਚ 84 ਕੋਸੀ ਪਰਿਕਰਮਾ ਖੇਤਰ ‘ਚ ਸ਼ਰਾਬ ਦੀ ਵਿਕਰੀ ‘ਤੇ ਪੂਰਨ ਪਾਬੰਦੀ, ਦੁਕਾਨਾਂ ਤਬਦੀਲ ਕੀਤੀਆਂ ਜਾਣਗੀਆਂ ਉੱਤਰ ਪ੍ਰਦੇਸ਼ / ਬਿਊਰੋ ਨੀਊਜ਼ ਅਯੁੱਧਿਆ ਦਾ 84 ਕੋਸੀ ਪਰਿਕਰਮਾ ਖੇਤਰ ਸ਼ਰਾਬ ਦੀ ਵਿਕਰੀ ਤੋਂ ਪੂਰੀ ਤਰ੍ਹਾਂ ਮੁਕਤ ਹੋਵੇਗਾ। ਯੂਪੀ ਦੇ ਆਬਕਾਰੀ ਮੰਤਰੀ ਨਿਤਿਨ ਅਗਰਵਾਲ ਨੇ ਇਹ ਐਲਾਨ ਕੀਤਾ ਹੈ। ਹਾਲਾਂਕਿ, …

Read More »