Breaking News
Home / 2024

Yearly Archives: 2024

ਮਾਈਕਰੋਸਾਫਟ ਦੇ ਸਰਵਰ ’ਚ ਆਈ ਤਕਨੀਕੀ ਖਰਾਬੀ

ਭਾਰਤ ਸਮੇਤ ਦੁਨੀਆ ਭਰ ’ਚ ਹਵਾਈ ਉਡਾਣਾਂ ਹੋਈਆਂ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਈਕਰੋਸਾਫਟ ਕਾਰਪ ਦੀ ਕਲਾਊਡ ਸਰਵਿਸਿਜ਼ ’ਚ ਤਕਨੀਕੀ ਸਮੱਸਿਆ ਦੇ ਚਲਦਿਆਂ ਅੱਜ ਸ਼ੁੱਕਰਵਾਰ ਨੂੰ ਭਾਰਤ ਸਮੇਤ ਦੁਨੀਆ ਭਰ ’ਚ ਵੱਡੇ ਪੱਧਰ ’ਤੇ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ। ਕੁੱਝ ਉਡਾਣਾਂ ਨੂੰ ਰੱਦ ਕਰਨਾ ਪਿਆ ਜਦਕਿ ਕੁੱਝ ਉਡਾਣਾਂ ਸਮੇਂ ਤੋਂ ਲੇਟ …

Read More »

ਸੂਫੀ ਪੰਜਾਬੀ ਗਾਇਕ ਜਯੋਤੀ ਨੂਰਾਂ ਦਾ ਪਹਿਲੇ ਪਤੀ ਨਾਲ ਫਿਰ ਹੋਇਆ ਵਿਵਾਦ

ਕਿਹਾ : ਸਾਬਕਾ ਪਤੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਦੇ ਰਿਹਾ ਹੈ ਧਮਕੀ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੀ ਸੂਫੀ ਗਾਇਕਾ ਦੇ ਤੌਰ ’ਤੇ ਮਸ਼ਹੁਰ ਨੂਰਾਂ ਸਿਸਟਰਜ਼ ਇਕ ਵਾਰ ਫਿਰ ਤੋਂ ਆਪਣੇ ਪਰਿਵਾਰਕ ਵਿਵਾਦ ਨੂੰ ਲੈ ਕੇ ਚਰਚਾ ਵਿਚ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਯੋਤੀ ਨੂਰਾਂ ਦਾ ਆਪਣੇ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬੌਲੀਵੁੱਡ ਗਾਇਕ ਮੀਕਾ ਸਿੰਘ

ਸਰਬੱਤ ਦੇ ਭਲੇ ਲਈ ਮੀਕਾ ਸਿੰਘ ਨੇ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਬੌਲੀਵੁੱਡ ਗਾਇਕ ਮੀਕਾ ਸਿੰਘ ਅੱਜ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਵਿਖੇ ਪਹੁੰਚੇ। ਸਭ ਤੋਂ ਪਹਿਲਾਂ ਮੀਕਾ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਇਲਾਹੀ ਗੁਰਬਾਣੀ ਅਤੇ ਕੀਰਤਨ ਸਰਵਣ …

Read More »

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਦੱਸਿਆ ਏਲੀਅਨ

ਕਿਹਾ : ਗੈਰਕਾਨੂੰਨੀ ਏਲੀਅਨ ਹੜੱਪ ਰਹੇ ਨੇ ਅਮਰੀਕਾ ਦੀਆਂ 107 ਫੀਸਦੀ ਨੌਕਰੀਆਂ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ 13 ਜੁਲਾਈ ਨੂੰ ਆਪਣੇ ’ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਅੱਜ ਸ਼ੁੱਕਰਵਾਰ ਨੂੰ ਪਹਿਲੀ ਵਾਰ ਭਾਸ਼ਣ ਦਿੱਤਾ। ਟਰੰਪ ਨੇ ਵਿਸਕਾਂਸਨ ਸੂਬੇ ’ਚ ਹੋ ਰਹੀ ਪਾਰਟੀ ਕਨਵੈਨਸ਼ਨ ’ਚ ਆਪਣੇ …

Read More »

ਅਕਾਲੀ ਦਲ ਦਾ ਅੰਦਰੂਨੀ ਸੰਕਟ

ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਸੰਕਟ ਵਿਚ ਘਿਰਿਆ ਨਜ਼ਰ ਆਉਂਦਾ ਹੈ। ਵਿਧਾਨ ਸਭਾ ਵਿਚ ਪ੍ਰਤੀਨਿਧਤਾ ਦੇ ਪੱਖ ਤੋਂ ਇਸ ਦੀ ਗਿਣਤੀ ਘਟਦੀ ਜਾ ਰਹੀ ਹੈ। ਕੌਮੀ ਸਿਆਸਤ ਵਿਚ ਵੀ ਇਸ ਦਾ ਪ੍ਰਭਾਵ ਘਟਦਾ ਜਾ ਰਿਹਾ ਹੈ। ਇਸ ਸਮੇਂ ਕਈ ਹੋਰ ਅਕਾਲੀ ਦਲ ਵੀ ਸਰਗਰਮ ਦਿਖਾਈ ਦਿੰਦੇ ਰਹੇ …

Read More »

BREAST CANCER

What is Breast Cancer? : Breast cancer is one of the most prevalent types of cancer affecting the Indian population. With its steadily climbing incidence rates, breast cancer has now become the most common type of cancer among Indian women. According to the Indian Council of Medical Research, every one …

Read More »

ਯੁਵਰਾਜ ਤੇ ਹਰਭਜਨ ਸਣੇ ਚਾਰ ਭਾਰਤੀ ਕ੍ਰਿਕਟਰਾਂ ਖਿਲਾਫ ਸ਼ਿਕਾਇਤ

ਦਿਵਿਆਂਗਾਂ ਦਾ ਮਜ਼ਾਕ ਉਡਾਉਣ ਦਾ ਕ੍ਰਿਕਟਰਾਂ ‘ਤੇ ਲੱਗਿਆ ਆਰੋਪ ਨਵੀਂ ਦਿੱਲੀ : ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਗਈ ਵੀਡੀਓ ‘ਚ ਦਿਵਿਆਂਗਾਂ ਦਾ ‘ਮਜ਼ਾਕ’ ਉਡਾਉਣ ਦੇ ਮਾਮਲੇ ਵਿੱਚ ਪੁਲਿਸ ਕੋਲ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਯੁਵਰਾਜ ਸਿੰਘ, ਸੁਰੇਸ਼ ਰੈਨਾ ਅਤੇ ਗੁਰਕੀਰਤ ਮਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਨੈਸ਼ਨਲ ਸੈਂਟਰ ਫਾਰ ਪ੍ਰਮੋਸ਼ਨ ਆਫ …

Read More »

ਪੰਜਾਬ ‘ਚ ਸਕੂਲ ਪੱਧਰ ‘ਤੇ ਤਿਆਰ ਹੋਣਗੇ ਫੁੱਟਬਾਲ ਖਿਡਾਰੀ : ਬੈਂਸ

ਚੰਡੀਗੜ੍ਹ : ਪੰਜਾਬ ਵਿਚ ਹੁਣ ਸਕੂਲ ਪੱਧਰ ‘ਤੇ ਫੁੱਟਬਾਲ ਖਿਡਾਰੀ ਤਿਆਰ ਕਰਨ ਦੀ ਸੂਬਾ ਸਰਕਾਰ ਨੇ ਤਿਆਰੀ ਕਰ ਲਈ ਹੈ। ਇਸਦੇ ਲਈ ਸਰਕਾਰ ਆਉਣ ਵਾਲੇ ਦਿਨਾਂ ਵਿਚ ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ ਨਾਲ ਗੱਲਬਾਤ ਕਰ ਸਕਦੀ ਹੈ।ਇਸਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਰਮਨੀ ਪਹੁੰਚ ਗਏ ਹਨ ਅਤੇ …

Read More »

ਦੋ ਸੌ ਤੋਂ ਵੱਧ ਸਾਬਕਾ ਐੱਮਪੀਜ਼ ਨੂੰ ਸਰਕਾਰੀ ਬੰਗਲੇ ਖਾਲੀ ਕਰਨ ਦਾ ਨੋਟਿਸ

ਨਵੀਂ ਦਿੱਲੀ : ਲੋਕ ਸਭਾ ਦੇ 200 ਤੋਂ ਵੱਧ ਸਾਬਕਾ ਸੰਸਦ ਮੈਂਬਰਾਂ ਜਿਨ੍ਹਾਂ ਨੇ ਅਜੇ ਤੱਕ ਦਿੱਲੀ ਦੇ ਪੌਸ਼ ਇਲਾਕੇ ਵਿਚਲੇ ਆਪਣੇ ਸਰਕਾਰੀ ਬੰਗਲੇ ਖਾਲੀ ਨਹੀਂ ਕੀਤੇ, ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਹ ਦਾਅਵਾ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵਿਚਲੇ ਸੂਤਰਾਂ ਨੇ ਕੀਤਾ ਹੈ। ਇਹ ਨੋਟਿਸ ਪਬਲਿਕ …

Read More »

ਸ਼ੰਭੂ ਬਾਰਡਰ ਤੋਂ ਬੈਰੀਕੇਡ ਹਟਾਉਣ ਦੇ ਮਾਮਲੇ ‘ਚ ਸੁਪਰੀਮ ਕੋਰਟ ਪੁੱਜੀ ਹਰਿਆਣਾ ਸਰਕਾਰ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਦਿੱਤੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ਤੋਂ ਇਕ ਹਫਤੇ ਦੇ ਅੰਦਰ ਬੈਰੀਕੇਡ ਹਟਾਉਣ ਦੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਗਏ ਹੁਕਮਾਂ ਨੂੰ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ। ਵਕੀਲ ਅਕਸ਼ੈ ਅੰਮ੍ਰਿਤਾਂਸ਼ੂ ਰਾਹੀਂ ਦਾਖ਼ਲ ਸੂਬਾ ਸਰਕਾਰ ਦੀ …

Read More »