ਭਾਰਤ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਣਗੀਆਂ? ਨਵੇਂ ਸਾਲ ਦਾ ਤੋਹਫਾ ਦੇਣ ਦੀ ਤਿਆਰੀ ’ਚ ਨਰਿੰਦਰ ਮੋਦੀ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੇਸ਼ ਦੇ ਲੋਕਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫਾ ਦੇਣ ਦੀ ਤਿਆਰੀ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਜਲਦ ਹੀ ਪੈਟਰੋਲ …
Read More »Daily Archives: December 29, 2023
ਸੁਖਬੀਰ ਬਾਦਲ ਦੇ ਬਿਆਨ ਤੋਂ ਭੜਕੇ ਪੰਜਾਬ ਦੇ ਸ਼ਾਹੀ ਇਮਾਮ
ਸੁਖਬੀਰ ਬਾਦਲ ਦੇ ਬਿਆਨ ਤੋਂ ਭੜਕੇ ਪੰਜਾਬ ਦੇ ਸ਼ਾਹੀ ਇਮਾਮ ਉਸਮਾਨ ਨੇ ਕਿਹਾ : ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਨੂੰ ਇਕ ਵੀ ਸੀਟ ਨਹੀਂ ਮਿਲੇਗੀ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਸ਼ਾਹੀ ਇਮਾਮ ਉਸਮਾਨ ਲੁਧਿਆਣਵੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੁੱਸਾ ਕੱਢਿਆ ਹੈ। ਇਮਾਮ ਨੇ ਸੁਖਬੀਰ …
Read More »ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਹੋਣਗੇ ਸ਼ੀਲ ਨਾਗੂ
ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਹੋਣਗੇ ਸ਼ੀਲ ਨਾਗੂ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਜਾਰੀ ਹੋਣਗੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਕੋਲਜ਼ੀਅਮ ਨੇ ਮੱਧ ਪ੍ਰਦੇਸ਼ ਹਾਈਕੋਰਟ ਦੇ ਸੀਨੀਅਰ ਜੱਜ ਸ਼ੀਲ ਨਾਗੂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਬਤੌਰ ਚੀਫ ਜਸਟਿਸ ਨਿਯੁਕਤ ਕੀਤੇ ਜਾਣ ਲਈ ਸਹਿਮਤੀ ਦੇ ਦਿੱਤੀ ਹੈ। ਇਸਦੇ ਨਾਲ ਹੀ …
Read More »ਪਾਕਿਸਤਾਨ ’ਚ ਨਵੇਂ ਸਾਲ ਦੇ ਜਸ਼ਨਾਂ ’ਤੇ ਪਾਬੰਦੀ
ਪਾਕਿਸਤਾਨ ’ਚ ਨਵੇਂ ਸਾਲ ਦੇ ਜਸ਼ਨਾਂ ’ਤੇ ਪਾਬੰਦੀ ਇਜਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦੌਰਾਨ ਲਿਆ ਫੈਸਲਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਨਵੇਂ ਸਾਲ 2024 ਦੇ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੇ ਜਸ਼ਨ ਮਨਾਉਣ ’ਤੇ ਸਰਕਾਰ ’ਤੇ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਇਜਰਾਈਲ ਅਤੇ ਹਮਾਸ ਦੇ ਵਿਚਾਲੇ ਜਾਰੀ ਜੰਗ …
Read More »ਕੱਲ੍ਹ ਅਯੁੱਧਿਆ ‘ਚ PM ਮੋਦੀ: ਰਾਮਨਗਰੀ ਨੂੰ ਮਿਲੇਗਾ 16 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਤੋਹਫਾ
ਕੱਲ੍ਹ ਅਯੁੱਧਿਆ ‘ਚ PM ਮੋਦੀ: ਰਾਮਨਗਰੀ ਨੂੰ ਮਿਲੇਗਾ 16 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਤੋਹਫਾ ਚੰਡੀਗੜ੍ਹ / ਬਿਊਰੋ ਨੀਊਜ਼ ਰਾਮ ਲੱਲਾ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਆਪਣੀ ਯਾਤਰਾ ਦੌਰਾਨ ਅਯੁੱਧਿਆ ਨੂੰ ਹਵਾਈ ਅੱਡਾ, ਹਾਈਵੇਅ, ਰੇਲਵੇ ਸਟੇਸ਼ਨ ਅਤੇ ਰੇਲਵੇ ਲਾਈਨ ਨੂੰ ਡਬਲ ਕਰਨ ਸਮੇਤ ਕਈ ਵੱਡੇ ਪ੍ਰੋਜੈਕਟ …
Read More »ਧੰਨਵਾਦੀ ਸਮਾਗਮ ਨਾਲ ਸਮਾਪਤ ਹੋਇਆ ਬੇਅਦਬੀ ਸਬੰਧੀ ਇਨਸਾਫ ਮੋਰਚਾ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਦਾਸ ਕਰਕੇ ਕੀਤੀ ਸਮਾਪਤੀ ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਵਿਚ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਕੌਮੀ ਮਾਰਗ ‘ਤੇ ਪਿਛਲੇ ਦੋ ਸਾਲ ਤੋਂ ਚੱਲ ਰਿਹਾ ਬੇਅਦਬੀ ਸਬੰਧੀ ਇਨਸਾਫ਼ ਮੋਰਚਾ ਸਮਾਪਤ ਕਰ ਦਿੱਤਾ ਗਿਆ ਹੈ। ਬਹਿਬਲ ਕਲਾਂ ਦੀ ਅਨਾਜ ਮੰਡੀ ਵਿੱਚ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਧੰਨਵਾਦੀ …
Read More »ਭਾਰਤੀ ਕੁਸ਼ਤੀ ਸੰਘ ਦੀ ਜ਼ਿੰਮੇਵਾਰੀ ਭੁਪਿੰਦਰ ਸਿੰਘ ਬਾਜਵਾ ਹਵਾਲੇ
ਪੰਜਾਬ ਦੇ ਮੰਤਰੀ ਮੀਤ ਹੇਅਰ ਦੇ ਸਹੁਰਾ ਹਨ ਭੁਪਿੰਦਰ ਬਾਜਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਖੇਡ ਮੰਤਰਾਲੇ ਵਲੋਂ ਕੌਮੀ ਕੁਸ਼ਤੀ ਸੰਘ ਨੂੰ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਮੁਅੱਤਲ ਕਰਨ ਤੋਂ ਬਾਅਦ ਹੁਣ ਭਾਰਤੀ ਉਲੰਪਿਕ ਸੰਘ ਨੇ ਕੁਸ਼ਤੀ ਸੰਘ ਦੀ ਜ਼ਿੰਮੇਵਾਰੀ ਤਿੰਨ ਮੈਂਬਰੀ ਕਮੇਟੀ ਨੂੰ ਦਿੱਤੀ ਹੈ। ਇਸ ਤਿੰਨ ਮੈਂਬਰੀ …
Read More »ਸ਼੍ਰੋਮਣੀ ਅਕਾਲੀ ਦਲ ਸਾਰੇ ਰਾਜਾਂ ‘ਚ ਬਣਾਏਗਾ ਜਥੇਬੰਦਕ ਢਾਂਚਾ
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਹੁਣ ਸਾਰੇ ਰਾਜਾਂ ‘ਚ ਇਕਾਈਆਂ ਬਣਾ ਕੇ ਆਪਣਾ ਜਥੇਬੰਦਕ ਢਾਂਚਾ ਬਣਾਏਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਂਦੀ 30 ਦਸੰਬਰ ਨੂੰ …
Read More »ਦੇਵੇਂਦਰ ਯਾਦਵ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ
ਹਰੀਸ਼ ਚੌਧਰੀ ਨੂੰ ਅਹੁਦੇ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਕਈ ਸੂਬਾ ਇੰਚਾਰਜਾਂ ਨੂੰ ਬਦਲ ਦਿੱਤਾ ਹੈ। ਪਾਰਟੀ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ਦਿੱਲੀ ਦੇ ਸੀਨੀਅਰ ਕਾਂਗਰਸੀ ਆਗੂ …
Read More »ਬਲਜੀਤ ਬਡਵਾਲ ਦਾ ਹੋਇਆ ਪੰਜਾਬ ਕਲਾ ਭਵਨ ਵਿਖੇ ਸਨਮਾਨ
ਪੰਜਾਬ ਤੋਂ ਕੈਨੇਡਾ ਤੱਕ ਬਡਵਾਲ ਕਰ ਰਹੇ ਵੱਡੀ ਸੇਵਾ : ਡਾ. ਲਖਵਿੰਦਰ ਜੌਹਲ ਚੰਡੀਗੜ੍ਹ : ‘ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਟੋਰਾਂਟੋ-ਨੰਗਲ ਡੈਮ’ ਦੇ ਅੰਤਰਰਾਸ਼ਟਰੀ ਪ੍ਰਧਾਨ ਬਲਜੀਤ ਸਿੰਘ ਬਡਵਾਲ ਦਾ ਚੰਡੀਗੜ੍ਹ ਪਹੁੰਚਣ ‘ਤੇ ਪੰਜਾਬ ਕਲਾ ਭਵਨ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਅਤੇ ਪੰਜਾਬ ਕਲਾ ਪਰਿਸ਼ਦ ਦੇ …
Read More »