ਬਰੈਂਪਟਨ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਸਹਿਰ ਡੇਰਾ ਬਾਬਾ ਨਾਨਕ ਦੇ ਪਿੰਡ ਮਸਰਾਲਾ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਮਨਪਾਲ ਸਿੰਘ ਵਜੋਂ ਹੋਈ ਹੈ। ਜੋ 2019 ਵਿਚ ਸਟੱਡੀ ਵੀਜ਼ੇ ‘ਤੇ ਕੈਨੇਡਾ ਆਇਆ ਸੀ। ਮ੍ਰਿਤਕ ਭਾਰਤ ਆਉਣ ਲਈ ਆਪਣਾ ਸਮਾਨ ਪੈਕ ਕਰ …
Read More »Daily Archives: December 29, 2023
ਸਿੱਖ ਗੁਰੂ ਸਾਹਿਬਾਨਾਂ ਨੇ ਦੇਸ਼ ਖਾਤਰ ਜਿਊਣਾ ਸਿਖਾਇਆ : ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਕਰਵਾਏ ਗਏ ‘ਵੀਰ ਬਾਲ ਦਿਵਸ’ ਸਮਾਗਮ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨਾਂ ਨੇ ਭਾਰਤੀਆਂ ਨੂੰ ਆਪਣੇ ਦੇਸ਼ ਦੇ ਮਾਣ ਲਈ ਜਿਊਣਾ ਸਿਖਾਇਆ ਅਤੇ ਦੇਸ਼ ਨੂੰ ਬਿਹਤਰ ਅਤੇ ਵਿਕਸਤ ਬਣਾਉਣ ਲਈ ਇੱਕ …
Read More »ਰਾਹੁਲ ਦੀ ‘ਭਾਰਤ ਨਿਆਏ ਯਾਤਰਾ’ 14 ਜਨਵਰੀ ਤੋਂ
ਮਨੀਪੁਰ ਤੋਂ ਮੁੰਬਈ ਤੱਕ 6200 ਕਿਲੋਮੀਟਰ ਦਾ ਫਾਸਲਾ 67 ਦਿਨਾਂ ‘ਚ ਪੂਰਾ ਕਰਨਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ 14 ਜਨਵਰੀ ਤੋਂ ‘ਭਾਰਤ ਨਿਆਏ ਯਾਤਰਾ’ ਸ਼ੁਰੂ ਕਰਨਗੇ। ਮਨੀਪੁਰ ਤੋਂ ਮੁੰਬਈ ਤੱਕ ਕੀਤੀ ਜਾਣ ਵਾਲੀ ਇਹ ਯਾਤਰਾ 14 ਰਾਜਾਂ ਤੇ 85 ਜ਼ਿਲ੍ਹਿਆਂ ਵਿਚੋਂ ਦੀ ਹੋ ਕੇ ਲੰਘੇਗੀ। ਪੂਰਬ ਤੋਂ …
Read More »ਵਿਨੇਸ਼ ਫੋਗਾਟ ਨੇ ਖੇਲ ਰਤਨ ਤੇ ਅਰਜੁਨ ਐਵਾਰਡ ਮੋੜੇ
ਨਵੀਂ ਦਿੱਲੀ: ਵਰਲਡ ਚੈਂਪੀਅਨਸ਼ਿਪ ਤਗਮਾ ਜੇਤੂ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਵਫ਼ਾਦਾਰ ਸੰਜੈ ਸਿੰਘ ਦੀ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਵਜੋਂ ਚੋਣ ਦਾ ਵਿਰੋਧ ਕਰਦਿਆਂ ਆਪਣਾ ਖੇਲ ਰਤਨ ਤੇ ਅਰਜੁਨ ਐਵਾਰਡ ਸਰਕਾਰ ਨੂੰ ਮੋੜ ਦਿੱਤਾ ਹੈ। ਵਿਨੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ …
Read More »ਟੀਐਮਸੀ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਫਿਰ ਉਡਾਇਆ ਉਪ ਰਾਸ਼ਟਰਪਤੀ ਦਾ ਮਜ਼ਾਕ
ਕਿਹਾ : ਨਕਲ ਕਰਨਾ ਮੇਰਾ ਮੌਲਿਕ ਅਧਿਕਾਰ ਨਵੀਂ ਦਿੱਲੀ : ਤ੍ਰਿਣਮੂਲ ਕਾਂਗਰਸ ਪਾਰਟੀ (ਟੀਐਮਸੀ) ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਇਕ ਵਾਰ ਫਿਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਨਕਲ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੱਛਮੀ ਬੰਗਾਲ ‘ਚ ਇਕ ਸਮਾਗਮ ਦੌਰਾਨ ਆਪਣੇ ਸੰਬੋਧਨ ‘ਚ ਕਲਿਆਣ ਬੈਨਰਜੀ ਨੇ ਉਪ ਰਾਸ਼ਟਰਪਤੀ ਦਾ ਮੁੜ …
Read More »29 December 2023 GTA & Main
ਅਦਾਰਾ ‘ਪਰਵਾਸੀ’ ਅਰਦਾਸ ਕਰਦਾ ਹੈ ਕਿ ਨਵਾਂ ਵਰ੍ਹਾ 2024 ਆਪ ਸਭਨਾਂ ਲਈ ਚੜ੍ਹਦੀਕਲਾ ਵਾਲਾ ਹੋਵੇ।
ਅਦਾਰਾ ‘ਪਰਵਾਸੀ’ ਅਰਦਾਸ ਕਰਦਾ ਹੈ ਕਿ ਨਵਾਂ ਵਰ੍ਹਾ 2024 ਆਪ ਸਭਨਾਂ ਲਈ ਚੜ੍ਹਦੀਕਲਾ ਵਾਲਾ ਹੋਵੇ। – ਰਜਿੰਦਰ ਸੈਣੀ ਮੁਖੀ, ਅਦਾਰਾ ਪਰਵਾਸੀ
Read More »ਇਨ੍ਹਾਂ 3 ਵਿਸ਼ਿਆਂ ਉਤੇ ਸੀ ਝਾਕੀ, ਸਮੇਂ ‘ਤੇ ਕੇਂਦਰ ਨੂੰ ਭੇਜਿਆ ਸੀ ਮਤਾ : ਸੀਐਮ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਵੀ ਪੰਜਾਬ ਸਰਕਾਰ ਨੇ ਤਿੰਨ ਵਿਸ਼ਿਆਂ ‘ਪੰਜਾਬ ਸ਼ਹੀਦਾਂ ਅਤੇ ਬਲੀਦਾਨਾਂ ਦੀ ਗਾਥਾ’, ‘ਨਾਰੀ ਸ਼ਕਤੀ’ ਯਾਨੀ ਮਾਈ ਭਾਗੋ ਪਹਿਲੀ ਮਹਾਨ ਸਿੱਖ ਜੰਗਜੂ ਬੀਬੀ ਅਤੇ ‘ਪੰਜਾਬ ਦੇ ਪੁਰਾਤਨ ਸਭਿਆਚਾਰ ਦੀ ਪੇਸ਼ਕਾਰੀ’ ਵਿਸ਼ਿਆਂ ਨੂੰ ਝਾਕੀ ਦੇ ਲਈ ਭੇਜਿਆ ਸੀ। ਪੱਤਰ ਮਿਲਦੇ ਹੀ …
Read More »ਕੈਨੇਡਾ ਦੀ ਸਰਕਾਰ ਨੇ ਚੁਣੌਤੀਆਂ ‘ਚ ਵੀ ਹੌਸਲਾ ਨਹੀਂ ਛੱਡਿਆ : ਜਸਟਿਨ ਟਰੂਡੋ
ਕਿਹਾ : ਆਲਮੀ ਮੰਦੀ ਨਾਲ ਟੱਕਰ ਲੈਣੀ ਸੁਖਾਲੀ ਨਹੀਂ ਵੈਨਕੂਵਰ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਅਤੇ ਪਾਰਟੀ ਲੀਡਰਸ਼ਿਪ ਤੋਂ ਪਾਸੇ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਵਿਰੋਧੀਆਂ ਵਲੋਂ ਦੇਸ਼ ਵਿਚ ਉਸ ਵਿਰੁੱਧ ਹਵਾ ਬਣਾਈ ਜਾ ਰਹੀ ਹੈ। ਮੀਡੀਆ ਨਾਲ ਗੱਲ ਕਰਦਿਆਂ ਟਰੂਡੋ ਨੇ ਕਿਹਾ ਕਿ …
Read More »ਐਸਵਾਈਐਲ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਫਿਰ ਰਹੀ ਬੇਸਿੱਟਾ
ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦੋਵੇਂ ਰਾਜਾਂ ਦੇ ਸਿੰਚਾਈ ਅਧਿਕਾਰੀਆਂ ਦੀ ਵੀਰਵਾਰ ਨੂੰ ਚੰਡੀਗੜ੍ਹ ਵਿਚ ਤੀਜੀ ਮੀਟਿੰਗ ਹੋਈ ਹੈ ਅਤੇ ਇਹ ਮੀਟਿੰਗ ਵੀ ਬਿਨਾ ਕਿਸੇ ਨਤੀਜੇ ਤੋਂ ਸੰਪਨ ਹੋ ਗਈ। ਇਸ ਮੀਟਿੰਗ …
Read More »