ਕਿਹਾ : ਕੁੱਝ ਦਿਨ ਬਾਅਦ ਪਰੰਪਰਾ ਦਾ ਉਤਸਵ ਹੋਵੇਗਾ ਅਯੁੱਧਿਆ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਯੁੱਧਿਆ ਦੌਰੇ ’ਤੇ ਹਨ। ਇਥੇ ਉਨ੍ਹਾਂ ਪਹਿਲਾਂ 8 ਕਿਲੋਮੀਟਰ ਲੰਬਾ ਰੋਡ ਸ਼ੋਅ ਕੀਤਾ ਅਤੇ ਪੂਰੇ ਰੋਡ ਸ਼ੋਅ ਦੌਰਾਨ ਲੋਕਾਂ ਵੱਲੋਂ ਪ੍ਰਧਾਨ ਮੰਤਰੀ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਤੋਂ ਬਾਅਦ ਪ੍ਰਧਾਨ ਨੇ …
Read More »Daily Archives: December 30, 2023
ਰਾਜਸਥਾਨ ’ਚ ਭਜਨ ਲਾਲ ਮੰਤਰੀ ਮੰਡਲ ਦਾ ਹੋਇਆ ਵਿਸਥਾਰ
ਜਿਸ ਸੀਟ ’ਤੇ ਹੋਣੀ ਹੈ ਵੋਟਿੰਗ ਉਸਦਾ ਉਮੀਦਵਾਰ ਵੀ ਬਣਿਆ ਮੰਤਰੀ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ’ਚ ਮੁੱਖ ਮੰਤਰੀ ਭਜਨ ਲਾਲ ਦੇ ਮੰਤਰੀ ਮੰਡਲ ਦਾ ਅੱਜ ਵਿਸਥਾਰ ਹੋ ਗਿਆ। ਰਾਜਪਾਲ ਕਲਰਾਜ ਮਿਸ਼ਰਾ ਨੇ 22 ਮੰਤਰੀਆਂ ਨੂੰ ਸਹੁੰ ਚੁਕਾਈ। ਇਨ੍ਹਾਂ ’ਚ 12 ਕੈਬਨਿਟ ਅਤੇ 5 ਰਾਜ ਮੰਤਰੀ ਅਤੇ 56 ਹੋਰ ਰਾਜ ਮੰਤਰੀ …
Read More »ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਅਦਾਲਤ ਨੇ ਦੋ ਦਿਨਾਂ ਨਿਆਂਇਕ ਹਿਰਾਸਤ ’ਚ ਭੇਜਿਆ
ਨਜਾਇਜ਼ ਮਾਈਨਿੰਗ ਦੇ ਮਾਮਲੇ ’ਚ ਜੋਗਿੰਦਰ ਪਾਲ ਕੀਤਾ ਗਿਆ ਸੀ ਗਿ੍ਰਫ਼ਤਾਰ ਪਠਾਨਕੋਟ/ਬਿਊਰੋ ਨਿਊਜ਼ : ਨਜਾਇਜ਼ ਮਾਈਨਿੰਗ ਮਾਮਲੇ ’ਚ ਗਿ੍ਰਫ਼ਤਾਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਦੋ ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਜੋਗਿੰਦਰ ਪਾਲ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਦੀ ਮੌਜੂਦਗੀ ਕਾਰਨ ਉਸ ਨੂੰ ਜੱਜ …
Read More »ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪਟਿਆਲਾ ਵਿਖੇ ਐਸਆਈਟੀ ਸਾਹਮਣੇ ਹੋਏ ਪੇਸ਼
ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਡਰੱਗ ਮਾਮਲੇ ’ਚ ਪਟਿਆਲਾ ਵਿਖੇ ਐਸਆਈਟੀ ਸਾਹਮਣੇ ਪੇਸ਼ ਹੋਏ। ਉਹ ਅੱਜ ਤੀਜੀ ਵਾਰ ਪਟਿਆਲਾ ਐਸਆਈਟੀ ਸਾਹਮਣੇ ਪੇਸ਼ ਹੋਏ। ਇਥੇ ਐਸਆਈਟੀ ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮਜੀਠੀਆ ਨੂੰ 27 ਦਸੰਬਰ ਨੂੰ …
Read More »ਵੀਨੀਤ ਜੋਸ਼ੀ ਨੂੰ ਮੀਡੀਆ ਮੈਨੇਜਮੈਂਟ ਸੈਲ ਦਾ ਕਨਵੀਨਰ ਕੀਤਾ ਗਿਆ ਨਿਯੁਕਤ
ਪੰਜਾਬ ਭਾਜਪਾ ਵੱਲੋਂ 35 ਜ਼ਿਲ੍ਹਾ ਪ੍ਰਧਾਨਾਂ ਦਾ ਵੀ ਕੀਤਾ ਗਿਆ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਨਾਲ ਤੋਂ ਬਾਅਦ ਸੂਬਾ ਅਨੁਸ਼ਾਸਨੀ ਕਮੇਟੀ ,35 ਜ਼ਿਲ੍ਹਾ ਪ੍ਰਧਾਨਾਂ 6 ਸੈੱਲਾਂ ਦੇ ਕਨਵੀਨਰ/ਕੋਆਰਡੀਨੇਟਰ 2 ਬੁਲਾਰੇ …
Read More »ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸਾਧਿਆ ਕੁਲਤਾਰ ਸੰਧਵਾਂ ’ਤੇ ਸਿਆਸੀ ਨਿਸ਼ਾਨਾ
ਕਿਹਾ : ਸਪੀਕਰ ਸਾਬ ਕੋਟਕਪੂਰਾ ਦੀ ਬਜਾਏ ਪੂਰੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਕਰੋ ਚਿੰਤਾ ਜਲੰਧਰ/ਬਿਊਰੋ ਨਿਊਜ਼ : ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ …
Read More »ਝਾਕੀ ਰੱਦ ਕਰਨ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸੁਨੀਲ ਜਾਖੜ ’ਤੇ ਪਲਟਵਾਰ
ਸੁਨੀਲ ਜਾਖੜ ਬੋਲੇ : ਝੂਠਿਆਂ ਨੂੰ ਸਭ ਝੂਠੇ ਹੀ ਨਜ਼ਰ ਆਉਂਦੇ ਹਨ ਚੰਡੀਗੜ੍ਹ/ਬਿਊਰੋ ਨਿਊਜ਼ : ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਰਿਜੈਕਟ ਕੀਤੇ ਜਾਣ ਤੋਂ ਬਾਅਦ ਪੰਜਾਬ ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਇਕ-ਦੂਜੇ ’ਤੋ ਆਰੋਪ ਲਗਾਏ ਜਾ ਰਹੇ ਹਨ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਾਜਪਾ ਦੇ …
Read More »